ਪੜਚੋਲ ਕਰੋ

ਬਦਲਾ ਲੈਣ ਲਈ ਮਾਲਕ ਦੀ ਪਤਨੀ ਦਾ ਕਤਲ

ਜਲੰਧਰ : ਸ਼ਹਿਰ ਵਿੱਚ ਹੋਏ ਹਾਂਡਾ ਡੇਅਰੀ ਦੇ ਮਾਲਕ ਦੀ ਪਤਨੀ ਤੇ ਉਨ੍ਹਾਂ ਦੇ ਨੌਕਰ ਦੇ ਡਬਲ ਕਤਲ ਕਾਂਡ ਦੇ ਮੁਲਜ਼ਮ ਨੂੰ ਪੁਲਿਸ ਨੇ ਇੱਕ ਰਾਤ ਵਿੱਚ ਹੀ ਲੱਭ ਲਿਆ ਹੈ। ਬੀਤੇ ਕੱਲ੍ਹ ਹੋਏ ਇਸ ਕਤਲ ਕਾਂਡ ਵਿੱਚ ਦੋ ਗ੍ਰਿਫਤਾਰੀਆਂ ਹੋਈਆਂ ਹਨ। ਗ੍ਰਿਫਤਾਰ ਕੀਤੇ ਗਏ ਮੁਲਜ਼ਮ ਨੇ ਦੱਸਿਆ ਕਿ ਉਹ ਹਾਂਡਾ ਡੇਅਰੀ ਵਿੱਚ ਕੰਮ ਕਰਦਾ ਸੀ। ਉਸ ਵੇਲੇ ਉਸ ਨੇ ਡੇਅਰੀ ਮਾਲਕ ਤੋਂ 10 ਹਜ਼ਾਰ ਰੁਪਏ ਉਧਾਰ ਲਏ ਸਨ। ਇਸ ਤੋਂ ਬਾਅਦ ਉਹ ਛੁੱਟੀਆਂ ਲੈਣ ਲੱਗ ਪਿਆ ਜਿਸ ਕਰਕੇ ਡੇਅਰੀ ਮਾਲਕ ਨੇ ਉਸ ਨੂੰ ਨੌਕਰੀ ਤੋਂ ਕੱਢ ਦਿੱਤਾ ਸੀ। ਇਸ ਦਾ ਬਦਲਾ ਲੈਣ ਲਈ ਹੀ ਮੁਲਜ਼ਮ ਨੇ ਦੋਸਤਾਂ ਨਾਲ ਮਿਲਕੇ ਲੁੱਟ ਦੀ ਪਲਾਨਿੰਗ ਬਣਾਈ ਸੀ। ਪਲਾਨ ਇਹ ਸੀ ਕਿ ਮਾਲਕਨ ਦੀ ਹੱਤਿਆ ਕਰਕੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣਗੇ ਤੇ ਨੌਕਰ ਦਾ ਕਤਲ ਕਰ ਬਾਹਰ ਕਿਤੇ ਉਸ ਦੀ ਲਾਸ਼ ਸੁੱਟ ਦੇਣਗੇ ਤਾਂ ਕਿ ਸਭ ਨੂੰ ਲੱਗੇ ਕਿ ਨੌਕਰ ਮਾਲਕਨ ਦੀ ਹੱਤਿਆ ਕਰ ਫਰਾਰ ਹੋ ਗਿਆ। ਉਸ ਦਿਨ ਮੰਗਲਵਾਰ ਸੀ ਤੇ ਡੇਅਰੀ ਮਾਲਕ ਦਾ ਪੁੱਤਰ ਉਸ ਦਿਨ ਮੰਦਰ ਜਾਂਦਾ ਸੀ। ਵਾਰਦਾਤ ਵਾਲੇ ਦਿਨ ਉਹ ਮੰਦਰ ਜਾਣ ਦੀ ਬਜਾਏ ਘਰ ਚਲਾ ਗਿਆ ਪਰ ਉਸ ਵੇਲੇ ਤੱਕ ਮਾਂ ਤੇ ਨੌਕਰ ਦੀ ਹੱਤਿਆ ਹੋ ਚੁੱਕੀ ਸੀ। ਪੁਲਿਸ ਨੇ ਇਸ ਮਾਮਲੇ ਵਿੱਚ ਮੁੱਖ ਮੁਲਜ਼ਮ ਅੰਕੁਸ਼ ਤੋਂ ਇਲਾਵਾ ਉਸ ਦੇ ਭਰਾ ਵਿਸ਼ਾਲ ਤੇ ਤਿੰਨ ਹੋਰ ਨੌਜਵਾਨਾਂ 'ਤੇ ਕੇਸ ਦਰਜ ਕੀਤਾ ਹੈ। ਇਸ ਮਾਮਲੇ ਵਿੱਚ ਸਤੀਸ਼ ਤੇ ਮਲਕੀਤ ਦੋ ਹੋਰ ਮੁਲਜ਼ਮ ਹਨ। ਇੱਕ ਦੇ ਬਾਰੇ ਵਿੱਚ ਹਾਲੇ ਪੁਲਿਸ ਨੂੰ ਹੋਰ ਕੋਈ ਜਾਣਕਾਰੀ ਨਹੀਂ। ਪੁਲਿਸ ਨੇ ਵਿਸ਼ਾਲ ਤੇ ਮਲਕੀਤ ਨੂੰ ਗ੍ਰਿਫਤਾਰ ਕਰ ਲਿਆ ਹੈ। ਚਾਰੋਂ ਮੁਲਜ਼ਮ 18 ਤੋਂ 20 ਸਾਲ ਦੇ ਸਕੂਲ ਡਰਾਪ ਆਉਟਸ ਹਨ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget