ਪੜਚੋਲ ਕਰੋ

ਜਸਵੀਰ ਗੜ੍ਹੀ ਦਾ ਵੱਡਾ ਦਾਅਵਾ, ਕਾਂਗਰਸ ਦੇ ਨਿਕਲੇ ਦੀਵਾਲੇ ਪਿੱਛੇ ਬਸਪਾ ਦਾ ਉਭਾਰ

ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਕਾਂਗਰਸ ਵਿਚ ਤੇਜ਼ੀ ਨਾਲ ਵਾਪਰੇ ਘਟਨਾਕ੍ਰਮ ਤੇ ਤਿੱਖਾ ਤਨਜ਼ ਕਰਦਿਆਂ ਕਿਹਾ ਕਿ ਕਾਂਗਰਸ ਦੇ ਦੀਵਾਲੇ ਵਿਚ ਬਹੁਜਨ ਸਮਾਜ ਪਾਰਟੀ ਦਾ ਹੱਥ ਹੈ।

ਜਲੰਧਰ/ਚੰਡੀਗੜ੍ਹ: ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਕਾਂਗਰਸ ਵਿਚ ਤੇਜ਼ੀ ਨਾਲ ਵਾਪਰੇ ਘਟਨਾਕ੍ਰਮ ਤੇ ਤਿੱਖਾ ਤਨਜ਼ ਕਰਦਿਆਂ ਕਿਹਾ ਕਿ ਕਾਂਗਰਸ ਦੇ ਦੀਵਾਲੇ ਵਿਚ ਬਹੁਜਨ ਸਮਾਜ ਪਾਰਟੀ ਦਾ ਹੱਥ ਹੈ। ਲੋਕ ਸਭਾ 2019 ਦੀਆਂ ਚੋਣਾਂ ਤੋਂ ਬਾਅਦ ਪੰਜਾਬ ਵਿੱਚ ਬਸਪਾ ਦੀ ਤਾਕਤ ਨੇ ਜ਼ਬਰਦਸਤ ਪ੍ਰਦਰਸ਼ਨ ਕੀਤਾ ਤੇ ਹਰ ਮੁੱਦੇ ਤੇ ਕਾਂਗਰਸ ਨੂੰ ਪੰਜਾਬ ਦੀਆਂ ਸੜਕਾਂ ਤੇ ਘੇਰ ਲਿਆ। 

ਜਿਸ ਵਿਚ ਮੁੱਖ ਰੂਪ ਵਿਚ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਨੂੰ ਲਾਗੂ ਕਰਨ ਲਈ ਚਲਾਇਆ ਅੰਦੋਲਨ, ਪਵਿੱਤਰ ਅਪਵਿੱਤਰ ਦੀ ਟਿੱਪਣੀ ਦੇ ਮੁੱਦੇ ਤੇ ਅੰਦੋਲਨ, ਮਾਝੇ ਵਿੱਚ ਨਕਲੀ ਸ਼ਰਾਬ ਨਾਲ ਮਰੇ 137 ਲੋਕਾਂ ਦੇ ਹੱਕ ਚ ਅੰਦੋਲਨ, ਸਿਵਲ ਸੇਵਾਵਾਂ ਵਿਚ ਅਨੁਸੂਚਿਤ ਜਾਤੀਆਂ ਤੇ ਪੱਛੜੀਆਂ ਸ਼੍ਰੇਣੀਆਂ ਦੇ ਮੌਕੇ ਘਟਾਏ ਜਾਣ ਤੇ ਅੰਦੋਲਨ ਮੁੱਖ ਸਨ। ਬਸਪਾ ਪੰਜਾਬ ਵੱਲੋਂ ਕੀਤੀ ਗਈ ਦਲਿਤ ਸਮਾਜ ਤੇ ਪਛੜੀਆਂ ਸ਼੍ਰੇਣੀਆਂ ਦੀ ਲਾਮਬੰਦੀ ਨਾਲ ਪੰਜਾਬ ਦੀ ਰਾਜਨੀਤੀ ਵਿੱਚ ਦਲਿਤ-ਦਲਿਤ ਹੋ ਗਿਆ।

ਗੜ੍ਹੀ ਨੇ ਕਿਹਾ ਕਿ ਦਲਿਤ ਰਾਜਨੀਤੀ ਦੇ ਪਾਏ ਪਟਾਕੇ ਅੱਜ ਤੱਕ ਕਾਂਗਰਸ ਵਿਚ ਫੁੱਟ ਰਹੇ ਹਨ, ਤੇ ਕਾਂਗਰਸ ਦੇ ਪੰਜਾਬ ਵਿੱਚੋ ਇੰਨੇ ਪੈਰ ਉੱਖੜ ਚੁੱਕੇ ਹਨ ਕਿ ਕਾਂਗਰਸ ਦਾ ਇਕ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਜੇਲ ਜਾਣ ਦੀ ਤਿਆਰੀ ਵਿਚ ਹੈ, ਦੂਜਾ ਕਾਂਗਰਸ ਦਾ ਸਾਬਕਾ ਪ੍ਰਧਾਨ ਸੁਨੀਲ ਜਾਖੜ ਭਾਜਪਾ ਵਿਚ ਚਲੇ ਗਿਆ ਤੀਜਾ ਸਾਬਕਾ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਸਿਸਵਾਂ ਫਾਰਮ ਤੇ ਪਾਕਿਸਤਾਨ ਬਾਰਡਰ ਵੱਲ ਦੂਰਬੀਨ ਲਗਾਈ ਬੈਠਾ ਹੈ।

ਸੁਨੀਲ ਜਾਖੜ ਦਾ ਭਾਜਪਾ ਵਿਚ ਚਲੇ ਜਾਣਾ ਇੰਝ ਹੈ ਜਿਵੇਂ ਜਾਖੜ ਪਰਿਵਾਰ ਦੀਆ ਤਿੰਨ ਪੀੜ੍ਹੀਆਂ ਦਾ ਭਗਵਾਧਰੀ ਦਾ ਲਬਾਦਾ ਪਾਕੇ ਬੈਠੇ ਨਕਲੀ ਰਾਸ਼ਟਰਵਾਦੀ ਬੇਨਕਾਬ ਹੋਇਆ ਹੈ, ਜੋਕਿ ਅੰਦਰੂਨੀ ਤੌਰ ਤੇ ਨਾਗਪੁਰ ਦੇ ਹੱਥਾਂ ਵਿਚ ਖੇਡ ਰਿਹਾ ਸੀ। ਨਵਜੋਤ ਸਿੱਧੂ ਦਾ 34 ਸਾਲ ਪਹਿਲਾਂ ਬਜ਼ੁਰਗ ਦੇ ਮਾਰਿਆ ਪੰਚ(ਮੁੱਕਾ) ਅੱਜ ਦੂਜੀ ਵਾਰ ਸਜਾ ਜਾਫ਼ਤਾ ਕਰ ਗਿਆ। ਸਿੱਧੂ ਦੇ ਸਟੇਜ਼ਾ ਤੋਂ ਮਾਰੇ ਬੇ-ਤੁੱਕੇ ਪੰਚਾਂ ਨੇ ਬਸਪਾ ਦਾ ਕੰਮ ਸੌਖਾ ਕੀਤਾ ਸੀ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਦਿੱਲੀ-ਗੁਰੂਗ੍ਰਾਮ ਤੋਂ ਬਾਅਦ ਹੁਣ ਇੱਥੇ ਵੀ ਬੰਦ ਹੋਏ ਸਕੂਲ, ਲੱਗਣਗੀਆਂ ਆਨਲਾਈਨ ਕਲਾਸਾਂ

ਪਿੱਠ ਦਰਦ ਤੋਂ ਪਰੇਸ਼ਾਨ ਹੋ ਤਾਂ ਇਦਾਂ ਪਾਓ ਛੁਟਕਾਰਾ, ਬਹੁਤ ਸੌਖਾ ਤਰੀਕਾ, ਜਾਣ ਕੇ ਰਹਿ ਜਾਓਗੇ ਹੈਰਾਨ

ਬੀਪੀ ਘਟਾਉਣ ਲਈ ਤੁਸੀਂ ਵੀ ਖਾ ਰਹੇ ਦਵਾਈ, ਤਾਂ ਹੋ ਜਾਓ ਸਾਵਧਾਨ, ਇਸ ਗੰਭੀਰ ਬਿਮਾਰੀ ਨੂੰ ਤਾਂ ਨਹੀਂ ਦੇ ਰਹੇ ਸੱਦਾ

Punjab Weather Update: ਪੰਜਾਬ 'ਚ ਠੰਡ ਕਾਰਨ ਕੰਬੇ ਲੋਕ, 15 ਜ਼ਿਲ੍ਹਿਆਂ ‘ਚ ਧੁੰਦ ਦਾ ਅਲਰਟ, ਆਬੋ-ਹਵਾ ਖ਼ਰਾਬ, ਜਾਣੋ 5 ਦਿਨਾਂ ਦੇ ਮੌਸਮ ਦਾ ਹਾਲ...
ਪੰਜਾਬ 'ਚ ਠੰਡ ਕਾਰਨ ਕੰਬੇ ਲੋਕ, 15 ਜ਼ਿਲ੍ਹਿਆਂ ‘ਚ ਧੁੰਦ ਦਾ ਅਲਰਟ, ਆਬੋ-ਹਵਾ ਖ਼ਰਾਬ, ਜਾਣੋ 5 ਦਿਨਾਂ ਦੇ ਮੌਸਮ ਦਾ ਹਾਲ...
Advertisement
ABP Premium

ਵੀਡੀਓਜ਼

ਚੰਨੀ ਦੇ ਵਿਵਾਦਿਤ ਭਾਸ਼ਨ ਨੇ ਕਰਾਈ ਕਾਂਗਰਸ ਪਾਰਟੀ ਦੀ ਖੇਹ...ਹਿਰਾਸਤ 'ਚ Lawrence Bishnoi ਦਾ ਭਰਾ Anmol Bishnoi !ਸੁਖਬੀਰ ਬਾਦਲ ਦੇ ਅਸਤੀਫ਼ੇ ਪਿੱਛੇ ਕਿਸਦਾ ਹੱਥ ਹੈ?Sukhbir Badal ਦੇ ਅਸਤੀਫੇ ਨੂੰ ਲੈ ਕੇ ਮੀਟਿੰਗ 'ਚ ਕੀ ਹੋਇਆ ਫੈਸਲਾ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦਿੱਲੀ-ਗੁਰੂਗ੍ਰਾਮ ਤੋਂ ਬਾਅਦ ਹੁਣ ਇੱਥੇ ਵੀ ਬੰਦ ਹੋਏ ਸਕੂਲ, ਲੱਗਣਗੀਆਂ ਆਨਲਾਈਨ ਕਲਾਸਾਂ
ਦਿੱਲੀ-ਗੁਰੂਗ੍ਰਾਮ ਤੋਂ ਬਾਅਦ ਹੁਣ ਇੱਥੇ ਵੀ ਬੰਦ ਹੋਏ ਸਕੂਲ, ਲੱਗਣਗੀਆਂ ਆਨਲਾਈਨ ਕਲਾਸਾਂ
ਪਿੱਠ ਦਰਦ ਤੋਂ ਪਰੇਸ਼ਾਨ ਹੋ ਤਾਂ ਇਦਾਂ ਪਾਓ ਛੁਟਕਾਰਾ, ਬਹੁਤ ਸੌਖਾ ਤਰੀਕਾ, ਜਾਣ ਕੇ ਰਹਿ ਜਾਓਗੇ ਹੈਰਾਨ
ਪਿੱਠ ਦਰਦ ਤੋਂ ਪਰੇਸ਼ਾਨ ਹੋ ਤਾਂ ਇਦਾਂ ਪਾਓ ਛੁਟਕਾਰਾ, ਬਹੁਤ ਸੌਖਾ ਤਰੀਕਾ, ਜਾਣ ਕੇ ਰਹਿ ਜਾਓਗੇ ਹੈਰਾਨ
ਬੀਪੀ ਘਟਾਉਣ ਲਈ ਤੁਸੀਂ ਵੀ ਖਾ ਰਹੇ ਦਵਾਈ, ਤਾਂ ਹੋ ਜਾਓ ਸਾਵਧਾਨ, ਇਸ ਗੰਭੀਰ ਬਿਮਾਰੀ ਨੂੰ ਤਾਂ ਨਹੀਂ ਦੇ ਰਹੇ ਸੱਦਾ
ਬੀਪੀ ਘਟਾਉਣ ਲਈ ਤੁਸੀਂ ਵੀ ਖਾ ਰਹੇ ਦਵਾਈ, ਤਾਂ ਹੋ ਜਾਓ ਸਾਵਧਾਨ, ਇਸ ਗੰਭੀਰ ਬਿਮਾਰੀ ਨੂੰ ਤਾਂ ਨਹੀਂ ਦੇ ਰਹੇ ਸੱਦਾ
Punjab Weather Update: ਪੰਜਾਬ 'ਚ ਠੰਡ ਕਾਰਨ ਕੰਬੇ ਲੋਕ, 15 ਜ਼ਿਲ੍ਹਿਆਂ ‘ਚ ਧੁੰਦ ਦਾ ਅਲਰਟ, ਆਬੋ-ਹਵਾ ਖ਼ਰਾਬ, ਜਾਣੋ 5 ਦਿਨਾਂ ਦੇ ਮੌਸਮ ਦਾ ਹਾਲ...
ਪੰਜਾਬ 'ਚ ਠੰਡ ਕਾਰਨ ਕੰਬੇ ਲੋਕ, 15 ਜ਼ਿਲ੍ਹਿਆਂ ‘ਚ ਧੁੰਦ ਦਾ ਅਲਰਟ, ਆਬੋ-ਹਵਾ ਖ਼ਰਾਬ, ਜਾਣੋ 5 ਦਿਨਾਂ ਦੇ ਮੌਸਮ ਦਾ ਹਾਲ...
ਰੋਜ਼ ਕਰ ਲਓ ਆਹ 6 ਕੰਮ, ਹਮੇਸ਼ਾ ਕੰਟਰੋਲ 'ਚ ਰਹੇਗਾ ਬਲੱਡ ਪ੍ਰੈਸ਼ਰ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19-11-2024

ਵੱਡੀ ਖ਼ਬਰ ! ਹਿਰਾਸਤ 'ਚ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ, ਅਮਰੀਕਾ 'ਚ ਪੁਲਿਸ ਕਰ ਰਹੀ ਹੈ ਪੁੱਛਗਿੱਛ

ਆਖ਼ਰ ਹਰ ਵਾਰ ਪੰਜਾਬੀ ਕਿਉਂ ਬਦਨਾਮ ? MP 'ਚ ਪੰਜਾਬ ਨਾਲ ਕਿਤੇ ਵੱਧ ਸੜੀ ਪਰਾਲੀ, ਕਿਤੇ ਆਕਸੀਜਨ ਤਾਂ ਨਹੀਂ ਛੱਡਦਾ MP ਦਾ ਧੂੰਆ !

Embed widget