ਪੰਜਾਬ ਦੇ ਜਲੰਧਰ ਨਾਲ ਸਬੰਧਤ ਗੈਂਗਸਟਰ ਸੁੱਖਾ ਕਾਹਲਵਾਂ ਦੇ ਪਿੰਡ ਦਾ ਸਰਪੰਚ ਸਰਬਸੰਮਤੀ ਨਾਲ ਚੁਣਿਆ ਗਿਆ ਹੈ। ਦਲਵੀਰ ਸਿੰਘ ਕਾਹਲੋਂ ਨੂੰ ਜਲੰਧਰ ਦੇ ਕਰਤਾਰਪੁਰ ਸਥਿਤ ਪਿੰਡ ਕਾਹਲਵਾਂ ਦਾ ਸਰਪੰਚ ਚੁਣਿਆ ਗਿਆ ਹੈ। ਪਿੰਡ ਦੀ ਭਲਾਈ ਅਤੇ ਸ਼ਾਂਤੀ ਨੂੰ ਬਰਕਰਾਰ ਰੱਖਣ ਲਈ ਪਿੰਡ ਦੇ ਲੋਕਾਂ ਨੇ ਇਕਜੁੱਟ ਹੋ ਕੇ ਇਹ ਫੈਸਲਾ ਲਿਆ।

ਜਦਕਿ ਗੁਰਮੇਲ ਸਿੰਘ, ਦਲਵੀਰ ਮੱਟੂ, ਜਸਵਿੰਦਰ ਕੌਰ, ਜਸਬੀਰ ਕੌਰ, ਸੁਖਵਿੰਦਰ ਸਿੰਘ, ਵਿਲੀਅਮ, ਨੀਲਮ ਰਾਣੀ, ਮਨਜੀਤ ਕੌਰ, ਅਮਰਜੀਤ ਨੂੰ ਪੰਚ ਬਣਾਇਆ ਗਿਆ। ਇਸ ਮੌਕੇ ਸਰਪੰਚ ਚੁਣੇ ਗਏ ਦਲਵੀਰ ਸਿੰਘ ਕਾਹਲੋ ਨੇ ਕਿਹਾ ਕਿ ਉਹ ਪਿੰਡ ਵਾਸੀਆਂ ਦੇ ਤਹਿ ਦਿਲੋਂ ਧੰਨਵਾਦੀ ਹਨ ਕਿਉਂਕਿ ਪਿੰਡ ਵਾਸੀਆਂ ਨੇ ਉਨ੍ਹਾਂ ਨੂੰ ਇਸ ਕਾਬਿਲ ਸਮਝਿਆ ਹੈ ਅਤੇ ਮੈਨੂੰ ਪਿੰਡ ਦੀ ਸਰਪੰਚੀ ਦੀ ਕਮਾਨ ਸੌਂਪੀ ਹੈ।

ਦਿੱਤੀ ਗਈ ਜ਼ਿੰਮੇਵਾਰੀ ਨੂੰ ਮੈਂ ਇਮਾਨਦਾਰੀ ਨਾਲ ਨਿਭਾਵਾਂਗਾ

ਦਲਵੀਰ ਸਿੰਘ ਕਾਹਲੋਂ ਨੇ ਕਿਹਾ- ਪਿੰਡ ਦੇ ਲੋਕਾਂ ਵੱਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਮੈਂ ਇਮਾਨਦਾਰੀ ਨਾਲ ਨਿਭਾਵਾਂਗਾ। ਕਿਉਂਕਿ ਇਹ ਮੇਰੇ ਲਈ ਚੰਗੀ ਕਿਸਮਤ ਦੀ ਗੱਲ ਸੀ ਕਿ ਮੈਂ ਸਰਪੰਚ ਚੁਣਿਆ ਗਿਆ ਅਤੇ ਪਿੰਡ ਦੀ ਸੇਵਾ ਕਰਨ ਦਾ ਮੌਕਾ ਮਿਲਿਆ। ਪਾਰਟੀਬਾਜ਼ੀ ਤੋਂ ਉਪਰ ਉਠ ਕੇ ਪਿੰਡ ਦੇ ਵਿਕਾਸ ਕਾਰਜ ਕਰਵਾਉਣਗੇ। ਕਾਹਲੋਂ ਨੇ ਅੱਗੇ ਕਿਹਾ- ਪਿੰਡ ਵਾਸੀਆਂ ਦੇ ਜੋ ਵੀ ਮਸਲੇ ਪੈਂਡਿੰਗ ਹਨ, ਉਨ੍ਹਾਂ ਨੂੰ ਵੀ ਜਲਦੀ ਤੋਂ ਜਲਦੀ ਹੱਲ ਕੀਤਾ ਜਾਵੇਗਾ। ਉਨ੍ਹਾਂ ਆਪਣੇ ਨਾਲ ਨਿਯੁਕਤ ਟੀਮ ਨੂੰ ਵੀ ਵਧਾਈ ਦਿੱਤੀ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ ।