ਪੜਚੋਲ ਕਰੋ

ਪਾਦਰੀ ਦੇ ਹੱਕ 'ਚ ਨਿੱਤਰਿਆ ਜਲੰਧਰ ਡਾਇਓਸਿਸ, ਖੰਨਾ ਪੁਲਿਸ 'ਤੇ ਇਲਜ਼ਾਮ

ਜਲੰਧਰ: ਖੰਨਾ ਪੁਲਿਸ ਵੱਲੋਂ ਜਲੰਧਰ ਦੇ ਪਾਦਰੀ ਐਂਥਨੀ ਕੋਲੋਂ ਬਰਾਮਦ ਕੀਤੀ ਗਈ ਕਥਿਤ ਹਵਾਲਾ ਰਕਮ ਦਾ ਮਾਮਲਾ ਭਖਦਾ ਜਾ ਰਿਹਾ ਹੈ। ਪਾਦਰੀ ਐਂਥਨੀ ਦਾ ਸਮਰਥਨ ਕਰਨ ਲਈ ਜਲੰਧਰ ਡਾਇਓਸਿਸ ਮੈਦਾਨ ਵਿੱਚ ਨਿੱਤਰ ਆਇਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਖੰਨਾ ਪੁਲਿਸ ਨੇ ਉਨ੍ਹਾਂ ਦੇ ਪਾਦਰੀ ਨਾਲ ਗ਼ਲਤ ਕੀਤਾ ਹੈ। ਦੱਸ ਦੇਈਏ ਪੰਜਾਬ ਤੇ ਹਿਮਾਚਲ ਦੇ ਸਾਰੇ ਰੋਮਨ ਕੈਥਲਿਕ ਚਰਚ ਜਲੰਧਰ ਡਾਇਓਸਿਸ ਦੇ ਅੰਦਰ ਆਉਂਦੇ ਹਨ। ਇਹ ਵੀ ਪੜ੍ਹੋ- ਪਾਦਰੀ ਐਂਥਨੀ ਦੇ ਖੰਨਾ ਪੁਲਿਸ 'ਤੇ ਸਵਾਲ, 'ਏਬੀਪੀ ਸਾਂਝਾ' ਕੋਲ ਬਿਆਨੀ ਸਾਰੀ ਕਹਾਣੀ ਡਾਇਓਸਿਸ ਦੇ ਅਡਮੀਨੀਸਟ੍ਰੇਟਰ ਦਾ ਕਹਿਣਾ ਹੈ ਕੇ ਖੰਨਾ ਪੁਲਿਸ ਨੇ ਬਿਨਾ ਕਿਸੇ ਸਰਚ ਵਾਰੰਟ ਦੇ ਪਾਦਰੀ ਘਰ ਛਾਪਾ ਮਾਰਿਆ ਤੇ 6.65 ਕਰੋੜ ਰੁਪਏ ਗਾਇਬ ਕੀਤੇ। ਉਨ੍ਹਾਂ ਕਿਹਾ ਕਿ ਪੁਲਿਸ ਨੇ 40-50 ਬੰਦਿਆਂ ਨਾਲ ਪਾਦਰੀ ਨੂੰ ਉਨ੍ਹਾਂ ਦੇ ਘਰੋਂ ਚੁੱਕਿਆ ਤੇ ਆਪਣੇ ਨਾਲ ਖੰਨਾ ਲੈ ਗਏ। ਖੰਨਾ ਪੁਲਿਸ ਨੇ ਜਲੰਧਰ ਪੁਲਿਸ ਨੂੰ ਵੀ ਇਸ ਬਾਰੇ ਕੁਝ ਨਹੀਂ ਦੱਸਿਆ ਜੋ ਕਿ ਸਰਾਸਰ ਗ਼ਲਤ ਹੈ। ਉਨ੍ਹਾਂ ਮੁਤਾਬਕ ਸਾਰਾ ਪੈਸਾ ਕਾਰੋਬਾਰ ਦਾ ਹੈ, ਜਿਸ ਦਾ ਬਕਾਇਦਾ ਸਾਰਾ ਟੈਕਸ ਜਮ੍ਹਾ ਕਰਵਾਇਆ ਜਾਂਦਾ ਹੈ। ਸਬੰਧਿਤ ਖ਼ਬਰ- ਖੰਨਾ ਪੁਲਿਸ ਤੇ ਪਾਦਰੀ ਹਵਾਲਾ ਮਾਮਲੇ ਸਬੰਧੀ ਅਕਾਲੀ ਦਲ ਨੇ ਚੋਣ ਕਮਿਸ਼ਨ ਨਾਲ ਕੀਤੀ ਮੁਲਾਕਾਤ, IG ਕ੍ਰਾਈਮ ਨੂੰ ਸੌਪੀ ਜਾਂਚ ਜ਼ਿਕਰਯੋਗ ਹੈ ਬੀਤੇ ਦਿਨੀਂ ਖੰਨਾ ਪੁਲਿਸ ਤੇ ਇਨਕਮ ਟੈਕਸ ਵਿਭਾਗ ਨੇ ਛਾਪਾ ਮਾਰ ਕੇ ਫਾਦਰ ਐਂਥਨੀ ਕੋਲੋਂ 9 ਕਰੋੜ 