ਪੜਚੋਲ ਕਰੋ

ਦਫਤਰ 'ਚ ਹੀ ਕੁਵੈਤ ਦੀ ਅੰਬੈਸੀ ਖੋਲ੍ਹ 150 ਲੋਕਾਂ ਨੂੰ ਠੱਗਿਆ

ਜਲੰਧਰ: ਪੁਲਿਸ ਨੇ ਵਿਦੇਸ਼ਾਂ ਵਿੱਚ ਭੇਜਣ ਦੇ ਨਾਂ 'ਤੇ ਠੱਗਣ ਦੇ ਇਲਜ਼ਾਮ ਵਿੱਚ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਇਨ੍ਹਾਂ ਤੋਂ ਵੱਡੀ ਮਾਤਰਾ ਵਿੱਚ ਪਾਸਪੋਰਟ ਤੇ ਜਾਅਲੀ ਦਸਤਾਵੇਜ਼ ਬਰਾਮਦ ਕੀਤੇ ਹਨ। ਫਿਲਹਾਲ ਪੁਲਿਸ ਇਨ੍ਹਾਂ ਨੂੰ ਰਿਮਾਂਡ 'ਤੇ ਲੈ ਕੇ ਹੋਰ ਪੁੱਛਗਿੱਛ ਕਰਨ ਦੀ ਤਿਆਰੀ ਵਿੱਚ ਹੈ।     ਪੁਲਿਸ ਮੁਤਾਬਕ ਮੁਲਜ਼ਮ ਬਲਵਿੰਦਰ ਸਿੰਘ ਤੇ ਯੁਗਰਾਜ ਸਿੰਘ ਅੰਮ੍ਰਿਤਸਰ ਦੇ ਰਹਿਣ ਵਾਲੇ ਹਨ। ਇਨ੍ਹਾਂ ਲੋਕਾਂ ਨੇ ਆਪਣੇ ਦਫਤਰ ਨੂੰ ਕੁਵੈਤ ਦੀ ਰਾਜਧਾਨੀ ਬਣਾਇਆ ਹੋਇਆ ਸੀ। ਇੱਥੋਂ ਉਹ ਲੋਕਾਂ ਤੋਂ ਲੱਖਾਂ ਰੁਪਏ ਠੱਗ ਕੇ ਜਾਅਲੀ ਵੀਜ਼ਾ ਦਿੰਦੇ ਸਨ।     ਪੁਲਿਸ ਨੇ ਇਨ੍ਹਾਂ ਕੋਲੋਂ 119 ਪਾਸਪੋਰਟ, 29 ਜਾਅਲੀ ਵੀਜ਼ੇ, 161 ਜਾਅਲੀ ਆਫਰ ਲੈਟਰ, 221 ਹਲਫੀਆ ਬਿਆਨ, 71 ਲਾਇਸੰਸ, 14 ਸਕੂਲ ਸਰਟੀਫਿਕੇਟ, 64 ਜਾਅਲੀ ਮੈਡੀਕਲ ਸਰਟੀਫਿਕੇਟ ਤੇ ਇੱਕ ਟਾਟਾ ਸਫਾਰੀ ਬਰਾਮਦ ਕੀਤੀ ਹੈ।     ਪੁਲਿਸ ਮੁਤਾਬਕ ਬਲਵਿੰਦਰ ਸਿੰਘ ਤੇ ਯੁਗਰਾਜ ਸਿੰਘ ਨੇ 2015 ਵਿੱਚ ਅੰਮ੍ਰਿਤਸਰ ਵਿਖੇ ਆਪਣਾ ਠੱਗੀ ਦਾ ਕਾਰੋਬਾਰ ਸ਼ੁਰੂ ਕੀਤਾ ਸੀ। ਇਹ ਲੋਕ ਕਰੀਬ 150 ਲੋਕਾਂ ਨੂੰ ਕੁਵੈਤ ਭੇਜਣ ਦੇ ਨਾਂ 'ਤੇ ਠੱਗ ਚੁੱਕੇ ਹਨ। ਇਨ੍ਹਾਂ ਵਿੱਚੋਂ ਇੱਕ ਖਿਲਾਫ ਜਲੰਧਰ ਦੇ ਥਾਣਾ 7 ਵਿੱਚ ਕੇਸ ਵੀ ਦਰਜ ਹੈ। ਉਨ੍ਹਾਂ ਅਨੁਸਾਰ 96 ਲੋਕਾਂ ਨੇ ਆਪਣੀ ਸ਼ਿਕਾਇਤ ਦਰਜ ਕਰਵਾਈ ਹੈ।

