ਪੜਚੋਲ ਕਰੋ

ਜਲੰਧਰ 'ਚ ਕਾਂਗਰਸ ਨੂੰ ਝਟਕਾ, ਡਿਪਟੀ ਮੇਅਰ ਹਰਸਿਮਰਨਜੀਤ ਬੰਟੀ ਅਤੇ ਮੰਡੀ ਬੋਰਡ ਦੇ ਡਾਇਰੈਕਟਰ ਬਲਜੀਤ ਪੂਪੀ ਆਪ 'ਚ ਹੋਏ ਸ਼ਾਮਿਲ

ਜਲੰਧਰ 'ਚ ਕਾਂਗਰਸ ਨੂੰ ਜ਼ਬਰਦਸਤ ਝਟਕਾ ਦਿੰਦਿਆਂ ਨਗਰ ਨਿਗਮ ਦੇ ਡਿਪਟੀ ਮੇਅਰ ਹਰਸਿਮਰਨਜੀਤ ਸਿੰਘ ਬੰਟੀ ਅਤੇ ਪੰਜਾਬ ਮੰਡੀ ਬੋਰਡ ਦੇ ਡਾਇਰੈਕਟਰ ਬਲਜੀਤ ਸਿੰਘ ਪੂਪੀ ਆਪਣੀ ਪੁਰਾਣੀ ਪਾਰਟੀ ਛੱਡ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ।

ਜਲੰਧਰ : ਇਸ ਸਾਲ ਦੇ ਅੰਤ ਤੱਕ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਲਈ ਆਮ ਆਦਮੀ ਪਾਰਟੀ ਲਗਾਤਾਰ ਆਪਣੇ ਸੰਗਠਨ ਨੂੰ ਮਜ਼ਬੂਤ ​​ਕਰ ਰਹੀ ਹੈ। ਜਲੰਧਰ 'ਚ ਕਾਂਗਰਸ ਨੂੰ ਜ਼ਬਰਦਸਤ ਝਟਕਾ ਦਿੰਦਿਆਂ ਨਗਰ ਨਿਗਮ ਦੇ ਡਿਪਟੀ ਮੇਅਰ ਹਰਸਿਮਰਨਜੀਤ ਸਿੰਘ ਬੰਟੀ ਅਤੇ ਪੰਜਾਬ ਮੰਡੀ ਬੋਰਡ ਦੇ ਡਾਇਰੈਕਟਰ ਬਲਜੀਤ ਸਿੰਘ ਪੂਪੀ ਆਪਣੀ ਪੁਰਾਣੀ ਪਾਰਟੀ ਛੱਡ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ। ਦੋਵਾਂ ਆਗੂਆਂ ਨੂੰ ‘ਆਪ’ ਪੰਜਾਬ ਦੇ ਇੰਚਾਰਜ ਜਰਨੈਲ ਸਿੰਘ ਅਤੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਪਾਰਟੀ ਵਿੱਚ ਸ਼ਾਮਲ ਕੀਤਾ।

ਸੋਮਵਾਰ ਨੂੰ ਡਿਪਟੀ ਮੇਅਰ ਹਰਸਿਮਰਨਜੀਤ ਸਿੰਘ ਬੰਟੀ ਦੇ ਨਾਲ ਜਲੰਧਰ ਨਗਰ ਨਿਗਮ ਦੇ ਤਿੰਨ ਸਾਥੀ ਕੌਂਸਲਰਾਂ ਰੋਹਨ ਸਹਿਗਲ, ਮਿੰਟੂ ਗੁੱਜਰ ਅਤੇ ਰਜਿੰਦਰ ਕੁਮਾਰ ਮਿੰਟੂ ਵੀ ਚੰਡੀਗੜ੍ਹ ਪਾਰਟੀ ਹੈੱਡਕੁਆਰਟਰ ਵਿਖੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ। ਇਨ੍ਹਾਂ ਨਾਲ ਜਲੰਧਰ ਤੋਂ ਇੱਕ ਹੋਰ ਪ੍ਰਭਾਵਸ਼ਾਲੀ ਵਿਅਕਤੀ ਅਮਰਜੀਤ ਸਿੰਘ ਛਾਬੜਾ ਨੇ ਵੀ 'ਆਪ' ਦਾ ਪੱਲਾ ਫੜਿਆ। 

