ਪੜਚੋਲ ਕਰੋ

ਜਲ੍ਹਿਆਂਵਾਲਾ ਬਾਗ ਨੂੰ ਮਿਲੇਗੀ ਨਵੀਂ ਦਿੱਖ, ਆਰਕੀਟੈਕਟ ਦੀ ਟੀਮ ਪਹੁੰਚੀ

ਅੰਮ੍ਰਿਤਸਰ: ਕੇਂਦਰੀ ਮੰਤਰੀ ਮਹੇਸ਼ ਸ਼ਰਮਾ ਨੇ 'ਏਬੀਪੀ ਸਾਂਝਾ' ਨਾਲ ਖਾਸ ਗੱਲਬਾਤ ਦੌਰਾਨ ਕਿਹਾ ਕਿ ਭਾਰਤ ਸਰਕਾਰ ਵੱਲੋਂ 2019 ਵਿੱਚ ਜਲ੍ਹਿਆਂਵਾਲਾ ਬਾਗ ਦੀ ਸ਼ਤਾਬਦੀ ਮਨਾਈ ਜਾ ਰਹੀ ਹੈ। ਇਸ ਸਬੰਧੀ ਜਲ੍ਹਿਆਂਵਾਲਾ ਬਾਗ ਨੂੰ ਨਵੀਂ ਦਿੱਖ ਦਿੱਤੀ ਜਾ ਰਹੀ ਹੈ। ਉਸ ਦਾ ਨਵੇਂ ਸਿਰ ਤੋਂ ਸੁੰਦਰੀਕਰਨ ਕੀਤਾ ਜਾਵੇਗਾ। ਕੇਂਦਰੀ ਮੰਤਰੀ ਨੇ ਕਿਹਾ ਕਿ ਉਨ੍ਹਾਂ ਨਾਲ ਆਰਕੀਟੈਕਟ ਦੀ ਟੀਮ ਵੀ ਇੱਥੇ ਆਈ ਹੋਈ ਹੈ। ਕਰਤਾਰਪੁਰ ਲਾਂਘੇ ਦੇ ਮਸਲੇ 'ਤੇ ਮਹੇਸ਼ ਸ਼ਰਮਾ ਨੇ ਕਿਹਾ ਕਿ ਉਹ ਬਹੁਤ ਖੁਸ਼ ਹਨ ਕਿ ਭਾਰਤ ਸਰਕਾਰ ਨੇ ਸਿੱਖਾਂ ਦੀ ਲੰਬੇ ਸਮੇਂ ਤੋਂ ਲਟਕ ਰਹੀ ਮੰਗ ਨੂੰ ਪੂਰਾ ਕਰ ਦਿੱਤਾ ਹੈ। ਇਸ ਲਈ ਕੇਂਦਰ ਸਰਕਾਰ ਨੇ ਉਪਰਾਲੇ ਵੀ ਸ਼ੁਰੂ ਕਰ ਦਿੱਤੇ ਹਨ। ਮਹੇਸ਼ ਸ਼ਰਮਾ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਅੱਜ ਸੰਦੇਸ਼ ਲੈ ਕੇ ਇੱਥੇ ਆਏ ਹਨ। ਗੁਰ ਪੁਰਬ ਮੌਕੇ ਜੋ ਤੋਹਫਾ ਪ੍ਰਧਾਨ ਮੰਤਰੀ ਨੇ ਪੰਜਾਬੀਆਂ ਤੇ ਦੇਸ਼ ਵਾਸੀਆਂ ਨੂੰ ਦਿੱਤਾ ਹੈ, ਉਸ ਦੀ ਖ਼ੁਸ਼ੀ ਸਾਂਝੀ ਕਰਨ ਆਏ ਹਨ।

