ਪੜਚੋਲ ਕਰੋ

ਚੌਧਰੀ ਸੰਤੋਖ ਸਿੰਘ ਦੇ ਖ਼ਜ਼ਾਨੇ 'ਚ ਕੀ ਕੁਝ? ਹਲਫ਼ਨਾਮੇ ਤੋਂ ਖ਼ੁਲਾਸਾ

ਪਿਛਲੇ ਪੰਜ ਸਾਲਾਂ ਵਿੱਚ ਚੌਧਰੀ ਸੰਤੋਖ ਸਿੰਘ ਦੀ ਚੱਲ ਸੰਪਤੀ ਵਿੱਚ 35 ਲੱਖ ਦਾ ਵਾਧਾ ਹੋਇਆ ਹੈ ਜਦਕਿ ਕਮਰਸ਼ੀਅਲ ਤੇ ਰੈਜ਼ੀਡੈਂਸ਼ੀਅਲ ਪ੍ਰਾਪਰਟੀ ਦੀ ਵੈਲਯੂ ਘਟੀ ਹੈ। ਉਨ੍ਹਾਂ ਦੇ ਚਾਰ ਬੈਂਕ ਖ਼ਾਤੇ ਹਨ ਜਿਨ੍ਹਾਂ ਵਿੱਚ ਕੁੱਲ 30,78,936 ਰੁਪਏ ਜਮ੍ਹਾ ਹਨ।

