ਪੜਚੋਲ ਕਰੋ

Punjab Holidays: ਪੰਜਾਬ ਸਰਕਾਰ ਨੇ ਛੁੱਟੀਆਂ ਦਾ ਕੀਤਾ ਐਲਾਨ, ਲਗਾਤਾਰ ਤਿੰਨ ਦਿਨ ਬੰਦ ਰਹਿਣਗੇ ਸਰਕਾਰੀ ਦਫ਼ਤਰ, ਵਿੱਦਿਅਕ ਅਦਾਰੇ 

Punjab Holidays: ਕਿਉਂਕਿ ਸ਼ਨੀਵਾਰ ਨੂੰ ਸਰਕਾਰੀ ਦਫਤਰ ਬੰਦ ਰਹਿੰਦੇ ਹਨ। ਇਸ ਅਨੁਸਾਰ ਤਿੰਨ ਦਿਨ ਦੀ ਛੁੱਟੀ ਤੈਅ ਮੰਨੀ ਜਾ ਰਹੀ ਹੈ। 24 ਅਗਸਤ ਸ਼ਨੀਵਾਰ ਹੈ ਅਤੇ  25 ਅਗਸਤ ਐਤਵਾਰ ਹੈ।  ਜਨਮ ਅਸ਼ਟਮੀ ਮੌਕੇ 26 ਅਗਸਤ ਦਿਨ ਸੋਮਵਾਰ ਨੂੰ ਛੁੱਟੀ

Janmashtami holiday declared: ਪੰਜਾਬ ਸਰਕਾਰ ਨੇ ਜਨਮ ਅਸ਼ਟਮੀ ਮੌਕੇ 26 ਅਗਸਤ ਦਿਨ ਸੋਮਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦੌਰਾਨ ਸਾਰੇ ਸਰਕਾਰੀ ਦਫ਼ਤਰ ਅਤੇ ਵਿੱਦਿਅਕ ਅਦਾਰੇ ਬੰਦ ਰਹਿਣਗੇ। ਸਰਕਾਰ ਨੇ ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਹਨ।

ਅਜਿਹੇ 'ਚ ਹੁਣ ਲੋਕਾਂ ਦੇ ਸਰਕਾਰੀ ਕੰਮ ਸ਼ੁੱਕਰਵਾਰ ਤੋਂ ਬਾਅਦ ਸਿੱਧੇ ਮੰਗਲਵਾਰ ਨੂੰ ਹੋਣਗੇ। ਕਿਉਂਕਿ ਸ਼ਨੀਵਾਰ ਨੂੰ ਸਰਕਾਰੀ ਦਫਤਰ ਬੰਦ ਰਹਿੰਦੇ ਹਨ। ਇਸ ਅਨੁਸਾਰ ਤਿੰਨ ਦਿਨ ਦੀ ਛੁੱਟੀ ਤੈਅ ਮੰਨੀ ਜਾ ਰਹੀ ਹੈ। 24 ਅਗਸਤ ਸ਼ਨੀਵਾਰ ਹੈ ਅਤੇ  25 ਅਗਸਤ ਐਤਵਾਰ ਹੈ।  ਜਨਮ ਅਸ਼ਟਮੀ ਮੌਕੇ 26 ਅਗਸਤ ਦਿਨ ਸੋਮਵਾਰ ਨੂੰ ਛੁੱਟੀ ਦਾ ਐਲਾਨ ਕੀਤਾ। 

ਇਹ ਵੀ ਪੜ੍ਹੋ: ਪੰਜਾਬ ਦੇ ਸਰਕਾਰੀ ਹਸਪਤਾਲ 'ਚ ਨਹਾਉਣ ਗਈ ਮਰੀਜ਼ ਦੀ ਪਤਨੀ ਦੀ ਬਣ ਗਈ ਅਸ਼ਲੀਲ ਵੀਡੀਓ

ਇਸ ਹਿਸਾਬ ਨਾਲ ਜਿਸ ਕਿਸੇ ਨੇ ਕੋਈ ਸਰਕਾਰੀ ਦਫ਼ਤਰਾਂ 'ਚ ਕੰਮ ਕਾਜ ਹੈ ਤਾਂ ਉਹ ਅੱਜ ਹੀ ਨਿਬੇੜ ਕੇ ਆ ਜਾਵੇ ਨਹੀਂ ਤਾਂ ਸਿੱਧਾ ਮੰਗਲਵਾਰ ਨੂੰ ਪੈਂਡਿੰਗ ਪਏ ਕੰਮ ਹੋਣਗੇ। 

ਇਹ ਵੀ ਪੜ੍ਹੋ - ਹਸਪਤਾਲ ਦੇ ਪੋਸਟਮਾਰਟਮ ਰੂਮ 'ਚ ਜੋੜਾ ਕਰ ਰਿਹਾ ਸੀ ਸੰਭੋਗ, ਪਿੱਛੋਂ ਕਿਸੇ ਨੇ ਵੀਡੀਓ ਬਣਾ ਕੇ ਕਰ ਦਿੱਤੀ ਵਾਇਰਲ

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
Punjab News: ਪੰਜਾਬ ਭਾਜਪਾ ਵੱਲੋਂ ਚੋਣਾਂ 'ਚ ਜਿੱਤ ਲਈ ਰਣਨੀਤੀ, ਜ਼ਿਲ੍ਹਾ ਇੰਚਾਰਜ-ਸਹਿ-ਇੰਚਾਰਜ ਦਾ ਐਲਾਨ; ਸਾਬਕਾ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਕਾਂਗਰਸ-ਆਪ-ਅਕਾਲੀ ਦਲ ਤੋਂ...
ਪੰਜਾਬ ਭਾਜਪਾ ਵੱਲੋਂ ਚੋਣਾਂ 'ਚ ਜਿੱਤ ਲਈ ਰਣਨੀਤੀ, ਜ਼ਿਲ੍ਹਾ ਇੰਚਾਰਜ-ਸਹਿ-ਇੰਚਾਰਜ ਦਾ ਐਲਾਨ; ਸਾਬਕਾ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਕਾਂਗਰਸ-ਆਪ-ਅਕਾਲੀ ਦਲ ਤੋਂ...
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
Embed widget