ਪੜਚੋਲ ਕਰੋ

ਸਰਪੰਚੀ ਦੀ ਚੋਣ ਲਈ ਨੂੰਹ-ਸੱਸ ਆਹਮੋ-ਸਾਹਮਣੇ. ਵੋਟਰ ਪ੍ਰੇਸ਼ਾਨ

ਜਲੰਧਰ: ਪੰਚਾਇਤ ਚੋਣਾਂ ਦੇ ਮੱਦੇਨਜ਼ਰ ਮਾਹੌਲ ਪੂਰੀ ਤਰਾਂ ਗਰਮਾਇਆ ਹੋਇਆ ਹੈ। ਪਿੰਡ ਬੇਗਮਪੁਰਾ ਵਿੱਚ ਸਰਪੰਚੀ ਦੀ ਚੋਣ ਲਈ ਸੱਸ ਅਤੇ ਨੂੰਹ ਆਹਮੋ-ਸਾਹਮਣੇ ਹੋ ਗਈਆਂ ਹਨ। ਸੱਸ ਅਤੇ ਨੂੰਹ ਦੀ ਇਸ ਲੜਾਈ ਵਿੱਚ ਪੂਰਾ ਪਿੰਡ ਭੰਬਲਭੂਸੇ ਵਿੱਚ ਪੈ ਗਿਆ ਹੈ ਕਿ ਆਖ਼ਰ ਵੋਟ ਕਿਸ ਨੂੰ ਦੇਈਏ। ਜਲੰਧਰ ਦੇ ਪਿੰਡ ਬੇਗਮਪੁਰਾ ਵਿੱਚ ਕਰੀਬ 60 ਘਰ ਹਨ ਅਤੇ ਕੁੱਲ ਮਿਲਾ ਕੇ ਡੇਢ ਸੌ ਦੇ ਕਰੀਬ ਵੋਟਾਂ ਬਣਦੀਆਂ ਹਨ। ਇਹ ਪਿੰਡ ਅੱਜਕਲ੍ਹ ਕੁਝ ਜ਼ਿਆਦਾ ਹੀ ਸੁਰਖੀਆਂ ਵਿੱਚ ਹੈ ਜਿਸ ਦਾ ਕਾਰਨ ਸੱਸ ਅਤੇ ਨੂੰਹ ਵਿਚਾਲੇ ਹੋਣ ਵਾਲਾ ਸਰਪੰਚੀ ਦਾ ਮੁਕਾਬਲਾ ਹੈ। ਸੱਸ ਵਿਮਲਾ ਦੇਵੀ ਤਿੰਨ ਵਾਰ ਪਿੰਡ ਦੀ ਪੰਚ ਰਹਿ ਚੁੱਕੀ ਹੈ ਅਤੇ ਇਸ ਵਾਰ ਸਰਪੰਚ ਬਣਨਾ ਚਾਹੁੰਦੀ ਹੈ। ਦੂਜੇ ਪਾਸੇ ਗ੍ਰੈਜੂਏਟ ਨੂੰਹ ਪਿੰਡ ਦੀ ਸਰਪੰਚ ਬਣ ਕੇ ਪਿੰਡ ਦਾ ਵਿਕਾਸ ਕਰਵਾਉਣਾ ਚਾਹੁੰਦੀ ਹੈ। ਸੱਸ-ਨੂੰਹ ਦਾ ਮੁਕਾਬਲਾ ਜਦੋਂ ਘਰੋਂ ਬਾਹਰ ਨਿਕਲਿਆਂ ਤਾਂ ਦੋਵਾਂ ਨੇ ਲੋਕਾਂ ਤੇ ਖ਼ਾਸ ਕਰਕੇ ਮੀਡੀਆ ਤੋਂ ਬਚਣਾ ਸ਼ੁਰੂ ਕਰ ਦਿੱਤਾ। ਇਸ ਸਬੰਧੀ ਪਿੰਡ ਵਿੱਚ ਰਹਿਣ ਵਾਲੇ ਸਾਬਕਾ ਫੌਜੀ ਬਚਿੱਤਰ ਸਿੰਘ ਦਾ ਕਹਿਣਾ ਹੈ ਕਿ ਪਿੰਡ ਵਾਲਿਆਂ ਨੇ ਦੋਹਾਂ ਨੂੰ ਸਮਝਾਉਣ ਦੀ ਬੜੀ ਕੋਸ਼ਿਸ਼ ਕੀਤੀ ਪਰ ਉਨ੍ਹਾਂ ਕਿਸੇ ਦੀ ਨਹੀਂ ਸੁਣੀ। ਉਹ ਖ਼ੁਦ ਹੈਰਾਨ ਹਨ ਕਿ ਪਿੰਡ ਵਿੱਚ ਹੋ ਕੀ ਰਿਹਾ ਹੈ। ਪਹਿਲਾਂ ਉਨ੍ਹਾਂ ਨੂੰ ਲੱਗਦਾ ਸੀ ਕਿ ਸ਼ਾਇਦ ਦੋਹਵਾਂ ਵਿੱਚੋ ਕੋਈ ਇੱਕ ਜਣਾ ਕਾਗਜ਼ ਵਾਪਿਸ ਲੈ ਲਵੇ ਪਰ ਅਜਿਹਾ ਹੋਇਆ ਨਹੀਂ। ਹਾਲਾਂਕਿ ਜਦੋਂ ਪੜ੍ਹੀ-ਲਿਖੀ ਨੌਜਵਾਨ ਨੂੰਹ ਜਾਂ ਤਿੰਨ ਵਾਰ ਪਿੰਡ ਦੀ ਸਰਪੰਚ ਰਹਿ ਚੁੱਕੀ ਤਜਰਬੇਕਾਰ ਸੱਸ ਵਿੱਚੋਂ ਕਿਸੇ ਇੱਕ ਨੂੰ ਚੁਣਨ ਦੀ ਗੱਲ ਆਉਂਦੀ ਹੈ ਤਾਂ ਪਿੰਡ ਦੇ ਲੋਕ ਨੂੰਹ ਵੱਲ ਜ਼ਿਆਦਾ ਧਿਆਨ ਦਿੰਦੇ ਵਿਖਾਈ ਦੇ ਰਹੇ ਹਨ। ਲੋਕਾਂ ਦਾ ਕਹਿਣਾ ਹੈ ਕਿ ਸੱਸ ਤਾਂ ਤਿੰਨ ਵਾਰ ਪੰਚ ਰਹਿ ਚੁੱਕੀ ਹੈ, ਹੁਣ ਤਾਂ ਨੂੰਹ ਨੂੰ ਅੱਗੇ ਆਉਣ ਦੇਣਾ ਚਾਹੀਦਾ।

ਟਾਪ ਹੈਡਲਾਈਨ

Sangrur News : ਧੂਰੀ 'ਚ ਪੁਰਾਣੀ ਰੰਜਿਸ਼ ਨੂੰ ਲੈ ਕੇ ਖੂਨੀ ਝੜਪ, 2 ਨੌਜਵਾਨਾਂ ਦੀ ਹੋਈ ਮੌਤ 
Sangrur News : ਧੂਰੀ 'ਚ ਪੁਰਾਣੀ ਰੰਜਿਸ਼ ਨੂੰ ਲੈ ਕੇ ਖੂਨੀ ਝੜਪ, 2 ਨੌਜਵਾਨਾਂ ਦੀ ਹੋਈ ਮੌਤ 
 Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
 Mohali 'ਚ ਵਾਪਰਿਆ ਦਰਦਨਾਕ ਹਾਦਸਾ , ਨਵ-ਵਿਆਹੇ ਜੋੜੇ ਸਮੇਤ 3 ਦੀ ਮੌਤ, ਜੀੰਦ ਤੋਂ ਊਨਾ ਜਾ ਰਿਹਾ ਸੀ ਪਰਿਵਾਰ
 Mohali 'ਚ ਵਾਪਰਿਆ ਦਰਦਨਾਕ ਹਾਦਸਾ , ਨਵ-ਵਿਆਹੇ ਜੋੜੇ ਸਮੇਤ 3 ਦੀ ਮੌਤ, ਜੀੰਦ ਤੋਂ ਊਨਾ ਜਾ ਰਿਹਾ ਸੀ ਪਰਿਵਾਰ
Punjab ਦੇ ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਤੇ ਹਾਈਕੋਰਟ 'ਚ ਅੱਜ ਵੀ ਨਹੀਂ ਹੋਇਆ ਕੋਈ ਫੈਸਲਾ , ਹੁਣ 9 ਜੁਲਾਈ ਨੂੰ ਹੋਵੇਗੀ ਸੁਣਵਾਈ
