ਪੜਚੋਲ ਕਰੋ

ਲੁਟੇਰਿਆਂ ਨੂੰ ਫੜਨ ਗਈ ਪੁਲਿਸ 'ਤੇ ਫਾਇਰਿੰਗ

ਮੁੱਖ ਮੁਲਜ਼ਮ ਗੁਰਪ੍ਰੀਤ ਸਿੰਘ ਗੁਰੀ ਨੂੰ ਕੋਰਟ ਕੰਪਲੈਕਸ ਦੇ ਨਜ਼ਦੀਕ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਸੀ। ਗੁਰੀ ਦੀ ਇਤਲਾਹ 'ਤੇ ਰਾਜ ਨਗਰ ਵਿਚ ਅੱਜ ਪੁਲਿਸ ਨੇ ਬਾਕੀ ਮੁਲਜ਼ਮਾ ਦੀ ਭਾਲ ਲਈ ਰੇਡ ਕੀਤੀ ਸੀ।

ਅਸ਼ਰਫ਼ ਢੁੱਡੀ

ਜਲੰਧਰ: ਇੱਥੋਂ ਦੇ ਰਾਜਨਗਰ ਇਲਾਕੇ ਵਿਚ ਲੁਟੇਰਿਆ ਦੀ ਭਾਲ ਵਿਚ ਪਹੁੰਚੀ ਜਲੰਧਰ ਪੁਲਿਸ 'ਤੇ ਲੁਟੇਰਿਆ ਨੇ ਫਾਇਰਿੰਗ ਕਰ ਦਿੱਤੀ। ਇਸ ਫਾਇਰਿੰਗ ਵਿਚ ਪੁਲਿਸ ਦੇ ਜਵਾਨ ਵਾਲ-ਵਾਲ ਬਚੇ। ਪੁਲਿਸ ਨੇ ਇਸ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ 3 ਲੁਟੇਰਿਆ ਨੂੰ ਕਾਬੂ ਕੀਤਾ ਹੈ। ਪੁਲਿਸ ਅਤੇ ਲੁਟੇਰਿਆ ਦੇ ਵਿਚ ਹੋਈ ਫਾਇਰਿੰਗ ਤੋਂ ਬਾਅਦ ਇਲਾਕੇ ਵਿਚ ਸਹਿਮ ਦਾ ਮਾਹੌਲ ਹੈ। 

ਇਸ ਸੰਬਧੀ ਜਾਣਕਾਰੀ ਦਿੰਦੇ ਹੋਏ ਜਲੰਧਰ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਹੈ ਕਿ 1 ਫਰਵਰੀ, 2021 ਨੂੰ ਬਸਤੀ ਬਾਵਾ ਖੇਲ ਵਿਚ ਲੁੱਟ ਦੀ ਵਾਰਦਾਤ ਹੋਈ ਸੀ। ਇਸ ਵਾਰਦਾਤ ਵਿਚ ਲੁਟੇਰੇ ਪਿਸਤੌਲ ਦੀ ਨੋਕ 'ਤੇ ਗਗਨ ਅਰੋੜਾ ਨਾਂਅ ਦੇ ਉਦਯੋਗਪਤੀ ਤੋਂ  5 ਲੱਖ, 33 ਹਜ਼ਾਰ ਰੁਪਏ ਲੁੱਟ ਕੇ ਫਰਾਰ ਹੋ ਗਏ ਸਨ। ਇਸ ਮਾਮਲੇ ਵਿਚ ਪੁਲਿਸ ਵੱਲੋਂ ਮੁਲਜ਼ਮਾ ਦੀ ਭਾਲ ਕੀਤੀ ਜਾ ਰਹੀ ਸੀ।

