ਪੜਚੋਲ ਕਰੋ

ਜੱਸੀ ਦੇ ਕਾਤਲਾਂ ਨੂੰ ਕੈਨੇਡਿਅਨ ਸਰਕਾਰ ਨੇ ਕੀਤਾ ਭਾਰਤ ਦੇ ਹਵਾਲੇ

ਚੰਡੀਗੜ੍ਹ: ਜੱਸੀ ਆਨਰ ਕਿਲਿੰਗ ਮਾਮਲੇ ਨੂੰ 20 ਸਾਲ ਹੋ ਚੁੱਕੇ ਹਨ ਅਤੇ 20 ਸਾਲ ਬਾਅਦ ਮੁਲਜ਼ਮ ਜੱਸੀ ਦੀ ਮਾਂ ਅਤੇ ਮਾਮੇ ਨੂੰ ਕੈਨੇਡੀਅਨ ਸਰਕਾਰ ਨੇ ਪੰਜਾਬ ਪੁਲਿਸ ਦੇ ਹਵਾਲੇ ਕੀਤਾ ਹੈ। ਪੰਜਾਬ 'ਚ 18 ਸਾਲ ਪਹਿਲਾਂ ਅਣਖ ਦੀ ਖਾਤਰ ਇੱਕ ਪਰਿਵਾਰ ਨੇ ਕੈਨੇਡਾ 'ਚ ਜੰਮੀ ਆਪਣੀ ਧੀ ਜਸਵਿੰਦਰ ਸਿੱਧੂ (ਜੱਸੀ) ਦਾ ਕਤਲ ਕਰਵਾ ਦਿੱਤਾ ਸੀ ਕਿਉਂਕਿ ਉਸ ਨੇ ਆਪਣੇ ਪਰਿਵਾਰ ਦੀ ਮਰਜ਼ੀ ਖਿਲਾਫ ਸੁਖਵਿੰਦਰ ਸਿੰਘ ਸਿੱਧੂ (ਮਿੱਠੂ) ਨਾਲ ਵਿਆਹ ਕਰਵਾ ਲਿਆ ਸੀ। ਜੱਸੀ ਦੇ ਕਾਤਲਾਂ ਨੂੰ ਕੈਨੇਡਿਅਨ ਸਰਕਾਰ ਨੇ ਕੀਤਾ ਭਾਰਤ ਦੇ ਹਵਾਲੇ ਜੱਸੀ ਦੀ ਮਾਂ ਮਲਕੀਅਤ ਕੌਰ ਅਤੇ ਮਾਮੇ ਸੁਰਜੀਤ ਸਿੰਘ ਬਦੇਸ਼ਾ 'ਤੇ ਕਤਲ ਦੇ ਦੋਸ਼ ਲੱਗੇ ਹਨ ਅਤੇ ਕੈਨੇਡੀਅਨ ਨਾਗਰਿਕ ਹੋਣ ਕਾਰਨ ਉਹ ਉੱਥੇ ਹੀ ਹਨ। ਹੁਣ ਉਨ੍ਹਾਂ ਨੂੰ ਭਾਰਤ ਲਿਆਂਦਾ ਕੀਤਾ ਗਿਆ ਹੈ। ਕੈਨੇਡਾ  ‘ਚ ਜਨਮੀ ਜੱਸੀ ਦੀ ਮੁਲਾਕਾਤ ਆਟੋ ਡ੍ਰਾਈਵਰ ਮਿੱਠੂ ਨਾਲ ਪੰਜਾਬ ਦੇ ਜਾਰਾਓ ‘ਚ  ਸਾਲ 1996 ‘ਚ ਹੋਈ ਸੀ। ਜਿਸ ਤੋਂ ਬਾਅਦ ਦੋਵਾਂ ‘ਚ ਪਿਆਰ ਹੋ ਗਿਆ। 1999 ‘ਚ ਜੱਸੀ ਫੇਰ ਕੈਨੇਡਾ ਤੋਂ ਭਾਰਤ ਆਈ ਅਤੇ ਉਸ ਨੇ ਮਿੱਠੂ ਨਾਲ ਵਿਆਹ ਕਰ ਲਿਆ। ਜੱਸੀ ਦੇ ਕਾਤਲਾਂ ਨੂੰ ਕੈਨੇਡਿਅਨ ਸਰਕਾਰ ਨੇ ਕੀਤਾ ਭਾਰਤ ਦੇ ਹਵਾਲੇ ਦੱਸ ਦਈਏ ਕਿ ਜੱਸੀ ਦਾ ਕਤਲ ਜੂਨ 2000 ‘ਚ ਮਿੱਠੂ ਦੇ ਪਿੰਡ ਦੇ ਨੇੜੇ ਹੋਇਆ ਸੀ। ਪੰਜਾਬ ਪੁਲਿਸ ਨੇ ਇਸ ਨੂੰ ਆਨਰ ਕਿਲਿੰਗ ਕਰਾਰ ਦਿੱਤਾ ਸੀ, ਜਿਸ ਨੂੰ ਜੱਸੀ ਦੀ ਮਾਂ ਮਲਕੀਅਤ ਸਿੱਧੂ ਅਤੇ ਮਾਮਾ ਸੁਰਜੀਤ ਬਦੇਸ਼ਾ ਨੇ ਕੈਨੇਡਾ ‘ਚ ਬੈਟ ਕੇ ਪਲਾਨ ਕੀਤਾ ਸੀ। ਇਸ ਦੇ ਸਬੂਤ ਵੀ ਪੁਲਿਸ ਨੂੰ ਮਿਲੇ ਸੀ। ਜਨਵਰੀ 2012 'ਚ ਮਲਕੀਅਤ ਕੌਰ ਅਤੇ ਸੁਰਜੀਤ ਸਿੰਘ ਨੂੰ ਹਿਰਾਸਤ 'ਚ ਲਿਆ ਗਿਆ ਸੀ। ਮਈ 2014 'ਚ ਬ੍ਰਿਟਿਸ਼ ਕੋਲੰਬੀਆ ਦੇ ਜੱਜ ਨੇ ਮਲਕੀਅਤ ਅਤੇ ਸੁਰਜੀਤ ਨੂੰ ਭਾਰਤ ਹਵਾਲੇ ਕਰਨ ਦਾ ਹੁਕਮ ਦਿੱਤਾ ਸੀ।

ਟਾਪ ਹੈਡਲਾਈਨ

Punjab News: ਪੰਜਾਬ ਭਾਜਪਾ 'ਚ ਵੱਡੇ ਫੇਰਬਦਲ ਨੂੰ ਲੈ ਹਲਚਲ ਤੇਜ਼, ਇਸ ਸੀਨੀਅਰ ਆਗੂ ਨੂੰ ਮਿਲੇਗੀ BJP ਦੇ ਨਵੇਂ ਇੰਚਾਰਜ ਦੀ ਕਮਾਨ? ਜਾਣੋ ਕੌਣ ਸੰਭਾਲੇਗਾ ਜ਼ਿੰਮੇਵਾਰੀ...
ਪੰਜਾਬ ਭਾਜਪਾ 'ਚ ਵੱਡੇ ਫੇਰਬਦਲ ਨੂੰ ਲੈ ਹਲਚਲ ਤੇਜ਼, ਇਸ ਸੀਨੀਅਰ ਆਗੂ ਨੂੰ ਮਿਲੇਗੀ BJP ਦੇ ਨਵੇਂ ਇੰਚਾਰਜ ਦੀ ਕਮਾਨ? ਜਾਣੋ ਕੌਣ ਸੰਭਾਲੇਗਾ ਜ਼ਿੰਮੇਵਾਰੀ...
ਪੰਜਾਬ ਨੂੰ ਅੱਜ ਮਿਲ ਸਕਦਾ ਨਵਾਂ DGP, UPSC ਨੇ ਸੱਦੀ ਬੈਠਕ, 3 ਅਫਸਰਾਂ ਦਾ ਪੈਨਲ ਹੋਵੇਗਾ ਸ਼ਾਰਟਲਿਸਟ; ਗੌਰਵ ਯਾਦਵ ਫਿਰ ਦੌੜ 'ਚ
ਪੰਜਾਬ ਨੂੰ ਅੱਜ ਮਿਲ ਸਕਦਾ ਨਵਾਂ DGP, UPSC ਨੇ ਸੱਦੀ ਬੈਠਕ, 3 ਅਫਸਰਾਂ ਦਾ ਪੈਨਲ ਹੋਵੇਗਾ ਸ਼ਾਰਟਲਿਸਟ; ਗੌਰਵ ਯਾਦਵ ਫਿਰ ਦੌੜ 'ਚ
ਹੁਸ਼ਿਆਰਪੁਰ 'ਚ ਨਹਿਰ 'ਚ ਡੁੱਬਿਆ 17 ਸਾਲਾ ਨੌਜਵਾਨ, ਦੋਸਤਾਂ ਦੇ ਨਾਲ ਗਿਆ ਸੀ ਨਹਾਉਣ; ਪਰਿਵਾਰ ਦਾ ਰੋ-ਰੋ ਬੂਰਾ ਹਾਲ
ਹੁਸ਼ਿਆਰਪੁਰ 'ਚ ਨਹਿਰ 'ਚ ਡੁੱਬਿਆ 17 ਸਾਲਾ ਨੌਜਵਾਨ, ਦੋਸਤਾਂ ਦੇ ਨਾਲ ਗਿਆ ਸੀ ਨਹਾਉਣ; ਪਰਿਵਾਰ ਦਾ ਰੋ-ਰੋ ਬੂਰਾ ਹਾਲ
Punjab News: ਪੰਜਾਬ ਯੂਥ ਕਾਂਗਰਸ 'ਚ ਵੱਡਾ ਫੇਰਬਦਲ, ਜਾਣੋ ਕਿਸਨੂੰ ਬਣਾਇਆ ਨਵਾਂ ਪ੍ਰਧਾਨ ਅਤੇ ਸੀਨੀਅਰ ਉਪ ਪ੍ਰਧਾਨ? ਨੋਟੀਫਿਕੇਸ਼ਨ ਹੋਇਆ ਜਾਰੀ...
