ਪੜਚੋਲ ਕਰੋ

ਜੱਸੀ ਕਤਲ ਕੇਸ: ਮੁਲਜ਼ਮ ਮਾਂ ਤੇ ਮਾਮੇ ਨੂੰ ਨਿਆਂਇਕ ਹਿਰਾਸਤ 'ਚ ਭੇਜਿਆ

ਸੰਗਰੂਰ: ਮਲੇਰਕੋਟਲਾ ਅਦਾਲਤ ਨੇ ਬਹੁਚਰਚਿਤ ਜੱਸੀ ਕਤਲ ਕਾਂਡ ਦੇ ਮੁਲਜ਼ਮਾਂ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਹਾਲਾਂਕਿ, ਪੁਲਿਸ ਨੇ ਮੁਲਜ਼ਮਾਂ ਦੇ ਬੈਂਕ ਖਾਤਿਆਂ ਦੀ ਜਾਂਚ ਲਈ ਰਿਮਾਂਡ ਵਿੱਚ ਦੋ ਦਿਨ ਦਾ ਵਾਧਾ ਮੰਗਿਆ ਸੀ ਪਰ ਅਦਾਲਤ ਨੇ ਇਸ ਮੰਗ ਨੂੰ ਖਾਰਜ ਕਰਦਿਆਂ ਮੁਲਜ਼ਮਾਂ ਨੂੰ ਜੁਡੀਸ਼ੀਅਲ ਰਿਮਾਂਡ 'ਤੇ ਸੰਗਰੂਰ ਜੇਲ੍ਹ ਭੇਜ ਦਿੱਤਾ ਹੈ। ਇਹ ਵੀ ਪੜ੍ਹੋ- ਜੱਸੀ ਕਤਲ ਕੇਸ: ਕੈਨੇਡਾ ਤੋਂ ਹਵਾਲਗੀ ਮਗਰੋਂ ਸੰਗਰੂਰ ਪੁਲਿਸ ਦੇ ਸ਼ਿਕੰਜੇ 'ਚ ਮੁਲਜ਼ਮ ਕੈਨੇਡਾ ਵਿੱਚ ਜਨਮੀ ਜਸਵਿੰਦਰ ਕੌਰ ਸਿੱਧੂ ਉਰਫ਼ ਜੱਸੀ ਸਿੱਧੂ ਦਾ ਤਕਰੀਬਨ 20 ਸਾਲ ਪਹਿਲਾਂ ਕਤਲ ਹੋ ਗਿਆ ਸੀ। ਉਸ ਦੇ ਕਤਲ ਦੀ ਸਾਜਿਸ਼ ਦੇ ਇਲਜ਼ਾਮ ਵਿੱਚ ਜੱਸੀ ਦੀ ਮਾਂ ਤੇ ਮਾਮਾ ਨੂੰ ਭਾਰਤ ਲਿਆਇਆ ਗਿਆ ਸੀ। ਇਨ੍ਹਾਂ ਦਾ ਚਾਰ ਦਿਨਾਂ ਦਾ ਪੁਲਿਸ ਰਿਮਾਂਡ ਪੂਰਾ ਹੋਣ 'ਤੇ ਮਾਲੇਰਕੋਟਲਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਸਬੰਧਤ ਖ਼ਬਰ- ਜੱਸੀ ਕਤਲ ਮਾਮਲੇ 'ਚ ਮਾਂ ਤੇ ਮਾਮੇ ਨੂੰ ਚਾਰ ਦਿਨ ਰਿੜਕੇਗੀ ਪੁਲਿਸ ਡੀਐਸਪੀ ਅਮਰਗੜ੍ਹ ਪਲਵਿੰਦਰ ਚੀਮਾ ਨੇ ਦੱਸਿਆ ਦੀ ਪੁਲਿਸ ਨੇ ਕਤਲ ਦੇ ਸਮੇਂ ਪੈਸਿਆਂ ਦੇ ਲੈਣ-ਦੇਣ ਦੀ ਜਾਂਚ ਲਈ ਉਨ੍ਹਾਂ ਦੋ ਦਿਨ ਦਾ ਰਿਮਾਂਡ ਮੰਗਿਆ ਸੀ ਤਾਂ ਜੋ ਜੱਸੀ ਦੇ ਮਾਂ ਤੇ ਮਾਮੇ ਦੇ ਖਾਤਿਆਂ ਦੀ ਜਾਂਚ ਕੀਤੀ ਜਾ ਸਕੇ ਪਰ ਅਦਾਲਤ ਨੇ ਉਨ੍ਹਾਂ ਨੂੰ 14 ਦਿਨ ਦੀ ਜੁਡਿਸ਼ਲ ਰਿਮਾਂਡ 'ਤੇ ਸੰਗਰੂਰ ਜੇਲ੍ਹ ਭੇਜ ਦਿੱਤਾ ਹੈ। ਇਹ ਵੀ ਪੜ੍ਹੋ- ਜੱਸੀ ਕਤਲ ਕਾਂਡ: ਮੁਲਜ਼ਮ ਮਾਂ ਤੇ ਮਾਮੇ ਦੀ ਅਦਾਲਤ 'ਚ ਪੇਸ਼ੀ ਅੱਜ ਬਚਾਅ ਪੱਖ ਦੇ ਵਕੀਲ ਸਿਮਰਜੀਤ ਸਿੰਘ ਨੇ ਪੈਸਿਆਂ ਦੇ ਲੈਣ-ਦੇਣ ਦੀ ਗੁੰਜਾਇਸ਼ ਨਾ ਹੋਣ ਦਾ ਦਾਅਵਾ ਕੀਤਾ। ਉਨ੍ਹਾਂ ਕਿਹਾ ਕਿ ਪੁਲਿਸ ਨੇ ਵਾਰਦਾਤ ਸਮੇਂ ਸਾਲ 2000 ਵਿੱਚ ਦਰਸ਼ਨ ਸਿੰਘ ਵੱਲੋਂ ਪੈਸਿਆਂ ਦੇ ਲੈਣ-ਦੇਣ ਦਾ ਦਾਅਵਾ ਕੀਤਾ ਸੀ ਪਰ ਹੁਣ ਵਿਦੇਸ਼ੀ ਫੰਡਿੰਗ ਦੀ ਗੱਲ ਕਹਿ ਰਹੀ ਹੈ। ਅਦਾਲਤ ਨੇ ਇਸ ਤਰਕ ਨੂੰ ਨਾਮਨਜ਼ੂਰ ਕਰ ਦਿੱਤਾ। ਉੱਧਰ, ਜੱਸੀ ਦੇ ਪਤੀ ਮਿੱਠੂ ਦੇ ਵਕੀਲ ਅਸ਼ਵਿਨੀ ਚੌਧਰੀ ਨੇ ਦੱਸਿਆ ਕਿ ਜੱਸੀ ਦੇ ਕਤਲ ਦੀ ਸੁਪਾਰੀ ਦੇਣ ਲਈ ਸੁਰਜੀਤ ਸਿੰਘ ਤੇ ਜੱਸੀ ਦੀ ਮਾਂ ਮਲਕੀਤ ਕੌਰ ਦੇ ਬੈਂਕ ਖਾਤਿਆਂ ਦੀ ਜਾਂਚ ਕਰਨ ਲਈ ਪੁਲਿਸ ਨੇ ਰਿਮਾਂਡ ਮੰਗਿਆ ਸੀ, ਪਰ ਅਦਾਲਤ ਨੇ ਮੁਲਜ਼ਮਾਂ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ

'ਸਲਮਾਨ ਖਾਨ-ਲਾਰੇਂਸ ਬਿਸ਼ਨੋਈ 'ਤੇ ਗੀਤ ਲਿਖਣ ਵਾਲੇ ਨੂੰ ਮਾਰ ਦਿੱਤਾ ਜਾਵੇਗਾ', ਅਦਾਕਾਰ ਨੂੰ ਮਿਲੀ ਇੱਕ ਹੋਰ ਧਮਕੀ

ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ

ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
Advertisement
ABP Premium

ਵੀਡੀਓਜ਼

ਵਕਫ਼ ਸ਼ੋਧ ਬਿਲ ਦੇ ਲਈ ਬਣਾਈ ਜੇਪੀਸੀ ਦਾ ਵਿਰੋਧੀ ਧਿਰ ਦੇ ਸਾਂਸਦਾਂ ਨੇ ਕੀਤਾ ਬਾਈਕਾਟਸਰਕਾਰ ਨੇ ਕੱਢਿਆ ਨੋਟਿਸ ਫਿਰੋਜਪੁਰ ਦੇ ਅਧਿਆਪਕਾਂ ਨੂੰ ਪਿਆ ਫ਼ਿਕਰਬਰਨਾਲਾ 'ਚ ਕੱਚੇ ਕਰਮਚਾਰੀਆਂ ਦਾ ਪ੍ਰਦਰਸ਼ਨ ਬਣਿਆ ਸਰਕਾਰ ਲਈ ਮੁਸੀਬਤGidderbaha ਜਿਮਨੀ ਚੋਣ ਚ ਮੁੱਖ ਮੰਤਰੀ ਦਾ ਲੱਗਿਆ ਜੋਰ, ਰਾਜਾ ਵੜਿੰਗ ਬਾਰੇ ਕੀਤੇ ਖੁਲਾਸੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
'ਸਲਮਾਨ ਖਾਨ-ਲਾਰੇਂਸ ਬਿਸ਼ਨੋਈ 'ਤੇ ਗੀਤ ਲਿਖਣ ਵਾਲੇ ਨੂੰ ਮਾਰ ਦਿੱਤਾ ਜਾਵੇਗਾ', ਅਦਾਕਾਰ ਨੂੰ ਮਿਲੀ ਇੱਕ ਹੋਰ ਧਮਕੀ
'ਸਲਮਾਨ ਖਾਨ-ਲਾਰੇਂਸ ਬਿਸ਼ਨੋਈ 'ਤੇ ਗੀਤ ਲਿਖਣ ਵਾਲੇ ਨੂੰ ਮਾਰ ਦਿੱਤਾ ਜਾਵੇਗਾ', ਅਦਾਕਾਰ ਨੂੰ ਮਿਲੀ ਇੱਕ ਹੋਰ ਧਮਕੀ
ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ
ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ
ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (8-11-2024)

ਛਠ ਦੇ ਮੌਕੇ 'ਤੇ ਨਹਾਉਣ ਤੋਂ ਪਹਿਲਾਂ ਸਕਿਨ 'ਤੇ ਲਾਓ ਆਹ ਚੀਜ਼, ਗੰਦੇ ਪਾਣੀ ਨਾਲ ਨਹੀਂ ਹੋਵੇਗਾ ਨੁਕਸਾਨ

ਨਹਾਉਣ ਤੋਂ ਬਾਅਦ ਤੁਰੰਤ ਸੌ ਜਾਂਦੇ ਹੋ ਤਾਂ ਜਾਣ ਲਓ ਇਸ ਦੇ ਗੰਭੀਰ ਨੁਕਸਾਨ

ਜੰਮੂ ਕਸ਼ਮੀਰ 'ਚ ਅੱਤਵਾਦੀਆਂ ਨੇ ਵਿਲੇਜ ਡਿਫੇਂਸ ਗਰੁੱਪ ਦੇ ਦੋ ਮੈਂਬਰਾਂ ਦੀ ਕੀਤੀ ਹੱਤਿਆ, ਕਸ਼ਮੀਰ ਟਾਈਗਰ ਨੇ ਲਈ ਜ਼ਿੰਮੇਵਾਰੀ

Embed widget