ਪੜਚੋਲ ਕਰੋ

ਜਲੰਧਰ 'ਚ ਥਾਣੇਦਾਰ ਨੇ ਆਪਣੇ-ਆਪ ਨੂੰ ਮਾਰੀ ਗੋਲ਼ੀ

ਬੀਤੀ ਰਾਤ ਉਹ ਆਪਣੇ ਮਾਡਲ ਹਾਊਸ ਸਥਿਤ ਘਰ ਪਹੁੰਚਿਆ, ਪਰ ਅੰਦਰ ਜਾਣ ਤੋਂ ਪਹਿਲਾਂ ਹੀ ਗੋਲ਼ੀ ਮਾਰ ਲਈ। ਵਿਪਨ ਦੀ ਮੌਕੇ 'ਤੇ ਹੀ ਮੌਤ ਹੋ ਗਈ। ਗੋਲ਼ੀ ਦੀ ਆਵਾਜ਼ ਸੁਣ ਲੋਕ ਘਰਾਂ ਤੋਂ ਬਾਹਰ ਆ ਗਏ ਅਤੇ ਦੇਖਿਆ ਕਿ ਵਿਪਨ ਕਾਰ ਅੰਦਰ ਮ੍ਰਿਤਕ ਹਾਲਤ ਵਿੱਚ ਹੀ ਪਿਆ ਸੀ।

ਜਲੰਧਰ: ਇੱਥੇ ਸ਼ਨੀਵਾਰ ਅੱਧੀ ਰਾਤ ਸਮੇਂ ਸਬ ਇੰਸਪੈਕਟਰ ਦੇ ਅਹੁਦੇ 'ਤੇ ਤਾਇਨਾਤ ਪੁਲਿਸ ਅਫਸਰ ਵੱਲੋਂ ਖ਼ੁਦ ਨੂੰ ਗੋਲ਼ੀ ਮਾਰ ਕੇ ਖ਼ੁਦਕੁਸ਼ੀ ਕਰਨ ਦੀ ਖ਼ਬਰ ਹੈ। ਮ੍ਰਿਤਕ ਦੀ ਪਛਾਣ ਵਿਪਿਨ ਕੁਮਾਰ ਵਜੋਂ ਹੋਈ ਹੈ, ਜੋ ਜਲੰਧਰ ਦਿਹਾਤੀ ਦੇ ਸੀਆਈਏ ਵਿਭਾਗ ਵਿੱਚ ਤਾਇਨਾਤ ਸੀ। ਪ੍ਰਾਪਤ ਜਾਣਕਾਰੀ ਮੁਤਾਬਕ ਵਿਪਨ ਕਿਸੇ ਕਾਰਨ ਪ੍ਰੇਸ਼ਾਨ ਚੱਲ ਰਿਹਾ ਸੀ। ਬੀਤੀ ਰਾਤ ਉਹ ਆਪਣੇ ਮਾਡਲ ਹਾਊਸ ਸਥਿਤ ਘਰ ਪਹੁੰਚਿਆ, ਪਰ ਅੰਦਰ ਜਾਣ ਤੋਂ ਪਹਿਲਾਂ ਹੀ ਗੋਲ਼ੀ ਮਾਰ ਲਈ। ਵਿਪਨ ਦੀ ਮੌਕੇ 'ਤੇ ਹੀ ਮੌਤ ਹੋ ਗਈ। ਗੋਲ਼ੀ ਦੀ ਆਵਾਜ਼ ਸੁਣ ਲੋਕ ਘਰਾਂ ਤੋਂ ਬਾਹਰ ਆ ਗਏ ਅਤੇ ਦੇਖਿਆ ਕਿ ਵਿਪਨ ਕਾਰ ਅੰਦਰ ਮ੍ਰਿਤਕ ਹਾਲਤ ਵਿੱਚ ਹੀ ਪਿਆ ਸੀ। ਪਰਿਵਾਰ ਵਾਲਿਆਂ ਨੇ ਪੁਲਿਸ ਨੂੰ ਵੀ ਸੂਚਨਾ ਦੇ ਦਿੱਤੀ। ਇਸ ਬਾਰੇ ਏਡੀਸੀਪੀ ਪਰਮਿੰਦਰ ਸਿੰਘ ਭੰਡਾਲ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਜਾਰੀ ਹੈ ਤੇ ਖ਼ੁਦਕੁਸ਼ੀ ਦੇ ਕਾਰਨਾਂ ਦਾ ਪਤਾ ਲਾਇਆ ਜਾ ਰਿਹਾ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Shiromani Akali Dal ਨੂੰ ਵੱਡਾ ਝਟਕਾ , SGPC ਮੈਂਬਰ ਚਰਨਜੀਤ ਸਿੰਘ ਕਾਲੇਵਾਲ ,ਰਮਨਦੀਪ ਸਿੰਘ ਭਰੋਵਾਲ ਅਤੇ ਅਵਤਾਰ ਸਿੰਘ ਕਾਮੇਵਾਲ ਆਪਣੇ ਸਾਥੀਆਂ ਸਮੇਤ ਭਾਜਪਾ 'ਚ ਹੋਏ ਸ਼ਾਮਿਲ 
Shiromani Akali Dal ਨੂੰ ਵੱਡਾ ਝਟਕਾ , SGPC ਮੈਂਬਰ ਚਰਨਜੀਤ ਸਿੰਘ ਕਾਲੇਵਾਲ ,ਰਮਨਦੀਪ ਸਿੰਘ ਭਰੋਵਾਲ ਅਤੇ ਅਵਤਾਰ ਸਿੰਘ ਕਾਮੇਵਾਲ ਆਪਣੇ ਸਾਥੀਆਂ ਸਮੇਤ ਭਾਜਪਾ 'ਚ ਹੋਏ ਸ਼ਾਮਿਲ 
CM ਭਗਵੰਤ ਮਾਨ ਨੇ ਸਿੱਖਿਆ ਦੇ ਮੁੱਦੇ 'ਤੇ ਭਾਜਪਾ ਨੂੰ ਘੇਰਿਆ , ਕਿਹਾ- ਗੁਜਰਾਤ 'ਚ ਸਭ ਤੋਂ ਜ਼ਿਆਦਾ ਪੇਪਰ ਲੀਕ ਹੁੰਦਾ 
CM ਭਗਵੰਤ ਮਾਨ ਨੇ ਸਿੱਖਿਆ ਦੇ ਮੁੱਦੇ 'ਤੇ ਭਾਜਪਾ ਨੂੰ ਘੇਰਿਆ , ਕਿਹਾ- ਗੁਜਰਾਤ 'ਚ ਸਭ ਤੋਂ ਜ਼ਿਆਦਾ ਪੇਪਰ ਲੀਕ ਹੁੰਦਾ 
ਅੰਮ੍ਰਿਤਸਰ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, ਚਲਾਈਆਂ ਤਾਬੜਤੋੜ ਗੋਲੀਆਂ; ਕੰਮ 'ਤੇ ਜਾ ਰਿਹਾ ਸੀ
ਅੰਮ੍ਰਿਤਸਰ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, ਚਲਾਈਆਂ ਤਾਬੜਤੋੜ ਗੋਲੀਆਂ; ਕੰਮ 'ਤੇ ਜਾ ਰਿਹਾ ਸੀ
ਜਲੰਧਰ 'ਚ 2 ਨੌਜਵਾਨਾਂ 'ਤੇ ਜਾਨਲੇਵਾ ਹਮਲਾ, 15-20 ਹਮਲਾਵਰਾਂ ਨੇ ਤੇਜ਼ਧਾਰ ਹਥਿਆਰ ਨਾਲ ਕੀਤਾ ਹਮਲਾ; ਮੱਚਿਆ ਹੜਕੰਪ