ਟਾਪ ਹੈਡਲਾਈਨ

ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੂੰ SC ਕਮਿਸ਼ਨ ਨੇ ਕੀਤਾ ਤਲਬ, ਈਟੀਓ ਮਾਮਲੇ 'ਚ ਟਿੱਪਣੀ 'ਤੇ ਸਖ਼ਤੀ; ਰਾਜਾ ਵੜਿੰਗ ਅਤੇ ਬਾਜਵਾ ਨੂੰ ਵੀ ਨੋਟਿਸ
ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੂੰ SC ਕਮਿਸ਼ਨ ਨੇ ਕੀਤਾ ਤਲਬ, ਈਟੀਓ ਮਾਮਲੇ 'ਚ ਟਿੱਪਣੀ 'ਤੇ ਸਖ਼ਤੀ; ਰਾਜਾ ਵੜਿੰਗ ਅਤੇ ਬਾਜਵਾ ਨੂੰ ਵੀ ਨੋਟਿਸ
Punjab News: ਪੰਜਾਬ ਕਾਂਗਰਸ 'ਚ ਹੋਏਗਾ ਵੱਡਾ ਧਮਾਕਾ, ਅਮਰਿੰਦਰ ਸਿੰਘ ਪਾਰਟੀ 'ਚ ਵਾਪਸ ਆਉਣਗੇ? ਸਾਬਕਾ CM ਬੋਲੇ- ਕੈਪਟਨ ਸਾਡੇ...
ਪੰਜਾਬ ਕਾਂਗਰਸ 'ਚ ਹੋਏਗਾ ਵੱਡਾ ਧਮਾਕਾ, ਅਮਰਿੰਦਰ ਸਿੰਘ ਪਾਰਟੀ 'ਚ ਵਾਪਸ ਆਉਣਗੇ? ਸਾਬਕਾ CM ਬੋਲੇ- ਕੈਪਟਨ ਸਾਡੇ...
ਪੰਜਾਬ ਦੇ 5 ਮੰਦਰਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਮੱਚਿਆ ਹੜਕੰਪ; ਦੱਸਿਆ ਦਰਬਾਰ ਸਾਹਿਬ 'ਤੇ ਹਮਲੇ ਦਾ ਬਦਲਾ
ਪੰਜਾਬ ਦੇ 5 ਮੰਦਰਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਮੱਚਿਆ ਹੜਕੰਪ; ਦੱਸਿਆ ਦਰਬਾਰ ਸਾਹਿਬ 'ਤੇ ਹਮਲੇ ਦਾ ਬਦਲਾ
Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ
Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
Salary Hike: ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ...
ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ...
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...
Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ
Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ
Punjab News: ਪੰਜਾਬ 'ਚ 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ, ਸ਼ਹਿਰ ਵਾਸੀ ਦੇਣ ਧਿਆਨ! ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ; ਪਹਿਲਾਂ ਹੀ...
ਪੰਜਾਬ 'ਚ 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ, ਸ਼ਹਿਰ ਵਾਸੀ ਦੇਣ ਧਿਆਨ! ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ; ਪਹਿਲਾਂ ਹੀ...
ਇੰਤਜ਼ਾਰ ਖ਼ਤਮ! ਦੇਸ਼ ਭਰ 'ਚ ਹੋਈ Monsoon ਦੀ ਐਂਟਰੀ, 24 ਸੂਬਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ; ਜਾਣੋ ਮੌਸਮ ਦਾ ਅਪਡੇਟ
ਇੰਤਜ਼ਾਰ ਖ਼ਤਮ! ਦੇਸ਼ ਭਰ 'ਚ ਹੋਈ Monsoon ਦੀ ਐਂਟਰੀ, 24 ਸੂਬਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ; ਜਾਣੋ ਮੌਸਮ ਦਾ ਅਪਡੇਟ
ਨਾਮੀਂ ਹਸਪਤਾਲ ਦੇ ICU 'ਚ ਲੱਗੀ ਭਿਆਨਕ ਅੱਗ, ਕਈ ਮਰੀਜ਼ਾਂ ਦੀ ਮੌਤ, ਕਈ ਗੰਭੀਰ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਨਾਮੀਂ ਹਸਪਤਾਲ ਦੇ ICU 'ਚ ਲੱਗੀ ਭਿਆਨਕ ਅੱਗ, ਕਈ ਮਰੀਜ਼ਾਂ ਦੀ ਮੌਤ, ਕਈ ਗੰਭੀਰ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਹੁਣ ਛੁੱਟੀਆਂ 'ਤੇ ਵੀ ਲੱਗੀ ਪਾਬੰਦੀ! ਜਨਗਣਨਾ ਕਰਨ ਵਾਲੇ ਮੁਲਾਜ਼ਮਾਂ ਨੂੰ ਲੈਕੇ ਨਵਾਂ ਫੁਰਮਾਨ ਜਾਰੀ
ਹੁਣ ਛੁੱਟੀਆਂ 'ਤੇ ਵੀ ਲੱਗੀ ਪਾਬੰਦੀ! ਜਨਗਣਨਾ ਕਰਨ ਵਾਲੇ ਮੁਲਾਜ਼ਮਾਂ ਨੂੰ ਲੈਕੇ ਨਵਾਂ ਫੁਰਮਾਨ ਜਾਰੀ
Embed widget