66 ਲੱਖ ਰੁਪਏ ਜ਼ਬਤ ਕਰਨ ਦਾ ਦਾਅਵਾ ਕੀਤਾ ਸੀ। ਪਰ ਐਤਵਾਰ ਨੂੰ ਫਾਦਰ ਨੇ ਜਲੰਧਰ ਵਿੱਚ ਪ੍ਰੈਸ ਕਾਨਫਰੰਸ ਕਰਕੇ ਦੱਸਿਆ ਕਿ ਪੁਲਿਸ ਉਨ੍ਹਾਂ ਕੋਲੋਂ 15 ਕਰੋੜ ਤੋਂ ਵੱਧ ਦੀ ਰਕਮ ਲੈ ਕੇ ਗਈ ਸੀ। ਪੁਲਿਸ ਦੇ ਤਿੰਨ ਮੁਲਾਜ਼ਮਾਂ ਨੇ 6 ਕਰੋੜ 65 ਲੱਖ ਰੁਪਏ ਵੀ ਉਨ੍ਹਾਂ ਦੇ ਘਰੋਂ ਹੀ ਲਏ ਸੀ ਜੋ ਹੁਣ ਗਾਇਬ ਦੱਸੇ ਜਾ ਰਹੇ ਹਨ। ਸਬੰਧਤ ਖ਼ਬਰ- ਪਾਦਰੀ ਤੋਂ ਜ਼ਬਤ ਹੋਏ ਕਰੋੜਾਂ ਰੁਪਏ 'ਚ ਇਨਫੋਰਸਮੈਂਟ ਡਾਇਰੈਕਟੋਰੇਟ ਦੀ 'ਦਿਲਚਸਪੀ' ਫਾਦਰ ਨੇ ਦੱਸਿਆ ਕਿ ਜੋ ਪੈਸੇ ਖੰਨਾ ਪੁਲਿਸ ਨੇ ਜ਼ਬਤ ਕੀਤੇ ਸੀ, ਉਹ ਸਹੋਦਿਆ ਕੰਪਨੀ ਵੱਲੋਂ ਸਕੂਲਾਂ ਦੀਆਂ ਕਿਤਾਬਾਂ ਵੇਚ ਕੇ ਕਮਾਏ ਗਏ ਸੀ। ਕੰਪਨੀ ਵਿੱਚ ਉਹ 4 ਪਾਰਟਨਰਜ਼ ਹਨ। ਸਕੂਲਾਂ ਦੀ ਗਿਣਤੀ 40 ਤੋਂ 50 ਹੈ। ਉਨ੍ਹਾਂ ਦੱਸਿਆ ਕਿ ਪੂਰੇ ਸਾਲ ਦੌਰਾਨ ਪੂਰੇ ਪੰਜਾਬ ਵਿੱਚ 40 ਕਰੋੜ ਦੇ ਕਰੀਬ ਕਿਤਾਬਾਂ ਤੇ ਸਟੇਸ਼ਨਰੀ ਦਾ ਕਾਰੋਬਾਰ ਹੁੰਦਾ ਹੈ। ਤਾਜੁਬ ਦੀ ਗੱਲ ਹੈ ਕਿ ਪੁਲਿਸ 9 ਕਰੋੜ ਤੋਂ ਵੱਧ ਰਕਮ ਫੜਨ ਦਾ ਦਾਅਵਾ ਕਰ ਰਹੀ ਹੈ ਪਰ ਪਾਦਰੀ ਮੁਤਾਬਕ ਉਨ੍ਹਾਂ ਕੋਲੋਂ 15 ਕਰੋੜ ਰੁਪਏ ਤੋਂ ਵੱਧ ਦੀ ਰਕਮ ਜ਼ਬਤ ਕੀਤੀ ਗਈ ਸੀ। ਸਬੰਧਤ ਖ਼ਬਰ- ਪੁਲਿਸ ਨੇ ਕਿਹਾ 9 ਕਰੋੜ ਫੜੇ, ਪਰ ਫਾਦਰ ਐਂਥਨੀ ਨੇ ਦੱਸੇ 15 ਕਰੋੜ ਇਹ ਵੀ ਪੜ੍ਹੋ- 9,66,61,700 ਰੁਪਏ ਦੀ ਹਵਾਲਾ ਰਾਸ਼ੀ ਲਿਜਾਂਦੇ ਬਿਸ਼ਪ ਫਰੈਂਕੋ ਦੇ ਸਾਥੀ ਸਮੇਤ ਛੇ ਗ੍ਰਿਫ਼ਤਾਰ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪਾਣੀਆਂ ਨੂੰ ਬਚਾਉਣ ਲਈ 3 ਦਸੰਬਰ ਨੂੰ ਮਾਰੋ ਹੰਬਲਾ, ਸਰਕਾਰ ਜਿੱਥੇ ਕਰੇ ਗ੍ਰਿਫਤਾਰ ਉੱਥੇ ਹੀ ਲਾ ਦਿਓ ਮੋਰਚਾ, ਪੰਜਾਬੀਆਂ ਦੇ ਨਾਂਅ ਆਇਆ ਸੁਨੇਹਾ, ਦੇਖੋ ਵੀਡੀਓ

ਡਰ ਦੇ ਸਾਏ ਹੇਠ ਪੰਜਾਬ ! ਅੰਮ੍ਰਿਤਸਰ 'ਚ ਦੇਰ ਰਾਤ ਹੋਇਆ ਬੰਬ ਧਮਾਕਾ, ਲੋਕਾਂ ਨੇ ਕਿਹਾ- ਹਿੱਲ ਗਈਆਂ ਘਰਾਂ ਦੀਆਂ ਕੰਧਾਂ, ਗੁਰਬਖਸ਼ ਨਗਰ ਥਾਣੇ ਨੇੜਿਓਂ ਆਈ ਆਵਾਜ਼

Farmers Protest: ਪੰਜਾਬ ਸਰਕਾਰ ਨੂੰ ਪੁੱਠੀ ਪੈ ਗਈ ਡੱਲੇਵਾਲ ਦੀ ਹਿਰਾਸਤ! ਮੋਦੀ ਸਰਕਾਰ ਦੇ ਨਾਲ ਹੀ  ਭਗਵੰਤ ਮਾਨ ਸਰਕਾਰ ਖਿਲਾਫ ਵੀ ਕਰ ਦਿੱਤਾ ਵੱਡਾ ਐਲਾਨ

Punjab News: ਕੈਨੇਡਾ ਜਾਣ ਦੀ ਦਰਦਨਾਕ ਦਾਸਤਾਨ! ਪੁੱਤ ਦੇ ਕਤਲ ਮਗਰੋਂ ਮਾਪਿਆਂ ਨੇ ਅੰਤਿਮ ਰਸਮਾਂ ਵੀ ਵੀਡੀਓ ਕਾਲ ਰਾਹੀਂ ਕੀਤੀਆਂ

