ਪੜਚੋਲ ਕਰੋ

ਜੱਸੀ ਕਤਲ ਕੇਸ: 19 ਸਾਲ ਬਾਅਦ ਮਾਂ ਤੇ ਮਾਮੇ ਖਿਲਾਫ ਦੋਸ਼ ਆਇਦ

ਕੈਨੇਡਾ ਵਾਸੀ ਜਸਵਿੰਦਰ ਕੌਰ ਸਿੱਧੂ ਉਰਫ ਜੱਸੀ ਦਾ ਆਪਣੇ ਪਰਿਵਾਰ ਖਿਲਾਫ ਜਾ ਕੇ ਵਿਆਹ ਕਰਨ ਕਰਕੇ ਉਸ ਦੀ ਮਾਂ ਤੇ ਮਾਮੇ ਨੇ ਕਤਲ ਕਰ ਦਿੱਤਾ ਸੀ। ਕਤਲ ਤੋਂ 19 ਸਾਲ ਬਾਅਦ ਸੰਗਰੂਰ ਦੀ ਅਦਾਲਤ ਨੇ ਜੱਸੀ ਦੀ ਮਾਂ ਮਲਕੀਅਤ ਕੌਰ (70) ਤੇ ਮਾਮੇ ਸੁਰਜੀਤ ਸਿੰਘ ਬਦੇਸ਼ਾ (74) ਖਿਲਾਫ ਦੋਸ਼ ਤੈਅ ਕੀਤੇ ਹਨ। ਦੋਵੇਂ ਇਸ ਸਮੇਂ ਕਪੂਰਥਲਾ ਜੇਲ੍ਹ ‘ਚ ਬੰਦ ਹਨ।

