ਪੜਚੋਲ ਕਰੋ

ਭੈਣ ਨਾਲ ਹੀ ਕਰ ਬੈਠਾ ਇੱਕਤਰਫ਼ਾ ਪਿਆਰ, ਨਾ ਮੰਨਣ 'ਤੇ ਸੁੱਟਿਆ ਤੇਜ਼ਾਬ

ਜਲੰਧਰ: ਦੋ ਦਿਨ ਪਹਿਲਾਂ ਜਲੰਧਰ ਦੇ ਪੀਏਪੀ ਚੌਕ 'ਚ ਕੁੜੀ 'ਤੇ ਐਸਿਡ ਸੁੱਟਣ ਦੇ ਮਾਮਲੇ ਨੂੰ ਪੁਲਿਸ ਨੇ ਹੱਲ ਕਰਨ ਦਾ ਦਾਅਵਾ ਕੀਤਾ ਹੈ। ਜਲੰਧਰ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਇੱਕ ਨਿੱਜੀ ਹਸਪਤਾਲ 'ਚ ਕੰਮ ਕਰਨ ਵਾਲੀ ਲੜਕੀ 'ਤੇ ਉਸ ਦੀ ਮਾਸੀ ਦੇ ਹੀ ਮੁੰਡੇ ਨੇ ਹੀ ਸਾਜ਼ਿਸ਼ ਤਹਿਤ ਤੇਜ਼ਾਬੀ ਕੈਮੀਕਲ ਸੁੱਟਿਆ ਸੀ। ਇਸ ਪੂਰੇ ਮਾਮਲੇ 'ਚ ਮੁੱਖ ਮੁਲਜ਼ਮ ਨੇ ਤਿੰਨ ਹੋਰ ਮੁੰਡਿਆਂ ਦੀ ਮਦਦ ਲਈ ਸੀ। ਤਿੰਨ ਮੁਲਜ਼ਮ ਪੁਲਿਸ ਦੀ ਗ੍ਰਿਫਤ 'ਚ ਆ ਗਏ ਹਨ ਜਦਕਿ ਇੱਕ ਫਰਾਰ ਚੱਲ ਰਿਹਾ ਹੈ। ਗੁਰਪ੍ਰੀਤ ਭੁੱਲਰ ਨੇ ਦੱਸਿਆ ਕਿ ਮੁਲਜ਼ਮ ਜਸਵਿੰਦਰ ਪੀੜਤਾ ਦੀ ਮਾਸੀ ਦਾ ਮੁੰਡਾ ਹੈ। ਉਹ ਕੁੜੀ ਨੂੰ ਇੱਕਤਰਫਾ ਪਿਆਰ ਕਰਦਾ ਸੀ, ਪਰ ਕੁੜੀ ਦੇ ਪਰਿਵਾਰ ਨੇ ਉਸ ਦਾ ਵਿਆਹ ਤੈਅ ਕਰ ਦਿੱਤਾ। ਉਸ ਨੇ ਇਸ ਗੱਲ ਤੋਂ ਖਫਾ ਹੋ ਕੇ ਲੜਕੀ ਦੀ ਜ਼ਿੰਦਗੀ ਖਰਾਬ ਕਰਨ ਦੀ ਸੋਚੀ। ਹਿਮਾਚਲ ਦੇ ਊਨਾ ਦੇ ਰਹਿਣ ਵਾਲੇ ਜਸਵਿੰਦਰ ਨੇ ਇਸ ਵਾਰਦਾਤ 'ਚ ਲੁਧਿਆਣਾ ਦੇ ਗੁਰਦੀਪ, ਮਨੀ ਤੇ ਪ੍ਰੀਤ ਨੂੰ ਕੁਝ ਪੈਸੇ ਦੇ ਕੇ ਆਪਣੇ ਨਾਲ ਰਲਾਇਆ ਸੀ। ਫਿਲਹਾਲ ਪ੍ਰੀਤ ਪੁਲਿਸ ਦੀ ਗ੍ਰਿਫਤ 'ਚੋਂ ਬਾਹਰ ਹੈ।

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...

Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ

Punjab News: ਪੰਜਾਬ ਪੁਲਿਸ 'ਚ ਮੱਚਿਆ ਹੜਕੰਪ, SI ਹੈਰੋਇਨ ਸਣੇ ਗ੍ਰਿਫ਼ਤਾਰ: CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ...
ਪੰਜਾਬ ਪੁਲਿਸ 'ਚ ਮੱਚਿਆ ਹੜਕੰਪ, SI ਹੈਰੋਇਨ ਸਣੇ ਗ੍ਰਿਫ਼ਤਾਰ: CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ...
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।

ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ

Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ

Two Cricketers Murders: ਕ੍ਰਿਕਟ ਜਗਤ ਤੋਂ ਮੰਦਭਾਗੀ ਖਬਰ, 2 ਕ੍ਰਿਕਟਰਾਂ ਦਾ ਗੋਲੀ ਮਾਰ ਕੇ ਕਤਲ! ਮੱਚਿਆ ਹਾਹਾਕਾਰ...
ਕ੍ਰਿਕਟ ਜਗਤ ਤੋਂ ਮੰਦਭਾਗੀ ਖਬਰ, 2 ਕ੍ਰਿਕਟਰਾਂ ਦਾ ਗੋਲੀ ਮਾਰ ਕੇ ਕਤਲ! ਮੱਚਿਆ ਹਾਹਾਕਾਰ...
Embed widget