ABP Premium

ਵੀਡੀਓਜ਼

Aman Arora | AAP Punjab | ਨਗਰ ਨਿਗਮ ਦੀਆਂ ਚੋਣਾਂ ਨੂੰ ਲੈਕੇ ਸਰਕਾਰ ਦਾ ਵੱਡਾ ਫ਼ੈਸਲਾ!|Abp SanjhaFarmer Protest| Punjab ਸਰਕਾਰ ਨੂੰ ਪੁੱਠੀ ਪੈ ਗਈ ਡੱਲੇਵਾਲ ਦੀ ਹਿਰਾਸਤ! Bhagwant Maan ਖ਼ਿਲਾਫ਼ ਵੱਡਾ ਐਲਾਨCrime news| ਸ਼ਮਸ਼ਾਨਘਾਟ 'ਚ ਕਾਤਿਲਾਂ ਕਹਿਰ!ਮੁਲਜ਼ਮਾਂ ਨੇ ਅੰਨ੍ਹੇਵਾਹ ਚਲਾਈਆਂ ਗੋਲੀਆਂ |Murder |Patiala Newsਸੁਣੋ Indian Toilet ਸੀਟ ਦੇ ਫਾਇਦੇ..

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪਾਣੀਆਂ ਨੂੰ ਬਚਾਉਣ ਲਈ 3 ਦਸੰਬਰ ਨੂੰ ਮਾਰੋ ਹੰਬਲਾ, ਸਰਕਾਰ ਜਿੱਥੇ ਕਰੇ ਗ੍ਰਿਫਤਾਰ ਉੱਥੇ ਹੀ ਲਾ ਦਿਓ ਮੋਰਚਾ, ਪੰਜਾਬੀਆਂ ਦੇ ਨਾਂਅ ਆਇਆ ਸੁਨੇਹਾ, ਦੇਖੋ ਵੀਡੀਓ
Punjab News: ਪਾਣੀਆਂ ਨੂੰ ਬਚਾਉਣ ਲਈ 3 ਦਸੰਬਰ ਨੂੰ ਮਾਰੋ ਹੰਬਲਾ, ਸਰਕਾਰ ਜਿੱਥੇ ਕਰੇ ਗ੍ਰਿਫਤਾਰ ਉੱਥੇ ਹੀ ਲਾ ਦਿਓ ਮੋਰਚਾ, ਪੰਜਾਬੀਆਂ ਦੇ ਨਾਂਅ ਆਇਆ ਸੁਨੇਹਾ, ਦੇਖੋ ਵੀਡੀਓ
ਡਰ ਦੇ ਸਾਏ ਹੇਠ ਪੰਜਾਬ ! ਅੰਮ੍ਰਿਤਸਰ 'ਚ ਦੇਰ ਰਾਤ ਹੋਇਆ ਬੰਬ ਧਮਾਕਾ, ਲੋਕਾਂ ਨੇ ਕਿਹਾ- ਹਿੱਲ ਗਈਆਂ ਘਰਾਂ ਦੀਆਂ ਕੰਧਾਂ, ਗੁਰਬਖਸ਼ ਨਗਰ ਥਾਣੇ ਨੇੜਿਓਂ ਆਈ ਆਵਾਜ਼
ਡਰ ਦੇ ਸਾਏ ਹੇਠ ਪੰਜਾਬ ! ਅੰਮ੍ਰਿਤਸਰ 'ਚ ਦੇਰ ਰਾਤ ਹੋਇਆ ਬੰਬ ਧਮਾਕਾ, ਲੋਕਾਂ ਨੇ ਕਿਹਾ- ਹਿੱਲ ਗਈਆਂ ਘਰਾਂ ਦੀਆਂ ਕੰਧਾਂ, ਗੁਰਬਖਸ਼ ਨਗਰ ਥਾਣੇ ਨੇੜਿਓਂ ਆਈ ਆਵਾਜ਼
