ਪੜਚੋਲ ਕਰੋ

ਮਨੀਲਾ ‘ਚ ਇੱਕ ਹੋਰ ਪੰਜਾਬੀ ਦਾ ਕਤਲ, ਸਾਹਮਣੇ ਆਈ ਰੂਹ ਕੰਬਾਉਣ ਵਾਲੀ ਤਸਵੀਰ

ਫਿਲੀਪੀਂਸ ਦੇ ਮਨੀਲਾ ‘ਚ ਜਲੰਧਰ ਦੇ ਆਦਮਪੁਰ ਦੇ ਰਹਿਣ ਵਾਲੇ ਇੱਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮੁਲਜ਼ਮਾਂ ਨੇ ਗਗਨਦੀਪ ਸਿੰਘ (25) ਨੂੰ ਪੰਜ ਗੋਲੀਆਂ ਮਾਰੀਆਂ।

ਜਲੰਧਰ: ਫਿਲੀਪੀਂਸ ਦੇ ਮਨੀਲਾ ‘ਚ ਜਲੰਧਰ ਦੇ ਆਦਮਪੁਰ ਦੇ ਰਹਿਣ ਵਾਲੇ ਇੱਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮੁਲਜ਼ਮਾਂ ਨੇ ਗਗਨਦੀਪ ਸਿੰਘ (25) ਨੂੰ ਪੰਜ ਗੋਲੀਆਂ ਮਾਰੀਆਂ। ਗਗਨ ਮਨੀਲਾ ‘ਚ ਪਿਛਲੇ ਅੱਠ ਮਹੀਨਿਆਂ ਤੋਂ ਰਹਿ ਰਿਹਾ ਸੀ। ਜਿੱਥੇ ਉਹ ਫਾਈਨਾਂਸਰ ਕੋਲ ਰਿਕਵਰੀ ਦਾ ਕੰਮ ਕਰਦਾ ਸੀ। ਮ੍ਰਿਤਕ ਗਗਨਦੀਪ ਆਦਮਪੁਰ ਤੇ ਪਿੰਡ ਹਰਿਪੁਰ ਦਾ ਰਹਿਣ ਵਾਲਾ ਸੀ। ਗਗਨ ਨੂੰ ਬੀਤੇ ਦਿਨ ਰਾਹ ‘ਚ ਕੁਝ ਨੌਜਵਾਨਾਂ ਨੇ ਘੇਰ ਕੇ ਉਸ ਦਾ ਗੋਲੀਆਂ ਮਾਰ ਕਤਲ ਕਰ ਦਿੱਤਾ ਸੀ। ਹੁਣ ਗਗਨ ਦੇ ਕਤਲ ਦੀ ਤਸਵੀਰਾਂ ਸਾਹਮਣੇ ਆਈਆਂ ਹਨ। ਤਸਵੀਰਾਂ ‘ਚ ਗਗਨ ਦੇ ਸਰੀਰ ‘ਤੇ ਪੰਜ ਗੋਲੀਆਂ ਦੇ ਨਿਸ਼ਾਨ ਨਜ਼ਰ ਆ ਰਹੇ ਹਨ। ਮਨੀਲਾ ‘ਚ ਇਹ ਕੋਈ ਪਹਿਲਾ ਮੌਕਾ ਨਹੀਂ ਹੈ। ਇੱਥੇ ਪਹਿਲਾਂ ਵੀ ਫਾਈਨਾਂਸ ਦਾ ਕੰਮ ਰਕਨ ਵਾਲੇ ਨੌਜਵਾਨਾਂ ਦਾ ਕਤਲ ਹੋ ਚੁੱਕਿਆ ਹੈ।

ਟਾਪ ਹੈਡਲਾਈਨ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ

SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026

Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

Embed widget