ਪੜਚੋਲ ਕਰੋ

Jalandhar News: ਲਤੀਫਪੁਰਾ 'ਚ ਉਜਾੜੇ ਦਾ ਮਾਮਲਾ ਉਲਝਿਆ, ਲਤੀਫਪੁਰਾ ਮੁੜ ਵਸੇਬਾ ਸਾਂਝਾ ਮੋਰਚਾ ਅੱਜ ਕਰੇਗਾ ਪੀਏਪੀ ਚੌਕ ’ਤੇ ਆਵਾਜਾਈ ਠੱਪ

Jalandhar News: ਜਲੰਧਰ ਦੇ ਲਤੀਫਪੁਰਾ ਵਿੱਚ ਲੋਕਾਂ ਦੇ ਘਰ ਢਾਹੁਣ ਦਾ ਮਾਮਲਾ ਉਲਝਦਾ ਜਾ ਰਿਹਾ ਹੈ। ਉਜਾੜੇ ਗਏ ਲੋਕ ਪੰਜਾਬ ਸਰਕਾਰ ਖਿਲਾਫ ਡਟ ਗਏ ਹਨ।

Jalandhar News: ਜਲੰਧਰ ਦੇ ਲਤੀਫਪੁਰਾ ਵਿੱਚ ਲੋਕਾਂ ਦੇ ਘਰ ਢਾਹੁਣ ਦਾ ਮਾਮਲਾ ਉਲਝਦਾ ਜਾ ਰਿਹਾ ਹੈ। ਉਜਾੜੇ ਗਏ ਲੋਕ ਪੰਜਾਬ ਸਰਕਾਰ ਖਿਲਾਫ ਡਟ ਗਏ ਹਨ। ਲਤੀਫਪੁਰਾ ਮਸਲੇ ਦੇ ਨਿਬੇੜੇ ਲਈ ਪੰਜਾਬ ਸਰਕਾਰ ਤਰਫੋਂ ਸ਼ਨੀਵਾਰ ਨੂੰ ਵਿਧਾਇਕ ਬਲਕਾਰ ਸਿੰਘ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਰੱਖੀ ਮੀਟਿੰਗ ’ਚੋਂ ਲਤੀਫਪੁਰਾ ਮੁੜ ਵਸੇਬਾ ਸਾਂਝਾ ਮੋਰਚੇ ਨੇ ਵਾਕਆਊਟ ਕਰ ਦਿੱਤਾ।  

ਹਾਸਲ ਜਾਣਕਾਰੀ ਮੁਤਾਬਕ ਮੀਟਿੰਗ ਵਿੱਚ ਕਾਫੀ ਉਡੀਕ ਕਰਵਾਉਣ ਉਪਰੰਤ ਜਦੋਂ ਸਰਕਾਰ ਤੇ ਪ੍ਰਸ਼ਾਸਨ ਦਾ ਕੋਈ ਨੁਮਾਇੰਦਾ ਹਾਜ਼ਰ ਨਾ ਹੋਇਆ ਤਾਂ ਮੋਰਚੇ ’ਚ ਸ਼ਾਮਲ ਜਥੇਬੰਦੀਆਂ ਦੇ ਆਗੂਆਂ ਤੇ ਪੀੜਤ ਪਰਿਵਾਰਾਂ ਨੇ ਮੀਟਿੰਗ ’ਚੋਂ ਵਾਕਆਊਟ ਕਰ ਦਿੱਤਾ। ਆਗੂਆਂ ਨੇ ਐਲਾਨ ਕੀਤਾ ਕਿ ਲੋਕਾਂ ਨੂੰ ਉਜਾੜਨ ਤੇ ਸਰਕਾਰ ਦੀ ਬੇਰੁਖੀ ਖ਼ਿਲਾਫ਼ ਅੱਜ ਪਹਿਲੀ ਜਨਵਰੀ ਨੂੰ ਪੀਏਪੀ ਚੌਕ ’ਤੇ ਦੁਪਹਿਰ 12 ਵਜੇ ਤੋਂ ਲੈ ਕੇ 2 ਵਜੇ ਤੱਕ ਕੌਮੀ ਮਾਰਗ ਜਾਮ ਕੀਤਾ ਜਾਵੇਗਾ। 