Farmers Protest: ਪੰਜਾਬ ਸਰਕਾਰ ਨੂੰ ਪੁੱਠੀ ਪੈ ਗਈ ਡੱਲੇਵਾਲ ਦੀ ਹਿਰਾਸਤ! ਮੋਦੀ ਸਰਕਾਰ ਦੇ ਨਾਲ ਹੀ  ਭਗਵੰਤ ਮਾਨ ਸਰਕਾਰ ਖਿਲਾਫ ਵੀ ਕਰ ਦਿੱਤਾ ਵੱਡਾ ਐਲਾਨ
Farmers Protest: ਪੰਜਾਬ ਸਰਕਾਰ ਨੂੰ ਪੁੱਠੀ ਪੈ ਗਈ ਡੱਲੇਵਾਲ ਦੀ ਹਿਰਾਸਤ! ਮੋਦੀ ਸਰਕਾਰ ਦੇ ਨਾਲ ਹੀ ਭਗਵੰਤ ਮਾਨ ਸਰਕਾਰ ਖਿਲਾਫ ਵੀ ਕਰ ਦਿੱਤਾ ਵੱਡਾ ਐਲਾਨ
Punjab News: ਕੈਨੇਡਾ ਜਾਣ ਦੀ ਦਰਦਨਾਕ ਦਾਸਤਾਨ! ਪੁੱਤ ਦੇ ਕਤਲ ਮਗਰੋਂ ਮਾਪਿਆਂ ਨੇ ਅੰਤਿਮ ਰਸਮਾਂ ਵੀ ਵੀਡੀਓ ਕਾਲ ਰਾਹੀਂ ਕੀਤੀਆਂ
Punjab News: ਕੈਨੇਡਾ ਜਾਣ ਦੀ ਦਰਦਨਾਕ ਦਾਸਤਾਨ! ਪੁੱਤ ਦੇ ਕਤਲ ਮਗਰੋਂ ਮਾਪਿਆਂ ਨੇ ਅੰਤਿਮ ਰਸਮਾਂ ਵੀ ਵੀਡੀਓ ਕਾਲ ਰਾਹੀਂ ਕੀਤੀਆਂ
Punjab News: ਅਕਾਲੀ ਲੀਡਰਾਂ ਦੀ ਪੇਸ਼ੀ ਤੋਂ ਪਹਿਲਾਂ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਵੱਡਾ ਐਕਸ਼ਨ, ਪੱਤਰ ਲਿਖ ਕੇ ਕਹਿ ਦਿੱਤੀ ਵੱਡੀ ਗੱਲ

Sports News: ਸਿਰਫ਼ ਇੱਕ ਜਿੱਤ ਦੂਰ ਹੈ Rohit Sharma, ਫਿਰ ਬਦਲ ਜਾਏਗਾ ਭਾਰਤੀ ਕਪਤਾਨੀ ਦਾ ਇਤਿਹਾਸ, ਜਾਣੋ ਕੀ ਹੋਣ ਜਾ ਰਿਹਾ ਖਾਸ ?

Ban On Social Media: ਸੋਸ਼ਲ ਮੀਡੀਆ 'ਤੇ ਲੱਗਾ ਬੈਨ!16 ਸਾਲ ਤੋਂ ਘੱਟ ਉਮਰ ਦੇ ਬੱਚੇ ਨਹੀਂ ਖੋਲ੍ਹ ਸਕਣਗੇ ਅਕਾਊਂਟ

ਪੋ*ਰ*ਨੋਗ੍ਰਾਫੀ ਮਾਮਲੇ 'ਚ ਰਾਜ ਕੁੰਦਰਾਂ ਦੀਆਂ ਵਧੀਆਂ ਮੁਸ਼ਕਿਲਾਂ, ED ਨੇ ਘਰ ਅਤੇ ਦਫਤਰ 'ਚ ਕੀਤੀ ਛਾਪੇਮਾਰੀ

Embed widget