ਪੜਚੋਲ ਕਰੋ

ਇੰਝ ਹੀ ਬਦਮਾਸ਼ਾਂ ਨਾਲ ਨਹੀਂ ਭਿੜ ਗਈ ਜਲੰਧਰ ਦੀ ਬਹਾਦਰ ਧੀ, 'ਏਬੀਪੀ ਸਾਂਝਾ' ਨੂੰ ਦੱਸੀ ਸਾਰੀ ਕਹਾਣੀ

ਬੀਤੇ ਦਿਨੀਂ ਜਲੰਧਰ 'ਚ 15 ਸਾਲਾ ਲੜਕੀ ਤੋਂ ਕੁਝ ਬਦਮਾਸ਼ਾਂ ਨੇ ਲੁੱਟ-ਖੋਹ ਕਰਨ ਦੀ ਕੋਸ਼ਿਸ਼ ਕੀਤੀ। ਇਸ 'ਚ ਬਦਮਾਸ਼ ਕਾਮਯਾਬ ਨਹੀਂ ਹੋ ਸਕੇ। ਇਸ ਦਾ ਕਾਰਨ ਹੈ ਕਿ ਬਗੈਰ ਡਰੇ 15 ਸਾਲਾ ਕੁਸੁਮ ਉਨ੍ਹਾਂ ਬਦਮਾਸ਼ਾਂ ਨਾਲ ਭਿੜ ਗਈ। ਦੱਸ ਦਈਏ ਕਿ ਇਨ੍ਹਾਂ ਦੋ ਬਦਮਾਸ਼ਾਂ ਵਿੱਚੋਂ ਇੱਕ ਨੂੰ ਕੁਸੁਮ ਕਰਕੇ ਹੀ ਪੁਲਿਸ ਗ੍ਰਿਫ਼ਤਾਰ ਕਰ ਸਕੀ।

