ਪੜਚੋਲ ਕਰੋ

Jalandhar PNB Bank Robbery ਮਾਮਲੇ ’ਚ ਸ਼ਾਮਲ ਸਾਬਕਾ DSP ਦੇ ਮੁੰਡੇ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ,ਜਾਣੋ ਪੂਰਾ ਮਾਮਲਾ 

Jalandhar Bank Robbery : ਜਲੰਧਰ 'ਚ ਬੀਤੇ ਦਿਨ ਖੁਰਲਾ ਕਿੰਗਰਾ ਦੀ ਕੱਕੀ ਢਾਬ ਰੋਡ 'ਤੇ ਬੈਂਕ ਐਨਕਲੇਵ ਫੇਜ਼-2 ਵਿੱਚ ਸਥਿਤ ਪੀਐਨਬੀ ਬੈਂਕ ’ਚ ਹੋਈ ਲਗਭਗ 6 ਲੱਖ ਰੁਪਏ ਦੀ ਲੁੱਟ ਦੇ ਮਾਮਲੇ ਨੂੰ ਪੁਲਿਸ ਨੇ ਸੁਲਝਾ ਲਿਆ ਹੈ।

Jalandhar Bank Robbery : ਜਲੰਧਰ 'ਚ ਬੀਤੇ ਦਿਨ ਖੁਰਲਾ ਕਿੰਗਰਾ ਦੀ ਕੱਕੀ ਢਾਬ ਰੋਡ 'ਤੇ ਬੈਂਕ ਐਨਕਲੇਵ ਫੇਜ਼-2 ਵਿੱਚ ਸਥਿਤ ਪੀਐਨਬੀ ਬੈਂਕ ’ਚ ਹੋਈ ਲਗਭਗ 6 ਲੱਖ ਰੁਪਏ ਦੀ ਲੁੱਟ ਦੇ ਮਾਮਲੇ ਨੂੰ ਪੁਲਿਸ ਨੇ ਸੁਲਝਾ ਲਿਆ ਹੈ। ਪੁਲਿਸ ਨੇ ਮਾਮਲੇ ਸਬੰਧੀ ਦੋ ਮੁਲਜ਼ਮਾਂ ’ਚੋਂ ਇੱਕ ਮੁਲਜ਼ਮ ਨੂੰ ਕਾਬੂ ਕਰ ਲਿਆ ਹੈ। ਪੁਲਿਸ ਨੇ ਇਸ ਕੋਲੋਂ 3 ਲੱਖ ਰੁਪਏ ਦੀ ਰਕਮ ਬਰਾਮਦ ਕੀਤੀ ਹੈ।

ਰੋਜ਼ਾਨਾ ਇੱਕ ਚਮਚ ਸ਼ਹਿਦ ਖਾਣ ਨਾਲ ਕੀ ਹੁੰਦਾ ਹੈ?

ਪੁਲਿਸ ਨੇ ਕੁਝ ਘੰਟਿਆਂ ਵਿਚ ਹੀ ਇਸ ਡਕੈਤੀ ਦਾ ਪਤਾ ਲਗਾ ਲਿਆ। ਆਰੋਪੀ ਲੁਟੇਰਾ ਸਿਮਰਨਜੀਤ ਸਿੰਘ ਜਲੰਧਰ ਦੇ ਇਕ ਪਾਸ਼ ਖੇਤਰ ਗ੍ਰੀਨ ਮਾਡਲ ਟਾਊਨ ਦਾ ਰਹਿਣ ਵਾਲਾ ਹੈ ਤੇ ਸੇਵਾਮੁਕਤ ਡੀ.ਐਸ.ਪੀ. ਹਰਭਜਨ ਸਿੰਘ ਦਾ ਪੁੱਤਰ ਹੈ। ਦੱਸਿਆ ਜਾ ਰਿਹਾ ਹੈ ਕਿ ਉਸ ਨੇ ਨਸ਼ੇ ਦੀ ਲਤ ਕਾਰਨ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਮਾਮਲੇ ’ਚ ਦੋ ਮੁਲਜ਼ਮ ਸ਼ਾਮਲ ਸਨ।

ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਇਸ ਸੰਬੰਧੀ ਜਾਣਕਾਰੀ ਦਿੱਤੀ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਡੀ.ਸੀ.ਪੀ. ਮਨਪ੍ਰੀਤ ਢਿੱਲੋਂ, ਏ.ਡੀ.ਸੀ.ਪੀ. ਰਾਕੇਸ਼ ਯਾਦਵ, ਏ.ਸੀ.ਪੀ. ਅਮਰਬੀਰ ਸਿੰਘ, ਏ.ਸੀ.ਪੀ. ਸੰਜੇ ਕੁਮਾਰ ਅਤੇ ਕ੍ਰਾਈਮ ਬ੍ਰਾਂਚ ਇੰਚਾਰਜ ਸਰਬਜੀਤ ਸਿੰਘ ਦੀ ਅਗਵਾਈ ਵਿਚ ਘਟਨਾ ਤੋਂ ਤੁਰੰਤ ਬਾਅਦ ਜਾਂਚ ਸ਼ੁਰੂ ਹੋ ਗਈ। 

ਜਾਂਚ ਦੌਰਾਨ ਮਿਲੀ ਜਾਣਕਾਰੀ ਦੇ ਆਧਾਰ 'ਤੇ ਪੁਲਿਸ ਟੀਮ ਨੇ ਗ੍ਰੀਨ ਮਾਡਲ ਟਾਊਨ ਦੇ ਰਹਿਣ ਵਾਲੇ ਸਿਮਰਨਜੀਤ ਸਿੰਘ ਉਰਫ਼ ਅਮਰੀਕ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ। ਮੁਲਜ਼ਮਾਂ ਤੋਂ ਹਥਿਆਰ ਅਤੇ ਲੁੱਟੇ ਗਏ ਕੁਝ ਪੈਸੇ ਬਰਾਮਦ ਕੀਤੇ ਗਏ ਹਨ। ਪੁਲਿਸ ਕਮਿਸ਼ਨਰ ਦੇ ਅਨੁਸਾਰ ਮੁਲਜ਼ਮ ਦੇ ਦੂਜੇ ਸਾਥੀ ਦੀ ਭਾਲ ਕੀਤੀ ਜਾ ਰਹੀ ਹੈ। 

 ਕੀ ਸੀ ਪੂਰਾ ਮਾਮਲਾ 

ਜਲੰਧਰ ਵਿੱਚ ਸੋਮਵਾਰ ਨੂੰ ਪੰਜਾਬ ਨੈਸ਼ਨਲ ਬੈਂਕ 'ਚ ਦੋ ਲੁਟੇਰੇ ਸਕੂਟਰੀ 'ਤੇ ਆਏ, ਉਨ੍ਹਾਂ ਦੇ ਚਿਹਰੇ ਢੱਕੇ ਹੋਏ ਸਨ। ਇੱਕ ਬੈਂਕ ਦੇ ਬਾਹਰ ਨਿਗਰਾਨੀ ਕਰਦਾ ਰਿਹਾ , ਜਦੋਂ ਕਿ ਦੂਜਾ ਅੰਦਰ ਗਿਆ ਅਤੇ ਕੈਸ਼ੀਅਰ ਤੋਂ ਪੈਸੇ ਮੰਗਣ ਲੱਗਿਆ। ਜਦੋਂ ਕੈਸ਼ੀਅਰ ਨੇ ਉਨ੍ਹਾਂ ਨੂੰ ਪੈਸੇ ਦੇਣ ਤੋਂ ਇਨਕਾਰ ਕਰ ਦਿੱਤਾ ਤਾਂ ਲੁਟੇਰਿਆਂ ਨੇ ਉਸਨੂੰ ਗੋਲੀ ਮਾਰਨ ਦੀ ਧਮਕੀ ਦਿੱਤੀ ਅਤੇ ਫਿਰ ਉਸ 'ਤੇ ਪਿਸਤੌਲ ਤਾਣ ਦਿੱਤੀ। ਫਿਰ ਉਹ ਕੈਸ਼ ਕਾਊਂਟਰ 'ਤੇ ਰੱਖੇ ਪੈਸਿਆਂ ਨਾਲ ਭਰੇ ਬੈਗ ਨੂੰ ਲੈ ਕੇ ਭੱਜ ਗਏ ਸਨ। 

