ਪੜਚੋਲ ਕਰੋ

ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਹੋਏ ਪਤਿਤ!

ਚੰਡੀਗੜ੍ਹ: ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਮੱਲ ਸਿੰਘ ਪਤਿਤ ਹੋ ਗਏ ਹਨ। ਉਨ੍ਹਾਂ ਦੇ ਸਿਰ ਦੇ ਕੇਸ ਕਤਲ ਕਰ ਦਿੱਤੇ ਗਏ ਹਨ। ਉਨ੍ਹਾਂ ਦੇ ਸਿਰ ਦੀਆਂ ਨਾੜੀਆਂ ਬਲਾਕ ਹੋਣ ਕਾਰਨ ਅਪਰੇਸ਼ਨ ਹੋਇਆ ਹੈ। ਸੂਤਰਾਂ ਮੁਤਾਬਕ ਦਿਮਾਗ ਦੇ ਨੇੜਲੇ ਹਿੱਸੇ ਦੀਆਂ ਨਾੜੀਆਂ ਬਲਾਕ ਹੋਣ ਕਾਰਨ ਗਿਆਨੀ ਮੱਲ ਸਿੰਘ ਦੀ ਮਾਨਸਿਕ ਤੇ ਸਰੀਰਕ ਹਾਲਤ ਪਿਛਲੇ ਦਿਨੀਂ ਬੇਹੱਦ ਨਾਜ਼ੁਕ ਹੋ ਗਈ ਸੀ ਜਿਸ ਕਰਕੇ ਉਹ ਆਪਣੀ ਪਤਨੀ ਤੇ ਬੱਚਿਆਂ ਨੂੰ ਪਛਾਨਣ ਤੋਂ ਵੀ ਅਸਮਰੱਥ ਹੋ ਗਏ ਸਨ।     ਸੂਤਰਾਂ ਮੁਤਾਬਕ ਉਨ੍ਹਾਂ ਨੂੰ ਡਾਕਟਰਾਂ ਨੇ ਸਿਰ ਵਿੱਚ ਦਿਮਾਗ ਨੇੜਲੇ ਨਾਜ਼ੁਕ ਹਿੱਸੇ ਵਿੱਚ ਨਾੜੀਆਂ ਬਲਾਕ ਹੋਣ ਦੀ ਸ਼ਿਕਾਇਤ ਦੱਸਦਿਆਂ ਤੁਰੰਤ ਅਪਰੇਸ਼ਨ ਕਰਵਾਉਣ ਦੀ ਸਲਾਹ ਦਿੱਤੀ ਸੀ। ਪਿਛਲੇ ਹਫਤੇ ਗਿਆਨੀ ਮੱਲ ਸਿੰਘ ਦੇ ਸਿਰ ਦਾ ਮੇਜਰ ਅਪਰੇਸ਼ਨ ਮੁਹਾਲੀ ਦੇ ਸ੍ਰੀ ਗੁਰੂ ਹਰਿਕ੍ਰਿਸ਼ਨ ਚੈਰੀਟੇਬਲ ਹਸਪਤਾਲ ਸੋਹਾਣਾ ਵਿਚ ਹੋਇਆ। ਡਾਕਟਰਾਂ ਨੇ ਅਪਰੇਸ਼ਨ ਵੇਲੇ ਉਨ੍ਹਾਂ ਦੇ ਸਿਰ ਦੇ ਕੇਸ ਕਤਲ ਕਰ ਦਿੱਤੇ ਹਨ।     ਪਹਿਲਾਂ-ਪਹਿਲ ਤਾਂ ਗਿਆਨੀ ਮੱਲ ਸਿੰਘ ਦੇ ਪਰਿਵਾਰ ਨੇ ਉਨ੍ਹਾਂ ਦੇ ਸਿਰ ਦੇ ਅਪਰੇਸ਼ਨ ਵਾਲੀ ਗੱਲ ਨੂੰ ਇੰਨਾ ਗੁਪਤ ਰੱਖਿਆ ਸੀ ਕਿ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁਲਾਜ਼ਮਾਂ ਨੂੰ ਵੀ ਇਸ ਦੀ ਭਿਣਕ ਨਹੀਂ ਲੱਗਣ ਦਿੱਤੀ ਗਈ ਸੀ ਪਰ ਕੁਝ ਅਖਬਾਰਾਂ ਵਿੱਚ ਉਨ੍ਹਾਂ ਦੇ ਸਿਰ ਦੇ ਅਪਰੇਸ਼ਨ ਦੀਆਂ ਖਬਰਾਂ ਛਪਣ ਤੋਂ ਬਾਅਦ ਇਹ ਚਰਚਾ ਜ਼ੋਰਾਂ 'ਤੇ ਚੱਲਣ ਲੱਗ ਪਈ ਸੀ ਕਿ ਗਿਆਨੀ ਮੱਲ ਸਿੰਘ ਦੇ ਸਿਰ ਦੇ ਅਪਰੇਸ਼ਨ ਲਈ ਕੇਸ ਕਤਲ ਕਰ ਦਿੱਤੇ ਗਏ ਹਨ।     ਕੁਝ ਦਿਨ ਪਹਿਲਾਂ ਗਿਆਨੀ ਮੱਲ ਸਿੰਘ ਨੂੰ ਹਸਪਤਾਲੋਂ ਛੁੱਟੀ ਮਿਲਣ ਤੋਂ ਬਾਅਦ ਉਹ ਸ੍ਰੀ ਅਨੰਦਪੁਰ ਸਾਹਿਬ ਵਿਖੇ ਆਪਣੀ ਰਿਹਾਇਸ਼ 'ਤੇ ਆ ਗਏ ਹਨ ਪਰ ਉਨ੍ਹਾਂ ਦੇ ਪਰਿਵਾਰ ਵਲੋਂ ਕਿਸੇ ਨੂੰ ਵੀ ਗਿਆਨੀ ਮੱਲ ਸਿੰਘ ਨਾਲ ਮਿਲਣ ਨਹੀਂ ਦਿੱਤਾ ਜਾ ਰਿਹਾ। ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੀ ਕੁਝ ਮੁਲਾਜ਼ਮਾਂ ਨੇ ਨਾਮ ਗੁਪਤ ਰੱਖਣ ਦੀ ਸ਼ਰਤ 'ਤੇ ਦੱਸਿਆ ਕਿ ਗਿਆਨੀ ਮੱਲ ਸਿੰਘ ਸਿਰੋਂ ਬਿਲਕੁਲ ਰੁੰਡ-ਮੁੰਡ ਹੋ ਗਏ ਹਨ। ਉਹ ਇਸੇ ਕਾਰਨ ਕਿਸੇ ਵੀ ਮਿਲਣ ਵਾਲੇ ਨੂੰ ਮਿਲ ਨਹੀਂ ਰਹੇ।

ਟਾਪ ਹੈਡਲਾਈਨ

Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Punjab 'ਤੇ 4.13 ਲੱਖ ਕਰੋੜ ਰੁਪਏ ਦਾ ਕਰਜ਼ਾ, ਹਿਮਾਚਲ ਨਾਲੋਂ 3.7 ਗੁਣਾ ਵੱਧ ਬੋਝ, ਕੇਂਦਰ ਨੇ ਰਾਜ ਸਭਾ 'ਚ ਦਿੱਤੀ ਜਾਣਕਾਰੀ
Punjab 'ਤੇ 4.13 ਲੱਖ ਕਰੋੜ ਰੁਪਏ ਦਾ ਕਰਜ਼ਾ, ਹਿਮਾਚਲ ਨਾਲੋਂ 3.7 ਗੁਣਾ ਵੱਧ ਬੋਝ, ਕੇਂਦਰ ਨੇ ਰਾਜ ਸਭਾ 'ਚ ਦਿੱਤੀ ਜਾਣਕਾਰੀ

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
Embed widget