ਪੜਚੋਲ ਕਰੋ

Punjab News: MP ਚੰਨੀ ਨੂੰ ਔਰਤਾਂ 'ਤੇ ਕੀਤੀ ਟਿੱਪਣੀ ਪਈ ਭਾਰੀ ! ਮਹਿਲਾ ਕਮਿਸ਼ਨ ਨੇ ਭੇਜਿਆ ਨੋਟਿਸ ਤਾਂ ਮੰਗ ਲਈ ਮੁਆਫ਼ੀ, ਕਿਹਾ-ਮੇਰੇ ਸੰਸਕਾਰ ਇਹੋ ਜਿਹੇ ਨਹੀਂ

ਚੰਨੀ ਨੇ ਕਿਹਾ ਸੀ ਕਿ ਇੱਕ ਜੱਟ ਦੀਆਂ ਦੋ ਪਤਨੀਆਂ ਹੁੰਦੀਆਂ ਹਨ। ਦੋਵੇਂ ਇੱਕ ਦੂਜੇ ਨੂੰ ਕੁੱਤੇ ਦੀ ਪਤਨੀ ਕਹਿੰਦੀਆਂ ਹਨ। ਇਹੀ ਹਾਲ ਭਾਜਪਾ ਅਤੇ ਆਮ ਆਦਮੀ ਪਾਰਟੀ ਦਾ ਹੈ। ਇਸ ਬਿਆਨ 'ਤੇ ਪੰਜਾਬ ਮਹਿਲਾ ਕਮਿਸ਼ਨ ਨੇ ਚੰਨੀ ਨੂੰ ਨੋਟਿਸ ਜਾਰੀ ਕੀਤਾ ਸੀ।

Punjab News: ਗਿੱਦੜਬਾਹਾ ਸੀਟ ਤੋਂ ਕਾਂਗਰਸੀ ਉਮੀਦਵਾਰ ਅੰਮ੍ਰਿਤਾ ਵੜਿੰਗ (Amrita Warring) ਦੇ ਪ੍ਰਚਾਰ ਦੌਰਾਨ ਔਰਤਾਂ ਤੇ ਬ੍ਰਾਹਮਣ ਤੇ ਜੱਟ ਭਾਈਚਾਰੇ 'ਤੇ ਟਿੱਪਣੀ ਕਰਨ 'ਤੇ ਜਲੰਧਰ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ (Charanjit Channi) ਨੂੰ ਮਹਿਲਾ ਕਮਿਸ਼ਨ ਨੇ ਨੋਟਿਸ ਜਾਰੀ ਕੀਤਾ ਸੀ ਜਿਸ ਵਿੱਚ ਮਹਿਲਾ ਕਮਿਸ਼ਨ ਨੇ ਸੰਸਦ ਮੈਂਬਰ ਚਰਨਜੀਤ ਚੰਨੀ ਨੂੰ ਅੱਜ ਸਵੇਰੇ 11 ਵਜੇ ਤੱਕ ਨਿੱਜੀ ਤੌਰ 'ਤੇ ਪੇਸ਼ ਹੋਣ ਦੇ ਹੁਕਮ ਦਿੱਤੇ ਸਨ ਹਾਲਾਂਕ ਇਸ ਦੌਰਾਨ ਚੰਨੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਇਸ ਲਈ ਮੁਆਫੀ ਮੰਗੀ ਹੈ।

ਇਸ ਬਿਆਨ 'ਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਕਿਹਾ- ਮੇਰੇ ਸੰਸਕਾਰ ਇਸ ਤਰ੍ਹਾਂ ਦੇ ਨਹੀਂ ਹਨ, ਫਿਰ ਵੀ ਜੇ ਮੇਰੇ ਕਾਰਨ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਤਾਂ ਮੈਂ ਮੁਆਫੀ ਮੰਗਦਾ ਹਾਂ। ਮੈਨੂੰ ਔਰਤਾਂ ਨੇ ਹੀ ਜੇਤੂ ਬਣਾਇਆ ਹੈ। ਮੇਰੇ ਪਰਿਵਾਰ ਨੇ ਮੈਨੂੰ ਨਿਮਰਤਾ ਨਾਲ ਮੁਆਫੀ ਮੰਗਣੀ ਸਿਖਾਈ ਹੈ।