ਜਲੰਧਰ: ਕਾਂਗਰਸ ਨੇ ਜਲੰਧਰ ਲੋਕ ਸਭਾ ਸੀਟ ਤੋਂ ਮੌਜੂਦਾ ਸਾਂਸਦ ਚੌਧਰੀ ਸੰਤੋਖ ਸਿੰਘ ਨੂੰ ਉਮੀਦਵਾਰ ਐਲਾਨਿਆ ਹੈ। ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਦਾ ਪਰਚਾ ਭਰਵਾਇਆ। ਚੌਧਰੀ ਸੰਤੋਖ ਸਿੰਘ ਦੇ ਹਲਫ਼ਨਾਮੇ ਮੁਤਾਬਕ ਉਨਾਂ 'ਤੇ ਕੋਈ ਅਪਰਾਧਿਕ ਕੇਸ ਦਰਜ ਨਹੀਂ ਹੈ। ਉਹ ਐਲਐਲਬੀ ਪੜ੍ਹੇ ਹੋਏ ਹਨ। ਪਿਛਲੇ ਪੰਜ ਸਾਲਾਂ ਵਿੱਚ ਉਨ੍ਹਾਂ ਦੀ ਚੱਲ ਸੰਪਤੀ ਵਿੱਚ 35 ਲੱਖ ਦਾ ਵਾਧਾ ਹੋਇਆ ਹੈ ਜਦਕਿ ਕਮਰਸ਼ੀਅਲ ਤੇ ਰੈਜ਼ੀਡੈਂਸ਼ੀਅਲ ਪ੍ਰਾਪਰਟੀ ਦੀ ਵੈਲਯੂ ਘਟੀ ਹੈ। ਚੌਧਰੀ ਸੰਤੋਖ ਸਿੰਘ ਦੇ ਚਾਰ ਬੈਂਕ ਖ਼ਾਤੇ ਹਨ ਜਿਨ੍ਹਾਂ ਵਿੱਚ ਕੁੱਲ 30,78,936 ਰੁਪਏ ਜਮ੍ਹਾ ਹਨ। ਪਹਿਲਾ ਖ਼ਾਤਾ- 1,00,000 ਰੁਪਏ ਦੂਜਾ ਖ਼ਾਤਾ- 25,56,226 ਰੁਪਏ ਤੀਜਾ ਖ਼ਾਤਾ- 1,61,730 ਰੁਪਏ ਚੌਥਾ ਖ਼ਾਤਾ- 2,60,980 ਰੁਪਏ ਇਸ ਤੋਂ ਇਲਾਵਾ ਉਨ੍ਹਾਂ ਦੀ ਪਤਨੀ ਦੇ ਬੈਂਕ ਖ਼ਾਤੇ ਵਿੱਚ 45,568 ਰੁਪਏ ਜਮ੍ਹਾ ਹਨ। ਕਾਰਾਂ ਬੀਐਮਡਬਲਿਯੂ- 32,71,206 ਰੁਪਏ (ਮਾਰਕਿਟ ਵੈਲਿਊ) ਹੋਂਡਾ ਐਕਾਰਡ- 4,94,132 ਰੁਪਏ (ਮਾਰਕਿਟ ਵੈਲਿਊ) ਜਿਪਸੀ 3,11,867 ਰੁਪਏ (ਮਾਰਕਿਟ ਵੈਲਯੂ) ਇਸ ਤੋਂ ਇਲਾਵਾ ਉਨ੍ਹਾਂ ਦੀ ਪਤਨੀ ਕੋਲ 3 ਲੱਖ ਰੁਪਏ ਦੀ ਇਨੋਵਾ ਕਾਰ ਹੈ। ਸੋਨਾ ਚੌਧਰੀ ਸੰਤੋਖ ਸਿੰਘ ਕੋਲ 50 ਗ੍ਰਾਮ ਸੋਨਾ ਹੈ ਜਿਸ ਦੀ ਮਾਰਕਿਟ ਵੈਲਿਊ 1,50,000 ਰੁਪਏ ਹੈ ਜਦਕਿ ਉਨ੍ਹਾਂ ਦੀ ਪਤਨੀ ਕੋਲ 150 ਗ੍ਰਾਮ ਸੋਨਾ ਹੈ, ਜਿਸ ਦੀ ਬਜ਼ਾਰ ਵਿੱਚ 4,50,000 ਰੁਪਏ ਕੀਮਤ ਹੈ। ਅਸਲਾ 50,000 ਰੁਪਏ ਦਾ 32 ਬੋਰ ਜਰਮਨ ਮੇਡ ਪਿਸਤੌਲ 7000 ਰੁਪਏ ਦੀ 12 ਬੋਰ ਦੀ ਗਨ ਕਮਰਸ਼ੀਅਲ ਤੇ ਰੈਜ਼ੀਡੈਂਸ਼ੀਅਲ ਪ੍ਰਾਪਰਟੀ ਚੌਧਰੀ ਸੰਤੋਖ ਸਿੰਘ ਕੋਲ ਇੱਕ ਕਮਰਸ਼ੀਅਲ ਤੇ ਇੱਕ ਰੈਜ਼ੀਡੈਂਸ਼ੀਅਲ ਪ੍ਰਾਪਰਟੀ ਹੈ ਜਿਸ ਦੀ ਬਜ਼ਾਰ ਵਿੱਚ ਕੁੱਲ ਕੀਮਤ 7,30,26,000 ਰੁਪਏ ਹੈ। ਪੰਜ ਸਾਲ ਪਹਿਲਾਂ ਇਸੇ ਕਮਰਸ਼ੀਅਲ ਤੇ ਰੈਜ਼ੀਡੈਂਸ਼ੀਅਲ ਪ੍ਰਾਪਰਟੀ ਦੀ ਵੈਲਯੂ 7,89,64,500 ਰੁਪਏ ਸੀ। ਕਰਜ਼ਾ ਚੌਧਰੀ ਸੰਤੋਖ 'ਤੇ 8,62,810 ਰੁਪਏ ਦੇ ਕਰਜ਼ ਹਨ ਜਦਕਿ ਉਨ੍ਹਾਂ ਦੀ ਪਤਨੀ 'ਤੇ 16,71,553 ਦੇ ਕਰਜ਼ੇ ਹਨ। ਚੌਧਰੀ ਸੰਤੋਖ ਦੀ ਚੱਲ ਸੰਪਤੀ 1,90,03,617 ਰੁਪਏ ਹੈ ਜਦਕਿ ਪੰਜ ਸਾਲ ਪਹਿਲਾਂ 1,55,03,022 ਰੁਪਏ ਹੈ। ਪੰਜ ਸਾਲਾਂ ਵਿੱਚ ਮੂਵੇਬਲ ਐਸੇਟਸਟ ਵਿੱਚ 35,00,595 ਰੁਪਏ ਦਾ ਵਾਧਾ ਹੋਇਆ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

HC ‘ਚ ਅੰਮ੍ਰਿਤਪਾਲ ਤੇ ਸਾਥੀਆਂ ‘ਤੇ NSA ਵਧਾਉਣ ਦੇ ਮਾਮਲੇ ਦੀ ਹੋਈ ਸੁਣਵਾਈ, ਪੰਜਾਬ ਤੇ ਕੇਂਦਰ ਸਰਕਾਰ ਤੋਂ ਮੰਗਿਆ ਜਵਾਬ, 4 ਦਸੰਬਰ ਨੂੰ ਹੋਵੇਗੀ ਸੁਣਵਾਈ

ਲਾਰੈਂਸ ਬਿਸ਼ਨੋਈ ਦੇ ਪਰਿਵਾਰ ‘ਚ ਕੌਣ-ਕੌਣ ਤੇ ਕਿੰਨੇ ਲੋਕ ਅਪਰਾਧ ਦੀ ਦੁਨੀਆ ‘ਚ ਹੋਏ ਦਾਖਲ, ਪੜ੍ਹੋ ਪੂਰੀ ਕੁੰਡਲੀ

