ਪੜਚੋਲ ਕਰੋ

ਭਗਵੰਤ ਮਾਨ ਨੂੰ ਜੱਸੀ ਜਸਰਾਜ ਦੀ ਵੱਡੀ ਪੇਸ਼ਕਸ਼, 48 ਘੰਟਿਆਂ 'ਚ ਸ਼ਰਤ ਮੰਨੇ ਤਾਂ ਸੀਟ ਛੱਡਣ ਲਈ ਤਿਆਰ

ਚੰਡੀਗੜ੍ਹ: ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੂੰ ਕਿਸੇ ਵੇਲੇ ਉਨ੍ਹਾਂ ਦੇ ਹੀ ਸਾਥੀ ਰਹੇ ਜੱਸੀ ਜਸਰਾਜ ਨੇ ਚੁਣੌਤੀ ਦਿੱਤੀ ਹੈ। ਪੰਜਾਬ ਡੈਮੋਕਰੈਟਿਕ ਅਲਾਇੰਸ (ਪੀਡੀਏ) ਵੱਲੋਂ ਜੱਸੀ ਨੂੰ ਸੰਗਰੂਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਥਾਪੇ ਜਾਣ ਮਗਰੋਂ ਉਨ੍ਹਾਂ ਨੇ ਪਿੱਛੇ ਹਟਣ ਲਈ ਭਗਵੰਤ ਮਾਨ ਅੱਗੇ ਸ਼ਰਤ ਰੱਖੀ ਹੈ। ਉਨ੍ਹਾਂ ਕਿਹਾ ਹੈ ਕਿ ਜੇਕਰ ਭਗਵੰਤ ਮਾਨ 48 ਘੰਟਿਆਂ ਵਿੱਚ ਪਿਛਲੇ ਸਮੇਂ ਦੌਰਾਨ ਹੋਈਆਂ ਭੁੱਲਾਂ ਦੀ ਖਿਮਾ ਯਾਚਨਾ ਕਰਦੇ ਹਨ ਤਾਂ ਉਹ ਸੰਗਰੂਰ ਦੀ ਸੀਟ ਛੱਡਣ ਨੂੰ ਤਿਆਰ ਹਨ।

ਭਗਵੰਤ ਮਾਨ ਨੂੰ ਜੱਸੀ ਜਸਰਾਜ ਦੀ ਵੱਡੀ ਪੇਸ਼ਕਸ਼, 48 ਘੰਟਿਆਂ 'ਚ ਸ਼ਰਤ ਮੰਨੇ ਤਾਂ ਸੀਟ ਛੱਡਣ ਲਈ ਤਿਆਰ

ਜੱਸੀ ਨੇ ਆਮ ਆਦਮੀ ਪਾਰਟੀ ’ਤੇ ਇਲਜ਼ਾਮ ਲਾਇਆ ਕਿ ਉਨ੍ਹਾਂ ਨਾਲ ਵਧੀਕੀ ਕੀਤੀ ਗਈ ਸੀ। ਇਸੇ ਤਰ੍ਹਾਂ ਪਾਰਟੀ ਦੇ ਹੋਰ ਬਾਨੀ ਆਗੂਆਂ ਨਾਲ ਵੀ ਕੀਤਾ ਗਿਆ ਸੀ। ਉਨ੍ਹਾਂ ਆਖਿਆ ਕਿ ਪਾਰਟੀ ਦੇ ਮੁੱਢ ਸਮਝੇ ਜਾਂਦੇ ਕਈ ਲੀਡਰਾਂ ਨੂੰ ਇਸ ਲਈ ਪਾਰਟੀ ਵਿੱਚੋਂ ਕੱਢ ਦਿੱਤਾ ਗਿਆ ਕਿਉਂਕਿ ਉਨ੍ਹਾਂ ਨੇ ਪਾਰਟੀ ਦੀਆਂ ਨੀਤੀਆਂ ਦਾ ਵਿਰੋਧ ਕੀਤਾ ਸੀ। ਉਨ੍ਹਾਂ ਕਿਹਾ ਕਿ ਆਵਾਜ਼ ਉਠਾਉਣ ਵਾਲੇ ਪਾਰਟੀ ਲੀਡਰਾਂ ਨੂੰ ਜਦੋਂ ਪਾਰਟੀ ਵਿੱਚੋਂ ਕੱਢਿਆ ਗਿਆ ਤਾਂ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਚੁੱਪ ਰਹੇ। ਉਨ੍ਹਾਂ ਨੇ ਭਗਵੰਤ ਮਾਨ ਨੂੰ ਇੱਕ ਹੋਰ ਮੌਕਾ ਦਿੰਦਿਆਂ ਆਖਿਆ ਕਿ ਜੇਕਰ ਉਹ 48 ਘੰਟਿਆਂ ਵਿੱਚ ਹੋਈਆਂ ਭੁੱਲਾਂ ਦੀ ਖਿਮਾ ਯਾਚਨਾ ਕਰਦੇ ਹਨ ਤਾਂ ਉਹ ਸੰਗਰੂਰ ਸੀਟ ਛੱਡਣ ਨੂੰ ਵੀ ਤਿਆਰ ਹਨ। ਉਨ੍ਹਾਂ ਆਖਿਆ ਕਿ ਉਹ ਚਾਹੁੰਦੇ ਹਨ ਕਿ ਭਵਿੱਖ ਵਿੱਚ ਕੋਈ ਇਹ ਨਾ ਆਖੇ ਕਿ ਜੱਸੀ ਜਸਰਾਜ ਨੇ ਇੱਕ ਕਲਾਕਾਰ ਖ਼ਿਲਾਫ਼ ਹੀ ਚੋਣ ਲੜੀ ਸੀ।

