ਪੜਚੋਲ ਕਰੋ

ਭਗਵੰਤ ਮਾਨ ਦੀ 'ਲੰਕਾ' ਢਾਹੇਗਾ ਘਰ ਦਾ ਭੇਤੀ ਜੱਸੀ ਜਸਰਾਜ!

ਚੰਡੀਗੜ੍ਹ: ਪੰਜਾਬ ਡੈਮੋਕ੍ਰੈਟਿਕ ਅਲਾਇੰਸ ਦੇ ਉਮੀਦਵਾਰ ਜੱਸੀ ਜਸਰਾਜ ਨੇ ਸੰਗਰੂਰ ਹਲਕੇ ਵਿੱਚ ਪਹੁੰਚ ਕੇ ਪਹਿਲਾ ਹਮਲਾ ਆਪਣੇ ਪੁਰਾਣੇ ਸਾਥੀ ਸੰਸਦ ਮੈਂਬਰ ਭਗਵੰਤ ਮਾਨ 'ਤੇ ਹੀ ਕੀਤਾ ਹੈ। ਉਨ੍ਹਾਂ ਨੇ ਭਗਵੰਤ ਮਾਨ 'ਤੇ ਨਿੱਜੀ ਹਮਲਾ ਕਰਦਿਆਂ ਕਿਹਾ ਕਿ ਜਿਹੜਾ ਲੀਡਰ ਆਪਣੇ ਪਰਿਵਾਰ ਨੂੰ ਇਕੱਠਾ ਨਹੀਂ ਰੱਖ ਸਕਿਆ, ਉਹ ਪਾਰਟੀ ਨੂੰ ਇਕੱਠਾ ਕਿਵੇਂ ਰੱਖ ਸਕਦਾ ਹੈ। ਜੱਸੀ ਜਸਰਾਜ ਕਿਸੇ ਵੇਲੇ ਭਗਵੰਤ ਮਾਨ ਦੇ ਨੇੜੇ ਰਹਿ ਚੁੱਕੇ ਹਨ। ਉਨ੍ਹਾਂ ਦੇ ਹਮਲਿਆਂ ਤੋਂ ਲੱਗਦਾ ਹੈ ਕਿ ਹੁਣ ਘਰ ਦਾ ਭੇਤੀ ਲੰਕਾ ਢਾਏਗਾ। ਉਨ੍ਹਾਂ ਕਿਹਾ ਕਿ 2017 ਦੀਆਂ ਵਿਧਾਨ ਸਭਾ ਚੋਣਾਂ ’ਚ ਆਮ ਆਦਮੀ ਪਾਰਟੀ ਨੂੰ ਆਪਣੇ ਲੀਡਰਾਂ ’ਚ ਏਕਤਾ ਦੀ ਘਾਟ ਕਾਰਨ ਹਾਰ ਦਾ ਮੂੰਹ ਵੇਖਣਾ ਪਿਆ, ਜਿਸ ਵਿੱਚ ਭਗਵੰਤ ਮਾਨ ਮੁੱਖ ਤੌਰ ’ਤੇ ਜ਼ਿੰਮੇਵਾਰ ਸੀ। 'ਆਪ' ਦੀ ਟਿਕਟ 'ਤੇ ਚੋਣ ਲੜ ਚੁੱਕੇ ਜੱਸੀ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਵੱਲੋਂ ਸੱਚ ਨੂੰ ਨਕਾਰਦਿਆਂ ਲਗਾਤਾਰ ਕੀਤੀਆਂ ਗਈਆਂ ਗਲਤੀਆਂ ਨੇ ‘ਆਪ’ ਦਾ ਝਾੜੂ ਤੀਲਾ ਤੀਲਾ ਕਰਨ ਵਿਚ ਕੋਈ ਕਸਰ ਨਹੀਂ ਛੱਡੀ। ਉਨ੍ਹਾਂ ਕਿਹਾ ਕਿ ਉਹ ਭਗਵੰਤ ਮਾਨ ਨੂੰ ਹਰਾਉਣ ਲਈ ਚੋਣ ਨਹੀਂ ਲੜ ਰਹੇ, ਸਗੋਂ ਉਹ ਸੰਗਰੂਰ ਨੂੰ ਜਿਤਾਉਣ ਆਏ। ਉਨ੍ਹਾਂ ਭਗਵੰਤ ਮਾਨ ਵੱਲੋਂ ਚੋਣ ਫੰਡ ਲਈ ਕੀਤੀ ਅਪੀਲ ਨੂੰ ਹਾਸੋਹੀਣਾ ਕਰਾਰ ਦਿੰਦਿਆਂ ਕਿਹਾ ਕਿ ਪਹਿਲਾਂ ਮਾਨ ਨੂੰ ਐਨਆਰਆਈ ਭਰਾਵਾਂ ਵੱਲੋਂ ਬਹੁਤ ਫੰਡ ਭੇਜਿਆ ਗਿਆ ਸੀ ਜੋ ਹੁਣ ਵਿਆਜ਼ ਲੱਗ ਕੇ ਕਰੋੜਾਂ ’ਚ ਹੋ ਗਿਆ ਹੋਵੇਗਾ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ, ਸੁਖਬੀਰ ਬਾਦਲ ਨੇ ਸੀਨੀਅਰ ਆਗੂਆਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ, ਸੁਖਬੀਰ ਬਾਦਲ ਨੇ ਸੀਨੀਅਰ ਆਗੂਆਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਲਿਸਟ 'ਚ ਇਹ ਨਾਮ ਸ਼ਾਮਲ...
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
Embed widget