ਪੜਚੋਲ ਕਰੋ

ਨਕੋਦਰ ਬੇਅਦਬੀ ਕਾਂਡ: ਪੁਲਿਸ ਫਾਇਰਿੰਗ 'ਚ ਮਰੇ 4 ਨੌਜਵਾਨਾਂ ਦੇ ਵਾਰਸਾਂ ਨੂੰ 33 ਸਾਲ ਬਾਅਦ ਨਹੀਂ ਮਿਲਿਆ ਇਨਸਾਫ਼

ਇਮਰਾਨ ਖ਼ਾਨ ਜਲੰਧਰ: 33 ਸਾਲ ਪਹਿਲਾਂ ਨਕੋਦਰ ਵਿੱਚ ਬੇਅਦਬੀ ਦੀ ਘਟਨਾ ਤੋਂ ਬਾਅਦ ਪੁਲਿਸ ਗੋਲ਼ੀਬਾਰੀ ਵਿੱਚ ਚਾਰ ਨੌਜਵਾਨਾਂ ਦੀ ਮੌਤ ਹੋ ਗਈ ਸੀ। ਇਨ੍ਹਾਂ ਵਿੱਚੋਂ ਇੱਕ ਨੌਜਵਾਨ ਦੇ ਪਿਤਾ ਅੱਜ ਵੀ ਆਪਣੇ ਪੁੱਤ ਦੀ ਮੌਤ ਲਈ ਇਨਸਾਫ ਦੀ ਲੜਾਈ ਲੜ ਰਹੇ ਹਨ। ਪੁਲਿਸ ਗੋਲ਼ੀਬਾਰੀ 'ਚ ਆਪਣਾ ਨੌਜਵਾਨ ਪੁੱਤ ਗੁਆ ਚੁੱਕੇ ਬਾਪ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਆਖਰੀ ਉਮੀਦ ਲਾਉਂਦਿਆਂ ਇਨਸਾਫ ਦੀ ਗੁਹਾਰ ਲਾਈ ਹੈ। ਦਰਅਸਲ 33 ਸਾਲ ਪਹਿਲਾਂ ਜਲੰਧਰ 'ਚ ਬੇਅਦਬੀ ਦੀ ਘਟਨਾ ਵਾਪਰੀ ਸੀ। ਇਸ ਘਟਨਾ ਦਾ ਰੋਸ ਜਤਾ ਰਹੀ ਸੰਗਤ 'ਤੇ ਪੁਲਿਸ ਨੇ ਫਾਇਰਿੰਗ ਕਰ ਦਿੱਤੀ ਸੀ ਜਿਸ ਵਿੱਚ ਚਾਰ ਨੌਜਵਾਨਾਂ ਰਵਿੰਦਰ ਸਿੰਘ, ਬਲਧੀਰ ਸਿੰਘ, ਝਲਮਨ ਸਿੰਘ ਤੇ ਹਰਮਿੰਦਰ ਸਿੰਘ ਦੀ ਮੌਤ ਹੋ ਗਈ ਸੀ। ਪੁਲਿਸ ਨੇ ਨੌਜਵਾਨਾਂ ਦੀਆਂ ਛਾਤੀਆਂ 'ਤੇ ਸਿੱਧੀਆਂ ਗੋਲੀਆਂ ਮਾਰੀਆਂ ਸੀ। ਦੋ ਫਰਵਰੀ 1986 ਨੂੰ ਗੁਰੂ ਘਰ 'ਚ ਅੱਗ ਲਾ ਦਿੱਤੀ ਗਈ ਤੇ ਚਾਰ ਫਰਵਰੀ ਨੂੰ ਪੁਲਿਸ ਨੇ ਰੋਸ ਕਰ ਰਹੀਆਂ ਸੰਗਤਾਂ ’ਤੇ ਗੋਲ਼ੀਬਾਰੀ ਕੀਤੀ। ਉਸ ਸਮੇਂ ਮੌਜੂਦਾ ਅਕਾਲੀ ਲੀਡਰ ਇਜ਼ਹਾਰ ਆਲਮ ਉਸ ਵੇਲੇ ਜਲੰਧਰ ਦੇ ਐਸਐਸਪੀ ਵਜੋਂ ਤਾਇਨਾਤ ਸਨ। ਤਤਕਾਲੀ ਸਰਕਾਰ ਨੇ ਜਾਂਚ ਲਈ ਜਸਟਿਸ ਗੁਰਨਾਮ ਸਿੰਘ ਦਾ ਕਮਿਸ਼ਨ ਬਣਾਇਆ ਜਿਸ ਦੀ ਰਿਪੋਰਟ ਅੱਜ ਤੱਕ ਜਨਤਕ ਨਹੀਂ ਕੀਤੀ ਗਈ। 