ਉਨ੍ਹਾਂ ਕਿਹਾ ਕਿ ਉਜਾੜੇ ਵਾਲੀ ਜਗ੍ਹਾ ’ਤੇ ਹੀ ਪੀੜਤ ਲੋਕਾਂ ਦਾ ਮੁੜ ਵਸੇਬਾ ਕਰਨ, ਉਨ੍ਹਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਤੇ ਮਾੜਾ ਵਿਹਾਰ ਕਰਨ ਵਾਲੇ ਡੀਸੀਪੀ ਖ਼ਿਲਾਫ਼ ਕਾਰਵਾਈ ਕਰਨ ਵਰਗੀਆਂ ਮੰਗਾਂ ਦੇ ਨਿਪਟਾਰੇ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਉਧਰ, ਪੰਜਾਬ ਸਰਕਾਰ ਨੇ ਬੀਤੇ ਦਿਨੀਂ ਹਾਈ ਕੋਰਟ ਦੇ ਹੁਕਮਾਂ ’ਤੇ ਲਤੀਫ਼ਪੁਰਾ ਵਿੱਚ ਬੇਘਰ ਕੀਤੇ ਸੈਂਕੜੇ ਲੋਕਾਂ ਦੇ ਮੁੜ ਵਸੇਬੇ ਦੀ ਤਿਆਰੀ ਖਿੱਚ ਲਈ ਹੈ। ਇਸ ਲਈ ਸਰਕਾਰ ਨੇ ਮੁੜ ਵਸੇਬਾ ਸਕੀਮ ਅਧੀਨ ਅਰਜ਼ੀਆਂ ਮੰਗ ਲਈਆਂ ਹਨ। ਸਰਕਾਰ ਨੇ ਐਲਾਨ ਕੀਤਾ ਕਿ ਲੋਕ ਮੁੜ ਵਸੇਬੇ ਲਈ 7 ਦਿਨਾਂ ’ਚ ਅਰਜ਼ੀਆਂ ਜਮ੍ਹਾਂ ਕਰਵਾ ਸਕਦੇ ਹਨ। 

ਜਲੰਧਰ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਤੇ ‘ਆਪ’ ਦੇ ਬੁਲਾਰੇ ਜਗਤਾਰ ਸਿੰਘ ਸੰਘੇੜਾ ਨੇ ਕਿਹਾ ਕਿ ਮੁੜ ਵਸੇਬਾ ਸਕੀਮ ਅਧੀਨ ਦਰਖਾਸਤ ਕਰਤਾ ਆਪਣੀ ਰਿਹਾਇਸ਼ ਦੇ ਸਬੂਤ, ਵੋਟਰ ਕਾਰਡ ਤੇ ਆਧਾਰ ਕਾਰਡ ਨਾਲ ਨੱਥੀ ਕਰਕੇ ਸਾਰੇ ਦਸਤਾਵੇਜ਼ ਜਲੰਧਰ ਇੰਪਰੂਵਮੈਂਟ ਟਰੱਸਟ ਜਾਂ ਡਿਪਟੀ ਕਮਿਸ਼ਨਪ ਜਲੰਧਰ ਦੇ ਦਫ਼ਤਰ ਵਿੱਚ 7 ਦਿਨਾਂ ਦੇ ਅੰਦਰ ਜਮ੍ਹਾਂ ਕਰਵਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਅਲਾਟ ਕੀਤੇ ਫਲੈਟਾਂ ਨੂੰ ਸਿਰਫ਼ ਰਿਹਾਇਸ਼ ਲਈ ਵਰਤਿਆ ਜਾਵੇਗਾ ਤੇ 5 ਸਾਲ ਤੱਕ ਵੇਚਿਆ ਨਹੀਂ ਜਾ ਸਕੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਜਨਵਰੀ 2025 ਤੋਂ ਸ਼ੁਰੂ ਹੋਵੇਗਾ ਇਨ੍ਹਾਂ ਤਾਰੀਖਾਂ 'ਤੇ ਪੈਦਾ ਹੋਏ ਲੋਕਾਂ ਦਾ ਸੁਨਹਿਰੀ ਸਮਾਂ! ਜਾਣੋ ਡਿਟੇਲ

ICC Champions Trophy: 'ਹਾਈਬ੍ਰਿਡ ਮਾਡਲ' 'ਤੇ ਹੀ ਹੋਵੇਗੀ ਚੈਂਪੀਅਨਸ ਟਰਾਫੀ, ICC ਨੇ ਲਾਈ ਮੋਹਰ, ਜਾਣੋ ਕਿੱਥੇ ਖੇਡੇ ਜਾਣਗੇ ਭਾਰਤ ਤੇ ਪਾਕਿਸਤਾਨ ਦੇ ਮੈਚ ?

Allu Arjun Arrest: ਅੱਲੂ ਅਰਜੁਨ ਨੂੰ ਹਾਈ ਕੋਰਟ ਨੇ ਦਿੱਤੀ ਅੰਤਰਿਮ ਜ਼ਮਾਨਤ, ਮ੍ਰਿਤਕ ਔਰਤ ਦਾ ਪਤੀ ਵੀ ਕੇਸ ਵਾਪਸ ਲੈਣ ਲਈ ਤਿਆਰ

Allu Arjun Arrested: ਅੱਲੂ ਅਰਜੁਨ ਨੂੰ ਵੱਡਾ ਝਟਕਾ ! ਅਦਾਲਤ ਨੇ ਨਿਆਂਇਕ ਹਿਰਾਸਤ 'ਚ ਭੇਜਿਆ 'ਪੁਸ਼ਪਾ'
Allu Arjun Arrested: ਅੱਲੂ ਅਰਜੁਨ ਨੂੰ ਵੱਡਾ ਝਟਕਾ ! ਅਦਾਲਤ ਨੇ ਨਿਆਂਇਕ ਹਿਰਾਸਤ 'ਚ ਭੇਜਿਆ 'ਪੁਸ਼ਪਾ'
Advertisement
ABP Premium

ਵੀਡੀਓਜ਼

CM Bhagwant Mann ਦੇ ਬਿਆਨ 'ਤੇ ਭੜਕੇ Bikram MajithiyaFREE Apple Watch! ਫਰੀ ਵਿੱਚ ਮਿਲ ਰਹੀ ਹੈ Apple Watch,ਐਪਲ ਵਾਚ ਪਸੰਦ ਹੈ ਤਾਂ ਦੇਖੋ ਵੀਡੀਓ,Allu Arjun Arrested: ਝੁਕ ਗਿਆ ਪੁਸ਼ਪਾ ! ਸਾਊਥ ਦੇ ਸੁਪਰਸਟਾਰ Allu Arjun ਨੂੰ ਹੈਦਰਾਬਾਦ ਪੁਲਿਸ ਨੇ ਗ੍ਰਿਫਤਾਰਸੁਪਰੀਮ ਕੋਰਟ 'ਚ ਗੁੰਜਿਆ ਡਲੇਵਾਲ ਦੇ ਮਰਨ ਵਰਤ ਦਾ ਮਾਮਲਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਨਵਰੀ 2025 ਤੋਂ ਸ਼ੁਰੂ ਹੋਵੇਗਾ ਇਨ੍ਹਾਂ ਤਾਰੀਖਾਂ 'ਤੇ ਪੈਦਾ ਹੋਏ ਲੋਕਾਂ ਦਾ ਸੁਨਹਿਰੀ ਸਮਾਂ! ਜਾਣੋ ਡਿਟੇਲ
ਜਨਵਰੀ 2025 ਤੋਂ ਸ਼ੁਰੂ ਹੋਵੇਗਾ ਇਨ੍ਹਾਂ ਤਾਰੀਖਾਂ 'ਤੇ ਪੈਦਾ ਹੋਏ ਲੋਕਾਂ ਦਾ ਸੁਨਹਿਰੀ ਸਮਾਂ! ਜਾਣੋ ਡਿਟੇਲ
ICC Champions Trophy: 'ਹਾਈਬ੍ਰਿਡ ਮਾਡਲ' 'ਤੇ ਹੀ ਹੋਵੇਗੀ ਚੈਂਪੀਅਨਸ ਟਰਾਫੀ, ICC ਨੇ ਲਾਈ ਮੋਹਰ, ਜਾਣੋ ਕਿੱਥੇ ਖੇਡੇ ਜਾਣਗੇ ਭਾਰਤ ਤੇ ਪਾਕਿਸਤਾਨ ਦੇ ਮੈਚ ?
