ਪੜਚੋਲ ਕਰੋ

ਜਨਤਾ ਨੇ ਮੰਨੀ ਸਰਕਾਰ ਦੀ ਗੱਲ, ਜਨਤਾ ਕਰਫਿਊ 'ਚ ਸਭ ਕੁਝ ਠੱਪ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੋਰੋਨਾਵਾਇਰਸ ਫੈਲਣ ਤੋਂ ਰੋਕਣ ਲਈ ‘ਜਨਤਾ ਕਰਫਿਊ’ ਦੀ ਮੰਗ ਨੂੰ ਲੈ ਕੇ ਐਤਵਾਰ ਨੂੰ ਚੰਡੀਗੜ੍ਹ, ਪੰਜਾਬ ਤੇ ਇਸ ਦੇ ਨੇੜਲੇ ਹਰਿਆਣਾ ਵਿੱਚ ਚੰਗਾ ਹੁੰਗਾਰਾ ਮਿਲਿਆ।

ਰੌਬਟ
ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੋਰੋਨਾਵਾਇਰਸ ਫੈਲਣ ਤੋਂ ਰੋਕਣ ਲਈ ‘ਜਨਤਾ ਕਰਫਿਊ’ ਦੀ ਮੰਗ ਨੂੰ ਲੈ ਕੇ ਐਤਵਾਰ ਨੂੰ ਚੰਡੀਗੜ੍ਹ, ਪੰਜਾਬ ਤੇ ਇਸ ਦੇ ਨੇੜਲੇ ਹਰਿਆਣਾ ਵਿੱਚ ਚੰਗਾ ਹੁੰਗਾਰਾ ਮਿਲਿਆ। ਬਹੁਤੇ ਕਸਬਿਆਂ ਤੇ ਸ਼ਹਿਰਾਂ ਵਿੱਚ ਦੁਕਾਨਾਂ ਤੇ ਕਾਰੋਬਾਰੀ ਅਦਾਰੇ ਬੰਦ ਪਾਏ ਗਏ ਤੇ ਸੜਕਾਂ-ਗਲੀਆਂ 'ਚ ਉਜਾੜ ਵੇਖਣ ਨੂੰ ਮਿਲੀ।
ਦੁਕਾਨਾਂ ਤੇ ਹੋਰ ਅਦਾਰਿਆਂ ਦੇ ਬੰਦ ਹੋਣ ਦੀਆਂ ਖਬਰਾਂ ਪੰਜਾਬ ਦੇ ਲੁਧਿਆਣਾ, ਪਟਿਆਲਾ, ਅੰਮ੍ਰਿਤਸਰ, ਬਠਿੰਡਾ ਤੇ ਹੋਰ ਥਾਵਾਂ ਤੋਂ ਪ੍ਰਾਪਤ ਹੋਈਆਂ।ਪੰਜਾਬ ਰੋਡਵੇਜ਼ ਦੀਆਂ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਦੀਆਂ ਬੱਸਾਂ ਸੜਕਾਂ ਤੇ ਨਹੀਂ ਵਿਖੀਆਂ। ਹਾਲਾਂਕਿ ਚੰਡੀਗੜ੍ਹ 'ਚ ਰੋਜ਼ਾਨਾ ਜ਼ਰੂਰਤ ਵਲੀਆਂ ਦੁਕਾਨਾ ਹੌਲੀ ਹੌਲੀ ਕੁਝ ਸੈਕਟਰਾਂ 'ਚ ਖੁਲ੍ਹ ਰਹੀਆਂ ਹਨ। ਲੋਕ ਆਪਣੇ ਇਲਾਕਿਆਂ ਅਤੇ ਪ੍ਰਸਿੱਧ ਸੁਖਨਾ ਝੀਲ ਤੇ ਵੀ ਸਵੇਰ ਦੀ ਸੈਰ ਤੋਂ ਪਰਹੇਜ਼ ਕਰਦੇ ਦਿੱਖੇ।
ਜਨਤਾ ਨੇ ਮੰਨੀ ਸਰਕਾਰ ਦੀ ਗੱਲ, ਜਨਤਾ ਕਰਫਿਊ 'ਚ ਸਭ ਕੁਝ ਠੱਪ ਹਰਿਆਣਾ ਵਿੱਚ ਕਰਿਆਨੇ ਦੀਆਂ ਦੁਕਾਨਾਂ, ਪੈਟਰੋਲ ਪੰਪਾਂ ਤੇ ਦਵਾਈਆਂ ਦੀਆਂ ਦੁਕਾਨਾਂ ਵਰਗੀਆਂ ਜ਼ਰੂਰੀ ਸੇਵਾਵਾਂ ਮੁਹੱਈਆ ਕਰਵਾਉਣ ਵਾਲੀਆਂ ਸੰਸਥਾਵਾਂ ਖੋਲ੍ਹੀਆਂ ਗਈਆਂ। ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਨਾ ਘਬਰਾਉਣ ਤੇ ਪ੍ਰਧਾਨ ਮੰਤਰੀ ਦੀ ਅਪੀਲ ਦੀ ਜ਼ੋਰਦਾਰ ਪਾਲਣਾ ਕਰਨ ਤੇ ਕੋਰੋਨਾਵਾਇਰਸ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਘਰ ਦੇ ਅੰਦਰ ਹੀ ਰਹਿਣ।
ਜਨਤਾ ਨੇ ਮੰਨੀ ਸਰਕਾਰ ਦੀ ਗੱਲ, ਜਨਤਾ ਕਰਫਿਊ 'ਚ ਸਭ ਕੁਝ ਠੱਪ ਉਥੇ ਹੀ ਜ਼ਿਲ੍ਹਾ ਬਠਿੰਡਾ 'ਚ ਕੋਰੋਨਾ ਦਾ ਅਸਰ ਦੇਖਣ ਨੂੰ ਮਿਲਿਆ। ਇੱਥੇ ਬੱਸ ਅੱਡਾ ਅਤੇ ਰੇਲਵੇ ਸਟੇਸ਼ਨ ਬੰਦ ਦਿਖਾਈ ਦਿੱਤਾ। ਸ਼ਹਿਰ ਦੇ ਚੌਕ ਚੁਰਾਹੇ ਸ਼ਾਂਤ ਤੇ ਖਾਲੀ ਦਿਖਾਈ ਦਿੱਤੇ। ਜੰਲਧਰ ਵਿੱਚ ਵੀ ਜਨਤਾ ਕਰਫਿਊ ਦਾ ਅਸਰ ਵੇਖਣ  ਨੂੰ ਮਿਲਿਆ। ਸ਼ਹਿਦ ਭਗਤ ਸਿੰਘ ਅੰਤਰ ਰਾਜੀ ਬੱਸ ਅੱਡਾ, ਰੇਲਵੇ ਸਟੇਸ਼ਨ, ਜੋਤੀ ਚੌਕ, ਬੀਐਮਸੀ ਚੌਕ,  ਨਕੋਦਰ ਚੌਕ, ਰਾਮਾਂ ਮੰਡੀ ਸਭ ਜਗ੍ਹਾ ਬੰਦ ਦਾ ਅਸਰ ਵੇਖਣ ਨੂੰ ਮਿਲਿਆ। ਲੋਕਾਂ ਨੇ ਇਨ੍ਹਾਂ ਸਾਰੀ ਜਗਾਵਾਂ ਤੇ ਜਾਣ ਤੋਂ ਪਰਹੇਜ ਕੀਤਾ।
ਜਨਤਾ ਨੇ ਮੰਨੀ ਸਰਕਾਰ ਦੀ ਗੱਲ, ਜਨਤਾ ਕਰਫਿਊ 'ਚ ਸਭ ਕੁਝ ਠੱਪ ਅੰਮ੍ਰਿਤਸਰ ਵਿੱਚ ਜਨਤਾ ਕਰਫਿਊ ਦਾ ਸਮਰਥਨ ਉਚਾਈ ਤੇ ਵੇਖਿਆ ਗਿਆ। ਹਰ ਚੌਰਾਹੇ ਅਤੇ ਬਾਜ਼ਾਰ ਵਿੱਚ ਚੁੱਪ ਹੈ, ਕੋਈ ਵੀ ਸਬਜ਼ੀ ਮੰਡੀ ਵਿੱਚ ਨਜ਼ਰ ਨਹੀਂ ਆ ਰਿਹਾ ਹੈ। ਦਰਬਾਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਜਿੱਥੇ ਲੱਖਾਂ ਦੀ ਗਿਣਤੀ ਵਿੱਚ ਸ਼ਰਧਾਲੂ ਨਤਮਸਤੱਕ ਹੋਣ ਪਹੁੰਚ ਦੇ ਹਨ ਅੱਜ ਬੰਦ ਦੇ ਕਾਰਨ ਬਹੁਤ ਘੱਟ ਲੋਕ ਇਥੇ ਵੇਖਣ ਨੂੰ ਮਿਲੇ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Parvinder Jhota Case : ਮਾਨਸਾ ਧਰਨੇ ’ਚ ਪਹੁੰਚੇ ਗਾਇਕ ਬੱਬੂ ਮਾਨ ,ਪਰਿਵਾਰ ਨਾਲ ਕੀਤਾ ਦੁੱਖ ਦਾ ਪ੍ਰਗਟਾਵਾ
