ਪੜਚੋਲ ਕਰੋ

ਟਿਕਟ ਨਾ ਮਿਲਣ 'ਤੇ ਧੀਮਾਨ ਨੇ ਦਿੱਤਾ ਕਾਂਗਰਸ ਨੂੰ 'ਸਰਾਪ'

ਧੀਮਾਨ ਨੇ ਕਿਹਾ ਕਿ ਪਛੜੀਆਂ ਸ਼੍ਰੇਣੀਆਂ ਨੂੰ ਅੱਖੋਂ ਪਰੋਖੇ ਕਰਨ ਨਾਲ ਪਾਰਟੀ ਦਾ ਪੰਜਾਬ ਦੀਆਂ 13 ਦੀਆਂ 13 ਸੀਟਾਂ ਜਿੱਤਣ ਦਾ ਸੁਫਨਾ ਟੁੱਟ ਸਕਦਾ ਹੈ।

ਸੰਗਰੂਰ: ਕਾਂਗਰਸੀ ਦੇ ਤਿੰਨ ਵਾਰ ਵਿਧਾਇਕ ਰਹਿ ਚੁੱਕੇ ਸੁਰਜੀਤ ਧੀਮਾਨ ਦੇ ਪੁੱਤਰ ਜਸਵਿੰਦਰ ਧੀਮਾਨ ਲੋਕ ਸਭਾ ਦੀ ਟਿਕਟ ਨਾ ਮਿਲਣ ਤੋਂ ਪਾਰਟੀ ਨਾਲ ਖਾਸੇ ਨਾਰਾਜ਼ ਹਨ। ਉਨ੍ਹਾਂ ਕਿਹਾ ਕਿ ਉਹ ਆਜ਼ਾਦ ਚੋਣ ਲੜਨਗੇ ਕਿ ਨਾ, ਇਸ ਦਾ ਫੈਸਲਾ ਆਉਂਦੇ ਦਿਨਾਂ ਵਿੱਚ ਲੈ ਲੈਣਗੇ। ਹਾਲਾਂਕਿ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੀਤੇ ਕੱਲ੍ਹ ਦੁਆਬੇ ਦੇ ਬਾਗ਼ੀ ਹੋਏ ਸੰਸਦ ਮੈਂਬਰਾਂ ਨੂੰ ਟਿਕਟ ਲਾਲਚ ਛੱਟ ਪਾਰਟੀ ਲਈ ਕੰਮ ਕਰਨ ਦੀ ਸਲਾਹ ਦਿੱਤੀ ਸੀ। ਉਨ੍ਹਾਂ ਬਾਗ਼ੀਆਂ ਲਈ ਪਾਰਟੀ ਦੇ ਬੂਹੇ ਬੰਦ ਕਰ ਦਿੱਤੇ ਸਨ। ਜ਼ਰੂਰ ਪੜ੍ਹੋੋ- ਪਾਰਟੀ ਤੋਂ ਨਾਰਾਜ਼ ਚੱਲ ਰਹੇ ਲੀਡਰਾਂ ਨੂੰ ਕੈਪਟਨ ਦੀ ਘੁਰਕੀ ਧੀਮਾਨ ਨੇ ਕਿਹਾ ਕਿ ਪਛੜੀਆਂ ਸ਼੍ਰੇਣੀਆਂ ਨੂੰ ਅੱਖੋਂ ਪਰੋਖੇ ਕਰਨ ਨਾਲ ਪਾਰਟੀ ਦਾ ਪੰਜਾਬ ਦੀਆਂ 13 ਦੀਆਂ 13 ਸੀਟਾਂ ਜਿੱਤਣ ਦਾ ਸੁਫਨਾ ਟੁੱਟ ਸਕਦਾ ਹੈ। ਉਨ੍ਹਾਂ ਕਿਹਾ ਕਿ ਸੰਗਰੂਰ ਵਿੱਚ ਰਾਮਗੜ੍ਹੀਆ ਦੇ ਨਾਲ-ਨਾਲ ਹੋਰ ਬੀਸੀ ਭਾਈਚਾਰੇ ਦਾ ਚੰਗਾ ਆਧਾਰ ਹੈ, ਪਰ ਪਾਰਟੀ ਨੇ ਭਰੋਸਾ ਦੇਣ ਮਗਰੋਂ ਟਿਕਟ ਨਾ ਦੇਣ ਨਾਲ ਜਿੱਤੀ ਹੋਈ ਸੀਟ ਹਾਰ ਲਈ ਹੈ। ਇਹ ਵੀ ਪੜ੍ਹੋ- ਲੋਕ ਸਭਾ ਟਿਕਟ ਲਈ ਕਾਂਗਰਸੀ ਵਿਧਾਇਕ ਨੇ ਪੁੱਤਰ ਲਈ ਚੁੱਕਿਆ ਬਗ਼ਾਵਤੀ ਝੰਡਾ ਉਨ੍ਹਾਂ ਇਹ ਵੀ ਕਿਹਾ ਕਿ ਪਾਰਟੀ ਕੋਲ ਪਤਾ ਨਹੀਂ ਕਿਹੜਾ ਥਰਮਾਮੀਟਰ ਹੈ ਜੋ ਦੱਸ ਦਿੰਦਾ ਹੈ ਕਿ ਇਹ ਬੰਦਾ ਇੱਥੋਂ ਸੀਟ ਜਿੱਤ ਸਕਦਾ ਹੈ। ਜ਼ਿਕਰਯੋਗ ਹੈ ਕਿ ਫਰਵਰੀ ਮਹੀਨੇ ਵਿੱਚ ਸੁਰਜੀਤ ਧੀਮਾਨ ਨੇ ਆਪਣੇ ਪੁੱਤਰ ਜਸਵਿੰਦਰ ਧੀਮਾਨ ਨੂੰ ਸੰਗਰੂਰ ਤੋਂ ਲੋਕ ਸਭਾ ਟਿਕਟ ਦਿਵਾਉਣ ਲਈ ਖਾਸਾ ਜ਼ੋਰ ਪਾਇਆ ਸੀ। ਪਰ ਪਾਰਟੀ ਨੇ ਸੰਗਰੂਰ ਤੋਂ ਬਰਨਾਲਾ ਦੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਨੂੰ ਟਿਕਟ ਦੇ ਦਿੱਤੀ ਹੈ। ਸਬੰਧਤ ਖ਼ਬਰ- ਟਿਕਟ ਲਈ ਪਾਰਟੀ ਨੂੰ ਅੱਖਾਂ ਦਿਖਾਉਣ ਵਾਲੇ ਧੀਮਾਨ ਪਿਓ-ਪੁੱਤ ਨੂੰ ਜਾਖੜ ਦਾ ਜਵਾਬ

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ 'ਚ ਹਲਚਲ ਤੇਜ਼, ਭਾਜਪਾ ਨਾਲ ਨਾਰਾਜ਼ਗੀ ਵਿਚਾਲੇ ਕੈਪਟਨ ਨੇ ਸ਼ਾਹ-ਨੱਡਾ ਨਾਲ ਮੁਲਾਕਾਤ ਕੀਤੀ: ਕਾਂਗਰਸ 'ਚ ਸ਼ਾਮਲ ਹੋਣ ਬਾਰੇ ਚਰਚਾ ਹੋਈ ਤੇਜ਼...
ਪੰਜਾਬ ਸਿਆਸਤ 'ਚ ਹਲਚਲ ਤੇਜ਼, ਭਾਜਪਾ ਨਾਲ ਨਾਰਾਜ਼ਗੀ ਵਿਚਾਲੇ ਕੈਪਟਨ ਨੇ ਸ਼ਾਹ-ਨੱਡਾ ਨਾਲ ਮੁਲਾਕਾਤ ਕੀਤੀ: ਕਾਂਗਰਸ 'ਚ ਸ਼ਾਮਲ ਹੋਣ ਬਾਰੇ ਚਰਚਾ ਹੋਈ ਤੇਜ਼...
Weather Update: ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, 7 ਜ਼ਿਲ੍ਹਿਆਂ 'ਚ ਮੌਸਮ ਨੂੰ ਲੈ ਕੇ ਵੱਡਾ ਅਲਰਟ ਜਾਰੀ; ਤੇਜ਼ ਤੂਫਾਨ ਸਣੇ ਗਰਜ-ਚਮਕ ਦੀ ਭਵਿੱਖਬਾਣੀ...
ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, 7 ਜ਼ਿਲ੍ਹਿਆਂ 'ਚ ਮੌਸਮ ਨੂੰ ਲੈ ਕੇ ਵੱਡਾ ਅਲਰਟ ਜਾਰੀ; ਤੇਜ਼ ਤੂਫਾਨ ਸਣੇ ਗਰਜ-ਚਮਕ ਦੀ ਭਵਿੱਖਬਾਣੀ...
Punjab News: ਪੰਜਾਬ ਦੇ 8 ਨਗਰ ਨਿਗਮਾਂ 'ਚ ਮੇਅਰ ਚੋਣਾਂ ਨੂੰ ਲੈ ਕੇ ਹਲਚਲ ਤੇਜ਼, ਅਹੁਦਿਆਂ ਦੇ ਰਾਖਵੇਂਕਰਨ ਨੂੰ ਲੈ ਕੇ ਅਹਿਮ ਹੁਕਮ ਜਾਰੀ; ਪੜ੍ਹੋ ਪੂਰੀ ਖਬਰ...
ਪੰਜਾਬ ਦੇ 8 ਨਗਰ ਨਿਗਮਾਂ 'ਚ ਮੇਅਰ ਚੋਣਾਂ ਨੂੰ ਲੈ ਕੇ ਹਲਚਲ ਤੇਜ਼, ਅਹੁਦਿਆਂ ਦੇ ਰਾਖਵੇਂਕਰਨ ਨੂੰ ਲੈ ਕੇ ਅਹਿਮ ਹੁਕਮ ਜਾਰੀ; ਪੜ੍ਹੋ ਪੂਰੀ ਖਬਰ...
Punjab News: ਪੰਜਾਬ ਕਾਂਗਰਸ 'ਚ ਹਲਚਲ ਜਾਰੀ, 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਨ੍ਹਾਂ ਆਗੂਆਂ ਨੂੰ ਮਿਲ ਸਕਦੀ ਅਹਿਮ ਜ਼ਿੰਮੇਵਾਰੀ? ਇਨ੍ਹਾਂ ਨਾਵਾਂ 'ਤੇ ਚਰਚਾ ਤੇਜ਼...
ਪੰਜਾਬ ਕਾਂਗਰਸ 'ਚ ਹਲਚਲ ਜਾਰੀ, 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਨ੍ਹਾਂ ਆਗੂਆਂ ਨੂੰ ਮਿਲ ਸਕਦੀ ਅਹਿਮ ਜ਼ਿੰਮੇਵਾਰੀ? ਇਨ੍ਹਾਂ ਨਾਵਾਂ 'ਤੇ ਚਰਚਾ ਤੇਜ਼...

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Update: ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, 7 ਜ਼ਿਲ੍ਹਿਆਂ 'ਚ ਮੌਸਮ ਨੂੰ ਲੈ ਕੇ ਵੱਡਾ ਅਲਰਟ ਜਾਰੀ; ਤੇਜ਼ ਤੂਫਾਨ ਸਣੇ ਗਰਜ-ਚਮਕ ਦੀ ਭਵਿੱਖਬਾਣੀ...
ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, 7 ਜ਼ਿਲ੍ਹਿਆਂ 'ਚ ਮੌਸਮ ਨੂੰ ਲੈ ਕੇ ਵੱਡਾ ਅਲਰਟ ਜਾਰੀ; ਤੇਜ਼ ਤੂਫਾਨ ਸਣੇ ਗਰਜ-ਚਮਕ ਦੀ ਭਵਿੱਖਬਾਣੀ...
Punjab News: ਪੰਜਾਬ ਕਾਂਗਰਸ 'ਚ ਹਲਚਲ ਜਾਰੀ, 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਨ੍ਹਾਂ ਆਗੂਆਂ ਨੂੰ ਮਿਲ ਸਕਦੀ ਅਹਿਮ ਜ਼ਿੰਮੇਵਾਰੀ? ਇਨ੍ਹਾਂ ਨਾਵਾਂ 'ਤੇ ਚਰਚਾ ਤੇਜ਼...
ਪੰਜਾਬ ਕਾਂਗਰਸ 'ਚ ਹਲਚਲ ਜਾਰੀ, 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਨ੍ਹਾਂ ਆਗੂਆਂ ਨੂੰ ਮਿਲ ਸਕਦੀ ਅਹਿਮ ਜ਼ਿੰਮੇਵਾਰੀ? ਇਨ੍ਹਾਂ ਨਾਵਾਂ 'ਤੇ ਚਰਚਾ ਤੇਜ਼...
Big News: ਸਿਆਸੀ ਜਗਤ 'ਚ ਆਇਆ ਭੂਚਾਲ, ਸਾਬਕਾ ਮੁੱਖ ਮੰਤਰੀ ਤੋਂ ਬਾਅਦ ਵਿਧਾਇਕ ਨੇ ਵਾਪਸ ਕੀਤੀ Y-ਪਲੱਸ ਸੁਰੱਖਿਆ; ਜਾਣੋ ਵਜ੍ਹਾ...
ਸਿਆਸੀ ਜਗਤ 'ਚ ਆਇਆ ਭੂਚਾਲ, ਸਾਬਕਾ ਮੁੱਖ ਮੰਤਰੀ ਤੋਂ ਬਾਅਦ ਵਿਧਾਇਕ ਨੇ ਵਾਪਸ ਕੀਤੀ Y-ਪਲੱਸ ਸੁਰੱਖਿਆ; ਜਾਣੋ ਵਜ੍ਹਾ...