ਇਸ ਮੌਕੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਜਰਨੈਲ ਸਿੰਘ ਨੇ ਕਿਹਾ ਕਿ ਦਿੱਲੀ ਅਤੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਲੋਕ ਭਲਾਈ ਅਤੇ ਇਨਕਲਾਬੀ ਕੰਮਾਂ ਤੋਂ ਪੰਜਾਬ ਸਮੇਤ ਪੂਰੇ ਦੇਸ਼ ਦੇ ਲੋਕ ਬਹੁਤ ਪ੍ਰਭਾਵਿਤ ਹਨ। ਲੋਕਾਂ ਨੂੰ ਆਮ ਆਦਮੀ ਪਾਰਟੀ ਤੋਂ ਬਹੁਤ ਆਸਾਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਵਿਧਾਨ ਸਭਾ ਚੋਣਾਂ ਵਾਂਗ ਨਗਰ ਨਿਗਮ ਚੋਣਾਂ ਵਿੱਚ ਵੀ ਹੂੰਝਾ ਫੇਰ ਜਿੱਤ ਦਰਜ ਕਰੇਗੀ।

ਇਸ ਦੇ ਨਾਲ ਹੀ ਪਾਰਟੀ ਵਿੱਚ ਸ਼ਾਮਲ ਹੋਏ ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ ਭਗਵੰਤ ਮਾਨ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਨੂੰ ਦੇਖਦੇ ਹੋਏ ਉਨ੍ਹਾਂ ਨੇ ਆਮ ਆਦਮੀ ਪਾਰਟੀ ਦਾ ਸਾਥ ਦੇਣ ਦਾ ਫੈਸਲਾ ਕੀਤਾ ਹੈ। ਪਾਰਟੀ ਜੋ ਵੀ ਜ਼ਿੰਮੇਵਾਰੀ ਸੌਂਪੇਗੀ, ਉਹ ਉਸ ਨੂੰ ਪੂਰੀ ਇਮਾਨਦਾਰੀ ਅਤੇ ਨਿਸ਼ਠਾ ਨਾਲ ਨਿਭਾਉਣਗੇ।

ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ

Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ

ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ

Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Advertisement
ABP Premium

ਵੀਡੀਓਜ਼

ਕਿਸਾਨ ਮਹਾਂਪੰਚਾਇਤ 'ਚ Rakesh Tikait ਦਾ ਵੱਡਾ ਬਿਆਨ| Tohana SKM Kisan Mahapanchayatਦਿਲਜੀਤ ਦੀ PM ਨਾਲ ਮੀਟਿੰਗ ਤੇ ਸਿਆਸਤ , ਕੌਣ ਲੈ ਰਿਹਾ ਹੈ ਦਿਲਜੀਤ ਦੋਸਾਂਝ ਨਾਲ ਪੰਗਾਚੰਡੀਗੜ੍ਹ 'ਚ ਵੇਖੋ ਕੀ ਕਰ ਗਏ ਸਰਤਾਜ , ਲੋਕ ਹੋਏ ਸਤਿੰਦਰ ਸਰਤਾਜ ਦੇ ਦੀਵਾਨੇPM ਮੋਦੀ ਤੋਂ ਬਾਅਦ ਕਿਸਨੂੰ ਮਿਲੇ ਦਿਲਜੀਤ , ਮੁਲਾਕਾਤ ਦੀ ਹੋ ਰਹੀ ਪੂਰੀ ਚਰਚਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Punjab News: ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
NEET ਦੀ ਵਿਦਿਆਰਥਣ ਨੇ ਪੁੱਲ ਤੋਂ ਮਾਰੀ ਛਾਲ, ਦੋਵੇਂ ਪੈਰ ਅਤੇ ਜਬਾੜਾ ਟੁੱਟਿਆ, ਕੋਚਿੰਗ ਲਈ ਨਿਕਲੀ ਸੀ ਘਰੋਂ

ਲੋਕਾਂ ਦੀ ਵੀ ਹੱਦ! ਵਿਅਕਤੀ ਨੇ Swiggy ਤੋਂ ਆਰਡਰ ਕੀਤੀ ਗਰਲਫਰੈਂਡ, ਕੰਪਨੀ ਦਾ ਜਵਾਬ ਹੋ ਗਿਆ ਵਾਇਰਲ

ਪੰਜਾਬ 'ਚ ਤੜਕੇ-ਤੜਕੇ ਵਾਪਰ ਗਿਆ ਭਾਣਾ, ਘਰ 'ਚ ਸੁੱਤੇ ਨੌਜਵਾਨਾਂ 'ਤੇ ਚਲਾਈਆਂ ਗੋਲੀਆਂ, ਮੁਲਜ਼ਮ ਫਰਾਰ

Embed widget