ਹਾਲਾਂਕਿ ਚੰਨੀ ਨੇ ਕਿਹਾ ਹੈ ਕਿ ਮੈਨੂੰ ਪਹਿਲਾਂ ਵੀ ਚੋਣਾਂ ਦੌਰਾਨ ਨੋਟਿਸ ਜਾਰੀ ਕੀਤਾ ਗਿਆ ਸੀ। ਇਸ ਵਾਰ ਫਿਰ ਮੈਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਮੈਂ ਇਨ੍ਹਾਂ ਗੱਲਾਂ ਵਿੱਚ ਨਹੀਂ ਜਾਣਾ ਚਾਹੁੰਦਾ ਪਰ ਜੇ ਮੇਰੇ ਕਾਰਨ ਕਿਸੇ ਨੂੰ ਠੇਸ ਪਹੁੰਚੀ ਹੈ ਤਾਂ ਮੈਂ ਮੁਆਫੀ ਮੰਗਦਾ ਹਾਂ। ਮਹਿਲਾ ਕਮਿਸ਼ਨ ਨੇ ਇਹ ਵੀ ਕਿਹਾ ਕਿ ਉਹ ਇਸ ਮੁੱਦੇ ਨੂੰ ਲੈ ਕੇ ਲੋਕ ਸਭਾ ਸਪੀਕਰ ਨੂੰ ਪੱਤਰ ਲਿਖੇਗਾ। ਇਸ ਦੇ ਨਾਲ ਹੀ ਇਸ ਬਾਰੇ ਪੰਜਾਬ ਚੋਣ ਕਮਿਸ਼ਨ ਨੇ ਕਿਹਾ ਹੈ ਕਿ ਚੰਨੀ ਬਾਬਤ ਉਨ੍ਹਾਂ ਕੋਲ ਕੋਈ ਸ਼ਿਕਾਇਤ ਨਹੀਂ ਹੈ ਜੇ ਕੋਈ ਸ਼ਿਕਾਇਤ ਮਿਲਦੀ ਹੈ ਤਾਂ ਕਾਰਵਾਈ ਕੀਤੀ ਜਾਵੇਗੀ।

ਦੱਸ ਦੇਈਏ ਕਿ ਚੰਨੀ ਨੇ ਕਿਹਾ ਸੀ ਕਿ ਇੱਕ ਜੱਟ ਦੀਆਂ ਦੋ ਪਤਨੀਆਂ ਹੁੰਦੀਆਂ ਹਨ। ਦੋਵੇਂ ਇੱਕ ਦੂਜੇ ਨੂੰ ਕੁੱਤੇ ਦੀ ਪਤਨੀ ਕਹਿੰਦੀਆਂ ਹਨ। ਇਹੀ ਹਾਲ ਭਾਜਪਾ ਅਤੇ ਆਮ ਆਦਮੀ ਪਾਰਟੀ ਦਾ ਹੈ। ਇਸ ਬਿਆਨ 'ਤੇ ਪੰਜਾਬ ਮਹਿਲਾ ਕਮਿਸ਼ਨ ਨੇ ਚੰਨੀ ਨੂੰ ਨੋਟਿਸ ਜਾਰੀ ਕੀਤਾ ਸੀ।

ਵਿਵਾਦਾਂ ਨਾਲ ਚਰਨਜੀਤ ਚੰਨੀ ਦਾ ਗੂੜ ਰਿਸ਼ਤਾ

ਸਾਲ 2018 ਵਿੱਚ ਚਰਨਜੀਤ ਸਿੰਘ ਚੰਨੀ ਨੇ ਇੱਕ ਮਹਿਲਾ ਆਈਏਐਸ ਅਧਿਕਾਰੀ ਨੂੰ ਇਤਰਾਜ਼ਯੋਗ ਸੰਦੇਸ਼ ਭੇਜਿਆ ਸੀ। ਚੰਨੀ ਨੇ ਇਸ ਗੱਲ ਨੂੰ ਸਵੀਕਾਰ ਕੀਤਾ ਅਤੇ ਮੁਆਫੀ ਵੀ ਮੰਗ ਲਈ ਇਸ ਤੋਂ ਇਲਾਵਾ ਚੰਨੀ ਦਾ ਅਕਾਲੀ ਦਲ ਦੀ ਆਗੂ ਬੀਬੀ ਜਗੀਰ ਕੌਰ ਨੂੰ ਛੂਹਣ ਦਾ ਵੀਡੀਓ ਵਾਇਰਲ ਹੋਇਆ ਸੀ ਜਿਸ ਵਿੱਚ ਚੰਨੀ ਬੀਬੀ ਜਗੀਰ ਕੌਰ ਦੇ ਮੂੰਹ ਨੂੰ ਛੂਹ ਰਹੇ ਸੀ। ਇਸ ਵੀਡੀਓ ਦੇ ਸਾਹਮਣੇ ਆਉਣ ਤੋਂ ਬਾਅਦ ਵਿਵਾਦ ਹੋਇਆ ਸੀ ਜਿਸ ਤੋਂ ਬਾਅਦ ਚੰਨੀ ਨੇ ਬਿਆਨ ਦਿੱਤਾ ਸੀ ਕਿ ਬੀਬੀ ਜਗੀਰ ਕੌਰ ਮੇਰੀ ਮਾਂ ਵਰਗੀ ਹੈ। ਇਸ 'ਤੇ ਬੀਬੀ ਜਗੀਰ ਕੌਰ ਨੇ ਕਿਹਾ ਸੀ ਕਿ ਚੰਨੀ ਮੇਰੇ ਭਰਾ ਵਰਗਾ ਹੈ। ਵੀਡੀਓ ਨੂੰ ਗ਼ਲਤ ਤਰੀਕੇ ਨਾਲ ਪੇਸ਼ ਕੀਤਾ ਗਿਆ ਸੀ।

