ਪੜਚੋਲ ਕਰੋ

ਚੌਧਰੀ ਦਾ ਪਰਚਾ ਭਰਾਉਣ ਗਏ ਕੈਪਟਨ ਦੀ ਮੋਦੀ 'ਤੇ ਬੁਛਾੜ

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਹਿੰਦੁਸਤਾਨ ਦਾ ਪ੍ਰਧਾਨ ਮੰਤਰੀ ਝੂਠ ਬੋਲਦਾ ਹੈ। ਲੋਕ ਨੌਕਰੀ ਤੇ ਵਿਕਾਸ ਮੰਗ ਰਹੇ ਹਨ। 17 ਲੱਖ ਪਰਿਵਾਰ ਕਰਜ਼ੇ ਦੀ ਮਾਰ ਹੇਠ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਕੁਝ ਰਾਹਤ ਜ਼ਰੂਰ ਦੇ ਰਹੀ ਹੈ, ਪਰ ਪੂਰਾ ਕਰਜ਼ਾ ਮਾਫ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ਜਦੋਂ ਚੋਣ ਜ਼ਾਬਤਾ ਖ਼ਤਮ ਹੋ ਜਾਵੇਗਾ ਤਾਂ ਉਹ ਜਲੰਧਰ ਵਿੱਚ ਕਲੱਸਟਰ ਬਣਾਉਣਗੇ।

