Ferozepur Sacrilege: ਬੇਅਦਬੀ ਦੇ ਦੋਸ਼ੀ ਨੂੰ ਤਲਵਾਰ ਨਾਲ ਵੱਢਣ ਵਾਲਾ ਜਰਨੈਲ ਸਿੰਘ ਗ੍ਰਿਫਤਾਰ, ਵੀਡੀਓ ਵਾਇਰਲ ਹੋਣ ਮਗਰੋਂ ਕਾਰਵਾਈ

ਪੁਲਿਸ ਮੁਤਾਬਕ ਜਰਨੈਲ ਸਿੰਘ ਉੱਪਰ ਪਹਿਲਾਂ ਵੀ ਇੱਕ ਹੱਤਿਆ ਤੇ ਐਨਡੀਪੀਸੀ ਐਕਟ ਤਹਿਤ ਮੁਕੱਦਮਾ ਦਰਜ ਹੈ। ਵੀਡੀਓ ਵਿੱਚ ਜਰਨੈਲ ਸਿੰਘ ਬੇਅਦਬੀ ਦੇ ਦੋਸ਼ੀ ਬਖਸ਼ੀਸ਼ ਸਿੰਘ ਨੂੰ ਬੁਰੀ ਤਰ੍ਹਾਂ ਨਾਲ ਕਿਰਪਾਨਾਂ ਮਾਰਦਾ ਹੋਇਆ ਦਿਖਾਈ ਦੇ ਰਿਹਾ ਹੈ। ਪੁਲਿਸ ਨੇ ਹੱਤਿਆ ਦਾ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਹੈ।

Firozpur News: ਫਿਰੋਜ਼ਪੁਰ ਦੇ ਪਿੰਡ ਬੰਡਾਲਾ ਦੇ ਗੁਰਦਵਾਰੇ ਵਿੱਚ ਹੋਈ ਬੇਅਦਬੀ ਦੇ ਦੋਸ਼ੀ ਬਖਸ਼ੀਸ਼ ਸਿੰਘ ਦੀ ਹੱਤਿਆ ਦੇ ਮਾਮਾਲੇ ਵਿੱਚ ਪੁਲਿਸ ਨੇ ਮੁਲਜ਼ਮ ਜਰਨੈਲ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਮੁਤਾਬਕ ਜਰਨੈਲ ਸਿੰਘ ਦਾ

Related Articles