ਪੜਚੋਲ ਕਰੋ

ਵਿਆਹ 'ਤੇ ਲਾਇਆ ਡੀਜੇ, ਚੱਲੀ ਗੋਲ਼ੀ, ਫੋਟੋਗ੍ਰਾਫ਼ਰ ਦੀ ਮੌਤ

ਜਲੰਧਰ: ਦਸੂਹਾ ਦੇ ਪਿੰਡ ਹਰਦੋਥਲਾ ਵਿੱਚ ਕੱਲ੍ਹ ਵਿਆਹ ਵਾਲੇ ਘਰ ਜਾਗੋ ਤੇ ਡੀਜੇ ਦਾ ਪ੍ਰੋਗਰਾਮ ਚੱਲ ਰਿਹਾ ਸੀ ਕਿ ਅਚਾਨਕ ਕਿਸੇ ਨੇ ਗੋਲ਼ੀ ਚਲਾ ਦਿੱਤੀ। ਹਾਦਸੇ ਵਿੱਚ ਜਾਗੋ ਦਾ ਪ੍ਰੋਗਰਾਮ ਕਵਰ ਕਰ ਰਹੇ ਫੋਟੋਗ੍ਰਾਫ਼ਰ ਦੀ ਮੌਕੇ ’ਤੇ ਮੌਤ ਹੋ ਗਈ। ਘਟਨਾ ਦੇਰ ਸ਼ਾਮ ਵਾਪਰੀ। ਮ੍ਰਿਤਕ ਦੋ ਭੈਣਾਂ ਦਾ ਇਕਲੌਤਾ ਭਰਾ ਸੀ। ਉਸ ਦੀ ਉਮਰ 22 ਸਾਲ ਸੀ। ਮ੍ਰਿਤਕ ਫੋਟੋਗ੍ਰਾਫ਼ਰ ਦੀ ਪਛਾਣ ਜਸਪਾਲ ਸਿੰਘ ਜੱਸੀ ਵਾਸੀ ਮਨਸੂਰਪੁਰ (ਮੁਕੇਰੀਆਂ) ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਕੱਲ੍ਹ ਲੜਕੀ ਦੇ ਵਿਆਹ ਵਿੱਚ ਜਾਗੋ ਕੱਢੀ ਜਾ ਰਹੀ ਸੀ। ਘਰ ਵਿੱਚ ਡੀਜੇ ਦਾ ਪ੍ਰੋਗਰਾਮ ਵੀ ਸੀ। ਇਸੇ ਦੌਰਾਨ ਅਚਾਨਕ ਗੋਲ਼ੀ ਚੱਲੀ ਤੇ ਅਫ਼ਰੀ-ਤਫ਼ਰੀ ਮੱਚ ਗਈ। ਇਹ ਗੋਲ਼ੀ ਪ੍ਰੋਗਰਾਮ ਸ਼ੂਟ ਕਰ ਰਹੇ ਫੋਟੋਗ੍ਰਾਫ਼ਰ ਨੂੰ ਜਾ ਲੱਗੀ ਜਿਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਣ ’ਤੇ ਪੁਲਿਸ ਮੌਕੇ ’ਤੇ ਪਹੁੰਚ ਗਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਲੇ ਤਕ ਪੁਲਿਸ ਕੋਲ ਕਿਸੇ ਨੇ ਵੀ ਬਿਆਨ ਦਰਜ ਨਹੀਂ ਕਰਵਾਏ। ਪੁਲਿਸ ਇਹ ਪਤਾ ਲਾ ਰਹੀ ਹੈ ਕੇ ਗੋਲ਼ੀ ਕਿਸ ਨੇ ਅਤੇ ਕਿਨ੍ਹਾਂ ਹਾਲਾਤਾਂ ਵਿੱਚ ਚਲਾਈ।

ਟਾਪ ਹੈਡਲਾਈਨ

ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਮੋਦੀ ਅਤੇ ਸੁਖਬੀਰ ਬਾਦਲ ਵਿਚਾਲੇ ਹੋਈ ਹਾਈ ਲੈਵਲ ਮੀਟਿੰਗ; ਜਾਣੋ

ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ

ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ

ਪੰਜਾਬ ਦੇ 65% ਤੋਂ ਵੱਧ ਨੌਜਵਾਨ ਨਸ਼ੇ ਦੀ ਗ੍ਰਿਫ਼ਤ 'ਚ! ਵਿਧਾਨ ਸਭਾ ਕਮੇਟੀ ਦੀ ਰਿਪੋਰਟ ਨੇ ਖੋਲ੍ਹੇ ਹੈਰਾਨ ਕਰਨ ਵਾਲੇ ਰਾਜ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ

ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ

ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ

Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ

ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ

Embed widget