33 ਸਾਲ ਤੋਂ ਇਨਸਾਫ ਦੀ ਉਮੀਦ 'ਚ ਜ਼ਿੰਦਗੀ ਕੱਟ ਰਹੇ ਬਲਦੇਵ ਸਿੰਘ ਦੀ ਸੂਬੇ ਦੇ ਮੌਜੂਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਆਖਰੀ ਉਮੀਦ ਹੈ। ਹਾਲਾਂਕਿ ਉਹ ਦੋ ਵਾਰ ਸਰਕਾਰ ਨੂੰ ਰਿਪੋਰਟ ਜਨਤਕ ਕਰਨ ਦੀ ਚਿੱਠੀ ਲਿਖ ਚੁੱਕੇ ਹਨ ਪਰ ਹਾਲੇ ਤਕ ਕੋਈ ਜਵਾਬ ਨਹੀਂ ਆਇਆ। ਇਨਸਾਫ ਲਈ ਲੜ੍ਹ ਰਹੇ ਬਲਦੇਵ ਸਿੰਘ ਦਾ ਕਹਿਣਾ ਹੈ ਕਿ ਹਿੰਦੁਸਤਾਨ 'ਚ ਇਨਸਾਫ ਲੈਣਾ ਬੇਹੱਦ ਔਖਾ ਹੈ। ਉਨ੍ਹਾਂ ਕਿਹਾ ਕਿ 14 ਸਾਲਾਂ ਦੀ ਉਡੀਕ ਕਰਨ ਬਾਅਦ ਆਖ਼ਰ ਉਹ ਕੈਨੇਡਾ ਚਲੇ ਗਏ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਪੁਲਿਸ ਵੱਲ ਵੇਖ ਕੇ ਉਨ੍ਹਾਂ ਦਾ ਸਾਹ ਘੁੱਟਦਾ ਹੈ। ਇਹ ਵੀ ਪੜ੍ਹੋ- ਨਕੋਦਰ ਬੇਅਦਬੀ ਕਾਂਡ ਦਾ 33 ਸਾਲ ਬਾਅਦ ਵੀ ਸੱਚ ਕਿਉਂ ਨਹੀਂ ਆਇਆ ਸਾਹਮਣੇ? ਹੁਣ ਬਲਦੇਵ ਸਿੰਘ ਨੇ ਮੁੱਖ ਮੰਤਰੀ ਕੋਲ ਜਸਟਿਸ ਗੁਰਨਾਮ ਸਿੰਘ ਕਮਿਸ਼ਨ ਦੀ ਰਿਪੋਰਟ ਜਨਤਕ ਕਰਨ ਦੀ ਮੰਗ ਕੀਤੀ ਹੈ। ਪੀੜਤ ਪਰਿਵਾਰ ਦਾ ਕਹਿਣਾ ਹੈ ਕਿ ਪੁਲਿਸ ਨੇ ਪਰਿਵਾਰਾਂ ਨੂੰ ਨੌਜਵਾਨਾਂ ਦੀਆਂ ਲਾਸ਼ ਵੀ ਨਹੀਂ ਸੌਪੀਆਂ ਬਲਕਿ ਖੁਦ ਉਨ੍ਹਾਂ ਦੇ ਸਸਕਾਰ ਕਰ ਦਿੱਤੇ। ਘਟਨਾ ਨੂੰ 33 ਸਾਲ ਬੀਤ ਗਏ ਹਨ ਪਰ ਹਾਲੇ ਤਕ ਉਨ੍ਹਾਂ ਨਾਲ ਰਿਪੋਰਟ ਸਾਂਝੀ ਨਹੀਂ ਕੀਤੀ ਹੈ। ਉਨ੍ਹਾਂ ਇਲਜ਼ਾਮ ਲਾਇਆ ਕਿ ਕੈਪਟਨ ਸਰਕਾਰ ਵੀ ਪੀੜਤ ਪਰਿਵਾਰ ਦੀਆਂ ਚਿੱਠੀਆਂ ਦਾ ਜਵਾਬ ਨਹੀਂ ਦੇ ਰਹੀ।

