ਪੜਚੋਲ ਕਰੋ

ਸਰਬੱਤ ਖ਼ਾਲਸਾ ਵੱਲੋਂ ਥਾਪੇ ਜਥੇਦਾਰਾਂ 'ਚ ਪਾੜ, ਜਥੇਦਾਰ ਅਜਨਾਲਾ ਹੋਏ ਵੱਖ

ਚੰਡੀਗੜ੍ਹ: ਸਰਬੱਤ ਖ਼ਾਲਸਾ ਵੱਲੋਂ ਥਾਪੇ ਗਏ ਜਥੇਦਾਰਾਂ ਵਿਚਾਲੇ ਖੜਕ ਗਈ ਹੈ। ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਥਾਪੇ ਜਥੇਦਾਰ ਭਾਈ ਅਮਰੀਕ ਸਿੰਘ ਅਜਨਾਲਾ ਨੇ ਅੱਜ ਸ੍ਰੀ ਅਕਾਲ ਤਖਤ ਸਾਹਿਬ ਦੇ ਥਾਪੇ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਤੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਭਾਈ ਬਲਜੀਤ ਸਿੰਘ ਦਾਦੂਵਾਲ ਤੋਂ ਤੋੜ ਵਿਛੋੜਾ ਕਰਦਿਆਂ ਆਉਣ ਵਾਲੇ ਸਮੇਂ ਵਿੱਚ ਸਿੱਖ ਮਸਲਿਆਂ ਸਬੰਧੀ ਮੁਤਵਾਜ਼ੀ ਜਥੇਦਾਰਾਂ ਦੀਆਂ ਹੋਣ ਵਾਲੀਆਂ ਮੀਟਿੰਗਾਂ 'ਚ ਹਿੱਸਾ ਨਾਂ ਲੈਣ ਦਾ ਫ਼ੈਸਲਾ ਲਿਆ ਹੈ। ਇਸ ਮੌਕੇ ਭਾਈ ਅਜਨਾਲਾ ਨੇ ਕਿਹਾ ਕਿ ਸਿੱਖ ਸੰਗਤਾਂ ਚਾਹੁਣ ਤਾਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਦਾ ਜਥੇਦਾਰ ਕਿਸੇ ਹੋਰ ਸ਼ਖ਼ਸੀਅਤ ਨੂੰ ਨਿਯੁਕਤ ਕਰ ਸਕਦੀਆਂ ਹਨ। ਜਥੇਦਾਰ ਅਜਨਾਲਾ ਵੱਲੋਂ ਜਥੇਦਾਰ ਮੰਡ ਤੇ ਭਾਈ ਦਾਦੂਵਾਲ ਤੋਂ ਕਿਨਾਰਾ ਕਰ ਲੈਣ ਦੀਆਂ ਖਬਰਾਂ ਸਾਹਮਣੇ ਆਉਣ ਤੋਂ ਬਾਅਦ ਪੰਥਕ ਹਲਕਿਆਂ 'ਚ ਹਲਚਲ ਮਚੀ ਗਈ। ਇਸ ਸਬੰਧੀ ਅੱਜ ਗੁਰਮਤਿ ਵਿਦਿਆਲਾ ਦਮਦਮੀ ਟਕਸਾਲ ਅਜਨਾਲਾ ਵਿਖੇ ਮੌਜੂਦ ਭਾਈ ਅਮਰੀਕ ਸਿੰਘ ਅਜਨਾਲਾ ਨੇ ਦੱਸਿਆ ਕਿ 2015 ਵਿੱਚ ਪੰਜਾਬ ਦੀ ਧਰਤੀ 'ਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਈ ਸੀ। ਦੇਸ਼-ਵਿਦੇਸ਼ ਵਿੱਚ ਵੱਸਦੀਆਂ ਸੰਗਤਾਂ ਵਿੱਚ ਬਹੁਤ ਰੋਸ ਪੈਦਾ ਹੋਇਆ ਸੀ ਜੋ ਵਧਦਾ-ਵਧਦਾ ਸਰਬੱਤ ਖਾਲਸਾ ਦਾ ਰੂਪ ਧਾਰਨ ਕਰ ਗਿਆ। ਸਰਬੱਤ ਖਾਲਸਾ ਦੀ ਸਟੇਜ ਉਪਰ ਸਿੱਖ ਕੌਮ ਦੇ ਹੱਕ ਵਿੱਚ ਮਤਿਆਂ ਦਾ ਐਲਾਨ ਹੋਇਆ। ਇਸ ਮੌਕੇ ਚਾਰ ਜਥੇਦਾਰਾਂ ਦਾ ਵੀ ਐਲਾਨ ਹੋਇਆ ਜਿਸ ਵਿੱਚ ਦਾਸ ਦਾ ਨਾਮ ਵੀ ਸ਼ਾਮਲ ਸੀ। ਉਨ੍ਹਾਂ ਦੱਸਿਆ ਕਿ ਸਿੱਖ ਸੰਗਤਾਂ ਦੀਆਂ ਕੁਝ ਭਾਵਨਾਵਾਂ ਸਨ ਜਿਸ ਦੇ ਚਲਦੇ ਸੰਗਤਾਂ ਨੇ ਤਖਤਾਂ ਦੀ ਨੁਮਾਇੰਦੇ ਵਜੋਂ ਸੇਵਾ ਦਾ ਮੌਕਾ ਬਖਸ਼ੀਆ। ਉਨ੍ਹਾਂ ਕਿਹਾ ਮੈਂ ਆਪਣੀ ਕਾਰਗੁਜਾਰੀ 'ਤੇ ਅਫਸੋਸ ਕੀਤਾ ਸੀ ਤੇ ਕਿਹਾ ਸੀ ਕਿ ਮੈਂ ਜਥੇਦਾਰ ਸ਼੍ਰੀ ਕੇਸਗੜ੍ਹ ਸਾਹਿਬ ਦੀ ਜਥੇਦਾਰੀ ਨਹੀਂ ਨਿਭਾਅ ਸਕਦਾ ਪਰ ਉਨ੍ਹਾਂ ਨੇ ਕਿਹਾ ਕਿ ਤੁਹਾਨੂੰ ਸੇਵਾ ਦੇਣੀ ਹੈ ਸੋ ਮੈਂ ਉਨ੍ਹਾਂ ਦੀ ਸੇਵਾ ਸਵੀਕਾਰ ਕੀਤੀ। ਉਨ੍ਹਾਂ ਦੱਸਿਆਂ ਕਿ ਹੁਣ ਮੈਂ ਸਹਿਯੋਗੀ ਜਥੇਦਾਰ ਧਿਆਨ ਸਿੰਘ ਮੰਡ ਕਾਰਜਕਾਰੀ ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਤੇ ਭਾਈ ਬਲਜੀਤ ਸਿੰਘ ਦਾਦੂਵਾਲ ਜਥੇਦਾਰ ਤਖਤ ਸ਼੍ਰੀ ਦਮਦਮਾ ਸਾਹਿਬ ਨੂੰ ਬੇਨਤੀ ਕੀਤੀ ਹੈ ਕਿ ਆਉਣ ਵਾਲੇ ਸਮੇਂ ਵਿੱਚ ਹੋਣ ਵਾਲੀਆਂ ਮੀਟਿੰਗਾਂ ਵਿੱਚ ਸ਼ਾਮਲ ਨਹੀਂ ਹੋ ਸਕਦਾ ਕਿਉਂਕਿ ਮੇਰੇ ਵਿੱਚ ਕੋਈ ਸਮਰਥਾ ਨਹੀਂ ਮੇਰੇ ਵਿੱਚ ਕੋਈ ਯੋਗਤਾ ਨਹੀਂ ਕਿ ਮੈਂ ਬਹੁਤ ਸਮਾਂ ਇਸ ਜਥੇਦਾਰੀ ਦੇ ਅਹੁਦੇ 'ਤੇ ਰਹਿ ਕੇ ਸੇਵਾ ਕਰ ਸਕਾਂ। ਉਨ੍ਹਾਂ ਕਿਹਾ ਕਿ ਮੈਂ ਆਪਣੀਆਂ ਉਣਤਾਈਆਂ ਤੇ ਆਪਣੀਆਂ ਅਣਗਹਿਲੀਆਂ ਤੇ ਆਪਣੇ ਵਿੱਚ ਨਾ ਯੋਗਤਾ ਸਮਝਦਾ ਹੋਇਆ ਆਪਣੇ ਇਸ ਅਹੁਦੇ ਤੋਂ ਸੰਗਤਾਂ ਕੋਲੋਂ ਮੁਆਫੀ ਮੰਗਦਾ ਹਾਂ।