ਕੇਂਦਰ ਨੇ ਠੁਕਰਾਈ ਪੰਜਾਬ ਦੀ ਪਰਾਲੀ ਸਾਂਭਣ ਲਈ ਮੰਗੇ ਪੈਸਿਆਂ ਦੀ ਮੰਗ, ਕਿਹਾ-ਹਰਿਆਣਾ ਵਾਂਗ ਆਪਣੇ ਬਜਟ 'ਚੋਂ ਦਿਓ ਕਿਸਾਨਾਂ ਨੂੰ ਰਿਆਇਤਾਂ, ਜਵਾਬ ਸੁਣ ਔਖੀ-ਭਾਰੀ ਹੋਈ ਆਪ

ਭਾਰਤੀ ਹਵਾਈ ਅੱਡਿਆਂ ‘ਤੇ ਸਿੱਖ ਕਰਮਚਾਰੀਆਂ ਦੇ ਡਿਉਟੀ ‘ਤੇ ਕਿਰਪਾਨ ਪਹਿਨਣ ‘ਤੇ ਰੋਕ, ਵਿਦੇਸ਼ਾਂ ‘ਚ ਪੂਰੀ ਆਜ਼ਾਦੀ, ਕਰਵਾਇਆ ਜਾ ਰਿਹਾ ਬੇਗਾਨਗੀ ਦਾ ਅਹਿਸਾਸ ?

ABP Premium

ਵੀਡੀਓਜ਼

100 ਰੁਪਏ ਦੇ ਸ਼ਗਨ ਪਿੱਛੇ ਵੋਟਾਂ ਨਾ ਪਾ ਦਿਓ-ਭਗਵੰਤ ਮਾਨਸੀਐਮ ਮਾਨ ਨੇ ਸੁਣਾਇਆ ਰਜਿੰਦਰ ਕੌਰ ਭੱਠਲ ਵਾਲਾ ਕਿੱਸਾRaja Warring ਲੁਧਿਆਣੇ ਭੱਜ ਗਿਆ-CM Bhagwant Mannਕੇਂਦਰ ਸਰਕਾਰ ਨੇ ਰੱਦ ਕੀਤੀ ਪੰਜਾਬ ਦੀ ਸਪੈਸ਼ਲ ਗਰਾਂਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
HC ‘ਚ ਅੰਮ੍ਰਿਤਪਾਲ ਤੇ ਸਾਥੀਆਂ ‘ਤੇ NSA ਵਧਾਉਣ ਦੇ ਮਾਮਲੇ ਦੀ ਹੋਈ ਸੁਣਵਾਈ, ਪੰਜਾਬ ਤੇ ਕੇਂਦਰ ਸਰਕਾਰ ਤੋਂ ਮੰਗਿਆ ਜਵਾਬ, 4 ਦਸੰਬਰ ਨੂੰ ਹੋਵੇਗੀ ਸੁਣਵਾਈ
HC ‘ਚ ਅੰਮ੍ਰਿਤਪਾਲ ਤੇ ਸਾਥੀਆਂ ‘ਤੇ NSA ਵਧਾਉਣ ਦੇ ਮਾਮਲੇ ਦੀ ਹੋਈ ਸੁਣਵਾਈ, ਪੰਜਾਬ ਤੇ ਕੇਂਦਰ ਸਰਕਾਰ ਤੋਂ ਮੰਗਿਆ ਜਵਾਬ, 4 ਦਸੰਬਰ ਨੂੰ ਹੋਵੇਗੀ ਸੁਣਵਾਈ
ਲਾਰੈਂਸ ਬਿਸ਼ਨੋਈ ਦੇ ਪਰਿਵਾਰ ‘ਚ ਕੌਣ-ਕੌਣ ਤੇ ਕਿੰਨੇ ਲੋਕ ਅਪਰਾਧ ਦੀ ਦੁਨੀਆ ‘ਚ ਹੋਏ ਦਾਖਲ, ਪੜ੍ਹੋ ਪੂਰੀ ਕੁੰਡਲੀ
ਲਾਰੈਂਸ ਬਿਸ਼ਨੋਈ ਦੇ ਪਰਿਵਾਰ ‘ਚ ਕੌਣ-ਕੌਣ ਤੇ ਕਿੰਨੇ ਲੋਕ ਅਪਰਾਧ ਦੀ ਦੁਨੀਆ ‘ਚ ਹੋਏ ਦਾਖਲ, ਪੜ੍ਹੋ ਪੂਰੀ ਕੁੰਡਲੀ
ਕੇਂਦਰ ਨੇ ਠੁਕਰਾਈ ਪੰਜਾਬ ਦੀ ਪਰਾਲੀ ਸਾਂਭਣ ਲਈ ਮੰਗੇ ਪੈਸਿਆਂ ਦੀ ਮੰਗ, ਕਿਹਾ-ਹਰਿਆਣਾ ਵਾਂਗ ਆਪਣੇ ਬਜਟ 'ਚੋਂ ਦਿਓ ਕਿਸਾਨਾਂ ਨੂੰ ਰਿਆਇਤਾਂ, ਜਵਾਬ ਸੁਣ ਔਖੀ-ਭਾਰੀ ਹੋਈ ਆਪ
ਕੇਂਦਰ ਨੇ ਠੁਕਰਾਈ ਪੰਜਾਬ ਦੀ ਪਰਾਲੀ ਸਾਂਭਣ ਲਈ ਮੰਗੇ ਪੈਸਿਆਂ ਦੀ ਮੰਗ, ਕਿਹਾ-ਹਰਿਆਣਾ ਵਾਂਗ ਆਪਣੇ ਬਜਟ 'ਚੋਂ ਦਿਓ ਕਿਸਾਨਾਂ ਨੂੰ ਰਿਆਇਤਾਂ, ਜਵਾਬ ਸੁਣ ਔਖੀ-ਭਾਰੀ ਹੋਈ ਆਪ
ਭਾਰਤੀ ਹਵਾਈ ਅੱਡਿਆਂ ‘ਤੇ ਸਿੱਖ ਕਰਮਚਾਰੀਆਂ ਦੇ ਡਿਉਟੀ ‘ਤੇ ਕਿਰਪਾਨ ਪਹਿਨਣ ‘ਤੇ ਰੋਕ, ਵਿਦੇਸ਼ਾਂ ‘ਚ ਪੂਰੀ ਆਜ਼ਾਦੀ, ਕਰਵਾਇਆ ਜਾ ਰਿਹਾ ਬੇਗਾਨਗੀ ਦਾ ਅਹਿਸਾਸ ?
ਭਾਰਤੀ ਹਵਾਈ ਅੱਡਿਆਂ ‘ਤੇ ਸਿੱਖ ਕਰਮਚਾਰੀਆਂ ਦੇ ਡਿਉਟੀ ‘ਤੇ ਕਿਰਪਾਨ ਪਹਿਨਣ ‘ਤੇ ਰੋਕ, ਵਿਦੇਸ਼ਾਂ ‘ਚ ਪੂਰੀ ਆਜ਼ਾਦੀ, ਕਰਵਾਇਆ ਜਾ ਰਿਹਾ ਬੇਗਾਨਗੀ ਦਾ ਅਹਿਸਾਸ ?
ਵੋਟਾਂ ‘ਚ ਮੇਰੇ ਕਤਲ ਦੀ ਰਚੀ ਗਈ ਸਾਜਿਸ਼, ਪਾਰਟੀ ਦੇ ਲੋਕਾਂ ਦੇ ਨਾਲ-ਨਾਲ ਪ੍ਰਸ਼ਾਸਨ ਵੀ ਸੀ ਸ਼ਾਮਲ, ਅਨਿਲ ਵਿੱਜ ਨੇ ਲਾਏ ਵੱਡੇ ਇਲਜ਼ਾਮ