ਜਲੰਧਰ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਹਿੰਦੁਸਤਾਨ ਦਾ ਪ੍ਰਧਾਨ ਮੰਤਰੀ ਝੂਠ ਬੋਲਦਾ ਹੈ। ਲੋਕ ਨੌਕਰੀ ਤੇ ਵਿਕਾਸ ਮੰਗ ਰਹੇ ਹਨ। 17 ਲੱਖ ਪਰਿਵਾਰ ਕਰਜ਼ੇ ਦੀ ਮਾਰ ਹੇਠ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਕੁਝ ਰਾਹਤ ਜ਼ਰੂਰ ਦੇ ਰਹੀ ਹੈ, ਪਰ ਪੂਰਾ ਕਰਜ਼ਾ ਮਾਫ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ਜਦੋਂ ਚੋਣ ਜ਼ਾਬਤਾ ਖ਼ਤਮ ਹੋ ਜਾਵੇਗਾ ਤਾਂ ਉਹ ਜਲੰਧਰ ਵਿੱਚ ਕਲੱਸਟਰ ਬਣਾਉਣਗੇ। ਦਰਅਸਲ ਕੈਪਟਨ ਅਮਰਿੰਦਰ ਸਿੰਘ ਲਾਡੋਵਾਲੀ ਰੋਡ ਸਥਿਤ ਪੁੱਡਾ ਕੰਪਲੈਕਸ ਵਿੱਚ ਰੈਲੀ ਨੂੰ ਵੀ ਸੰਬੋਧਨ ਕਰ ਰਹੇ ਸਨ। ਕੈਪਟਨ ਨੇ ਕਿਹਾ ਕਿ ਪੰਜਾਬ ਦਾ ਪਹਿਲਾ ਕਾਗਜ਼ ਚੌਧਰੀ ਸੰਤੋਖ ਨੇ ਭਰਿਆ ਹੈ, ਸਮੇਂ ਦੀ ਘਾਟ ਕਰਕੇ ਕੱਲ੍ਹ ਤੋਂ ਦੋ-ਦੋ ਕਾਗਜ਼ ਭਰੇ ਜਾਣਗੇ। ਇਸ ਦੇ ਨਾਲ ਹੀ ਉਨ੍ਹਾਂ ਇਸ਼ਾਰਿਆਂ ਵਿੱਚ ਦੱਸਿਆ ਕਿ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਪੀਐਮ ਉਮੀਦਵਾਰ ਬਣਾਉਣਾ ਹੈ। ਇਕੱਠ ਨੂੰ ਸੰਬੋਧਨ ਕਰਦਿਆਂ ਕੈਪਟਨ ਨੇ ਮੋਦੀ ਸਰਕਾਰ ਨੂੰ ਆੜੇ ਹੱਥੀਂ ਲਿਆ। ਉਨ੍ਹਾਂ ਕਿਹਾ ਕਿ ਹੁਣ ਕੋਈ ਨੋਟਬੰਦੀ ਦੀ ਗੱਲ ਨਹੀਂ ਕਰਦਾ। ਜੀਐਸਟੀ ਤੋਂ ਵੀ ਕੋਈ ਕਾਰੋਬਾਰੀ ਖੁਸ਼ ਨਹੀਂ। ਅੱਛੇ ਦਿਨ ਉਦੋਂ ਆਉਣਗੇ ਜਦੋਂ ਬੀਜੇਪੀ ਦਾ ਭੋਗ ਪਵੇਗਾ ਕਿਉਂਕਿ ਇਨ੍ਹਾਂ ਦਾ ਅਸਲੀ ਮਕਸਦ ਬੇੜਾ ਗਰਕ ਕਰਨਾ ਹੈ। ਉਨ੍ਹਾਂ ਦੱਸਿਆ ਕਿ ਮੁਲਕ ਵਿੱਚ 12 ਫੀਸਦੀ ਬੇਰੁਜ਼ਗਾਰੀ ਹੈ। ਦੱਸ ਦੇਈਏ ਇਸ ਰੈਲੀ ਤੋਂ ਪਹਿਲਾਂ ਕੈਪਟਨ ਨੇ ਅੱਜ ਸਾਬਕਾ ਸਾਂਸਦ ਮੋਹਿੰਦਰ ਸਿੰਘ ਕੇਪੀ ਨੂੰ ਉਨ੍ਹਾਂ ਦੇ ਘਰ ਜਾ ਕੇ ਮਨਾਇਆ। ਇਸ ਪਿੱਛੋਂ ਉਨ੍ਹਾਂ ਕੇਪੀ ਨੂੰ ਨਾਲ ਲੈ ਕੇ ਚੌਧਰੀ ਸੰਤੋਖ ਸਿੰਘ ਦੀ ਨਾਮਜ਼ਦਗੀ ਭਰਵਾਈ। ਰਜ਼ਾਮੰਦੀ ਤੋਂ ਬਾਅਦ ਕੇਪੀ ਨੇ ਕਿਹਾ ਕਿ ਉਹ ਹਮੇਸ਼ਾ ਪਾਰਟੀ ਲਈ ਹੀ ਕੰਮ ਕਰਨਗੇ। ਇਸ ਸਮੇਂ ਉਨ੍ਹਾਂ ਨਾਲ ਮੌਜੂਦ ਚੌਧਰੀ ਸੰਤੋਖ ਸਿੰਘ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਕੈਪਟਨ ਦਾ ਰਾਜ ਸੁਨਹਿਰੇ ਅੱਖਰਾਂ ਵਿੱਚ ਲਿਖਿਆ ਜਾਏਗਾ। ਅਕਾਲੀ ਦਲ ਨੇ ਨਫਰਤ ਦੀ ਭਾਵਨਾ ਜ਼ਾਹਿਰ ਕੀਤੀ ਹੈ ਜਦਕਿ ਕੈਪਟਨ ਨੇ ਪੰਜਾਬ ਨੂੰ ਨਸ਼ਾ ਮੁਕਤ ਕੀਤਾ। ਉਨ੍ਹਾਂ ਕਿਹਾ ਕਿ ਅਕਾਲੀ-ਬੀਜੇਪੀ ਸਰਕਾਰ ਵਿੱਚ ਬੇਅਦਬੀ ਹੁੰਦੀ ਹੈ। ਚੋਣਾਂ ਤੋਂ ਬਾਅਦ 1986 ਵਿੱਚ ਨਕੋਦਰ ਬੇਅਦਬੀ ਮਾਮਲੇ ਦਾ ਸੱਚ ਸਾਹਮਣੇ ਆ ਜਾਵੇਗਾ। ਉਨ੍ਹਾਂ ਪੀਐਮ ਮੋਦੀ 'ਚੇ ਹਮਲਾ ਕਰਦਿਆਂ ਕਿਹਾ ਕਿ ਚੌਕੀਦਾਰ ਚੋਰ ਹੈ, ਲੋਕ ਪੀਐਮ ਨੂੰ ਚੋਰ ਕਹਿ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਪਿਛਲੀ ਵਾਰ ਨਾਲੋਂ ਵੀ ਦੁਗਣੇ ਫਰਕ ਨਾਲ ਜਿੱਤਣਗੇ।