ਟਾਪ ਹੈਡਲਾਈਨ

Student missing : ਡੇਰਾ ਬਾਬਾ ਨਾਨਕ ਤੋਂ 10ਵੀਂ ਦਾ ਵਿਦਿਆਰਥੀ ਲਾਪਤਾ, 4 ਸਾਲਾਂ ਤੋਂ ਪਿਤਾ ਗਾਇਬ, 'ਪਾਪਾ ਆਏ ਹਨ' ਕਹਿ ਕੇ ਕੋਈ ਨਾਲ ਲੈ ਗਿਆ
Student missing : ਡੇਰਾ ਬਾਬਾ ਨਾਨਕ ਤੋਂ 10ਵੀਂ ਦਾ ਵਿਦਿਆਰਥੀ ਲਾਪਤਾ, 4 ਸਾਲਾਂ ਤੋਂ ਪਿਤਾ ਗਾਇਬ, 'ਪਾਪਾ ਆਏ ਹਨ' ਕਹਿ ਕੇ ਕੋਈ ਨਾਲ ਲੈ ਗਿਆ
ਜਥੇਦਾਰ ਨੇ AAP MLA ਨੂੰ ਕਿਹਾ- ਧਰਮ 'ਚ ਦਖ਼ਲ ਬੰਦ ਕਰੋ, ਮਰਿਆਦਾ ਦਾ ਸਨਮਾਨ ਜ਼ਰੂਰੀ; ਹੱਥ ਜੋੜ ਕੇ ਖੜ੍ਹੇ ਰਹੇ ਸ਼ੇਖੋਂ
ਜਥੇਦਾਰ ਨੇ AAP MLA ਨੂੰ ਕਿਹਾ- ਧਰਮ 'ਚ ਦਖ਼ਲ ਬੰਦ ਕਰੋ, ਮਰਿਆਦਾ ਦਾ ਸਨਮਾਨ ਜ਼ਰੂਰੀ; ਹੱਥ ਜੋੜ ਕੇ ਖੜ੍ਹੇ ਰਹੇ ਸ਼ੇਖੋਂ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਆਜ਼ਾਦੀ ਦਿਹਾੜੇ ਤੋਂ ਪਹਿਲਾਂ ਪੰਜਾਬ 'ਚ ਹਾਈ ਅਲਰਟ, ਸੰਵੇਦਨਸ਼ੀਲ ਥਾਵਾਂ 'ਤੇ ਪੁਲਿਸ ਫੋਰਸ ਹੋਵੇਗੀ ਤਾਇਨਾਤ
ਆਜ਼ਾਦੀ ਦਿਹਾੜੇ ਤੋਂ ਪਹਿਲਾਂ ਪੰਜਾਬ 'ਚ ਹਾਈ ਅਲਰਟ, ਸੰਵੇਦਨਸ਼ੀਲ ਥਾਵਾਂ 'ਤੇ ਪੁਲਿਸ ਫੋਰਸ ਹੋਵੇਗੀ ਤਾਇਨਾਤ

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
Embed widget