ਪੜਚੋਲ ਕਰੋ

ਜੱਸੀ ਕਤਲ ਕੇਸ: ਕੈਨੇਡਾ ਤੋਂ ਹਵਾਲਗੀ ਮਗਰੋਂ ਸੰਗਰੂਰ ਪੁਲਿਸ ਦੇ ਸ਼ਿਕੰਜੇ 'ਚ ਮੁਲਜ਼ਮ

  ਚੰਡੀਗੜ੍ਹ: ਜੱਸੀ ਕਤਲ ਕੇਸ 'ਚ ਕੈਨੇਡਾ ਤੋਂ ਭਾਰਤ ਭੇਜੇ ਮਲਕੀਤ ਕੌਰ ਸਿੱਧੂ ਤੇ ਸੁਰਜੀਤ ਸਿੰਘ ਬਦੇਸ਼ਾ ਨੂੰ ਸੰਗਰੂਰ ਪੁਲਿਸ ਨੇ ਨਵੀਂ ਦਿੱਲੀ ਹਵਾਈ ਅੱਡੇ 'ਤੇ ਰਾਇਲ ਕੈਨੇਡੀਅਨ ਪੁਲਿਸ ਤੋਂ ਆਪਣੀ ਹਿਰਾਸਤ 'ਚ ਲੈ ਲਿਆ। ਐਸਪੀ ਇਨਵੈਸਟੀਗੇਸ਼ਨਜ਼ ਗੁਰਮੀਤ ਸਿੰਘ ਤੇ ਡੀਐਸਪੀ ਦੀ ਅਗਵਾਈ ਵਾਲੀ ਪੁਲਿਸ ਟੀਮ ਸਾਰੀਆਂ ਕਾਨੂੰਨੀ ਕਾਰਵਾਈਆਂ ਪੂਰੀਆਂ ਕਰ ਰਹੀ ਹੈ। ਦੋਵੇਂ ਮੁਲਜ਼ਮ ਵੀਰਵਾਰ ਸ਼ਾਮ ਨੂੰ ਸੰਗਰੂਰ ਦੀ ਅਦਾਲਤ ‘ਚ ਪੇਸ਼ ਕੀਤੇ ਜਾਣਗੇ। ਦੋਵਾਂ ਨੂੰ ਬੁੱਧਵਾਰ ਰਾਤ ਜੱਸੀ ਦੇ ਕਤਲ ਕੇਸ ਵਿੱਚ 19 ਸਾਲ ਬਾਅਦ ਕੈਨੇਡਾ ਨੇ ਭਾਰਤ ਦੇ ਸਪੁਰਦ ਕੀਤਾ। ਇਸ ਤੋਂ ਪਹਿਲਾਂ ਵੀ ਪੰਜਾਬ ਪੁਲਿਸ ਨੇ ਸਤੰਬਰ 2017 ‘ਚ ਦੋਵਾਂ ਦੀ ਹਵਾਲਗੀ ਦੀ ਕੋਸ਼ਿਸ਼ ਕੀਤੀ ਪਰ ਉਹ ਆਪਣੀ ਸਪੁਰਦਗੀ ਨੂੰ ਰੋਕਣ ‘ਚ ਸਫ਼ਲ ਹੋ ਗਏ ਸੀ। ਜੱਸੀ ਨੇ 1999 'ਚ ਕੈਨੇਡਾ ਤੋਂ ਆ ਕੇ ਆਪਣੇ ਪ੍ਰੇਮੀ ਸੁਖਵਿੰਦਰ ਸਿੰਘ (ਮਿੱਠੂ) ਨਾਲ ਵਿਆਹ ਕਰ ਲਿਆ ਸੀ। ਇਸ ਤੋਂ ਬਾਅਦ ਜੱਸੀ ਦੀ ਮਾਂ ਤੇ ਮਾਮੇ ਨੇ ਦੋਵਾਂ 'ਤੇ ਹਮਲੇ ਦੀ ਸ਼ਾਜਿਸ ਰਚੀ ਸੀ। ਇਸ ਹਮਲੇ 'ਚ ਜੱਸੀ ਤਾਂ ਨਹੀਂ ਬਚੀ ਪਰ ਮਿੱਠੂ ਬਚ ਗਿਆ। ਉਸ ਨੇ ਇਸ ਦੇ ਦੋਸ਼ੀਆਂ ਨੂੰ ਸਜ਼ਾ ਦੁਵਾਉਣ ਦਾ ਫੈਸਲਾ ਲਿਆ। ਮਲਕੀਅਤ ਜੱਸੀ ਦੀ ਮਾਂ ਹੈ ਜਦੋਂਕਿ ਬਦੇਸ਼ਾ ਉਸ ਦੇ ਮਾਮੇ ਹਨ। ਇਸ ਤੋਂ ਬਾਅਦ ਜੱਸੀ ਦੇ ਪਤੀ ਸੁਖਵਿੰਦਰ ਸਿੰਘ ਮਿੱਠੂ ਨੇ ਕੈਨੇਡੀਅਨ ਸਰਕਾਰ ਦਾ ਧੰਨਵਾਦ ਕੀਤਾ ਤੇ ਆਸ ਕੀਤੀ ਕੀ ਉਨ੍ਹਾਂ ਨੂੰ ਨਿਆਂ ਜ਼ਰੂਰ ਮਿਲੇਗਾ। ਮਿੱਠੂ ਨੇ ਕਿਹਾ, "19 ਸਾਲ ਹੋ ਗਿਆ ਹਨ, ਮੇਰੀ ਉਮੀਦ ਖ਼ਤਮ ਹੋ ਗਈ ਸੀ। ਮੈਂ ਜੱਸੀ ਦੀ ਮਾਂ ਦਾ ਮੁਕਾਬਲਾ ਕਰਨਾ ਚਾਹੁੰਦਾ ਹਾਂ ਤੇ ਉਸ ਨੂੰ ਪੁੱਛਣਾ ਚਾਹੁੰਦਾ ਹਾਂ ਕਿ ਕੀ ਸਾਡਾ ਪਿਆਰ ਇੰਨਾ ਵੱਡਾ ਅਪਰਾਧ ਸੀ। ਮੇਰੇ ਵਿਰੁੱਧ ਇੱਕ ਝੂਠਾ ਕੇਸ ਦਰਜ ਕੀਤਾ ਗਿਆ ਸੀ ਤੇ ਮੈਂ ਨਿਆਂ ਦੀ ਪੈਰਵੀ ਲਈ ਤਿੰਨ ਸਾਲ ਜੇਲ੍ਹ ਵਿੱਚ ਬਿਤਾਇਆ।”

ਟਾਪ ਹੈਡਲਾਈਨ

Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਣੇ 'ਚ ਪੈ ਗਈ RAID! SHO ਸਣੇ 2 ਮੁਲਾਜ਼ਮ ਗ੍ਰਿਫ਼ਤਾਰ; ਜਾਣੋ ਵਜ੍ਹਾ...
ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਣੇ 'ਚ ਪੈ ਗਈ RAID! SHO ਸਣੇ 2 ਮੁਲਾਜ਼ਮ ਗ੍ਰਿਫ਼ਤਾਰ; ਜਾਣੋ ਵਜ੍ਹਾ...
Faridkot 'ਚ ਗੁਰਦੁਆਰਾ ਸਾਹਿਬ 'ਚ ਸੇਵਾ ਦੌਰਾਨ ਦਰਦਨਾਕ ਹਾਦਸਾ, ਗ੍ਰੰਥੀ ਸਿੰਘ ਦੀ ਕਰੰਟ ਲੱਗਣ ਨਾਲ ਮੌਤ
Faridkot 'ਚ ਗੁਰਦੁਆਰਾ ਸਾਹਿਬ 'ਚ ਸੇਵਾ ਦੌਰਾਨ ਦਰਦਨਾਕ ਹਾਦਸਾ, ਗ੍ਰੰਥੀ ਸਿੰਘ ਦੀ ਕਰੰਟ ਲੱਗਣ ਨਾਲ ਮੌਤ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
11 Resign: ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
Embed widget