ਪੜਚੋਲ ਕਰੋ
Advertisement
Punjab News: ਮੋਗਾ ਦੇ ਜਸਪ੍ਰੀਤ ਸਿੰਘ ਦਾ ਮਨੀਲਾ ਵਿੱਚ ਗੋਲੀਆਂ ਮਾਰ ਕੇ ਕਤਲ, ਪਿਤਾ ਦੀ ਪਹਿਲਾਂ ਹੋ ਚੁੱਕੀ ਹੈ ਮੌਤ
ਜਦੋ ਉਹ ਆਪਣੇ ਕੰਮ 'ਤੇ ਜਾ ਰਿਹਾ ਸੀ ਤਾਂ ਕਿਸੇ ਅਣਪਛਾਤੇ ਵਿਅਕਤੀ ਵਲੋਂ ਉਸ ਨੂੰ ਗੋਲੀਆਂ ਮਾਰ ਕੇ ਉਸਦਾ ਕਤਲ ਕਰ ਦਿਤਾ। ਜਸਪ੍ਰੀਤ ਸਿੰਘ ਦੇ ਦੋ ਭਰਾ ਅਤੇ ਇੱਕ ਭੈਣ ਹੈ ਜੋ ਪਿੰਡ ਰੋਡੇ ਵਿੱਚ ਹਨ ਜਿਨ੍ਹਾਂ ਦਾ ਪਾਲਣ ਪੋਸ਼ਣ ਨਾਨਕੇ ਪਰਿਵਾਰ ਨੇ ਕੀਤਾ ਹੈ
Punjab News: ਮੋਗਾ ਜਿਲ੍ਹਾ ਦੇ ਹਲਕਾ ਬਾਗਾਪੁਰਾਣਾ ਦੇ ਪਿੰਡ ਰੋਡੇ ਦੇ ਰਹਿਣ ਵਾਲੇ 26 ਸਾਲਾਂ ਜਸਪ੍ਰੀਤ ਸਿੰਘ ਦਾ ਮਨੀਲਾ ਵਿੱਚ ਗੋਲੀਆਂ ਮਾਰ ਕੇ ਕਤਲ ਕਰ ਦਿਤਾ ਗਿਆ। ਮਿਲੀ ਜਾਣਕਾਰੀ ਅਨੁਸਾਰ ਜਸਪ੍ਰੀਤ ਸਿੰਘ ਜੋ ਰੋਜ਼ੀ ਰੋਟੀ ਕਮਾਉਣ ਲਈ ਮਨੀਲਾ ਵਿੱਚ ਕਰੀਬ 5 ਸਾਲ ਪਹਿਲਾਂ ਗਿਆ ਸੀ।
ਬੀਤੇ ਕੱਲ ਜਦੋ ਉਹ ਆਪਣੇ ਕੰਮ 'ਤੇ ਜਾ ਰਿਹਾ ਸੀ ਤਾਂ ਕਿਸੇ ਅਣਪਛਾਤੇ ਵਿਅਕਤੀ ਵਲੋਂ ਉਸ ਨੂੰ ਗੋਲੀਆਂ ਮਾਰ ਕੇ ਉਸਦਾ ਕਤਲ ਕਰ ਦਿਤਾ। ਜਸਪ੍ਰੀਤ ਸਿੰਘ ਦੇ ਦੋ ਭਰਾ ਅਤੇ ਇੱਕ ਭੈਣ ਹੈ ਜੋ ਪਿੰਡ ਰੋਡੇ ਵਿੱਚ ਹਨ ਜਿਨ੍ਹਾਂ ਦਾ ਪਾਲਣ ਪੋਸ਼ਣ ਨਾਨਕੇ ਪਰਿਵਾਰ ਨੇ ਕੀਤਾ ਹੈ ਕਿਉਂਕਿ ਜਸਪ੍ਰੀਤ ਸਿੰਘ ਦੇ ਪਿਤਾ ਦੀ ਮੌਤ ਛੋਟੇ ਬਚਪਨ ਵਿੱਚ ਹੀ ਹੋਈ ਸੀ ਜਿਸ ਕਰਕੇ ਉਨ੍ਹਾਂ ਨੂੰ ਨਾਨਕੇ ਪਰਿਵਾਰ ਨੇ ਪਾਲਿਆ ਸੀ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕ੍ਰਿਕਟ
ਕ੍ਰਿਕਟ
ਸਿਹਤ
ਦੇਸ਼
Advertisement