ਮੁੱਖ ਮੁਲਜ਼ਮ ਗੁਰਪ੍ਰੀਤ ਸਿੰਘ ਗੁਰੀ ਨੂੰ ਕੋਰਟ ਕੰਪਲੈਕਸ ਦੇ ਨਜ਼ਦੀਕ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਸੀ। ਗੁਰੀ ਦੀ ਇਤਲਾਹ 'ਤੇ ਰਾਜ ਨਗਰ ਵਿਚ ਅੱਜ ਪੁਲਿਸ ਨੇ ਬਾਕੀ ਮੁਲਜ਼ਮਾ ਦੀ ਭਾਲ ਲਈ ਰੇਡ ਕੀਤੀ ਸੀ। ਇਸ ਦੌਰਾਨ ਮੁਲਜ਼ਮ ਬੌਬੀ ਨੇ ਪੁਲਿਸ 'ਤੇ 2 ਗੋਲੀਆਂ ਚਲਾਈਆਂ ਪਰ ਇਸ ਦੌਰਾਨ ਪੁਲਿਸ ਨੂੰ ਇਹ ਗੋਲੀ ਨਹੀਂ ਲੱਗੀ।

ਇਸ ਦੌਰਾਨ ਇਨ੍ਹਾਂ ਮੁਲਜ਼ਮਾ ਨੇ ਫਰਾਰ ਹੋਣ ਦੀ ਕੋਸ਼ਿਸ਼ ਕੀਤੀ ਪਰ ਪੁਲਿਸ ਨੇ ਦੋਨਾਂ ਮੁਲਜ਼ਮਾ ਦਾ ਪਿੱਛਾ ਕਰਕੇ ਗ੍ਰਿਫਤਾਰ ਕਰ ਲਿਆ ਹੈ। ਇਹ ਤਿੰਨੋ ਮੁਲਜ਼ਮ ਮਿੱਠੂ ਬਸਤੀ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ ਅਤੇ ਪਹਿਲਾਂ ਵੀ ਇਨ੍ਹਾਂ 'ਤੇ ਕਈ ਮਾਮਲੇ ਦਰਜ ਹਨ। ਪੁਲfਸ ਨੇ ਇਨ੍ਹਾਂ ਮੁਲਜ਼ਮਾਂ ਤੋਂ 3 ਲੱਖ, 40 ਹਜ਼ਾਰ ਰੁਪਏ ਬਰਾਮਦ ਕਰ ਲਏ ਹਨ। ਪੁਲਿਸ ਇਨ੍ਹਾਂ ਨੂੰ ਕੋਰਟ 'ਚ ਪੇਸ਼ ਕਰਕੇ ਅੱਗੇ ਦੀ ਕਾਰਵਾਈ ਕਰੇਗੀ। 

ਟਾਪ ਹੈਡਲਾਈਨ

ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
Punjab News: ਪੰਜਾਬ ਭਾਜਪਾ ਵੱਲੋਂ ਚੋਣਾਂ 'ਚ ਜਿੱਤ ਲਈ ਰਣਨੀਤੀ, ਜ਼ਿਲ੍ਹਾ ਇੰਚਾਰਜ-ਸਹਿ-ਇੰਚਾਰਜ ਦਾ ਐਲਾਨ; ਸਾਬਕਾ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਕਾਂਗਰਸ-ਆਪ-ਅਕਾਲੀ ਦਲ ਤੋਂ...
ਪੰਜਾਬ ਭਾਜਪਾ ਵੱਲੋਂ ਚੋਣਾਂ 'ਚ ਜਿੱਤ ਲਈ ਰਣਨੀਤੀ, ਜ਼ਿਲ੍ਹਾ ਇੰਚਾਰਜ-ਸਹਿ-ਇੰਚਾਰਜ ਦਾ ਐਲਾਨ; ਸਾਬਕਾ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਕਾਂਗਰਸ-ਆਪ-ਅਕਾਲੀ ਦਲ ਤੋਂ...
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ITBP DIG ਪਰਮਿੰਦਰ ਸਿੰਘ ਨੂੰ ਦਿੱਤੀ ਅੰਤਿਮ ਵਿਦਾਈ, ਕੱਲ੍ਹ ਸੜਕ ਹਾਦਸੇ 'ਚ ਹੋਈ ਸੀ ਮੌਤ
ITBP DIG ਪਰਮਿੰਦਰ ਸਿੰਘ ਨੂੰ ਦਿੱਤੀ ਅੰਤਿਮ ਵਿਦਾਈ, ਕੱਲ੍ਹ ਸੜਕ ਹਾਦਸੇ 'ਚ ਹੋਈ ਸੀ ਮੌਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
Embed widget