ਟਾਪ ਹੈਡਲਾਈਨ

Parvinder Jhotta 'ਚ 19 ਅਕਤੂਬਰ ਨੂੰ ਪੰਜਾਬ ਭਰ 'ਚ AAP ਦੇ ਵਿਧਾਇਕਾਂ ਅਤੇ ਮੰਤਰੀਆਂ ਦੇ ਘਰਾਂ ਦਾ ਕੀਤਾ ਜਾਵੇਗਾ ਘਿਰਾਓ  
Parvinder Jhotta 'ਚ 19 ਅਕਤੂਬਰ ਨੂੰ ਪੰਜਾਬ ਭਰ 'ਚ AAP ਦੇ ਵਿਧਾਇਕਾਂ ਅਤੇ ਮੰਤਰੀਆਂ ਦੇ ਘਰਾਂ ਦਾ ਕੀਤਾ ਜਾਵੇਗਾ ਘਿਰਾਓ  
Parvinder Jhotta ਮਾਮਲੇ 'ਚ ਕੇਂਦਰ ਨੇ ਪੰਜਾਬ ਦੇ ਮੁੱਖ ਸਕੱਤਰ ਤੋਂ ਮੰਗਿਆ ਜਵਾਬ , ਚੌਥੇ ਦਿਨ ਵੀ ਧਰਨਾ ਜਾਰੀ
Parvinder Jhotta ਮਾਮਲੇ 'ਚ ਕੇਂਦਰ ਨੇ ਪੰਜਾਬ ਦੇ ਮੁੱਖ ਸਕੱਤਰ ਤੋਂ ਮੰਗਿਆ ਜਵਾਬ , ਚੌਥੇ ਦਿਨ ਵੀ ਧਰਨਾ ਜਾਰੀ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਵੇਚਣ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ, 10-15 ਹਮਲਾਵਰਾਂ ਨੇ ਘੇਰਿਆ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਵੇਚਣ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ, 10-15 ਹਮਲਾਵਰਾਂ ਨੇ ਘੇਰਿਆ; ਮੱਚਿਆ ਚੀਕ ਚੀਹਾੜਾ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ ਛੁੱਟੀਆਂ ਦੀ ਲਿਸਟ ਜਾਰੀ, ਜਾਣੋ ਕਦੋਂ-ਕਦੋਂ ਰਹਿਣਗੀਆਂ ਛੁੱਟੀਆਂ; ਦੇਖੋ ਪੂਰੀ ਲਿਸਟ
ਪੰਜਾਬ 'ਚ ਛੁੱਟੀਆਂ ਦੀ ਲਿਸਟ ਜਾਰੀ, ਜਾਣੋ ਕਦੋਂ-ਕਦੋਂ ਰਹਿਣਗੀਆਂ ਛੁੱਟੀਆਂ; ਦੇਖੋ ਪੂਰੀ ਲਿਸਟ
ਡਾ. ਨਵਜੋਤ ਕੌਰ ਸਿੱਧੂ ਦੀ ਛੁੱਟੀ! BRP ਨੇ ਨਵੇਂ ਪੰਜਾਬ ਇੰਚਾਰਜ ਦਾ ਕੀਤਾ ਐਲਾਨ
ਡਾ. ਨਵਜੋਤ ਕੌਰ ਸਿੱਧੂ ਦੀ ਛੁੱਟੀ! BRP ਨੇ ਨਵੇਂ ਪੰਜਾਬ ਇੰਚਾਰਜ ਦਾ ਕੀਤਾ ਐਲਾਨ
Embed widget