ਪੜਚੋਲ ਕਰੋ

Jalandhar News: ਸੁਖਬੀਰ ਬਾਦਲ ਦੇ ਬੀਜੇਪੀ 'ਤੇ ਤਾਬੜਤੋੜ ਹਮਲੇ! ਬੋਲੇ...ਘੱਟ ਗਿਣਤੀਆਂ ਨੂੰ ਮਿੱਥ ਕੇ ਨਿਸ਼ਾਨਾ ਬਣਾਇਆ ਜਾ ਰਿਹਾ...

ਗੱਠਜੋੜ ਸਿਰੇ ਨਾ ਚੜ੍ਹਨ ਮਗਰੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਬੀਜੇਪੀ ਉੱਤੇ ਤਿੱਖੇ ਹਮਲੇ ਕਰਨ ਲੱਗੇ ਹਨ। ਉਨ੍ਹਾਂ ਅਨੁਸਾਰ ਬੀਜੇਪੀ ਦੀ ਇੱਕ ਭਾਈਚਾਰੇ ਨੂੰ ਦੂਜੇ ਨਾਲ ਲੜਾਉਣ ਦੀ ਨੀਤੀ ਦੇਸ਼ ਦੇ ਹਿੱਤ ਵਿਚ ਨਹੀਂ ਹੈ

Jalandhar News: ਗੱਠਜੋੜ ਸਿਰੇ ਨਾ ਚੜ੍ਹਨ ਮਗਰੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਬੀਜੇਪੀ ਉੱਤੇ ਤਿੱਖੇ ਹਮਲੇ ਕਰਨ ਲੱਗੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਬੀਜੇਪੀ ਦੀ ਇੱਕ ਭਾਈਚਾਰੇ ਨੂੰ ਦੂਜੇ ਭਾਈਚਾਰੇ ਨਾਲ ਲੜਾਉਣ ਦੀ ਨੀਤੀ ਦੇਸ਼ ਦੇ ਹਿੱਤ ਵਿਚ ਨਹੀਂ ਹੈ। ਸੁਖਬੀਰ ਬਾਦਲ ਨੇ ਸੋਮਵਾਰ ਨੂੰ ਮਹਿੰਦਰ ਸਿੰਘ ਕੇਪੀ ਦੇ ਘਰ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦੇ ਸਿਆਸੀ ਹਾਲਾਤ ਵਿੱਚ ਸਿਰਫ ਇੱਕ ਖੇਤਰੀ ਪਾਰਟੀ ਹੀ ਪੰਜਾਬੀਆਂ ਦੀਆਂ ਆਸਾਂ ’ਤੇ ਖਰੀ ਉਤਰ ਸਕਦੀ ਹੈ। 

ਸੁਖਬੀਰ ਬਾਦਲ ਨੇ ਕੇਂਦਰ ਦੀ ਮੋਦੀ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਭਾਜਪਾ ਵੱਲੋਂ ਘੱਟ ਗਿਣਤੀਆਂ ਨੂੰ ਮਿੱਥ ਕੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਘੱਟ ਗਿਣਤੀਆਂ ਦੇ ਵਿਰੁੱਧ ਬਿਆਨ ਨਹੀਂ ਦੇਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਭਾਜਪਾ ਦੀ ਇਕ ਭਾਈਚਾਰੇ ਨੂੰ ਦੂਜੇ ਨਾਲ ਭਾਈਚਾਰੇ ਨਾਲ ਲੜਾਉਣ ਦੀ ਨੀਤੀ ਦੇਸ਼ ਦੇ ਹਿੱਤ ਵਿਚ ਨਹੀਂ ਹੈ। 

ਸੁਖਬੀਰ ਬਾਦਲ ਨੇ ਸਾਰੀਆਂ ਕੌਮੀ ਪਾਰਟੀਆਂ ਨੂੰ ਸੁਨੇਹਾ ਦਿੰਦਿਆਂ ਕਿਹਾ ਕਿ ਸਾਰੀਆਂ ਪਾਰਟੀਆਂ ਨੂੰ ਇਸ ਦੇਸ਼ ਨੂੰ ਸਭ ਦਾ ਮੰਨਣਾ ਚਾਹੀਦਾ ਹੈ ਨਾ ਕਿ ਕਿਸੇ ਇੱਕ ਭਾਈਚਾਰੇ ਦਾ, ਨਹੀਂ ਤਾਂ ਦੇਸ਼ ਵਿਕਾਸ ਹੀ ਨਹੀਂ ਕਰ ਸਕੇਗਾ। ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਦਿੱਲੀ ਵਾਲੀਆਂ ਪਾਰਟੀਆਂ ਵੱਲੋਂ ਇਕ ਭਾਈਚਾਰੇ ਨੂੰ ਦੂਜੇ ਨਾਲ ਲੜਾਉਣ ਦੀ ਨੀਤੀ ਦੇ ਉਲਟ ਅਕਾਲੀ ਦਲ ਪੰਜਾਬ ਵਿਚ ਅਜਿਹਾ ਕਦੇ ਨਹੀਂ ਹੋਣ ਦੇਵੇਗਾ। 

ਉਨ੍ਹਾਂ ਕਿਹਾ ਕਿ ਭਾਜਪਾ ਨੂੰ ਅਕਾਲੀ ਦਲ ਤੋਂ ਸਿੱਖਣਾ ਚਾਹੀਦਾ ਹੈ। ਜਦੋਂ ਵੀ ਉਨ੍ਹਾਂ ਦੀ ਸਰਕਾਰ ਹੁੰਦੀ ਹੈ ਤਾਂ ਉਨ੍ਹਾਂ ਇਕੋ ਏਜੰਡਾ, ਸ਼ਾਂਤੀ ਤੇ ਆਪਸੀ ਭਾਈਚਾਰਕ ਸਾਂਝ ਨੂੰ ਕਾਇਮ ਰੱਖਣਾ ਹੁੰਦਾ ਹੈ। ਦੱਸ ਦਈਏ ਕਿ ਪਹਿਲਾਂ ਅਕਾਲੀ ਦਲ ਤੇ ਬੀਜੇਪੀ ਵਿਚਾਲੇ ਗੱਠਜੋੜ ਦੀ ਚਰਚਾ ਸੀ। ਇਸ ਲਈ ਅਕਾਲੀ ਲੀਡਰ ਬੀਜੇਪੀ ਖਿਲਾਫ ਸੋਚ-ਸਮਝ ਕੇ ਬਿਆਨ ਦੇ ਰਹੀ ਸੀ। ਹੁਣ ਗੱਠਜੋੜ ਨਾ ਹੋਣ ਮਗਰੋਂ ਅਕਾਲੀ ਦਲ ਨੇ ਬੀਜੇਪੀ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ।

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
Embed widget