ਪੜਚੋਲ ਕਰੋ

ਜੱਸੀ ਜਸਰਾਜ ਵੱਲੋਂ 'ਆਪ' 'ਤੇ ਵੱਡੇ ਇਲਜ਼ਾਮ

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਮੁਅੱਤਲ ਲੀਡਰ ਜੱਸੀ ਜਸਰਾਜ ਨੇ ਇੱਕ ਵਾਰ ਫਿਰ ਪਾਰਟੀ ਤੇ ਗੰਭੀਰ ਇਲਜ਼ਾਮ ਲਾਏ ਹਨ। ਉਨ੍ਹਾਂ ਕਿਹਾ ਹੈ ਕਿ ਲੋਕਾਂ ਨੂੰ ਪੈਸੇ ਲੈ ਕੇ ਪਾਰਟੀ ਵਿੱਚ ਸ਼ਾਮਲ ਕੀਤਾ ਜਾ ਰਿਹਾ ਹੈ ਪਰ ਉਨ੍ਹਾਂ ਨੂੰ ਕੋਈ ਸਲਿਪ ਨਹੀਂ ਦਿੱਤੀ ਜਾ ਰਹੀ ਹੈ। ਇਸ ਸਬੰਧੀ ਉਨ੍ਹਾਂ ਪਾਰਟੀ ਦੇ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਆਬਜ਼ਰਵਰ ਗਜੇਂਦਰ ਸ਼ਰਮਾ 'ਤੇ ਇਹ ਇਲਜ਼ਾਮ ਲਾਏ ਹਨ।   ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਕੇਜਰੀਵਾਲ ਨੂੰ ਪੰਜਾਬ ਦਾ ਜੋ ਅਕਸ ਦਿਖਾਇਆ ਜਾ ਰਿਹਾ ਹੈ, ਕੇਜਰੀਵਾਲ ਸਿਰਫ ਉਹ ਹੀ ਪੰਜਾਬ ਦੇਖ ਰਹੇ ਹਨ। ਉਨ੍ਹਾਂ ਆਪਣੇ ਆਪ ਨੂੰ ਕੇਜਰੀਵਾਲ ਦੀ ਤਰ੍ਹਾਂ ਸੱਚ ਦੀ ਰਾਹ 'ਤੇ ਚੱਲਣ ਵਾਲਾ ਨੇਤਾ ਦੱਸਿਆ। ਆਪਣੇ 'ਤੇ ਲੱਗੇ ਇਲਜ਼ਾਮਾਂ ਬਾਰੇ ਉਨ੍ਹਾਂ ਕਿਹਾ ਕਿ ਜੇਕਰ ਆਪ ਲੀਡਰਸ਼ਿਪ ਕੋਲ ਮੇਰੇ ਖਿਲਾਫ ਕੋਈ ਸਬੂਤ ਹੈ ਤਾਂ ਪੇਸ਼ ਕਰਨ।   ਆਪ ਦੇ ਸੀ.ਐਮ. ਉਮੀਦਵਾਰ ਲਈ ਉਨ੍ਹਾਂ ਨੇ ਐਚ.ਐਸ. ਫੂਲਕਾ ਨੂੰ ਯੋਗ ਉਮੀਦਵਾਰ ਕਿਹਾ। ਜਸਰਾਜ ਨੇ ਕਿਹਾ ਕਿ ਭਗਵੰਤ ਮਾਨ ਬਾਰੇ ਉਨ੍ਹਾਂ ਨੂੰ ਲੋਕਾਂ ਤੋਂ ਜੋ ਫੀਡਬੈਕ ਮਿਲ ਰਹੀ ਹੈ, ਉਸ ਮੁਤਾਬਕ ਭਗਵੰਤ ਮਾਨ ਸੀ.ਐਮ. ਅਹੁਦੇ ਦੇ ਉਮੀਦਵਾਰ ਲਈ ਯੋਗ ਨਹੀਂ ਹਨ।

ਟਾਪ ਹੈਡਲਾਈਨ

 Sri Muktsar Sahib News : ਪੈਟਰੋਲ ਦੀ ਬੋਤਲ ਲੈ ਕੇ ਟੈਂਕੀ 'ਤੇ ਚੜ੍ਹਿਆ ਵਿਅਕਤੀ , ਜਮਾਈ ਦੀ ਹੋ ਚੁੱਕੀ ਹੈ ਮੌਤ ,ਜਾਣੋ ਪੂਰਾ ਮਾਮਲਾ 
 Sri Muktsar Sahib News : ਪੈਟਰੋਲ ਦੀ ਬੋਤਲ ਲੈ ਕੇ ਟੈਂਕੀ 'ਤੇ ਚੜ੍ਹਿਆ ਵਿਅਕਤੀ , ਜਮਾਈ ਦੀ ਹੋ ਚੁੱਕੀ ਹੈ ਮੌਤ ,ਜਾਣੋ ਪੂਰਾ ਮਾਮਲਾ 
Punjab Kabaddi Player Death : ਨਾਮਵਰ ਕਬੱਡੀ ਖਿਡਾਰੀ ਦੀ ਰਜਵਾਹੇ ’ਚੋਂ ਮਿਲੀ ਲਾਸ਼, ਪਿੰਡ 'ਚ ਛਾਇਆ ਮਾਤਮ
Punjab Kabaddi Player Death : ਨਾਮਵਰ ਕਬੱਡੀ ਖਿਡਾਰੀ ਦੀ ਰਜਵਾਹੇ ’ਚੋਂ ਮਿਲੀ ਲਾਸ਼, ਪਿੰਡ 'ਚ ਛਾਇਆ ਮਾਤਮ
Punjab News: ਮਜੀਠੀਆ ਮਾਮਲੇ ਨਾਲ ਜੁੜੀ ਵੱਡੀ ਖਬਰ, ਅਦਾਲਤ ਨੇ ਜਾਰੀ ਕੀਤੇ ਹੁਕਮ; 24 ਘੰਟਿਆਂ ਦੇ ਅੰਦਰ...
Punjab News: ਮਜੀਠੀਆ ਮਾਮਲੇ ਨਾਲ ਜੁੜੀ ਵੱਡੀ ਖਬਰ, ਅਦਾਲਤ ਨੇ ਜਾਰੀ ਕੀਤੇ ਹੁਕਮ; 24 ਘੰਟਿਆਂ ਦੇ ਅੰਦਰ...
Punjab News: ਪੰਜਾਬ 'ਚ ਮੱਚਿਆ ਹੜਕੰਪ, ਅਸਮਾਨ 'ਚ ਉੱਠੇ ਧੂੰਏਂ ਦੇ ਗੁਬਾਰ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ ਨੇ ਰੈਸਟੋਰੈਂਟ ਨੂੰ ਇੰਝ ਪਾਇਆ ਘੇਰਾ...
ਪੰਜਾਬ 'ਚ ਮੱਚਿਆ ਹੜਕੰਪ, ਅਸਮਾਨ 'ਚ ਉੱਠੇ ਧੂੰਏਂ ਦੇ ਗੁਬਾਰ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ ਨੇ ਰੈਸਟੋਰੈਂਟ ਨੂੰ ਇੰਝ ਪਾਇਆ ਘੇਰਾ...