Parvinder Jhota Case : ਮਾਨਸਾ ਧਰਨੇ ’ਚ ਪਹੁੰਚੇ ਗਾਇਕ ਬੱਬੂ ਮਾਨ ,ਪਰਿਵਾਰ ਨਾਲ ਕੀਤਾ ਦੁੱਖ ਦਾ ਪ੍ਰਗਟਾਵਾ
School Holiday : ਇਸ ਜਗ੍ਹਾ 3 ਦਿਨ ਸਕੂਲ-ਕਾਲਜ ਰਹਿਣਗੇ ਬੰਦ, ਸਰਕਾਰੀ ਦਫ਼ਤਰਾਂ ਦੀ ਛੁੱਟੀ ਬਾਰੇ ਵੀ ਵੱਡਾ ਐਲਾਨ
School Holiday : ਇਸ ਜਗ੍ਹਾ 3 ਦਿਨ ਸਕੂਲ-ਕਾਲਜ ਰਹਿਣਗੇ ਬੰਦ, ਸਰਕਾਰੀ ਦਫ਼ਤਰਾਂ ਦੀ ਛੁੱਟੀ ਬਾਰੇ ਵੀ ਵੱਡਾ ਐਲਾਨ
Punjab Police ਦੇ ਹੈੱਡ ਕਾਂਸਟੇਬਲ ਕੋਲੋਂ 25 ਕਿਲੋ ਹੈਰੋਇਨ ਬਰਾਮਦ,  ਮਾਮਲੇ ’ਚ ਨਵਾਂ ਖੁਲਾਸਾ!
Punjab Police ਦੇ ਹੈੱਡ ਕਾਂਸਟੇਬਲ ਕੋਲੋਂ 25 ਕਿਲੋ ਹੈਰੋਇਨ ਬਰਾਮਦ,  ਮਾਮਲੇ ’ਚ ਨਵਾਂ ਖੁਲਾਸਾ!
Punjab Congress: ਪੰਜਾਬ ਕਾਂਗਰਸ ਨੇ ਚੋਣਾਂ ਦੀ ਖਿੱਚੀ ਤਿਆਰੀ, ਹੁਣ 6 ਨਵੇਂ ਆਬਜ਼ਰਵਰਾਂ ਦਾ ਕੀਤਾ ਐਲਾਨ...
Punjab Congress: ਪੰਜਾਬ ਕਾਂਗਰਸ ਨੇ ਚੋਣਾਂ ਦੀ ਖਿੱਚੀ ਤਿਆਰੀ, ਹੁਣ 6 ਨਵੇਂ ਆਬਜ਼ਰਵਰਾਂ ਦਾ ਕੀਤਾ ਐਲਾਨ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sangrur 'ਚ ਵੱਡਾ ਸੜਕ ਹਾਦਸਾ, ਤੇਜ਼ ਰਫ਼ਤਾਰ ਕਾਰ ਨੇ ਮਨਰੇਗਾ ਮਜ਼ਦੂਰਾਂ ਨੂੰ ਦਰੜਿਆ, 8 ਲੋਕਾਂ ਦੀ ਮੌਤ 
Sangrur 'ਚ ਵੱਡਾ ਸੜਕ ਹਾਦਸਾ, ਤੇਜ਼ ਰਫ਼ਤਾਰ ਕਾਰ ਨੇ ਮਨਰੇਗਾ ਮਜ਼ਦੂਰਾਂ ਨੂੰ ਦਰੜਿਆ, 8 ਲੋਕਾਂ ਦੀ ਮੌਤ 
Viral Video : ਪਤਨੀ ਨੂੰ ਪ੍ਰੇਮੀ ਨਾਲ ਰੰਗੇ ਹੱਥੀਂ ਫੜਿਆ ਤਾਂ ਪਤੀ ਦਾ ਚੜ੍ਹਿਆ ਪਾਰਾ, ਦੋਵਾਂ ਨਾਲ ਕੀਤੀ ਕੁੱਟਮਾਰ, ਵੀਡੀਓ ਵਾਇਰਲ
Viral Video : ਪਤਨੀ ਨੂੰ ਪ੍ਰੇਮੀ ਨਾਲ ਰੰਗੇ ਹੱਥੀਂ ਫੜਿਆ ਤਾਂ ਪਤੀ ਦਾ ਚੜ੍ਹਿਆ ਪਾਰਾ, ਦੋਵਾਂ ਨਾਲ ਕੀਤੀ ਕੁੱਟਮਾਰ, ਵੀਡੀਓ ਵਾਇਰਲ
 Job Offer : ਰੀਲਾਂ ਬਣਾਉਣ ਦੇ ਮਿਲਣਗੇ 95 ਲੱਖ ਰੁਪਏ ! ਦੁਨੀਆ ਘੁੰਮਣ ਦਾ ਵੀ ਮਿਲੇਗਾ ਮੌਕਾ, ਜਾਣੋ ਕਿਵੇਂ ਮਿਲੇਗੀ ਇਹ ਨੌਕਰੀ
 Job Offer : ਰੀਲਾਂ ਬਣਾਉਣ ਦੇ ਮਿਲਣਗੇ 95 ਲੱਖ ਰੁਪਏ ! ਦੁਨੀਆ ਘੁੰਮਣ ਦਾ ਵੀ ਮਿਲੇਗਾ ਮੌਕਾ, ਜਾਣੋ ਕਿਵੇਂ ਮਿਲੇਗੀ ਇਹ ਨੌਕਰੀ
Bank Holiday : ਕੱਲ੍ਹ ਬੈਂਕ ਜਾਣ ਦਾ ਹੈ ਪਲਾਨ? ਪਹਿਲਾਂ ਜਾਣ ਲਓ ਸੋਮਵਾਰ ਨੂੰ ਬੈਂਕ ਖੁੱਲ੍ਹਣਗੇ ਜਾਂ ਰਹਿਣਗੇ ਬੰਦ
Bank Holiday : ਕੱਲ੍ਹ ਬੈਂਕ ਜਾਣ ਦਾ ਹੈ ਪਲਾਨ? ਪਹਿਲਾਂ ਜਾਣ ਲਓ ਸੋਮਵਾਰ ਨੂੰ ਬੈਂਕ ਖੁੱਲ੍ਹਣਗੇ ਜਾਂ ਰਹਿਣਗੇ ਬੰਦ
Sangrur News : ਬੇਰੁਜ਼ਗਾਰਾਂ ਦਾ ਅਨੋਖਾ ਦਸਹਿਰਾ ! ਮੁੱਖ ਮੰਤਰੀ ਦੀ ਕੋਠੀ ਅੱਗੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ
Sangrur News : ਬੇਰੁਜ਼ਗਾਰਾਂ ਦਾ ਅਨੋਖਾ ਦਸਹਿਰਾ ! ਮੁੱਖ ਮੰਤਰੀ ਦੀ ਕੋਠੀ ਅੱਗੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ
DA Hike 2026 : ਕੀ ਦੁਸਹਿਰੇ ਤੋਂ ਬਾਅਦ ਮਿਲੇਗਾ DA ?  21 ਅਕਤੂਬਰ ਨੂੰ ਹੋ ਸਕਦਾ ਹੈ ਅਹਿਮ ਫ਼ੈਸਲਾ!
DA Hike 2026 : ਕੀ ਦੁਸਹਿਰੇ ਤੋਂ ਬਾਅਦ ਮਿਲੇਗਾ DA ?  21 ਅਕਤੂਬਰ ਨੂੰ ਹੋ ਸਕਦਾ ਹੈ ਅਹਿਮ ਫ਼ੈਸਲਾ!
Punjab Police ਦੇ ਹੈੱਡ ਕਾਂਸਟੇਬਲ ਕੋਲੋਂ 25 ਕਿਲੋ ਹੈਰੋਇਨ ਬਰਾਮਦ,  ਮਾਮਲੇ ’ਚ ਨਵਾਂ ਖੁਲਾਸਾ!
Punjab Police ਦੇ ਹੈੱਡ ਕਾਂਸਟੇਬਲ ਕੋਲੋਂ 25 ਕਿਲੋ ਹੈਰੋਇਨ ਬਰਾਮਦ,  ਮਾਮਲੇ ’ਚ ਨਵਾਂ ਖੁਲਾਸਾ!
Parvinder Jhotta ਮਾਮਲਾ : ਨੀਰੂ ਬਾਜਵਾ ਨੇ ਆਪਣੀ ਫ਼ਿਲਮ ਰੋਕੀ, ਇਨਸਾਫ਼ ਮਿਲਣ ਤੱਕ ਕਾਲੀ ਪੱਗ ਬੰਨ੍ਹਣਗੇ ਭਾਜਪਾ ਪ੍ਰਧਾਨ
Parvinder Jhotta ਮਾਮਲਾ : ਨੀਰੂ ਬਾਜਵਾ ਨੇ ਆਪਣੀ ਫ਼ਿਲਮ ਰੋਕੀ, ਇਨਸਾਫ਼ ਮਿਲਣ ਤੱਕ ਕਾਲੀ ਪੱਗ ਬੰਨ੍ਹਣਗੇ ਭਾਜਪਾ ਪ੍ਰਧਾਨ
Embed widget