India Launches E85 Fuel: ਪੈਟਰੋਲ-ਡੀਜ਼ਲ ਦੀਆਂ ਵੱਧਦੀਆਂ ਕੀਮਤਾਂ ਵਿਚਾਲੇ ਆਮ ਲੋਕਾਂ ਨੂੰ ਵੱਡੀ ਰਾਹਤ, 20 ਰੁਪਏ ਸਸਤਾ ਮਿਲੇਗਾ Fuel: ਜਾਣੋ ਕਿਵੇਂ ਬੱਚਤ ਹੋਏਗੀ ?
ਪੈਟਰੋਲ-ਡੀਜ਼ਲ ਦੀਆਂ ਵੱਧਦੀਆਂ ਕੀਮਤਾਂ ਵਿਚਾਲੇ ਆਮ ਲੋਕਾਂ ਨੂੰ ਵੱਡੀ ਰਾਹਤ, 20 ਰੁਪਏ ਸਸਤਾ ਮਿਲੇਗਾ Fuel: ਜਾਣੋ ਕਿਵੇਂ ਬੱਚਤ ਹੋਏਗੀ ?
Punjab News: ਪੰਜਾਬ ਦੇ ਲੁਧਿਆਣਾ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਕਾਰ 'ਤੇ ਹਮਲਾ; 3 ਬਦਮਾਸ਼ਾਂ ਨੇ ਗੱਡੀ 'ਤੇ ਸੁੱਟਿਆ ਜਲਣਸ਼ੀਲ ਕੈਮਿਕਲ; ਜ਼ੋਰਦਾਰ ਧਮਾਕੇ ਤੋਂ ਬਾਅਦ...
ਪੰਜਾਬ ਦੇ ਲੁਧਿਆਣਾ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਕਾਰ 'ਤੇ ਹਮਲਾ; 3 ਬਦਮਾਸ਼ਾਂ ਨੇ ਗੱਡੀ 'ਤੇ ਸੁੱਟਿਆ ਜਲਣਸ਼ੀਲ ਕੈਮਿਕਲ; ਜ਼ੋਰਦਾਰ ਧਮਾਕੇ ਤੋਂ ਬਾਅਦ...
ਅੱਜ ਆਪਰੇਸ਼ਨ ਬਲੂ ਸਟਾਰ ਦੀ 42ਵੀਂ ਵਰ੍ਹੇਗੰਢ, ਪੁਲਿਸ ਤੇ ਸੁਰੱਖਿਆ ਬਲ ਤਾਇਨਾਤ
ਅੱਜ ਆਪਰੇਸ਼ਨ ਬਲੂ ਸਟਾਰ ਦੀ 42ਵੀਂ ਵਰ੍ਹੇਗੰਢ, ਪੁਲਿਸ ਤੇ ਸੁਰੱਖਿਆ ਬਲ ਤਾਇਨਾਤ
ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਲਾਲੂ ਯਾਦਵ ਨੇ ਆਪਣੀ ਸਾਰੀ ਸਿਕਿਊਰਿਟੀ ਕੀਤੀ ਵਾਪਸ, ਹੁਣ ਬਿਨਾਂ ਸਿਕਿਊਰਿਟੀ ਤੋਂ ਰਹਿਣਗੇ
ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਲਾਲੂ ਯਾਦਵ ਨੇ ਆਪਣੀ ਸਾਰੀ ਸਿਕਿਊਰਿਟੀ ਕੀਤੀ ਵਾਪਸ, ਹੁਣ ਬਿਨਾਂ ਸਿਕਿਊਰਿਟੀ ਤੋਂ ਰਹਿਣਗੇ
ਪੰਜਾਬ ਅਤੇ ਚੰਡੀਗੜ੍ਹ 'ਚ ਲੱਗੇ ਭੂਚਾਲ ਦੇ ਝਟਕੇ, ਘਰੋਂ ਬਾਹਰ ਭੱਜੇ ਲੋਕ; ਕੰਬੀ ਧਰਤੀ
ਪੰਜਾਬ ਅਤੇ ਚੰਡੀਗੜ੍ਹ 'ਚ ਲੱਗੇ ਭੂਚਾਲ ਦੇ ਝਟਕੇ, ਘਰੋਂ ਬਾਹਰ ਭੱਜੇ ਲੋਕ; ਕੰਬੀ ਧਰਤੀ
Embed widget