ਟਾਪ ਹੈਡਲਾਈਨ

Punjab Congress: ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਦੀ ਸੀਨੀਅਰ ਆਗੂਆਂ ਨੂੰ ਚੇਤਾਵਨੀ, ਬੋਲੇ- ਕੋਈ ਵੀ ਆਪਣੀ ਵਿਅਕਤੀਗਤ ਕੈਂਪੇਨ ਨਹੀਂ ਚਲਾਏਗਾ, ਅਨੁਸ਼ਾਸਨਹੀਣਤਾ ਬਰਦਾਸ਼ਤ ਨਹੀਂ...
ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਦੀ ਸੀਨੀਅਰ ਆਗੂਆਂ ਨੂੰ ਚੇਤਾਵਨੀ, ਬੋਲੇ- ਕੋਈ ਵੀ ਆਪਣੀ ਵਿਅਕਤੀਗਤ ਕੈਂਪੇਨ ਨਹੀਂ ਚਲਾਏਗਾ, ਅਨੁਸ਼ਾਸਨਹੀਣਤਾ ਬਰਦਾਸ਼ਤ ਨਹੀਂ...
Punjab News: ਪੰਜਾਬ ਤੋਂ ਵੱਡੀ ਖਬਰ, ਮਸ਼ਹੂਰ ਸ਼ਖਸ਼ੀਅਤ ਦਾ ਕੈਂਸਰ ਨਾਲ ਹੋਇਆ ਦੇਹਾਂਤ, ਲੁਧਿਆਣਾ DMC ਵਿੱਚ ਲਏ ਆਖਰੀ ਸਾਹ...
ਪੰਜਾਬ ਤੋਂ ਵੱਡੀ ਖਬਰ, ਮਸ਼ਹੂਰ ਸ਼ਖਸ਼ੀਅਤ ਦਾ ਕੈਂਸਰ ਨਾਲ ਹੋਇਆ ਦੇਹਾਂਤ, ਲੁਧਿਆਣਾ DMC ਵਿੱਚ ਲਏ ਆਖਰੀ ਸਾਹ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਵੱਡੀ ਖਬਰ, ਭਾਜਪਾ ਨੇ ਇਸ ਸੀਨੀਅਰ ਆਗੂ ਨੂੰ ਸੂਬਾ ਕਾਰਜਕਾਰਨੀ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ...
ਪੰਜਾਬ ਚੋਣਾਂ ਤੋਂ ਪਹਿਲਾਂ ਵੱਡੀ ਖਬਰ, ਭਾਜਪਾ ਨੇ ਇਸ ਸੀਨੀਅਰ ਆਗੂ ਨੂੰ ਸੂਬਾ ਕਾਰਜਕਾਰਨੀ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ...
Punjab News: ਅਕਾਲੀ ਦਲ ਨੂੰ ਲਗਾਤਾਰ ਦੂਜਾ ਵੱਡਾ ਝਟਕਾ, ਹੁਣ ਇਸ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, ਕਾਂਗਰਸ ਵਿੱਚ ਹੋਏ ਸ਼ਾਮਲ...