ਟਾਪ ਹੈਡਲਾਈਨ

Punjab News: ਪੰਜਾਬ 'ਚ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, 'AAP' 'ਚ ਸ਼ਾਮਲ ਹੋਏ ਕਈ ਸੀਨੀਅਰ ਆਗੂ, CM ਮਾਨ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, 'AAP' 'ਚ ਸ਼ਾਮਲ ਹੋਏ ਕਈ ਸੀਨੀਅਰ ਆਗੂ, CM ਮਾਨ ਨਾਲ ਤਸਵੀਰਾਂ ਵਾਇਰਲ...
Punjab News: ਪੰਜਾਬ ਤੋਂ ਵੱਡੀ ਖਬਰ, ਰਾਜਾ ਵੜਿੰਗ ਨੇ ਸਾਬਕਾ DGP ਨੂੰ ਮਾਣਹਾਨੀ ਦਾ ਨੋਟਿਸ ਭੇਜਿਆ, ਕਾਂਗਰਸ ਪ੍ਰਧਾਨ ਬੋਲੇ- ਬਿਨਾਂ ਸ਼ਰਤ ਲਿਖਤੀ ਮਾਫ਼ੀ ਮੰਗਣ...
ਪੰਜਾਬ ਤੋਂ ਵੱਡੀ ਖਬਰ, ਰਾਜਾ ਵੜਿੰਗ ਨੇ ਸਾਬਕਾ DGP ਨੂੰ ਮਾਣਹਾਨੀ ਦਾ ਨੋਟਿਸ ਭੇਜਿਆ, ਕਾਂਗਰਸ ਪ੍ਰਧਾਨ ਬੋਲੇ- ਬਿਨਾਂ ਸ਼ਰਤ ਲਿਖਤੀ ਮਾਫ਼ੀ ਮੰਗਣ...
Punjab News: ਪੰਜਾਬ 'ਚ ਵੱਡਾ ਹਾਦਸਾ, ਸਕੂਲ ਬੱਸ ਨੂੰ ਲੱਗੀ ਭਿਆਨਕ ਅੱਗ, ਪੈ ਗਿਆ ਚੀਕ-ਚਿਹਾੜਾ; ਡਰਾਈਵਰ ਨੇ 35 ਬੱਚਿਆਂ ਨੂੰ...
ਪੰਜਾਬ 'ਚ ਵੱਡਾ ਹਾਦਸਾ, ਸਕੂਲ ਬੱਸ ਨੂੰ ਲੱਗੀ ਭਿਆਨਕ ਅੱਗ, ਪੈ ਗਿਆ ਚੀਕ-ਚਿਹਾੜਾ; ਡਰਾਈਵਰ ਨੇ 35 ਬੱਚਿਆਂ ਨੂੰ...
Punjab News: ਪੰਜਾਬ 'ਚ ਸਿਆਸਤ ਭੱਖੀ, CM ਮਾਨ ਦੀ ਪਤਨੀ 'ਤੇ 5 ਕਰੋੜ ਰੁਪਏ ਦੀ ਰਿਸ਼ਵਤ ਦੇ ਲੱਗੇ ਇਲਜ਼ਾਮ, ਹੁਣ ਡਾ. ਗੁਰਪ੍ਰੀਤ ਕੌਰ ਨੇ ਸਾਬਕਾ ਜਸਟਿਸ ਰਣਜੀਤ ਸਿੰਘ ਨੂੰ ਭੇਜਿਆ ਕਾਨੂੰਨੀ ਨੋਟਿਸ...
ਪੰਜਾਬ 'ਚ ਸਿਆਸਤ ਭੱਖੀ, CM ਮਾਨ ਦੀ ਪਤਨੀ 'ਤੇ 5 ਕਰੋੜ ਰੁਪਏ ਦੀ ਰਿਸ਼ਵਤ ਦੇ ਲੱਗੇ ਇਲਜ਼ਾਮ, ਹੁਣ ਡਾ. ਗੁਰਪ੍ਰੀਤ ਕੌਰ ਨੇ ਸਾਬਕਾ ਜਸਟਿਸ ਰਣਜੀਤ ਸਿੰਘ ਨੂੰ ਭੇਜਿਆ ਕਾਨੂੰਨੀ ਨੋਟਿਸ...

ਵੀਡੀਓਜ਼

Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha
Bhai Jagtar Singh Hawara ਦੀ Parole ਨੂੰ ਲੈਕੇ ਆਈ ਵੱਡੀ ਖ਼ਬਰ! | Qaumi Insaaf Morcha | Abp Sanjha
Zirakpur News: ਵਿਦੇਸ਼ ਜਾਣ ਦਾ ਸੁਪਨਾ ਪਿਆ ਭਾਰੀ? PG ਅੰਦਰ ਜੋੜੇ ਨੇ ਚੁੱਕਿਆ ਖੌਫਨਾਕ ਕਦਮ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
Embed widget