ਪੜਚੋਲ ਕਰੋ

ਕੁਲ੍ਹੱੜ ਪੀਜ਼ਾ ਜੋੜਾ ਪਹੁੰਚਿਆ ਹਾਈਕੋਰਟ, ਸੁਰੱਖਿਆ ਦੀ ਕੀਤੀ ਮੰਗ, ਨਿਹੰਗਾਂ ਨੇ 18 ਅਕਤੂਬਰ ਤੱਕ ਦਾ ਦਿੱਤਾ ਸੀ ਅਲਟੀਮੇਟਮ, ਪੜ੍ਹੋ ਪੂਰਾ ਮਾਮਲਾ

ਵੀਡੀਓ 'ਚ ਸਹਿਜ ਨਾਲ ਉਨ੍ਹਾਂ ਦੀ ਪਤਨੀ ਗੁਰਪ੍ਰੀਤ ਵੀ ਮੌਜੂਦ ਸੀ। ਇਹ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਿਹਾ ਸੀ ਜਿਸ ਤੋਂ ਬਾਅਦ ਨਿਹੰਗ ਬਾਬਾ ਮਾਨ ਸਿੰਘ ਨੇ ਫਿਰ ਤੋਂ ਇੱਕ ਨਵੀਂ ਵੀਡੀਓ ਜਾਰੀ ਕੀਤੀ ਸੀ।

Punajab News: ਜਲੰਧਰ ਦਾ ਮਸ਼ਹੂਰ ਕੁਲ੍ਹੱੜ ਪੀਜ਼ਾ ਜੋੜਾ ਇੱਕ ਵਾਰ ਫਿਰ ਸੁਰਖੀਆਂ ਵਿੱਚ ਆ ਗਿਆ ਹੈ। ਜੋੜੇ ਨੇ ਆਪਣੀ ਸੁਰੱਖਿਆ ਨੂੰ ਲੈ ਕੇ ਚਿੰਤਾ ਜ਼ਾਹਰ ਕੀਤੀ ਹੈ। ਇਸ 'ਤੇ ਜੋੜੇ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਹੈ ਜਿਸ ਵਿੱਚ ਉਨ੍ਹਾਂ ਨੇ ਸੁਰੱਖਿਆ ਦੀ ਮੰਗ ਕੀਤੀ ਹੈ। 
ਦੱਸ ਦੇਈਏ ਕਿ ਨਿਹੰਗਾਂ ਦੇ ਇੱਕ ਜੱਥੇ ਨੇ ਕੁੱਲ੍ਹੜ ਪੀਜ਼ਾ ਦੀ ਦੁਕਾਨ 'ਤੇ ਹੰਗਾਮਾ ਕਰ ਦਿੱਤਾ ਸੀ। ਕੁੱਲ੍ਹੜ ਪੀਜ਼ਾ ਜੋੜੇ ਸਹਿਜ ਅਰੋੜਾ ਤੇ ਗੁਰਪ੍ਰੀਤ ਨੇ ਜਾਨ-ਮਾਲ ਦੀ ਸੁਰੱਖਿਆ ਲਈ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ।

ਨਿਹੰਗਾਂ ਦੇ ਵਿਰੋਧ ਤੋਂ ਬਾਅਦ ਹੁਣ ਜੋੜੇ ਨੇ ਐਤਵਾਰ ਨੂੰ ਆਪਣੀ ਇੱਕ ਵੀਡੀਓ ਜਾਰੀ ਕੀਤੀ ਸੀ ਜਿਸ ਵਿੱਚ ਜੋੜੇ ਨੇ ਕਿਹਾ ਸੀ ਕਿ ਉਹ ਆਪਣੇ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਜਾਣਗੇ ਅਤੇ ਉੱਥੇ ਆਪਣੀ ਅਰਜ਼ੀ ਲਾਉਣਗੇ। ਸਹਿਜ ਨੇ ਕਿਹਾ ਸੀ ਕਿ ਸ੍ਰੀ ਦਰਬਾਰ ਸਾਹਿਬ ਪਹੁੰਚ ਕੇ ਉਹ ਪੁੱਛਣਗੇ ਕਿ ਉਹ ਦਸਤਾਰ ਸਜਾਉਣ ਜਾਂ ਨਹੀਂ, ਪਰ ਜੇ ਮੈਂ ਗ਼ਲਤ ਹਾਂ ਤਾਂ ਮੈਨੂੰ ਸਜ਼ਾ ਮਿਲਣੀ ਚਾਹੀਦੀ ਹੈ।

ਵੀਡੀਓ 'ਚ ਸਹਿਜ ਨਾਲ ਉਨ੍ਹਾਂ ਦੀ ਪਤਨੀ ਗੁਰਪ੍ਰੀਤ ਵੀ ਮੌਜੂਦ ਸੀ। ਇਹ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਿਹਾ ਸੀ ਜਿਸ ਤੋਂ ਬਾਅਦ ਨਿਹੰਗ ਬਾਬਾ ਮਾਨ ਸਿੰਘ ਨੇ ਫਿਰ ਤੋਂ ਇੱਕ ਨਵੀਂ ਵੀਡੀਓ ਜਾਰੀ ਕੀਤੀ ਸੀ।