ICC Champions Trophy: 'ਹਾਈਬ੍ਰਿਡ ਮਾਡਲ' 'ਤੇ ਹੀ ਹੋਵੇਗੀ ਚੈਂਪੀਅਨਸ ਟਰਾਫੀ, ICC ਨੇ ਲਾਈ ਮੋਹਰ, ਜਾਣੋ ਕਿੱਥੇ ਖੇਡੇ ਜਾਣਗੇ ਭਾਰਤ ਤੇ ਪਾਕਿਸਤਾਨ ਦੇ ਮੈਚ ?
Allu Arjun Arrest: ਅੱਲੂ ਅਰਜੁਨ ਨੂੰ ਹਾਈ ਕੋਰਟ ਨੇ ਦਿੱਤੀ ਅੰਤਰਿਮ ਜ਼ਮਾਨਤ, ਮ੍ਰਿਤਕ ਔਰਤ ਦਾ ਪਤੀ ਵੀ ਕੇਸ ਵਾਪਸ ਲੈਣ ਲਈ ਤਿਆਰ
Allu Arjun Arrest: ਅੱਲੂ ਅਰਜੁਨ ਨੂੰ ਹਾਈ ਕੋਰਟ ਨੇ ਦਿੱਤੀ ਅੰਤਰਿਮ ਜ਼ਮਾਨਤ, ਮ੍ਰਿਤਕ ਔਰਤ ਦਾ ਪਤੀ ਵੀ ਕੇਸ ਵਾਪਸ ਲੈਣ ਲਈ ਤਿਆਰ
Allu Arjun Arrested: ਅੱਲੂ ਅਰਜੁਨ ਨੂੰ ਵੱਡਾ ਝਟਕਾ ! ਅਦਾਲਤ ਨੇ ਨਿਆਂਇਕ ਹਿਰਾਸਤ 'ਚ ਭੇਜਿਆ 'ਪੁਸ਼ਪਾ'
Allu Arjun Arrested: ਅੱਲੂ ਅਰਜੁਨ ਨੂੰ ਵੱਡਾ ਝਟਕਾ ! ਅਦਾਲਤ ਨੇ ਨਿਆਂਇਕ ਹਿਰਾਸਤ 'ਚ ਭੇਜਿਆ 'ਪੁਸ਼ਪਾ'
Blast in Punjab: ਪੁਲਿਸ ਥਾਣੇ 'ਤੇ ਗ੍ਰਨੇਡ ਹਮਲਾ,  ਖਾਲਿਸਤਾਨੀਆਂ ਨੇ ਲਈ ਜ਼ਿੰਮੇਵਾਰੀ, ਪੁਲਿਸ ਨੂੰ ਵਾਰਨਿੰਗ

Punjab News: ਪੰਜਾਬ 'ਚ 10 ਫੀਸਦੀ ਮਹਿੰਗੀ ਹੋ ਸਕਦੀ ਬਿਜਲੀ, ਪਾਵਰਕੌਮ ਨੇ ਰੈਗੂਲੇਟਰੀ ਕਮਿਸ਼ਨ ਨੂੰ ਭੇਜਿਆ ਪ੍ਰਸਤਾਵ

Jagjit Singh Dallewal: ਡੱਲੇਵਾਲ ਦੀ ਜ਼ਿੰਦਗੀ ਅੰਦੋਲਨ ਨਾਲੋਂ ਜ਼ਿਆਦਾ ਜ਼ਰੂਰੀ, ਦਿੱਤੀ ਜਾਵੇ ਡਾਕਟਰੀ ਸਹੂਲਤ, ਕੁਝ ਖਾਣ ਲਈ ਨਾ ਕੀਤਾ ਜਾਵੇ ਮਜਬੂਰ- ਸੁਪਰੀਮ ਕੋਰਟ

Punjab News: ਟਾਸ ਰਾਹੀਂ ਸਰਪੰਚੀ ਸਹੀ ਨਹੀਂ, ਹਾਈਕੋਰਟ ਨੇ ਸੁਣਾਇਆ ਵੱਡਾ ਫੈਸਲਾ

Embed widget