ਪੜਚੋਲ ਕਰੋ

ਜਲੰਧਰ-ਕਟੜਾ ਵੋਲਵੋ ਬੱਸ ਸੇਵਾ ਸ਼ੁਰੂ, ਜਾਣੋ ਸਮਾਂ, ਕਿਰਾਇਆ ਤੇ ਕਿਹੜੇ ਸਟਾਪਾਂ 'ਤੇ ਰੁਕੇਗੀ

ਸ਼ਰਧਾਲੂਆਂ ਅਤੇ ਹੋਰ ਯਾਤਰੀਆਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਸਰਕਾਰ ਨੇ ਜਲੰਧਰ ਤੋਂ ਕਟੜਾ ਲਈ ਨਵੀਂ ਵੋਲਵੋ ਬੱਸ ਸੇਵਾ ਸ਼ੁਰੂ ਕਰ ਦਿੱਤੀ ਹੈ। ਇਹ ਬੱਸ ਹਰ ਰੋਜ਼ ਸਵੇਰੇ 9:15 ਵਜੇ ਜਲੰਧਰ ਬੱਸ ਸਟੈਂਡ ਤੋਂ ਰਵਾਨਾ ਹੋਵੇਗੀ

ਸ਼ਰਧਾਲੂਆਂ ਅਤੇ ਹੋਰ ਯਾਤਰੀਆਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਸਰਕਾਰ ਨੇ ਜਲੰਧਰ ਤੋਂ ਕਟੜਾ ਲਈ ਨਵੀਂ ਵੋਲਵੋ ਬੱਸ ਸੇਵਾ ਸ਼ੁਰੂ ਕਰ ਦਿੱਤੀ ਹੈ। ਇਹ ਬੱਸ ਹਰ ਰੋਜ਼ ਸਵੇਰੇ 9:15 ਵਜੇ ਜਲੰਧਰ ਬੱਸ ਸਟੈਂਡ ਤੋਂ ਰਵਾਨਾ ਹੋਵੇਗੀ ਅਤੇ ਸ਼ਾਮ 5:00 ਵਜੇ ਕਟੜਾ ਪਹੁੰਚੇਗੀ। ਜਲੰਧਰ ਤੋਂ ਕਟੜਾ ਤੱਕ ਪੂਰੇ ਰੂਟ ਦਾ ਕਿਰਾਇਆ 945 ਰੁਪਏ ਰੱਖਿਆ ਗਿਆ ਹੈ, ਜਦਕਿ ਵੱਖ-ਵੱਖ ਸਟਾਪਾਂ ਲਈ ਕਿਰਾਇਆ ਦੂਰੀ ਅਨੁਸਾਰ ਵੱਖਰਾ ਹੋਵੇਗਾ।

ਲੰਬੇ ਸਮੇਂ ਤੋਂ ਜਲੰਧਰ ਅਤੇ ਕਟੜਾ ਵਿਚਕਾਰ ਸਿੱਧੀ ਅਤੇ ਆਰਾਮਦਾਇਕ ਬੱਸ ਸੇਵਾ ਦੀ ਮੰਗ ਕੀਤੀ ਜਾ ਰਹੀ ਸੀ। ਯਾਤਰੀਆਂ ਦੀ ਇਸ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਨੇ ਇਹ ਨਵੀਂ ਸੇਵਾ ਸ਼ੁਰੂ ਕੀਤੀ ਹੈ। ਜਲੰਧਰ ਬੱਸ ਸਟੈਂਡ ਦੇ ਜਨਰਲ ਮੈਨੇਜਰ ਮਨਿੰਦਰ ਪਾਲ ਸਿੰਘ ਨੇ ਦੱਸਿਆ ਕਿ ਯਾਤਰੀਆਂ ਵੱਲੋਂ ਵੋਲਵੋ ਬੱਸ ਚਲਾਉਣ ਦੀ ਲਗਾਤਾਰ ਮੰਗ ਕੀਤੀ ਜਾ ਰਹੀ ਸੀ, ਜਿਸ ਤੋਂ ਬਾਅਦ ਇਹ ਫੈਸਲਾ ਲਿਆ ਗਿਆ।

ਭਵਿੱਖ ‘ਚ ਹੋਰ ਬੱਸਾਂ ਸ਼ੁਰੂ ਕੀਤੀਆਂ ਜਾ ਸਕਦੀਆਂ

ਉਨ੍ਹਾਂ ਕਿਹਾ ਕਿ ਜੇਕਰ ਇਸ ਸੇਵਾ ਨੂੰ ਯਾਤਰੀਆਂ ਵੱਲੋਂ ਵਧੀਆ ਹੁੰਗਾਰਾ ਮਿਲਦਾ ਹੈ ਤਾਂ ਭਵਿੱਖ ਵਿੱਚ ਇਸ ਰੂਟ 'ਤੇ ਹੋਰ ਵੋਲਵੋ ਬੱਸਾਂ ਵੀ ਚਲਾਈਆਂ ਜਾ ਸਕਦੀਆਂ ਹਨ। ਇਸ ਨਾਲ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਅਤੇ ਹੋਰ ਯਾਤਰੀਆਂ ਨੂੰ ਸੁਰੱਖਿਅਤ, ਸੁਵਿਧਾਜਨਕ ਅਤੇ ਆਰਾਮਦਾਇਕ ਯਾਤਰਾ ਦਾ ਲਾਭ ਮਿਲੇਗਾ।

ਪਹਿਲੇ ਦਿਨ ਆਂ ਨੇ ਕੀਤੀ ਯਾਤਰਾ

ਬੱਸ ਦੇ ਪਹਿਲੇ ਦਿਨ ਹੀ 20 ਯਾਤਰੀਆਂ ਨੇ ਇਸ ਸੇਵਾ ਦਾ ਲਾਭ 20 ਸਵਾਰੀਉਠਾਇਆ। ਇਹ ਵੋਲਵੋ ਬੱਸ ਜਲੰਧਰ ਤੋਂ ਟਾਂਡਾ, ਦਸੂਹਾ, ਮੁਕੇਰੀਆਂ, ਪਠਾਨਕੋਟ ਅਤੇ ਜੰਮੂ ਰਾਹੀਂ ਕਟੜਾ ਪਹੁੰਚੇਗੀ। ਵਾਪਸੀ ਦੌਰਾਨ ਵੀ ਇਹੀ ਰੂਟ ਅਤੇ ਸਟਾਪ ਰਹਿਣਗੇ।

ਜੀਐਮ ਮਨਿੰਦਰ ਪਾਲ ਸਿੰਘ ਨੇ ਦੱਸਿਆ ਕਿ ਇਸ ਸੇਵਾ ਨੂੰ ਚਲਾਉਣ ਲਈ ਮਨਜ਼ੂਰੀ ਪਿਛਲੇ ਹਫ਼ਤੇ ਹੀ ਮਿਲ ਗਈ ਸੀ, ਪਰ ਕਟੜਾ ਵਿੱਚ ਸ਼ਡਿਊਲਿੰਗ ਨਾਲ ਜੁੜੇ ਕੁਝ ਤਕਨੀਕੀ ਕਾਰਨਾਂ ਕਰਕੇ ਸ਼ੁਰੂਆਤ ਵਿੱਚ ਥੋੜ੍ਹੀ ਦੇਰੀ ਹੋਈ। ਹੁਣ ਇਹ ਵੋਲਵੋ ਬੱਸ ਨਿਯਮਿਤ ਤੌਰ 'ਤੇ ਆਪਣੀ ਸੇਵਾ ਦੇ ਰਹੀ ਹੈ।

Advertisement

ਟਾਪ ਹੈਡਲਾਈਨ

ਬਟਾਲਾ ਗ੍ਰੇਨੇਡ ਹਮਲਾ ਮਾਮਲਾ: ਪੁਲਿਸ ਦੇ ਹੱਥ ਵੱਡੀ ਕਾਮਯਾਬੀ, 2 ਨਾਬਾਲਗ ਕਾਬੂ, ਤੀਜੇ ਦੀ ਭਾਲ ਜਾਰੀ
ਬਟਾਲਾ ਗ੍ਰੇਨੇਡ ਹਮਲਾ ਮਾਮਲਾ: ਪੁਲਿਸ ਦੇ ਹੱਥ ਵੱਡੀ ਕਾਮਯਾਬੀ, 2 ਨਾਬਾਲਗ ਕਾਬੂ, ਤੀਜੇ ਦੀ ਭਾਲ ਜਾਰੀ
ਪੰਜਾਬ 'ਚ ਨਸ਼ਾ ਤਸਕਰੀ ਹੋਈ ਹਾਈਟੈਕ, ਡਰੋਨ ਤੇ ਡਿਜੀਟਲ ਨੈੱਟਵਰਕ ਨਾਲ ਵਧਿਆ ਖ਼ਤਰਾ
ਪੰਜਾਬ 'ਚ ਨਸ਼ਾ ਤਸਕਰੀ ਹੋਈ ਹਾਈਟੈਕ, ਡਰੋਨ ਤੇ ਡਿਜੀਟਲ ਨੈੱਟਵਰਕ ਨਾਲ ਵਧਿਆ ਖ਼ਤਰਾ
Punjab News: ਪੰਜਾਬ ਤੋਂ ਵੱਡੀ ਖਬਰ, ਭਾਜਪਾ ਨੇ ਨਵੇਂ ਸੂਬਾ ਅਹੁਦੇਦਾਰਾਂ ਦਾ ਕੀਤਾ ਐਲਾਨ, ਲਿਸਟ ਜਾਰੀ...
Punjab News: ਪੰਜਾਬ ਤੋਂ ਵੱਡੀ ਖਬਰ, ਭਾਜਪਾ ਨੇ ਨਵੇਂ ਸੂਬਾ ਅਹੁਦੇਦਾਰਾਂ ਦਾ ਕੀਤਾ ਐਲਾਨ, ਲਿਸਟ ਜਾਰੀ...
ਫ਼ਿਰੋਜ਼ਪੁਰ 'ਚ ਪੁਲਿਸ ਦੀ ਵੱਡੀ ਕਾਰਵਾਈ, 3.5 ਕਿਲੋ ਹੈਰੋਇਨ ਤੇ ਪਾਕਿਸਤਾਨੀ ਪਿਸਤੌਲਾਂ ਸਮੇਤ ਤਸਕਰ ਕਾਬੂ
ਫ਼ਿਰੋਜ਼ਪੁਰ 'ਚ ਪੁਲਿਸ ਦੀ ਵੱਡੀ ਕਾਰਵਾਈ, 3.5 ਕਿਲੋ ਹੈਰੋਇਨ ਤੇ ਪਾਕਿਸਤਾਨੀ ਪਿਸਤੌਲਾਂ ਸਮੇਤ ਤਸਕਰ ਕਾਬੂ
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
Embed widget