ਅਕਾਲੀ ਦਲ ਨੂੰ ਲਗਾਤਾਰ ਦੂਜਾ ਵੱਡਾ ਝਟਕਾ, ਹੁਣ ਇਸ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, ਕਾਂਗਰਸ ਵਿੱਚ ਹੋਏ ਸ਼ਾਮਲ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਮਸ਼ਹੂਰ ਸ਼ਖਸ਼ੀਅਤ ਦਾ ਕੈਂਸਰ ਨਾਲ ਹੋਇਆ ਦੇਹਾਂਤ, ਲੁਧਿਆਣਾ DMC ਵਿੱਚ ਲਏ ਆਖਰੀ ਸਾਹ...
ਪੰਜਾਬ ਤੋਂ ਵੱਡੀ ਖਬਰ, ਮਸ਼ਹੂਰ ਸ਼ਖਸ਼ੀਅਤ ਦਾ ਕੈਂਸਰ ਨਾਲ ਹੋਇਆ ਦੇਹਾਂਤ, ਲੁਧਿਆਣਾ DMC ਵਿੱਚ ਲਏ ਆਖਰੀ ਸਾਹ...
Cyclone Arnab: ਤਬਾਹੀ ਦਾ ਅਲਰਟ ਜਾਰੀ! 125KM ਪ੍ਰਤੀ ਘੰਟਾ ਰਫਤਾਰ ਨਾਲ ਤੇਜ਼ ਤੂਫਾਨ-ਭਾਰੀ ਮੀਂਹ ਸਣੇ ਗਰਜਣਗੇ ਬੱਦਲ, ਪ੍ਰਸ਼ਾਸਨ ਵੱਲੋਂ ਤਿਆਰੀਆਂ ਸ਼ੁਰੂ, ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
ਤਬਾਹੀ ਦਾ ਅਲਰਟ ਜਾਰੀ! 125KM ਪ੍ਰਤੀ ਘੰਟਾ ਰਫਤਾਰ ਨਾਲ ਤੇਜ਼ ਤੂਫਾਨ-ਭਾਰੀ ਮੀਂਹ ਸਣੇ ਗਰਜਣਗੇ ਬੱਦਲ, ਪ੍ਰਸ਼ਾਸਨ ਵੱਲੋਂ ਤਿਆਰੀਆਂ ਸ਼ੁਰੂ, ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
Parvinder Singh Jhota Case: ਝੋਟਾ ਕਤਲ ਮਾਮਲੇ 'ਤੇ ਬੋਲੇ CM ਮਾਨ- ਸਾਰੀਆਂ ਜਾਇਜ਼ ਮੰਗਾਂ ਮੰਨੀਆਂ, ਹੁਣ ਪਰਿਵਾਰ 'ਤੇ ਅੰਤਿਮ ਸੰਸਕਾਰ ਦਾ ਫੈਸਲਾ...
ਝੋਟਾ ਕਤਲ ਮਾਮਲੇ 'ਤੇ ਬੋਲੇ CM ਮਾਨ- ਸਾਰੀਆਂ ਜਾਇਜ਼ ਮੰਗਾਂ ਮੰਨੀਆਂ, ਹੁਣ ਪਰਿਵਾਰ 'ਤੇ ਅੰਤਿਮ ਸੰਸਕਾਰ ਦਾ ਫੈਸਲਾ...
Gold Price Crash: ਸੋਨਾ ਹੋਇਆ ਸਸਤਾ, ਹਾਈ ਲੇਵਲ ਤੋਂ ਧੜੰਮ ਡਿੱਗੀਆਂ ਕੀਮਤਾਂ, 38,600 ਰੁਪਏ ਤੋਂ ਵੱਧ ਡਿੱਗੇ ਰੇਟ; ਦੀਵਾਲੀ ਤੋਂ ਪਹਿਲਾਂ ਖਰੀਦਣ ਦਾ ਖਾਸ ਮੌਕਾ... 