ਜਲੰਧਰ 'ਚ 2 ਨੌਜਵਾਨਾਂ 'ਤੇ ਜਾਨਲੇਵਾ ਹਮਲਾ, 15-20 ਹਮਲਾਵਰਾਂ ਨੇ ਤੇਜ਼ਧਾਰ ਹਥਿਆਰ ਨਾਲ ਕੀਤਾ ਹਮਲਾ; ਮੱਚਿਆ ਹੜਕੰਪ

ਵੀਡੀਓਜ਼

CM ਮਾਨ ਨੇ ਕਿਸਾਨਾਂ ਲਈ ਕਹਿ ਦਿੱਤੀ ਵੱਡੀ ਗੱਲ! ਸਿਆਸਤ ਗਰਮ
“ਦੇਸ਼ ‘ਚ ਸਿਰਫ਼ ਘੋਟਾਲੇ ਹੀ ਕੀਤੇ” — CM ਮਾਨ ਦਾ BJP ‘ਤੇ ਵੱਡਾ ਹਮਲਾ
PM ਮੋਦੀ ਨੂੰ CM ਮਾਨ ਨੇ ਕੀ ਕਹਿ ਦਿੱਤਾ? ਵੱਡਾ ਬਿਆਨ ਆਇਆ ਸਾਹਮਣੇ
ਅਸੀਂ ਦੇਵਾਂਗੇ 3100 ਰੁਪਏ ਪੈਂਸ਼ਨ!” — ਸੁਖਬੀਰ ਬਾਦਲ ਦਾ ਵੱਡਾ ਐਲਾਨ
ਲੈਂਡ ਪੂਲਿੰਗ ‘ਤੇ ਰਾਜਨੀਤੀ ਗਰਮ! ਸੁਖਬੀਰ ਬਾਦਲ ਨੇ ਕੀ ਕਿਹਾ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress MP Accident: ਵੱਡੀ ਖਬਰ, ਕਾਂਗਰਸ ਆਗੂ ਦਾ ਭਿਆਨਕ ਐਕਸੀਡੈਂਟ; ਟਰੱਕ ਨੇ ਕਾਰ ਨੂੰ ਮਾਰੀ ਜ਼ੋਰਦਾਰ ਟੱਕਰ: ਫਿਰ...
ਵੱਡੀ ਖਬਰ, ਕਾਂਗਰਸ ਆਗੂ ਦਾ ਭਿਆਨਕ ਐਕਸੀਡੈਂਟ; ਟਰੱਕ ਨੇ ਕਾਰ ਨੂੰ ਮਾਰੀ ਜ਼ੋਰਦਾਰ ਟੱਕਰ: ਫਿਰ...
Punjab News: ਪੰਜਾਬ ਦੇ ਸਿਆਸੀ ਜਗਤ 'ਚ ਆਇਆ ਭੂਚਾਲ, ਕਾਂਗਰਸ-ਅਕਾਲੀ ਦਲ ਅਤੇ BJP ਨੂੰ ਵੱਡਾ ਝਟਕਾ; ਵੱਡੀ ਗਿਣਤੀ 'ਚ ਕਈ ਆਗੂ ‘ਆਪ’ 'ਚ ਹੋਏ ਸ਼ਾਮਲ...
ਪੰਜਾਬ ਦੇ ਸਿਆਸੀ ਜਗਤ 'ਚ ਆਇਆ ਭੂਚਾਲ, ਕਾਂਗਰਸ-ਅਕਾਲੀ ਦਲ ਅਤੇ BJP ਨੂੰ ਵੱਡਾ ਝਟਕਾ; ਵੱਡੀ ਗਿਣਤੀ 'ਚ ਕਈ ਆਗੂ ‘ਆਪ’ 'ਚ ਹੋਏ ਸ਼ਾਮਲ...
US-Iran War: ਕੁਵੈਤ 'ਚ ਮਾਰਿਆ ਗਿਆ ਇੱਕ ਹੋਰ ਭਾਰਤੀ, ਧੂੰਆਂ-ਧੂੰਆਂ ਹੋਇਆ ਕੁਵੈਤ ਦਾ ਪਾਵਰ ਪਲਾਂਟ
US-Iran War: ਕੁਵੈਤ 'ਚ ਮਾਰਿਆ ਗਿਆ ਇੱਕ ਹੋਰ ਭਾਰਤੀ, ਧੂੰਆਂ-ਧੂੰਆਂ ਹੋਇਆ ਕੁਵੈਤ ਦਾ ਪਾਵਰ ਪਲਾਂਟ
ਵੱਡੀ ਖ਼ਬਰ! ਦਿਨਦਿਹਾੜੇ ਕਾਂਗਰਸ ਆਗੂ ਦਾ ਕਤਲ; ਮੱਚਿਆ ਹੜਕੰਪ
ਵੱਡੀ ਖ਼ਬਰ! ਦਿਨਦਿਹਾੜੇ ਕਾਂਗਰਸ ਆਗੂ ਦਾ ਕਤਲ; ਮੱਚਿਆ ਹੜਕੰਪ
ਭੁੱਲਰ ਦਾ ਫੋਨ ਬਰਾਮਦ ਨਹੀਂ ਕਰ ਸਕੀ ਪੰਜਾਬ ਪੁਲਿਸ, ਨਹੀਂ ਮਿਲਿਆ ਦਫਤਰ ਦਾ DVR; ਸੁਖਦੇਵ ਅਤੇ ਦਿਲਬਾਗ ਵੀ ਨਹੀਂ ਹੋਏ ਗ੍ਰਿਫਤਾਰ
ਭੁੱਲਰ ਦਾ ਫੋਨ ਬਰਾਮਦ ਨਹੀਂ ਕਰ ਸਕੀ ਪੰਜਾਬ ਪੁਲਿਸ, ਨਹੀਂ ਮਿਲਿਆ ਦਫਤਰ ਦਾ DVR; ਸੁਖਦੇਵ ਅਤੇ ਦਿਲਬਾਗ ਵੀ ਨਹੀਂ ਹੋਏ ਗ੍ਰਿਫਤਾਰ
1 April ਤੋਂ ਲਾਗੂ ਹੋਣਗੇ RBI ਲਈ Digital Payments ਦੇ ਨਵੇਂ ਨਿਯਮ, ਜਾਣੋ ਕੀ ਕੁਝ ਬਦਲੇਗਾ?
1 April ਤੋਂ ਲਾਗੂ ਹੋਣਗੇ RBI ਲਈ Digital Payments ਦੇ ਨਵੇਂ ਨਿਯਮ, ਜਾਣੋ ਕੀ ਕੁਝ ਬਦਲੇਗਾ?
ਪੰਜਾਬ-ਚੰਡੀਗੜ੍ਹ 'ਚ ਬਦਲਿਆ ਮੌਸਮ, ਤਾਪਮਾਨ 'ਚ ਆਈ ਗਿਰਾਵਟ; ਇਨ੍ਹਾਂ ਜ਼ਿਲ੍ਹਿਆਂ ਲਈ ਹਨੇਰੀ ਅਤੇ ਮੀਂਹ ਦਾ ਅਲਰਟ
ਪੰਜਾਬ-ਚੰਡੀਗੜ੍ਹ 'ਚ ਬਦਲਿਆ ਮੌਸਮ, ਤਾਪਮਾਨ 'ਚ ਆਈ ਗਿਰਾਵਟ; ਇਨ੍ਹਾਂ ਜ਼ਿਲ੍ਹਿਆਂ ਲਈ ਹਨੇਰੀ ਅਤੇ ਮੀਂਹ ਦਾ ਅਲਰਟ
ਹੁਣ ਪੈਟਰੋਲ ਪੰਪਾਂ 'ਤੇ ਮਿਲੇਗਾ ਮਿੱਟੀ ਦਾ ਤੇਲ, ਕੇਂਦਰੀ ਮੰਤਰੀ ਦਾ ਵੱਡਾ ਐਲਾਨ
ਹੁਣ ਪੈਟਰੋਲ ਪੰਪਾਂ 'ਤੇ ਮਿਲੇਗਾ ਮਿੱਟੀ ਦਾ ਤੇਲ, ਕੇਂਦਰੀ ਮੰਤਰੀ ਦਾ ਵੱਡਾ ਐਲਾਨ
Embed widget