ਪੜਚੋਲ ਕਰੋ

ਸ੍ਰੀ ਦਰਬਾਰ ਸਾਹਿਬ ਤਰਨਤਾਰਨ ਵਲੋਂ ਦਿੱਲੀ ਲਈ ਜਥਾ ਰਵਾਨਾ

ਸ਼ਨੀਵਾਰ ਨੂੰ ਤਰਨਤਾਰਨ ਤੋਂ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਕੁਲਦੀਪ ਸਿੰਘ ਵਲੋਂ ਸਿੰਘ ਸਾਹਿਬ ਗਿਆਨੀ ਗੁਰਜੰਟ ਸਿੰਘ ਅਗਵਾਈ ਵਿਚ ਰਾਗੀ, ਢਾਡੀ, ਕਵੀਸ਼ਰਾਂ ਸਮੇਤ ਹੋਰ ਸੰਗਤ ਦਿੱਲੀ ਦੇ ਸਿੰਘੂ ਬਾਰਡਰ ਲਈ ਅਰਦਾਸ ਕਰ ਰਵਾਨਾ ਹੋਏ।

ਤਰਨਤਾਰਨ: ਪਿੱਛਲੇ ਕਈ ਦਿਨਾਂ ਤੋਂ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ 'ਤੇ ਕੇਂਦਰ ਵਲੋਂ ਲਾਗੂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਧਰਨੇ ਦੇ ਰਹੀਆਂ ਹਨ। ਇਸ ਧਰਨੇ ਪ੍ਰਦਰਸ਼ਨ ਨੇ ਹੁਣ ਤੱਕ ਦੇਸ਼ ਦੇ ਹਰ ਸੂਬੇ ਦੇ ਕਿਸਾਨਾਂ ਸਮੇਤ ਹੋਰ ਕਿੱਤੇ ਦੇ ਲੋਕਾਂ ਦਾ ਸਮਰੱਥਨ ਹਾਸਲ ਕਰ ਲਿਆ ਹੈ। ਹੁਣ ਇਸ 'ਚ ਹੋਰ ਸੰਗਤਾਂ ਵਲੋਂ ਵੀ ਆਪਣਾ ਯੋਗਦਾਨ ਪਾ ਜਾ ਰਿਹਾ ਹੈ ਇਸੇ ਦੇ ਚੱਲਦੇ ਸ਼ਨੀਵਾਰ ਨੂੰ ਤਰਨਤਾਰਨ ਤੋਂ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਕੁਲਦੀਪ ਸਿੰਘ ਵਲੋਂ ਸਿੰਘ ਸਾਹਿਬ ਗਿਆਨੀ ਗੁਰਜੰਟ ਸਿੰਘ ਅਗਵਾਈ ਵਿਚ ਰਾਗੀ, ਢਾਡੀ, ਕਵੀਰਾਂ ਸਮੇਤ ਹੋਰ ਸੰਗਤ ਦਿੱਲੀ ਦੇ ਸਿੰਘੂ ਬਾਰਡਰ ਲਈ ਅਰਦਾਸ ਕਰ ਰਵਾਨਾ ਹੋਏ। ਇਸ ਮੌਕੇ ਹੈਡ ਗ੍ਰੰਥੀ ਗਿਆਨੀ ਗੁਰਜੰਟ ਸਿੰਘ ਨੇ ਜੋਸ਼ ਭਰੇ ਲਹਿਜੇ 'ਚ ਕਿਹਾ ਕਿ ਉਹ ਵੀ ਕਿਸਾਨ ਦੇ ਪੁੱਤਰ ਹਨ ਅਤੇ ਕਿਸਾਨੀ ਸੰਘਰਸ਼ ਵਿਚ ਸੰਗਤਾਂ ਸਮੇਤ ਆਪਣੇ ਯੋਗਦਾਨ ਪਾਉਣ ਦਿੱਲੀ ਜਾ ਰਹੇ ਹਨ। ਇਸ ਮੌਕੇ ਕੁਲਦੀਪ ਸਿੰਘ ਮੈਨੇਜਰ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਨੇ ਕਿਹਾ ਕਿ ਸੰਗਤਾਂ ਵਲੋਂ ਦਿੱਲੀ ਜਾਣ ਦੀ ਇੱਛਾ ਜ਼ਾਹਿਰ ਕੀਤੀ ਗਈ ਸੀ ਜਿਸਦੇ ਚੱਲਦੇ ਉਨ੍ਹਾਂ ਵਲੋਂ ਇਹ ਉਪਰਾਲਾ ਕਰ ਸੰਗਤਾਂ ਨੂੰ ਦਿੱਲੀ ਭੇਜਿਆ ਜਾ ਰਿਹਾ ਹੈ ਪੰਜਾਬ 'ਚ 23 ਸਾਲ ਬਾਅਦ ਦਸੰਬਰ ਇੰਨਾ ਠੰਢਾ, 24 ਤਰੀਖ ਤੱਕ ਪਾਰਾ 4 ਡਿਗਰੀ ਤੋਂ ਹੇਠਾਂ ਰਹੇਗਾ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਮੋਦੀ ਅਤੇ ਸੁਖਬੀਰ ਬਾਦਲ ਵਿਚਾਲੇ ਹੋਈ ਹਾਈ ਲੈਵਲ ਮੀਟਿੰਗ; ਜਾਣੋ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਮੋਦੀ ਅਤੇ ਸੁਖਬੀਰ ਬਾਦਲ ਵਿਚਾਲੇ ਹੋਈ ਹਾਈ ਲੈਵਲ ਮੀਟਿੰਗ; ਜਾਣੋ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਪੰਜਾਬ ਦੇ 65% ਤੋਂ ਵੱਧ ਨੌਜਵਾਨ ਨਸ਼ੇ ਦੀ ਗ੍ਰਿਫ਼ਤ 'ਚ! ਵਿਧਾਨ ਸਭਾ ਕਮੇਟੀ ਦੀ ਰਿਪੋਰਟ ਨੇ ਖੋਲ੍ਹੇ ਹੈਰਾਨ ਕਰਨ ਵਾਲੇ ਰਾਜ
ਪੰਜਾਬ ਦੇ 65% ਤੋਂ ਵੱਧ ਨੌਜਵਾਨ ਨਸ਼ੇ ਦੀ ਗ੍ਰਿਫ਼ਤ 'ਚ! ਵਿਧਾਨ ਸਭਾ ਕਮੇਟੀ ਦੀ ਰਿਪੋਰਟ ਨੇ ਖੋਲ੍ਹੇ ਹੈਰਾਨ ਕਰਨ ਵਾਲੇ ਰਾਜ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
Embed widget