ਟਾਪ ਹੈਡਲਾਈਨ

Mohali 'ਚ ਵਿਦੇਸ਼ੀ ਵਿਦਿਆਰਥਣ ਨਾਲ ਗੈਂਗਰੇਪ , ਜਨਮ ਦਿਨ ਪਾਰਟੀ 'ਚ ਬੁਲਾ ਕੇ ਪਿਲਾਈ ਸ਼ਰਾਬ , ਫਲੈਟ 'ਚ ਬੰਦ ਕਰ ਕੀਤਾ ਜਬਰ-ਜ਼ਿਨਾਹ

 Tarn Taran ‘ਚ ਰੂਹ ਕੰਬਾਊ ਵਾਰਦਾਤ ! ਸਾਲੇ ਨੇ ਜੀਜੇ ਨੂੰ ਅੱਗ ਲਗਾ ਕੇ ਜ਼ਿੰਦਾ ਸਾੜਿਆ ,ਬਚਾਅ ਲਈ ਆਈ ਮਹਿਲਾ ਦੀ ਵੀ ਮੌਤ

Mohali ਦੇ ਚਰਚਿਤ ਏਕਮ ਢਿੱਲੋਂ ਦੇ ਕਤਲ ਮਾਮਲੇ 'ਚ ਪਤਨੀ ਨੂੰ ਅਦਾਲਤ ਨੇ ਸੁਣਾਈ ਉਮਰ ਕੈਦ ਦੀ ਸਜ਼ਾ 

Barnala News : ਅਮਰਨਾਥ ਯਾਤਰਾ ਦੌਰਾਨ ਬਰਨਾਲਾ ਦੇ 40 ਸਾਲਾਂ ਨੌਜਵਾਨ ਦੀ ਭੇਦਭਰੇ ਹਾਲਾਤਾਂ 'ਚ ਮੌਤ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ

200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ

ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ

Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !

ਪੰਜਾਬ ਕਾਂਗਰਸ ‘ਚ ਕਾਟੋਕਲੇਸ਼, ਚੰਨੀ ਧੜੇ ਨੇ ਕਿਹਾ- ਰਾਜਾ ਵੜਿੰਗ ਪ੍ਰਧਾਨ ਮੰਜ਼ੂਰ ਨਹੀਂ, ਹਾਈਕਮਾਨ ਦੁਬਾਰਾ ਕਰੇ ਵਿਚਾਰ

 Refrigerator Tips : ਕੀ ਤੁਸੀਂ ਵੀ ਵਾਰ-ਵਾਰ ਖੋਲ੍ਹਦੇ ਹੋ ਫ੍ਰਿਜ? ਜਾਣੋ ਬਿਜਲੀ ਦੇ ਬਿੱਲ 'ਤੇ ਕਿੰਨਾ ਪੈਂਦਾ ਹੈ ਅਸਰ

Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ

ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ

Embed widget