ਸਹਿਜ ਨੇ ਦੋਸ਼ ਲਗਾਇਆ ਸੀ ਕਿ ਮੇਰੇ ਤੇ ਮੇਰੇ ਪਰਿਵਾਰ ਨਾਲ ਜਿੱਥੇ ਵੀ ਗ਼ਲਤ ਹੋ ਰਿਹਾ ਹੈ, ਸਾਡੇ ਵਿਚਾਰ ਸੁਣੇ ਜਾਣੇ ਚਾਹੀਦੇ ਹਨ। ਸਹਿਜ ਨੇ ਅੱਗੇ ਕਿਹਾ ਸੀ ਕਿ ਮੈਨੂੰ ਭਰੋਸਾ ਹੈ ਕਿ ਸਾਨੂੰ ਇਨਸਾਫ਼ ਮਿਲੇਗਾ ਕਿਉਂਕਿ ਸਾਡੀ ਸੰਸਥਾ ਸਹੀ ਨੂੰ ਸਹੀ ਅਤੇ ਗ਼ਲਤ ਨੂੰ ਗ਼ਲਤ ਕਰਾਰ ਦਿੰਦੀ ਹੈ। ਮੈਂ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਨੂੰ ਬੇਨਤੀ ਕਰਦਾ ਹਾਂ ਕਿ ਉਹ ਮੇਰੀ ਤੇ ਮੇਰੇ ਪਰਿਵਾਰ ਦੀ ਸੁਰੱਖਿਆ ਦਾ ਧਿਆਨ ਰੱਖਿਆ ਜਾਵੇ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਦੁਨੀਆ ਦਾ ਸਭ ਤੋਂ ਵੱਡਾ ਮਹਾਕੁੰਭ ਦਾ ਮੇਲਾ ਅੱਜ ਤੋਂ ਸ਼ੁਰੂ, ਲੱਖਾਂ ਲੋਕ ਸੰਗਮ 'ਚ ਲਾਉਣਗੇ ਆਸਥਾ ਦੀ ਡੁਬਕੀ

ਡੱਲੇਵਾਲ ਨੂੰ ਮਰਨ ਵਰਤ 'ਤੇ ਬੈਠਿਆਂ ਹੋਏ 49 ਦਿਨ, ਸੁੰਗੜਨ ਲੱਗ ਪਈਆਂ ਹੱਡੀਆਂ, ਸਥਿਤੀ ਹੋਈ ਖ਼ਰਾਬ

Punjab News: ਪੰਜਾਬ 'ਚ ਇੱਥੇ ਸਸਤੇ ਰੇਟਾਂ 'ਤੇ ਮਿਲ ਰਿਹਾ ਰਾਸ਼ਨ, ਲੋਹੜੀ ਦੇ ਤਿਉਹਾਰ 'ਤੇ ਚੁੱਕੋ ਮੌਕੇ ਦਾ ਫਾਇਦਾ...
ਪੰਜਾਬ 'ਚ ਇੱਥੇ ਸਸਤੇ ਰੇਟਾਂ 'ਤੇ ਮਿਲ ਰਿਹਾ ਰਾਸ਼ਨ, ਲੋਹੜੀ ਦੇ ਤਿਉਹਾਰ 'ਤੇ ਚੁੱਕੋ ਮੌਕੇ ਦਾ ਫਾਇਦਾ...
Punjab News: ਗਦਗਦ ਹੋਣਗੇ ਪੰਜਾਬੀ, ਲੋਹੜੀ ਮੌਕੇ ਸਰਕਾਰ ਦੇਣ ਜਾ ਰਹੀ ਨਵਾਂ ਤੋਹਫ਼ਾ, ਜਾਣੋ ਲੋਕਾਂ ਲਈ ਕਿਉਂ ਖਾਸ...?