ਸੰਗਰੂਰ: ਕੈਨੇਡਾ ਵਾਸੀ ਜਸਵਿੰਦਰ ਕੌਰ ਸਿੱਧੂ ਉਰਫ ਜੱਸੀ ਦਾ ਆਪਣੇ ਪਰਿਵਾਰ ਖਿਲਾਫ ਜਾ ਕੇ ਵਿਆਹ ਕਰਨ ਕਰਕੇ ਉਸ ਦੀ ਮਾਂ ਤੇ ਮਾਮੇ ਨੇ ਕਤਲ ਕਰ ਦਿੱਤਾ ਸੀ। ਕਤਲ ਤੋਂ 19 ਸਾਲ ਬਾਅਦ ਸੰਗਰੂਰ ਦੀ ਅਦਾਲਤ ਨੇ ਜੱਸੀ ਦੀ ਮਾਂ ਮਲਕੀਅਤ ਕੌਰ (70) ਤੇ ਮਾਮੇ ਸੁਰਜੀਤ ਸਿੰਘ ਬਦੇਸ਼ਾ (74) ਖਿਲਾਫ ਦੋਸ਼ ਤੈਅ ਕੀਤੇ ਹਨ। ਦੋਵੇਂ ਇਸ ਸਮੇਂ ਕਪੂਰਥਲਾ ਜੇਲ੍ਹ ‘ਚ ਬੰਦ ਹਨ। ਜ਼ਿਲ੍ਹਾ ਤੇ ਸੈਸ਼ਨ ਕੋਰਟ ਦੀ ਜੱਜ ਸਮ੍ਰਿਤੀ ਧੀਰ ਨੇ ਮਲਕੀਅਤ ਕੌਰ ਤੇ ਸੁਰਜੀਤ ਸਿੰਘ ਬਦੇਸ਼ਾ ਖਿਲਾਫ ਧਾਰਾ 302, 307 ਤੇ 120-ਬੀ ਤਹਿਤ ਦੋਸ਼ ਆਇਦ ਕੀਤੇ ਹਨ। ਮ੍ਰਿਤਕ ਜੱਸੀ ਦੇ ਪਤੀ ਸੁਖਵਿੰਦਰ ਸਿੰਘ ਮਿੱਠੂ ਦੇ ਵਕੀਲ ਅਸ਼ਵਨੀ ਚੌਧਰੀ ਨੇ ਦੱਸਿਆ ਕਿ ਉਨ੍ਹਾਂ ਦੀ ਹਵਾਲਗੀ ਤੋਂ ਬਾਅਦ ਸੰਗਰੂਰ ਪੁਲਿਸ ਨੇ ਮਲੇਰਕੋਟਲਾ ਅਦਾਲਤ ‘ਚ ਦੋਵਾਂ ਖਿਲਾਫ ਚਾਰਜਸ਼ੀਟ ਦਾਖਲ ਕੀਤੀ ਸੀ। ਇਸ ਤੋਂ ਬਾਅਦ ਕੇਸ ਨੂੰ ਸੰਗਰੂਰ ਅਦਾਲਤ ‘ਚ ਤਬਦੀਲ ਕਰਵਾ ਲਿਆ ਗਿਆ ਸੀ। 24 ਜਨਵਰੀ ਨੂੰ ਜਾਂਚ ਅਧਿਕਾਰੀ ਐਸਪੀ ਗੁਰਮੀਤ ਸਿੰਘ ਦੀ ਅਗਵਾਈ ‘ਚ ਸੰਗਰੂਰ ਪੁਲਿਸ ਦੀ ਟੀਮ ਨੇ ਨਵੀਂ ਦਿੱਲੀ ਤੋਂ ਦੋਵਾਂ ਮੁਲਜ਼ਮਾਂ ਨੂੰ ਕੈਨੇਡੀਅਨ ਪੁਲਿਸ ਤੋਂ ਆਪਣੀ ਹਿਰਾਸਤ 'ਚ ਲੈ ਲਿਆ ਸੀ। ਬਾਅਦ ‘ਚ ਦੋਵਾਂ ਮੁਲਜ਼ਮਾਂ ਨੂੰ ਸੰਗਰੂਰ ਜੇਲ੍ਹ ‘ਚ ਬੰਦ ਕੀਤਾ ਗਿਆ ਪਰ ਦੋਵਾਂ ਨੇ ਖੁਦ ਨੂੰ ਕਪੂਰਥਲਾ ਜੇਲ੍ਹ ‘ਚ ਸ਼ਿਫਟ ਕਰਨ ਦੀ ਬੇਨਤੀ ਕੀਤੀ ਸੀ। ਕੇਸ ਬਾਰੇ ਜਾਣਕਾਰੀ ਦਿੰਦੇ ਹੋਏ ਵਕੀਲ ਅਸ਼ਵਨੀ ਚੌਧਰੀ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ‘ਚ 23 ਗਵਾਹ ਹੋਰ ਅਦਾਲਤ ‘ਚ ਪੇਸ਼ ਕੀਤੇ ਜਾਣਗੇ ਜਿਨ੍ਹਾਂ ਨੇ ਇਸ ਕੇਸ ‘ਚ ਅਹਿਮ ਭੂਮਿਕਾ ਨਿਭਾਈ ਹੈ। ਜੱਸੀ ਤੇ ਮਿੱਠੂ ਨੇ ਮਾਰਚ 1999 ‘ਚ ਆਪਣੇ ਪਰਿਵਾਰ ਖਿਲਾਫ ਵਿਆਹ ਕਰ ਲਿਆ ਸੀ। ਜੂਨ 2000 ‘ਚ ਉਨ੍ਹਾਂ ‘ਤੇ ਕੁਝ ਲੋਕਾਂ ਨੇ ਹਮਲਾ ਕੀਤਾ ਜਿਸ ‘ਚ ਜੱਸੀ ਦਾ ਕਤਲ ਕਰ ਉਸ ਦੀ ਲਾਸ਼ ਨੂੰ ਨਹਿਰ ‘ਚ ਸੁੱਟ ਦਿੱਤਾ ਗਿਆ ਜਦਕਿ ਮਿੱਠੂ ਨੂੰ ਗੰਭੀਰ ਜ਼ਖ਼ਮੀ ਕੀਤਾ ਗਿਆ। ਇਸ ਮਾਮਲੇ ‘ਚ ਧਾਰਾ 307 ਤਹਿਤ ਕਤਲ ਕਰਨ ਦਾ ਇਰਾਦਾ, ਧਾਰਾ 364 (ਅਗਵਾ ਕਰਨ) ਦਾ ਮੁਕਦਮਾ ਨੌਂ ਲੋਕਾਂ ਖਿਲਾਫ ਦਰਜ ਕੀਤਾ ਗਿਆ। ਮਲਕੀਅਤ ਕੌਰ ਜ਼ਮਾਨਤ ਦੀ ਅਪੀਲ ਕਰ ਚੁੱਕੀ ਹੈ ਜਿਸ ਨੂੰ ਅਦਾਲਤ ਨੇ 5 ਸਤੰਬਰ ਨੂੰ ਖਾਰਜ ਕਰ ਦਿੱਤਾ ਸੀ।

ਟਾਪ ਹੈਡਲਾਈਨ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget