ਪੜਚੋਲ ਕਰੋ

ਟਰੂਡੋ ਦੀ ਫੇਰੀ ਖਰਾਬ ਕਰਨ ਲਈ ਅਟਵਾਲ ਨੇ ਮੰਗੀ ਮਾਫੀ

ਚੰਡੀਗੜ੍ਹ: ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਭਾਰਤ ਦੌਰੇ ਦੌਰਾਨ ਹੋਈ ਪ੍ਰੇਸ਼ਾਨੀ ਲਈ ਸਾਬਕਾ ਖਾਲਿਸਤਾਨੀ ਜਸਪਾਲ ਅਟਵਾਲ ਨੇ ਕੈਨੇਡਾ 'ਚ ਪ੍ਰੈੱਸ ਕਾਨਫਰੰਸ ਕਰਕੇ ਮਾਫੀ ਮੰਗੀ ਹੈ। ਅਟਵਾਲ ਨੂੰ ਕੈਨੇਡਾ 'ਚ ਪੰਜਾਬ ਦੇ ਮੰਤਰੀ ਮਲਕੀਤ ਸਿੰਘ ਸਿੱਧੂ ਨੂੰ ਮਾਰਨ ਦੀ ਸਾਜ਼ਿਸ਼ ਦੇ ਕੇਸ਼ ਵਿੱਚ ਦੋਸ਼ੀ ਕਰਾਰ ਦਿੱਤਾ ਗਿਆ ਸੀ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨਾਲ ਉਸ ਦੇ ਭਾਰਤ ਦੌਰੇ 'ਤੇ ਪਹੁੰਚਣ ਕਰਕੇ ਵੱਡਾ ਮੁੱਦਾ ਬਣ ਗਿਆ ਸੀ। ਅਟਵਾਲ ਨੇ ਵੈਨਕੂਵਰ ਆਪਣੇ ਵਕੀਲ ਦੇ ਦਫਤਰ 'ਚ ਮੀਡੀਆ ਨੂੰ ਬਿਆਨ ਦਿੰਦੇ ਕਿਹਾ ਕਿ ਉਸ ਨੂੰ ਕੋਈ ਅੰਦਾਜ਼ਾ ਨਹੀਂ ਸੀ, ਉਸ ਦੇ ਭਾਰਤ ਆਉਣ 'ਤੇ ਮੁੱਦਾ ਬਣ ਜਾਵੇਗਾ। ਅਟਵਾਲ ਨੇ ਵਕੀਲ ਵੱਲੋਂ ਲਿਖਿਆ ਬਿਆਨ ਪੜ੍ਹਦੇ ਹੋਏ ਕਿਹਾ ਕਿ ਉਸ ਨੂੰ ਕਿਸੇ ਨੇ ਇਸ ਬਾਰੇ ਸੂਚਿਤ ਵੀ ਨਹੀਂ ਕੀਤਾ ਗਿਆ। ਬਿਆਨ ਨੂੰ ਖਤਮ ਕਰਦੇ ਅਟਵਾਲ ਨੇ ਕਿਹਾ, "ਮੈਂ ਭਾਰਤ, ਕੈਨੇਡਾ ਦੋਵਾਂ ਦੇਸ਼ਾਂ ਸਮੇਤ ਉੱਥੇ ਦੇ ਲੋਕਾਂ ਤੋਂ ਤੇ ਆਪਣੇ ਭਾਈਚਾਰੇ ਤੇ ਪਰਿਵਾਰਕ ਮੈਂਬਰਾਂ ਤੋਂ ਪ੍ਰੇਸ਼ਾਨੀ ਦੀ ਮਾਫੀ ਮੰਗਦਾ ਹੈ।" ਕੈਨੇਡਾ ਦੇ 'The Star' ਅਖਬਾਰ 'ਚ ਛਪੇ ਬਿਆਨ ਮੁਤਾਬਕ ਅਟਵਾਲ ਨੇ ਇਹ ਵੀ ਕਿਹਾ ਕਿ ਉਹ ਮਲਕੀਤ ਸਿੰਘ ਸਿੱਧੂ ਨੂੰ ਮਾਰਨ ਦੀ ਘਟਨਾ ਦੀ ਸਾਜ਼ਿਸ਼ ਦੀ ਪੂਰੀ ਜ਼ਿੰਮੇਵਾਰੀ ਲੈਂਦਾ ਹੈ। ਅਟਵਾਲ ਨੇ ਕਿਹਾ ਕਿ 1984 'ਚ ਦਰਬਾਰ ਸਾਹਿਬ ਉੱਪਰ ਹੋਏ ਹਮਲੇ ਤੋਂ ਬਾਅਦ, ਉਹ ਵੱਖਵਾਦੀ ਬਣ ਗਿਆ ਸੀ। ਹਾਲਾਂਕਿ ਅਟਵਾਲ ਨੇ ਮਲਕੀਤ ਸਿੰਘ 'ਤੇ ਕੀਤੇ ਹਮਲੇ ਦੇ ਮਾਮਲੇ 'ਚ ਕੈਨੇਡਾ ਦੀ ਅਦਾਲਤ ਵੱਲੋਂ ਸੁਣਾਏ ਫੈਸਲੇ ਨੂੰ ਗ਼ਲਤ ਨਹੀਂ ਕਿਹਾ। ਦਰਅਸਲ ਕੈਨੇਡਾ ਦੇ ਹੀ ਇੱਕ ਐਮਪੀ ਰਣਦੀਪ ਸਿੰਘ ਸਰਾਏ ਨੇ ਡਿਨਰ ਵਿੱਚ ਖਾਲਿਸਤਾਨੀ ਸਮਰਥਕ ਜਸਪਾਲ ਅਟਵਾਲ ਨੂੰ ਸੱਦਾ ਦਿੱਤਾ ਸੀ। ਇਸ ਤੋਂ ਪਹਿਲਾਂ ਕੈਨੇਡਾ ਦੇ ਹਾਈ ਕਮਿਸ਼ਨਰ ਨਾਦਿਰ ਪਟੇਲ ਨੇ ਖਾਲਿਸਤਾਨੀ ਸਮਰਥਕ ਜਸਪਾਲ ਅਟਵਾਲ ਦਾ ਡਿਨਰ ਸੱਦਾ ਪੱਤਰ ਰੱਦ ਕਰ ਦਿੱਤਾ ਸੀ। ਪਟੇਲ ਨੇ ਭਾਰਤ ਦੀ ਫੇਰੀ 'ਤੇ ਆਏ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਤੇ ਉਨ੍ਹਾਂ ਦੀ ਟੀਮ ਦੇ ਸਨਮਾਨ ਲਈ ਇਹ ਡਿਨਰ ਪ੍ਰੋਗਰਾਮ ਰੱਖਿਆ ਸੀ।

ਟਾਪ ਹੈਡਲਾਈਨ

ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ

ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ

Punjab Bandh ਦੌਰਾਨ ਪੁਲਿਸ ਮੁਲਾਜ਼ਮ ਦੀ ਮੌਤ, 12 ਜ਼ਿਲ੍ਹਿਆਂ 'ਚ ਬਾਜ਼ਾਰ ਰਹੇ ਬੰਦ

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026

ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?

ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ

AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ

ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ

Embed widget