ਪੰਜਾਬ ਯੂਥ ਕਾਂਗਰਸ 'ਚ ਵੱਡਾ ਫੇਰਬਦਲ, ਜਾਣੋ ਕਿਸਨੂੰ ਬਣਾਇਆ ਨਵਾਂ ਪ੍ਰਧਾਨ ਅਤੇ ਸੀਨੀਅਰ ਉਪ ਪ੍ਰਧਾਨ? ਨੋਟੀਫਿਕੇਸ਼ਨ ਹੋਇਆ ਜਾਰੀ...

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
200 ਫੁੱਟ ਡੂੰਘੇ ਬੋਰਵੈਲ 'ਚ ਡਿੱਗਿਆ 4 ਸਾਲ ਦਾ ਬੱਚਾ, ਮੱਚੀ ਹਫੜਾ-ਦਫੜੀ
200 ਫੁੱਟ ਡੂੰਘੇ ਬੋਰਵੈਲ 'ਚ ਡਿੱਗਿਆ 4 ਸਾਲ ਦਾ ਬੱਚਾ, ਮੱਚੀ ਹਫੜਾ-ਦਫੜੀ
Punjab News: ਪੰਜਾਬ ਯੂਥ ਕਾਂਗਰਸ 'ਚ ਵੱਡਾ ਫੇਰਬਦਲ, ਜਾਣੋ ਕਿਸਨੂੰ ਬਣਾਇਆ ਨਵਾਂ ਪ੍ਰਧਾਨ ਅਤੇ ਸੀਨੀਅਰ ਉਪ ਪ੍ਰਧਾਨ? ਨੋਟੀਫਿਕੇਸ਼ਨ ਹੋਇਆ ਜਾਰੀ...
ਪੰਜਾਬ ਯੂਥ ਕਾਂਗਰਸ 'ਚ ਵੱਡਾ ਫੇਰਬਦਲ, ਜਾਣੋ ਕਿਸਨੂੰ ਬਣਾਇਆ ਨਵਾਂ ਪ੍ਰਧਾਨ ਅਤੇ ਸੀਨੀਅਰ ਉਪ ਪ੍ਰਧਾਨ? ਨੋਟੀਫਿਕੇਸ਼ਨ ਹੋਇਆ ਜਾਰੀ...
ਅਗਸਤ ‘ਚ ਸਾਲਾਸਰ-ਖਾਟੂਸ਼ਿਆਮ, ਮਥੂਰਾ-ਵ੍ਰਿੰਦਾਵਨ ਅਤੇ ਹਰਿਦੁਆਰ-ਰਿਸ਼ੀਕੇਸ਼ ਨੂੰ ਜਾਣਗੀਆਂ ਫ੍ਰੀ ਬੱਸਾਂ, ਕੇਜਰੀਵਾਲ ਦਾ ਸ਼ਰਧਾਲੂਆਂ ਲਈ ਵੱਡਾ ਐਲਾਨ
ਅਗਸਤ ‘ਚ ਸਾਲਾਸਰ-ਖਾਟੂਸ਼ਿਆਮ, ਮਥੂਰਾ-ਵ੍ਰਿੰਦਾਵਨ ਅਤੇ ਹਰਿਦੁਆਰ-ਰਿਸ਼ੀਕੇਸ਼ ਨੂੰ ਜਾਣਗੀਆਂ ਫ੍ਰੀ ਬੱਸਾਂ, ਕੇਜਰੀਵਾਲ ਦਾ ਸ਼ਰਧਾਲੂਆਂ ਲਈ ਵੱਡਾ ਐਲਾਨ
ਪੰਜਾਬ 'ਚ 1013 ਲੈਕਚਰਾਰ ਹੋਣਗੇ ਭਰਤੀ, 1 ਤਰੀਕ ਤੋਂ ਹੋਵੇਗੀ ਰਜਿਸਟ੍ਰੇਸ਼ਨ, 12 ਵਿਸ਼ਿਆਂ 'ਚ Vacancy; ਜਾਣੋ ਹਰੇਕ ਡਿਟੇਲ
ਪੰਜਾਬ 'ਚ 1013 ਲੈਕਚਰਾਰ ਹੋਣਗੇ ਭਰਤੀ, 1 ਤਰੀਕ ਤੋਂ ਹੋਵੇਗੀ ਰਜਿਸਟ੍ਰੇਸ਼ਨ, 12 ਵਿਸ਼ਿਆਂ 'ਚ Vacancy; ਜਾਣੋ ਹਰੇਕ ਡਿਟੇਲ
ਇਨ੍ਹਾਂ ਕਿਸਾਨਾਂ ਦਾ ਨਹੀਂ ਬਣਦਾ ਕਿਸਾਨ ਕ੍ਰੈਡਿਟ ਕਾਰਡ, ਅਪਲਾਈ ਕਰਨ ਤੋਂ ਪਹਿਲਾਂ ਜਾਣ ਲਓ ਆਹ ਗੱਲਾਂ
ਇਨ੍ਹਾਂ ਕਿਸਾਨਾਂ ਦਾ ਨਹੀਂ ਬਣਦਾ ਕਿਸਾਨ ਕ੍ਰੈਡਿਟ ਕਾਰਡ, ਅਪਲਾਈ ਕਰਨ ਤੋਂ ਪਹਿਲਾਂ ਜਾਣ ਲਓ ਆਹ ਗੱਲਾਂ
ਪੰਜਾਬ ਨੂੰ ਅੱਜ ਮਿਲ ਸਕਦਾ ਨਵਾਂ DGP, UPSC ਨੇ ਸੱਦੀ ਬੈਠਕ, 3 ਅਫਸਰਾਂ ਦਾ ਪੈਨਲ ਹੋਵੇਗਾ ਸ਼ਾਰਟਲਿਸਟ; ਗੌਰਵ ਯਾਦਵ ਫਿਰ ਦੌੜ 'ਚ
ਪੰਜਾਬ ਨੂੰ ਅੱਜ ਮਿਲ ਸਕਦਾ ਨਵਾਂ DGP, UPSC ਨੇ ਸੱਦੀ ਬੈਠਕ, 3 ਅਫਸਰਾਂ ਦਾ ਪੈਨਲ ਹੋਵੇਗਾ ਸ਼ਾਰਟਲਿਸਟ; ਗੌਰਵ ਯਾਦਵ ਫਿਰ ਦੌੜ 'ਚ
Zodiac Sign: ਕਾਰੋਬਾਰੀਆਂ-ਨਿਵੇਸ਼ਕਾਂ ਲਈ ਲਾਭਦਾਇਕ ਸਮਾਂ, ਇਨ੍ਹਾਂ 4 ਰਾਸ਼ੀ ਵਾਲਿਆਂ ਨੂੰ ਮਾਲੋਮਾਲ ਕਰੇਗੀ ਸ਼ਨੀ ਦੀ ਉਲਟੀ ਚਾਲ! ਵਿਆਹੁਤਾ ਜ਼ਿੰਦਗੀ ਖੁਸ਼ਹਾਲ-ਨੌਕਰੀ 'ਚ ਤਰੱਕੀ ਦੇ ਯੋਗ...
ਕਾਰੋਬਾਰੀਆਂ-ਨਿਵੇਸ਼ਕਾਂ ਲਈ ਲਾਭਦਾਇਕ ਸਮਾਂ, ਇਨ੍ਹਾਂ 4 ਰਾਸ਼ੀ ਵਾਲਿਆਂ ਨੂੰ ਮਾਲੋਮਾਲ ਕਰੇਗੀ ਸ਼ਨੀ ਦੀ ਉਲਟੀ ਚਾਲ! ਵਿਆਹੁਤਾ ਜ਼ਿੰਦਗੀ ਖੁਸ਼ਹਾਲ-ਨੌਕਰੀ 'ਚ ਤਰੱਕੀ ਦੇ ਯੋਗ...
ਪੰਜਾਬ-ਚੰਡੀਗੜ੍ਹ 'ਚ ਭਲਕੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਅੱਜ ਵੀ ਚੱਲੇਗੀ ਲੂ; ਹੁੰਮਸ ਅਤੇ ਗਰਮ ਰਾਤਾਂ ਕਰਕੇ ਲੋਕ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ ਭਲਕੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਅੱਜ ਵੀ ਚੱਲੇਗੀ ਲੂ; ਹੁੰਮਸ ਅਤੇ ਗਰਮ ਰਾਤਾਂ ਕਰਕੇ ਲੋਕ ਪਰੇਸ਼ਾਨ
Embed widget