ABP Premium

ਵੀਡੀਓਜ਼

ਅਕਾਲ ਤਖ਼ਤ ਸਾਹਿਬ ਜਾ ਕੇ ਬੋਲਿਆ ਝੂਠ!  ਚੰਦੂ ਮਾਜਰਾ ਤੇ ਬੀਬੀ ਜਗੀਰ ਕੌਰ 'ਤੇ ਵੱਡੇ ਇਲਜ਼ਾਮMLA ਗੋਗੀ ਦੀਆਂ ਅਸਥੀਆਂ ਚੁਗਣ ਸਮੇਂ  ਭਾਵੁਕ ਹੋਵੇ ਸਪੀਕਰ ਕੁਲਤਾਰ ਸੰਧਵਾਂ!Muktsar Sahib Encounter | ਲਾਰੈਂਸ ਦੇ ਗੁਰਗਿਆਂ ਨੂੰ ਫੜਨ ਲਈ ਪੁਲਿਸ ਨੇ ਵਿਛਾਇਆ ਜਾਲ| Lawrance Bisnoiਪਿੰਡਾਂ ਦੇ ਮੋਹੱਲੇ ਵਰਗਾ ਹੋਇਆ ਸੋਸ਼ਲ ਮੀਡਿਆ ,ਹਿਮਾਂਸ਼ੀ ਨੇ ਦੱਸੀ ਸੋਸ਼ਲ ਮੀਡਿਆ ਦਾ ਅਨੋਖੀ ਗੱਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦੁਨੀਆ ਦਾ ਸਭ ਤੋਂ ਵੱਡਾ ਮਹਾਕੁੰਭ ਦਾ ਮੇਲਾ ਅੱਜ ਤੋਂ ਸ਼ੁਰੂ, ਲੱਖਾਂ ਲੋਕ ਸੰਗਮ 'ਚ ਲਾਉਣਗੇ ਆਸਥਾ ਦੀ ਡੁਬਕੀ
ਦੁਨੀਆ ਦਾ ਸਭ ਤੋਂ ਵੱਡਾ ਮਹਾਕੁੰਭ ਦਾ ਮੇਲਾ ਅੱਜ ਤੋਂ ਸ਼ੁਰੂ, ਲੱਖਾਂ ਲੋਕ ਸੰਗਮ 'ਚ ਲਾਉਣਗੇ ਆਸਥਾ ਦੀ ਡੁਬਕੀ
ਡੱਲੇਵਾਲ ਨੂੰ ਮਰਨ ਵਰਤ 'ਤੇ ਬੈਠਿਆਂ ਹੋਏ 49 ਦਿਨ, ਸੁੰਗੜਨ ਲੱਗ ਪਈਆਂ ਹੱਡੀਆਂ, ਸਥਿਤੀ ਹੋਈ ਖ਼ਰਾਬ
ਡੱਲੇਵਾਲ ਨੂੰ ਮਰਨ ਵਰਤ 'ਤੇ ਬੈਠਿਆਂ ਹੋਏ 49 ਦਿਨ, ਸੁੰਗੜਨ ਲੱਗ ਪਈਆਂ ਹੱਡੀਆਂ, ਸਥਿਤੀ ਹੋਈ ਖ਼ਰਾਬ
Punjab News: ਪੰਜਾਬ 'ਚ ਇੱਥੇ ਸਸਤੇ ਰੇਟਾਂ 'ਤੇ ਮਿਲ ਰਿਹਾ ਰਾਸ਼ਨ, ਲੋਹੜੀ ਦੇ ਤਿਉਹਾਰ 'ਤੇ ਚੁੱਕੋ ਮੌਕੇ ਦਾ ਫਾਇਦਾ...
ਪੰਜਾਬ 'ਚ ਇੱਥੇ ਸਸਤੇ ਰੇਟਾਂ 'ਤੇ ਮਿਲ ਰਿਹਾ ਰਾਸ਼ਨ, ਲੋਹੜੀ ਦੇ ਤਿਉਹਾਰ 'ਤੇ ਚੁੱਕੋ ਮੌਕੇ ਦਾ ਫਾਇਦਾ...
Punjab News: ਗਦਗਦ ਹੋਣਗੇ ਪੰਜਾਬੀ, ਲੋਹੜੀ ਮੌਕੇ ਸਰਕਾਰ ਦੇਣ ਜਾ ਰਹੀ ਨਵਾਂ ਤੋਹਫ਼ਾ, ਜਾਣੋ ਲੋਕਾਂ ਲਈ ਕਿਉਂ ਖਾਸ...?
Punjab News: ਗਦਗਦ ਹੋਣਗੇ ਪੰਜਾਬੀ, ਲੋਹੜੀ ਮੌਕੇ ਸਰਕਾਰ ਦੇਣ ਜਾ ਰਹੀ ਨਵਾਂ ਤੋਹਫ਼ਾ, ਜਾਣੋ ਲੋਕਾਂ ਲਈ ਕਿਉਂ ਖਾਸ...?
ਨਵਜੰਮੇ ਬੱਚੇ ਨੂੰ HMPV ਤੋਂ ਬਚਾਉਣ ਲਈ ਅਪਣਾਓ ਆਹ 6 ਤਰੀਕੇ, ਸਿਹਤਮੰਦ ਰਹੇਗਾ ਬੱਚਾ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਜਨਵਰੀ 2025

Punjab News: ਪੰਜਾਬ ਦੇ ਹਾਲਾਤ ਖਰਾਬ, ਦਿਨ-ਦਿਹਾੜੇ ਚੱਲੀਆਂ ਗੋਲੀਆਂ; ਇਲਾਕੇ 'ਚ ਫੈਲੀ ਦਹਿਸ਼ਤ...

Jalandhar News: ਜਲੰਧਰ ਤੋਂ ਰੂਹ ਕੰਬਾਊ ਖਬਰ, ਖੂਹ 'ਚੋਂ ਮਿਲੀ ਕੁੜੀ ਦੀ ਲਾ*ਸ਼, ਮੰਗੇਤਰ ਨੇ ਦੋ ਦੋਸਤਾਂ ਨਾਲ ਮਿਲ ਕੀਤਾ ਇਹ ਕਾਂਡ

Embed widget