ਪੜਚੋਲ ਕਰੋ

Lok Sabha Elections: ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਦੇ ਇਸ MP ਨੇ ਕੀਤੇ ਹੱਥ ਖੜ੍ਹੇ, ਕਹਿੰਦੇ ਨਹੀਂ ਲੜਨੀ ਮੈਂ ਚੋਣ !

Lok Sabha Elections: ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਦੇ ਇੱਕ ਸਾਂਸਦ ਮੈਂਬਰ ਨੇ ਹੱਥ ਖੜ੍ਹੇ ਕਰ ਦਿੱਤੇ ਹਨ। ਹਲਾਂਕਿ ਕਾਂਗਰਸ ਉਹਨਾਂ ਨੂੰ ਦੁਬਾਰਾ ਟਿਕਟ ਦੇ ਰਹੀ ਸੀ ਜਾਂ ਨਹੀਂ ਇਸ ਬਾਰੇ ਫਿਲਹਾਲ ਪਤਾ ਨਹੀਂ ਚੱਲ ਸਕਿਆ। 

Lok Sabha Elections: ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਦੇ ਇੱਕ ਸਾਂਸਦ ਮੈਂਬਰ ਨੇ ਹੱਥ ਖੜ੍ਹੇ ਕਰ ਦਿੱਤੇ ਹਨ। ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਕਾਂਗਰਸੀ ਐਮਪੀ ਜਸਬੀਰ ਡਿੰਪਾ ਨੇ ਚੋਣ ਲੜ੍ਹਨ ਤੋਂ ਮਨ੍ਹਾ ਕਰ ਦਿੱਤਾ ਹੈ। ਹਲਾਂਕਿ ਕਾਂਗਰਸ ਉਹਨਾਂ ਨੂੰ ਦੁਬਾਰਾ ਟਿਕਟ ਦੇ ਰਹੀ ਸੀ ਜਾਂ ਨਹੀਂ ਇਸ ਬਾਰੇ ਫਿਲਹਾਲ ਪਤਾ ਨਹੀਂ ਚੱਲ ਸਕਿਆ। 

ਪਰ ਜਸਬੀਰ ਡਿੰਪਾ ਨੇ ਐਲਾਨ ਕੀਤਾ ਕਿ ਉਹਨ ਚੋਣਾਂ ਨਹੀਂ ਲੜਨਗੇ। ਇਸ ਸਬੰਧੀ ਟਵੀਟ ਕਰਕੇ ਉਹਨਾਂ ਨੇ ਜਾਣਕਾਰੀ ਦਿੱਤੀ ਹੈ। ਜਸਬੀਰ ਡਿੰਪਾ ਨੇ ਲਿਖਿਆ ਕਿ ''ਨਵੇਂ ਸਫਰ ਦੀ ਸ਼ੁਰੂਆਤ''। ਇਹ ਐਲਾਨ ਉਹਨਾਂ ਨੇ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਨਾਲ ਮੀਟਿੰਗ ਕਰਕੇ ਕੀਤਾ ਹੈ। 

ਜਸਬੀਰ ਡਿੰਪਾ ਹੁਣ ਸਟੇਟ ਦੀ ਸਿਆਸਤ ਵਿੱਚ ਸਰਗਰਮ ਨਜ਼ਰ ਆਉਣਗੇ। ਇਸ ਤੋਂ ਪਹਿਲਾਂ ਉਹ ਕਾਂਗਰਸ ਦੇ ਬਤੌਰ ਸਾਂਸਦ ਮੈਂਬਰ ਰਹਿੰਦਿਆਂ ਕਈ ਮੁੱਦਿਆਂ ਨੂੰ ਲੋਕ ਸਭਾ ਵਿੱਚ ਉਠਾ ਚੁੱਕੇ ਹਨ। ਮੰਨਿਆ ਜਾ ਰਿਹਾ ਹੈ ਕਿ ਜਸਬੀਰ ਸਿੰਘ ਡਿੰਪਾ ਦੀ ਜਗ੍ਹਾ ਹੁਣ ਕਾਂਗਰਸ ਰਾਣਾ ਗੁਰਜੀਤ ਸਿੰਘ ਦੇ ਪੁੱਤਰ ਰਾਣਾ ਇੰਦਰ ਪ੍ਰਤਾਪ ਸਿੰਘ ਨੂੰ ਖੰਡੂਰ ਸਾਹਿਬ ਤੋਂ ਉਮੀਦਵਾਰ ਬਣਾ ਸਕਦੀ ਹੈ।

ਵੈਸੇ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਵਿਧਾਨ ਸਭਾ ਦੀਆਂ ਚੋਣਾਂ ਆਜ਼ਾਦ ਲੜੀਆਂ ਸਨ ਅਤੇ ਉਹਨਾਂ ਨੇ ਸੁਲਤਾਨਪੁਰ ਲੋਧੀ ਤੋਂ ਕਾਂਗਰਸ ਦੇ ਹੀ ਨਵਤੇਜ ਸਿੰਘ ਚੀਮਾ ਨੂੰ ਹਰਾਇਆ ਸੀ। ਨਵਤੇਜ ਚੀਮਾ, ਨਵਜੋਤ ਸਿੱਧੂ ਦੇ ਖਾਸ ਬੰਦਿਆਂ ਵਿੱਚ ਸ਼ਾਮਲ ਹਨ। ਪਰ ਰਾਣਾ ਗੁਰਜੀਤ ਸਿੰਘ ਦੇ ਪੁੱਤਰ ਨੇ ਆਜ਼ਾਦ ਚੋਣ ਲੜ ਕੇ ਨਵਤੇਜ ਚੀਮਾ ਯਾਨੀ ਕਾਂਗਰਸ ਦੇ ਹੀ ਉਮੀਦਵਾਰ ਨੁੰ ਹਰਾ ਦਿੱਤਾ ਸੀ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Embed widget