ਸੋਨਾ ਹੋਇਆ ਸਸਤਾ, ਹਾਈ ਲੇਵਲ ਤੋਂ ਧੜੰਮ ਡਿੱਗੀਆਂ ਕੀਮਤਾਂ, 38,600 ਰੁਪਏ ਤੋਂ ਵੱਧ ਡਿੱਗੇ ਰੇਟ; ਦੀਵਾਲੀ ਤੋਂ ਪਹਿਲਾਂ ਖਰੀਦਣ ਦਾ ਖਾਸ ਮੌਕਾ... 
Parvinder Singh Jhota Case: ਝੋਟਾ ਕਤਲ ਮਾਮਲੇ 'ਚ ਵੱਡਾ ਐਕਸ਼ਨ, 2 ਮੈਡੀਕਲ ਸਟੋਰਾਂ ਦੇ ਗੋਦਾਮਾਂ 'ਤੇ CBI ਨੇ ਮਾਰਿਆ ਛਾਪਾ, 6 ਦਿਨਾਂ ਤੋਂ ਜਾਂਚ ਜਾਰੀ; ਇਹ ਦਵਾਈ ਨਹੀਂ ਵੇਚਣਗੇ ਕੈਮਿਸਟ...
ਝੋਟਾ ਕਤਲ ਮਾਮਲੇ 'ਚ ਵੱਡਾ ਐਕਸ਼ਨ, 2 ਮੈਡੀਕਲ ਸਟੋਰਾਂ ਦੇ ਗੋਦਾਮਾਂ 'ਤੇ CBI ਨੇ ਮਾਰਿਆ ਛਾਪਾ, 6 ਦਿਨਾਂ ਤੋਂ ਜਾਂਚ ਜਾਰੀ; ਇਹ ਦਵਾਈ ਨਹੀਂ ਵੇਚਣਗੇ ਕੈਮਿਸਟ...
Punjab News: ਪੰਜਾਬ 'ਚ ਸਿਆਸੀ ਧਮਾਕਾ, ਚੋਣਾਂ ਤੋਂ ਪਹਿਲਾਂ ਅਕਾਲੀ ਦਲ ਨੂੰ ਵੱਡਾ ਝਟਕਾ, ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ; ਬੋਲੇ...
ਪੰਜਾਬ 'ਚ ਸਿਆਸੀ ਧਮਾਕਾ, ਚੋਣਾਂ ਤੋਂ ਪਹਿਲਾਂ ਅਕਾਲੀ ਦਲ ਨੂੰ ਵੱਡਾ ਝਟਕਾ, ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ; ਬੋਲੇ...
ਮੋਗਾ 'ਚ ਵਾਪਰੀ ਵੱਡੀ ਵਾਰਦਾਤ, ਨੌਜਵਾਨਾਂ 'ਤੇ ਚਲਾਈਆਂ ਤਾੜਤਾੜ ਗੋਲੀਆਂ; ਪੂਰੇ ਇਲਾਕੇ 'ਚ ਮੱਚੀ ਸਨਸਨੀ
ਮੋਗਾ 'ਚ ਵਾਪਰੀ ਵੱਡੀ ਵਾਰਦਾਤ, ਨੌਜਵਾਨਾਂ 'ਤੇ ਚਲਾਈਆਂ ਤਾੜਤਾੜ ਗੋਲੀਆਂ; ਪੂਰੇ ਇਲਾਕੇ 'ਚ ਮੱਚੀ ਸਨਸਨੀ
ਹੁਣ ਇਸ ਬੈਂਕ ਤੋਂ ਗਾਇਬ ਹੋਏ 13.96 ਕਰੋੜ ਰੁਪਏ, ਕੀ ਗਾਹਕਾਂ ਦੇ ਖਾਤਿਆਂ 'ਚੋਂ ਉੱਡ ਜਾਣਗੇ ਸਾਰੇ ਪੈਸੇ? ਮੱਚੀ ਤਰਥੱਲੀ
ਹੁਣ ਇਸ ਬੈਂਕ ਤੋਂ ਗਾਇਬ ਹੋਏ 13.96 ਕਰੋੜ ਰੁਪਏ, ਕੀ ਗਾਹਕਾਂ ਦੇ ਖਾਤਿਆਂ 'ਚੋਂ ਉੱਡ ਜਾਣਗੇ ਸਾਰੇ ਪੈਸੇ? ਮੱਚੀ ਤਰਥੱਲੀ
Embed widget