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਹਾਈ ਅਲਰਟ 'ਤੇ ਪੰਜਾਬ, ਚੱਪੇ-ਚੱਪੇ 'ਤੇ ਪੁਲਿਸ ਤਾਇਨਾਤ, ਸੁਰੱਖਿਆ ਏਜੰਸੀਆਂ ਨੇ ਵੀ ਸੰਭਾਲੀ ਕਮਾਨ; Entry/Exit Point ਸੀਲ; ਪੜ੍ਹੋ ਪੂਰੀ ਖਬਰ...
ਹਾਈ ਅਲਰਟ 'ਤੇ ਪੰਜਾਬ, ਚੱਪੇ-ਚੱਪੇ 'ਤੇ ਪੁਲਿਸ ਤਾਇਨਾਤ, ਸੁਰੱਖਿਆ ਏਜੰਸੀਆਂ ਨੇ ਵੀ ਸੰਭਾਲੀ ਕਮਾਨ; Entry/Exit Point ਸੀਲ; ਪੜ੍ਹੋ ਪੂਰੀ ਖਬਰ...
Punjab News: ਪੰਜਾਬ 'ਚ ਮੱਚਿਆ ਹੜਕੰਪ, ਅਸਮਾਨ 'ਚ ਉੱਠੇ ਧੂੰਏਂ ਦੇ ਗੁਬਾਰ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ ਨੇ ਰੈਸਟੋਰੈਂਟ ਨੂੰ ਇੰਝ ਪਾਇਆ ਘੇਰਾ...
ਪੰਜਾਬ 'ਚ ਮੱਚਿਆ ਹੜਕੰਪ, ਅਸਮਾਨ 'ਚ ਉੱਠੇ ਧੂੰਏਂ ਦੇ ਗੁਬਾਰ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ ਨੇ ਰੈਸਟੋਰੈਂਟ ਨੂੰ ਇੰਝ ਪਾਇਆ ਘੇਰਾ...
Punjab News: ਪੰਜਾਬ 'ਚ ਅਲਰਟ ਤੇ ਪੁਲਿਸ ਅਤੇ ਸੁਰੱਖਿਆ ਏਜੰਸੀਆਂ, ਸਕੂਲ ਦੇ ਮੈਦਾਨ 'ਚ ਖੇਡ ਰਹੇ ਬੱਚਿਆਂ 'ਤੇ ਡਿੱਗਿਆ ਡਰੋਨ: DSP ਬੋਲੇ...
ਪੰਜਾਬ 'ਚ ਅਲਰਟ ਤੇ ਪੁਲਿਸ ਅਤੇ ਸੁਰੱਖਿਆ ਏਜੰਸੀਆਂ, ਸਕੂਲ ਦੇ ਮੈਦਾਨ 'ਚ ਖੇਡ ਰਹੇ ਬੱਚਿਆਂ 'ਤੇ ਡਿੱਗਿਆ ਡਰੋਨ: DSP ਬੋਲੇ...
Big News: ਵੱਡੀ ਖਬਰ, ਕਿਸਾਨਾਂ ਦਾ 2 ਲੱਖ ਤੱਕ ਦਾ ਕਰਜ਼ਾ ਮੁਆਫ਼, ਸਰਕਾਰ ਨੇ ਅਚਾਨਕ ਲਿਆ ਵੱਡਾ ਫੈਸਲਾ; ਯੋਜਨਾ ਨੂੰ ਤੁਰੰਤ ਲਾਗੂ...
ਵੱਡੀ ਖਬਰ, ਕਿਸਾਨਾਂ ਦਾ 2 ਲੱਖ ਤੱਕ ਦਾ ਕਰਜ਼ਾ ਮੁਆਫ਼, ਸਰਕਾਰ ਨੇ ਅਚਾਨਕ ਲਿਆ ਵੱਡਾ ਫੈਸਲਾ; ਯੋਜਨਾ ਨੂੰ ਤੁਰੰਤ ਲਾਗੂ...
BJP Leader Resign: ਸਿਆਸੀ ਜਗਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ; ਭਾਜਪਾ 'ਚ ਆਇਆ ਭੂਚਾਲ...
ਸਿਆਸੀ ਜਗਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ; ਭਾਜਪਾ 'ਚ ਆਇਆ ਭੂਚਾਲ...
Punjab News: ਪੰਜਾਬ 'ਚ ਮੱਚਿਆ ਹਾਹਾਕਾਰ, ਹਸਪਤਾਲ 'ਚ ਜ਼ੋਰਦਾਰ ਧਮਾਕਾ: 15 ਮਿੰਟ ਬਾਹਰ ਖੜ੍ਹਾ ਰਿਹਾ ਹਮਲਾਵਰ; ਪੁਲਿਸ ਨੇ ਮੁਲਜ਼ਮ ਨੂੰ ਇੰਝ ਕੀਤਾ ਕਾਬੂ...
ਪੰਜਾਬ 'ਚ ਮੱਚਿਆ ਹਾਹਾਕਾਰ, ਹਸਪਤਾਲ 'ਚ ਜ਼ੋਰਦਾਰ ਧਮਾਕਾ: 15 ਮਿੰਟ ਬਾਹਰ ਖੜ੍ਹਾ ਰਿਹਾ ਹਮਲਾਵਰ; ਪੁਲਿਸ ਨੇ ਮੁਲਜ਼ਮ ਨੂੰ ਇੰਝ ਕੀਤਾ ਕਾਬੂ...
DK Shivakumar ਅੱਜ ਬਣਨਗੇ ਕਰਨਾਟਕ ਦੇ CM, Cabinet 'ਚ ਕੌਣ-ਕੌਣ ਹੋਵੇਗਾ ਸ਼ਾਮਲ, ਦੇਖੋ ਪੂਰੀ ਲਿਸਟ
DK Shivakumar ਅੱਜ ਬਣਨਗੇ ਕਰਨਾਟਕ ਦੇ CM, Cabinet 'ਚ ਕੌਣ-ਕੌਣ ਹੋਵੇਗਾ ਸ਼ਾਮਲ, ਦੇਖੋ ਪੂਰੀ ਲਿਸਟ
ਅੱਜ ਕੇਵਲ ਸਿੰਘ ਢਿੱਲੋਂ ਸਾਂਭਣਗੇ ਆਪਣਾ ਅਹੁਦਾ, ਹਰਿਆਣਾ CM ਸਣੇ ਕਈ ਵੱਡੇ ਆਗੂ ਰਹਿਣਗੇ ਮੌਜੂਦ
ਅੱਜ ਕੇਵਲ ਸਿੰਘ ਢਿੱਲੋਂ ਸਾਂਭਣਗੇ ਆਪਣਾ ਅਹੁਦਾ, ਹਰਿਆਣਾ CM ਸਣੇ ਕਈ ਵੱਡੇ ਆਗੂ ਰਹਿਣਗੇ ਮੌਜੂਦ
Embed widget