ਜਲੰਧਰ: ਬੀਤੇ ਦਿਨੀਂ ਜਲੰਧਰ '15 ਸਾਲਾ ਲੜਕੀ ਤੋਂ ਕੁਝ ਬਦਮਾਸ਼ਾਂ ਨੇ ਲੁੱਟ-ਖੋਹ ਕਰਨ ਦੀ ਕੋਸ਼ਿਸ਼ ਕੀਤੀ। ਇਸ 'ਚ ਬਦਮਾਸ਼ ਕਾਮਯਾਬ ਨਹੀਂ ਹੋ ਸਕੇ। ਇਸ ਦਾ ਕਾਰਨ ਹੈ ਕਿ ਬਗੈਰ ਡਰੇ 15 ਸਾਲਾ ਕੁਸੁਮ ਉਨ੍ਹਾਂ ਬਦਮਾਸ਼ਾਂ ਨਾਲ ਭਿੜ ਗਈ। ਦੱਸ ਦਈਏ ਕਿ ਇਨ੍ਹਾਂ ਦੋ ਬਦਮਾਸ਼ਾਂ ਵਿੱਚੋਂ ਇੱਕ ਨੂੰ ਕੁਸੁਮ ਕਰਕੇ ਹੀ ਪੁਲਿਸ ਗ੍ਰਿਫ਼ਤਾਰ ਕਰ ਸਕੀ। ਇਸ ਹਾਦਸੇ 'ਚ ਕੁਸੁਮ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਈ। ਕੁਸੁਮ ਦੀ ਬਹਾਦਰੀ 'ਤੇ ਹੁਣ ਉਸ ਦੀ ਹਰ ਕੋਈ ਸ਼ਲਾਘਾ ਕਰ ਰਿਹਾ ਹੈ। ਇਸ ਦੇ ਨਾਲ ਹੀ ਜਦੋਂ ਏਬੀਪੀ ਸਾਂਝਾ ਦੀ ਟੀਮ ਨੇ ਕੁਸੁਮ ਨਾਲ ਖਾਸ ਗੱਲਬਾਤ ਕੀਤੀ ਤਾਂ ਉਸ ਨੇ ਦੱਸਿਆ ਕਿ ਉਹ ਜੂਡੋ, ਕਰਾਟੇ, ਤਾਈਕਵਾਂਡੋ ਕਰਦੀ ਹੈ। ਇਸੇ ਕਰਕੇ ਉਹ ਬਦਮਾਸ਼ਾਂ ਦਾ ਮੁਕਾਬਲਾ ਕਰ ਸਕੀ। ਇੰਝ ਹੀ ਬਦਮਾਸ਼ਾਂ ਨਾਲ ਨਹੀਂ ਭਿੜ ਗਈ ਜਲੰਧਰ ਦੀ ਬਹਾਦਰ ਧੀ, 'ਏਬੀਪੀ ਸਾਂਝਾ' ਨੂੰ ਦੱਸੀ ਸਾਰੀ ਕਹਾਣੀ ਇਸ ਦੇ ਨਾਲ ਹੀ ਉਸ ਨੇ ਸਮਾਜ ਦੀਆ ਕੁੜੀਆਂ ਨੂੰ ਸਲਾਹ ਦਿੱਤੀ ਹੈ ਕਿ ਉਹ ਆਪਣੀ ਸੁਰੱਖਿਆ ਲਈ ਸੈਲਫ-ਡਿਫੈਂਸ ਜ਼ਰੂਰ ਸਿੱਖਣ। ਇਸ ਦੇ ਨਾਲ ਹੀ ਹੁਣ ਕੁਸੁਮ ਕੁੜੀਆਂ ਨੂੰ ਕਰਾਟੇ ਸਿਖਾਉਣ ਦੀ ਵੀ ਤਿਆਰੀ ਕਰ ਰਹੀ ਹੈ। ਕੁਸੁਮ ਦੀ ਇਸ ਬਹਾਦਰੀ 'ਤੇ ਉਸ ਦਾ ਮਾਤਾ ਨੇ ਏਬੀਪੀ ਸਾਂਝਾ ਨਾਲ ਗੱਲ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਆਪਣੀ ਧੀ 'ਤੇ ਮਾਣ ਹੈ। ਉਹ ਖੁਦ ਚਾਹੁੰਦੀ ਸੀ ਕਿ ਉਨ੍ਹਾਂ ਦੀ ਧੀ ਇਸੇ ਤਰ੍ਹਾਂ ਦੀ ਬਹਾਦਰ ਬਣੇ। ਇੰਝ ਹੀ ਬਦਮਾਸ਼ਾਂ ਨਾਲ ਨਹੀਂ ਭਿੜ ਗਈ ਜਲੰਧਰ ਦੀ ਬਹਾਦਰ ਧੀ, 'ਏਬੀਪੀ ਸਾਂਝਾ' ਨੂੰ ਦੱਸੀ ਸਾਰੀ ਕਹਾਣੀ ਉਧਰ, ਜਲੰਧਰ ਪੁਲਿਸ ਦੇ ਜੁਆਇੰਟ ਕਮਿਸ਼ਨਰ ਚਰਨਜੀਤ ਸਿੰਘ ਨੇ ਕਿਹਾ ਕਿ ਕੁਸਮ ਦਾ ਨਾਂ ਬਹਾਦਰੀ ਪੁਰਸਕਾਰ ਲਈ ਭੇਜਿਆ ਜਾਵੇਗਾ। ਕੁਸਮ ਨੇ ਬੜੀ ਦਲੇਰੀ ਨਾਲ ਮੁਲਜ਼ਮਾਂ ਦਾ ਸਾਹਮਣਾ ਕੀਤਾ। ਇੱਕ ਮੁਲਜ਼ਮ ਨੂੰ ਕਾਬੂ ਕਰ ਲਿਆ ਤੇ ਦੂਜੇ ਮੁਲਜ਼ਮ ਦੀ ਭਾਲ ਹੈ। ਦੱਸ ਦਈਏ ਕਿ ਦੋਨਾਂ 'ਤੇ ਪਹਿਲਾਂ ਵੀ ਕਈ ਕੇਸ ਹੋਏ ਹਨ। ਇਹ ਕੋਰੋਨਾ ਕਰਕੇ ਜੇਲ੍ਹ ਤੋਂ ਪੈਰੋਲ 'ਤੇ ਆਏ ਹਨ। ਸੁਰੇਸ਼ ਰੈਨਾ ਦੇ ਰਿਸ਼ਤੇਦਾਰਾਂ 'ਤੇ ਹੋਏ ਹਮਲੇ ਦੀ ਐਸਆਈਟੀ ਵੱਲੋਂ ਜਾਂਚ ਸ਼ੁਰੂ, ਮਿਲੇ ਕੁਝ ਅਹਿਮ ਸਬੂਤ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, ਵੱਡੇ 2 ਦਿੱਗਜ ਆਗੂਆਂ ਨੇ ਛੱਡੀ ਪਾਰਟੀ; ਮੱਚੀ ਸਿਆਸੀ ਹਲਚਲ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, ਵੱਡੇ 2 ਦਿੱਗਜ ਆਗੂਆਂ ਨੇ ਛੱਡੀ ਪਾਰਟੀ; ਮੱਚੀ ਸਿਆਸੀ ਹਲਚਲ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget