ਪੜਚੋਲ ਕਰੋ

Jarnail Singh Death: ਪੰਜਾਬ ਦੇ ਨੌਜਵਾਨ ਦੀ ਅਮਰੀਕਾ ‘ਚ ਦਿਲ ਦਾ ਦੌਰਾ ਪੈਣ ਮਗਰੋਂ ਮੌਤ

ਹੁਣ ਮ੍ਰਿਤਕ ਦੀ ਮਾਤਾ ਪਤਨੀ ਅਤੇ ਪਿੰਡ ਵਾਸੀਆਂ ਨੇ ਰਾਜ ਸਭਾ ਮੈਂਬਰ  ਪ੍ਰਤਾਪ ਸਿੰਘ ਬਾਜਵਾ ਅਤੇ ਲੋਕ ਸਭਾ ਮੈਂਬਰ ਸੰਨੀ ਦਿਓਲ ਕੋਲੋਂ ਮੰਗ ਕੀਤੀ ਹੈ ਕਿ ਉਹ ਕੇਂਦਰ ਸਰਕਾਰ ਦੇ ਦਖਲ ਨਾਲ ਅਮਰੀਕਾ ਵਿਚ ਪਈ ਜਰਨੈਲ ਸਿੰਘ ਦੀ ਮ੍ਰਿਤਕ ਦੇਹ ਨੂੰ ਜਲਦੀ ਭਾਰਤ ਭਿਜਵਾਉਣ ਦਾ ਪ੍ਰਬੰਧ ਕਰਵਾਉਣ।

ਗੁਰਦਾਸਪੁਰ: ਸੁਨਹਿਰਾ ਭਵਿੱਖ ਬਣਾਉਣ ਲਈ ਵਿਦੇਸ਼ ਵਿੱਚ ਗਏ ਗੁਰਦਾਸਪੁਰ (Gurdaspur) ਦੇ ਪਿੰਡ ਆਲਮਾਂ ਦੇ 33 ਸਾਲਾਂ ਦੇ ਨੌਜਵਾਨ ਜਰਨੈਲ ਸਿੰਘ (Jarnail Singh) ਦੀ ਅਮਰੀਕਾ (America) ਵਿਚ ਦਿਲ ਦਾ ਦੌਰਾ (Death due to Heath Attack) ਪੈਣ ਕਾਰਨ ਮੌਤ ਹੋ ਗਈ। ਉਸ ਦੀ ਮੌਤ ਦਾ ਸਮਾਚਾਰ ਮਿਲਣ ਮਗਰੋਂ ਪਿੰਡ ਵਿੱਚ ਸੋਗ ਦੀ ਲਹਿਰ ਹੈ। ਨਾਲ ਹੀ ਮ੍ਰਿਤਕ ਦੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਮ੍ਰਿਤਕ ਦੀ ਬੇਸਹਾਰਾ ਮਾਂ ਅਤੇ ਪਤਨੀ ਨੇ ਮੈਂਬਰ ਪਾਰਲੀਮੈਂਟ ਸੰਨੀ ਦਿਓਲ (Sunny Deol) ਅਤੇ ਰਾਜਸਭਾ ਮੈਂਬਰ ਪ੍ਰਤਾਪ ਬਾਜਵਾ (Pratap Bajwa) ਨੂੰ ਮ੍ਰਿਤਕ ਦੀ ਲਾਸ਼ ਜਲਦ ਭਾਰਤ ਲਿਆਉਣ ਦੀ ਅਪੀਲ ਕੀਤੀ ਹੈ।

Jarnail Singh Death: ਪੰਜਾਬ ਦੇ ਨੌਜਵਾਨ ਦੀ ਅਮਰੀਕਾ ‘ਚ ਦਿਲ ਦਾ ਦੌਰਾ ਪੈਣ ਮਗਰੋਂ ਮੌਤ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੀ ਪਤਨੀ ਸੁਖਵੰਤ ਕੌਰ ਅਤੇ ਪਿੰਡ ਦੇ ਮੋਹਤਬਰਾਂ ਨੇ ਦੱਸਿਆ ਕਿ ਜਰਨੈਲ ਸਿੰਘ ਪੁੱਤਰ ਬਲਵਿੰਦਰ ਸਿੰਘ ਸਾਲ 2016 ਵਿਚ ਅਮਰੀਕਾ ਰੁਜ਼ਗਾਰ ਲਈ ਗਿਆ ਸੀ। ਜਿੱਥੇ ਉਹ ਕੈਲੇਫੋਰਨੀਆ ਸਟੇਟ ਵਿੱਚ ਟਰੱਕ ਚਲਾ ਕੇ ਆਪਣਾ ਰੁਜ਼ਗਾਰ ਕਰਦਾ ਅਤੇ ਨਾਲ ਹੀ ਪਰਿਵਾਰ ਨੂੰ ਵੀ ਪਾਲ ਰਿਹਾ ਸੀ। ਪਰ 2 ਦਿਨ ਪਹਿਲਾਂ ਜਰਨੈਲ ਸਿੰਘ ਦੀ ਫਰਾਂਸਿਸਕੋ ਕੋਲ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ।

ਹੁਣ ਮ੍ਰਿਤਕ ਦੀ ਮਾਤਾ ਪਤਨੀ ਅਤੇ ਪਿੰਡ ਵਾਸੀਆਂ ਨੇ ਰਾਜ ਸਭਾ ਮੈਂਬਰ  ਪ੍ਰਤਾਪ ਸਿੰਘ ਬਾਜਵਾ ਅਤੇ ਲੋਕ ਸਭਾ ਮੈਂਬਰ ਸੰਨੀ ਦਿਓਲ ਕੋਲੋਂ ਮੰਗ ਕੀਤੀ ਹੈ ਕਿ ਉਹ ਕੇਂਦਰ ਸਰਕਾਰ ਦੇ ਦਖਲ ਨਾਲ ਅਮਰੀਕਾ ਵਿਚ ਪਈ ਜਰਨੈਲ ਸਿੰਘ ਦੀ ਮ੍ਰਿਤਕ ਦੇਹ ਨੂੰ ਜਲਦੀ ਭਾਰਤ ਭਿਜਵਾਉਣ ਦਾ ਪ੍ਰਬੰਧ ਕਰਵਾਉਣ। ਜਰਨੈਲ ਸਿੰਘ ਦੀ ਮੌਤ ਨਾਲ ਪਿੰਡ ਆਲਮਾ ਅਤੇ ਨੇੜਲੇ ਪਿੰਡਾਂ ਵਿੱਚ ਸੋਗ ਦੀ ਲਹਿਰ ਹੈ।  

ਇਹ ਵੀ ਪੜ੍ਹੋ: ਕੋਰੋਨਾ ਸੰਕਰਮਿਤ ਦੀ ਮਦਦ ਹਰਿਆਣਾ ਪੁਲਿਸ ਦਾ ਸ਼ਲਾਘਾਯੋਗ ਕਦਮ, ਐਮਰਜੈਂਸੀ ਸੇਵਾਵਾਂ ਲਈ ਉਪਲੱਬਧ ਰਹਿਣਗੀਆਂ ਗੱਡੀਆਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?

Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...

Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ

ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
Advertisement
ABP Premium

ਵੀਡੀਓਜ਼

ਬੰਗਾਲ 'ਚ ਪਿਆ ਭੰਗੜਾ ,ਕਰਨ ਔਜਲਾ ਲਈ Kolkata ਦਾ ਪਿਆਰਰਾਹਾ ਦੀ Flying Kiss , ਰਣਬੀਰ-ਆਲੀਆ ਦੀ ਧੀ ਦਾ Cute ਪਲਦਿਲਜੀਤ ਲਈ ਬਦਲਿਆ ਘੰਟਾ ਘਰ ਦਾ ਰੂਪ , ਪੰਜਾਬੀ ਘਰ ਆ ਗਏ ਓਏਦਿਲਜੀਤ ਤੇ AP ਦੀ ਗੱਲ ਚ ਆਏ ਹਨੀ ਸਿੰਘ ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ

Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !

IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ

ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ

Embed widget