Punjab ਦੇ ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਤੇ ਹਾਈਕੋਰਟ 'ਚ ਅੱਜ ਵੀ ਨਹੀਂ ਹੋਇਆ ਕੋਈ ਫੈਸਲਾ , ਹੁਣ 9 ਜੁਲਾਈ ਨੂੰ ਹੋਵੇਗੀ ਸੁਣਵਾਈ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ
ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ
Jio, Airtel, Vi ਯੂਜ਼ਰਸ ਨੂੰ ਲੱਗਿਆ ਵੱਡਾ ਝਟਕਾ! 15% ਤੱਕ ਵਧਣਗੇ ਪਲਾਨ, ਜਾਣੋ ਵਜ੍ਹਾ
Jio, Airtel, Vi ਯੂਜ਼ਰਸ ਨੂੰ ਲੱਗਿਆ ਵੱਡਾ ਝਟਕਾ! 15% ਤੱਕ ਵਧਣਗੇ ਪਲਾਨ, ਜਾਣੋ ਵਜ੍ਹਾ
ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ
ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ
Delhi Vs Mumbai: ਵਿਦੇਸ਼ੀ ਯਾਤਰੀਆਂ ਨੇ ਦਿੱਲੀ ਨੂੰ ਦਿੱਤੀ '0' ਰੇਟਿੰਗ, ਜਾਣੋ ਕੀ ਰਹੀ ਵਜ੍ਹਾ
Delhi Vs Mumbai: ਵਿਦੇਸ਼ੀ ਯਾਤਰੀਆਂ ਨੇ ਦਿੱਲੀ ਨੂੰ ਦਿੱਤੀ '0' ਰੇਟਿੰਗ, ਜਾਣੋ ਕੀ ਰਹੀ ਵਜ੍ਹਾ
Apple Smart Glass : ਕੈਮਰੇ ਵਾਲੇ AirPods ਜਾਂ Smart Glasses! Apple ਕਿਹੜਾ ਡਿਵਾਈਸ ਲਾਂਚ ਕਰੇਗਾ? iOS 27 ਦੇ ਕੋਡ ਤੋਂ ਮਿਲੇ ਸੰਕੇਤ
Apple Smart Glass : ਕੈਮਰੇ ਵਾਲੇ AirPods ਜਾਂ Smart Glasses! Apple ਕਿਹੜਾ ਡਿਵਾਈਸ ਲਾਂਚ ਕਰੇਗਾ? iOS 27 ਦੇ ਕੋਡ ਤੋਂ ਮਿਲੇ ਸੰਕੇਤ
ਪਾਕਿਸਤਾਲ ਦੇ ਬਲੋਚਿਸਤਾਨ 'ਚ ਵੱਡਾ ਅੱਤਵਾਦੀ ਹਮਲਾ, 9 ਪੁਲਿਸ ਮੁਲਾਜ਼ਮਾਂ ਦੀ ਮੌਤ; ਮੱਚੀ ਤਰਥੱਲੀ
ਪਾਕਿਸਤਾਲ ਦੇ ਬਲੋਚਿਸਤਾਨ 'ਚ ਵੱਡਾ ਅੱਤਵਾਦੀ ਹਮਲਾ, 9 ਪੁਲਿਸ ਮੁਲਾਜ਼ਮਾਂ ਦੀ ਮੌਤ; ਮੱਚੀ ਤਰਥੱਲੀ
Embed widget