ਟਾਪ ਹੈਡਲਾਈਨ

Sangrur News : ਧੂਰੀ 'ਚ ਪੁਰਾਣੀ ਰੰਜਿਸ਼ ਨੂੰ ਲੈ ਕੇ ਖੂਨੀ ਝੜਪ, 2 ਨੌਜਵਾਨਾਂ ਦੀ ਹੋਈ ਮੌਤ 
Sangrur News : ਧੂਰੀ 'ਚ ਪੁਰਾਣੀ ਰੰਜਿਸ਼ ਨੂੰ ਲੈ ਕੇ ਖੂਨੀ ਝੜਪ, 2 ਨੌਜਵਾਨਾਂ ਦੀ ਹੋਈ ਮੌਤ 
 Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
 Mohali 'ਚ ਵਾਪਰਿਆ ਦਰਦਨਾਕ ਹਾਦਸਾ , ਨਵ-ਵਿਆਹੇ ਜੋੜੇ ਸਮੇਤ 3 ਦੀ ਮੌਤ, ਜੀੰਦ ਤੋਂ ਊਨਾ ਜਾ ਰਿਹਾ ਸੀ ਪਰਿਵਾਰ
 Mohali 'ਚ ਵਾਪਰਿਆ ਦਰਦਨਾਕ ਹਾਦਸਾ , ਨਵ-ਵਿਆਹੇ ਜੋੜੇ ਸਮੇਤ 3 ਦੀ ਮੌਤ, ਜੀੰਦ ਤੋਂ ਊਨਾ ਜਾ ਰਿਹਾ ਸੀ ਪਰਿਵਾਰ
Punjab ਦੇ ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਤੇ ਹਾਈਕੋਰਟ 'ਚ ਅੱਜ ਵੀ ਨਹੀਂ ਹੋਇਆ ਕੋਈ ਫੈਸਲਾ , ਹੁਣ 9 ਜੁਲਾਈ ਨੂੰ ਹੋਵੇਗੀ ਸੁਣਵਾਈ
Punjab ਦੇ ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਤੇ ਹਾਈਕੋਰਟ 'ਚ ਅੱਜ ਵੀ ਨਹੀਂ ਹੋਇਆ ਕੋਈ ਫੈਸਲਾ , ਹੁਣ 9 ਜੁਲਾਈ ਨੂੰ ਹੋਵੇਗੀ ਸੁਣਵਾਈ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ
ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ
Jio, Airtel, Vi ਯੂਜ਼ਰਸ ਨੂੰ ਲੱਗਿਆ ਵੱਡਾ ਝਟਕਾ! 15% ਤੱਕ ਵਧਣਗੇ ਪਲਾਨ, ਜਾਣੋ ਵਜ੍ਹਾ
Jio, Airtel, Vi ਯੂਜ਼ਰਸ ਨੂੰ ਲੱਗਿਆ ਵੱਡਾ ਝਟਕਾ! 15% ਤੱਕ ਵਧਣਗੇ ਪਲਾਨ, ਜਾਣੋ ਵਜ੍ਹਾ
ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ
ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ
Delhi Vs Mumbai: ਵਿਦੇਸ਼ੀ ਯਾਤਰੀਆਂ ਨੇ ਦਿੱਲੀ ਨੂੰ ਦਿੱਤੀ '0' ਰੇਟਿੰਗ, ਜਾਣੋ ਕੀ ਰਹੀ ਵਜ੍ਹਾ
Delhi Vs Mumbai: ਵਿਦੇਸ਼ੀ ਯਾਤਰੀਆਂ ਨੇ ਦਿੱਲੀ ਨੂੰ ਦਿੱਤੀ '0' ਰੇਟਿੰਗ, ਜਾਣੋ ਕੀ ਰਹੀ ਵਜ੍ਹਾ
Apple Smart Glass : ਕੈਮਰੇ ਵਾਲੇ AirPods ਜਾਂ Smart Glasses! Apple ਕਿਹੜਾ ਡਿਵਾਈਸ ਲਾਂਚ ਕਰੇਗਾ? iOS 27 ਦੇ ਕੋਡ ਤੋਂ ਮਿਲੇ ਸੰਕੇਤ
Apple Smart Glass : ਕੈਮਰੇ ਵਾਲੇ AirPods ਜਾਂ Smart Glasses! Apple ਕਿਹੜਾ ਡਿਵਾਈਸ ਲਾਂਚ ਕਰੇਗਾ? iOS 27 ਦੇ ਕੋਡ ਤੋਂ ਮਿਲੇ ਸੰਕੇਤ
ਪਾਕਿਸਤਾਲ ਦੇ ਬਲੋਚਿਸਤਾਨ 'ਚ ਵੱਡਾ ਅੱਤਵਾਦੀ ਹਮਲਾ, 9 ਪੁਲਿਸ ਮੁਲਾਜ਼ਮਾਂ ਦੀ ਮੌਤ; ਮੱਚੀ ਤਰਥੱਲੀ
ਪਾਕਿਸਤਾਲ ਦੇ ਬਲੋਚਿਸਤਾਨ 'ਚ ਵੱਡਾ ਅੱਤਵਾਦੀ ਹਮਲਾ, 9 ਪੁਲਿਸ ਮੁਲਾਜ਼ਮਾਂ ਦੀ ਮੌਤ; ਮੱਚੀ ਤਰਥੱਲੀ
Embed widget