'ਹਰ ਪ੍ਰਾਈਵੇਟ ਪ੍ਰਾਪਰਟੀ ਨੂੰ ਸਰਕਾਰ ਨਹੀਂ ਲੈ ਸਕਦੀ', ਸੁਪਰੀਮ ਕੋਰਟ ਨੇ ਸੁਣਾਇਆ ਇਤਿਹਾਸਕ ਫੈਸਲਾ

ਜੇ 1 ਮਹੀਨੇ ਲਈ ਛੱਡ ਦੇਈਏ ਕਣਕ ਦਾ ਆਟਾ ਤਾਂ ਕੀ ਹੋਵੇਗਾ ? ਜਾਣੋ ਇਸ ਦਾ ਤੁਹਾਡੀ ਸਿਹਤ 'ਤੇ ਕਿੰਨਾ ਪਵੇਗਾ ਅਸਰ

Entertainment Breaking: ਵੈਂਟੀਲੇਟਰ ਸਪੋਰਟ 'ਤੇ ਮਸ਼ਹੂਰ ਲੋਕ ਗਾਇਕਾ, PM ਮੋਦੀ ਨੇ ਬੇਟੇ ਕੋਲੋਂ ਜਾਣਿਆ ਸਿਹਤ ਦਾ ਹਾਲ
ਵੈਂਟੀਲੇਟਰ ਸਪੋਰਟ 'ਤੇ ਮਸ਼ਹੂਰ ਲੋਕ ਗਾਇਕਾ, PM ਮੋਦੀ ਨੇ ਬੇਟੇ ਕੋਲੋਂ ਜਾਣਿਆ ਸਿਹਤ ਦਾ ਹਾਲ
Embed widget