ਟਾਪ ਹੈਡਲਾਈਨ

ਚੋਣਾਂ ਤੋਂ ਪਹਿਲਾਂ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 46 ਪੁਲਿਸ ਅਧਿਕਾਰੀਆਂ ਦੀ ਕੀਤੀ ਬਦਲੀ; IG ਨੇ ਦਿੱਤੇ ਹੁਕਮ
ਚੋਣਾਂ ਤੋਂ ਪਹਿਲਾਂ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 46 ਪੁਲਿਸ ਅਧਿਕਾਰੀਆਂ ਦੀ ਕੀਤੀ ਬਦਲੀ; IG ਨੇ ਦਿੱਤੇ ਹੁਕਮ
ਪੰਜਾਬ-ਚੰਡੀਗੜ੍ਹ 'ਚ ਹੋਰ ਵਧੇਗੀ ਠੰਡ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਹੋਰ ਵਧੇਗੀ ਠੰਡ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਮੌਸਮ ਦਾ ਹਾਲ
ED ਨੇ ਪੰਜਾਬ ਦੇ ਸੱਤ ਅਫਸਰਾਂ ਨੂੰ ਕੀਤਾ ਤਲਬ, ਲੁਧਿਆਣਾ ਦੇ ਪੁਲਿਸ ਕਮਿਸ਼ਨਰ ਤੇ SSP ਵੀ ਸ਼ਾਮਲ; ਭੁੱਲਰ ਕੇਸ 'ਚ ਵੀ ਹੋਵੇਗੀ ਪੁੱਛਗਿੱਛ
ED ਨੇ ਪੰਜਾਬ ਦੇ ਸੱਤ ਅਫਸਰਾਂ ਨੂੰ ਕੀਤਾ ਤਲਬ, ਲੁਧਿਆਣਾ ਦੇ ਪੁਲਿਸ ਕਮਿਸ਼ਨਰ ਤੇ SSP ਵੀ ਸ਼ਾਮਲ; ਭੁੱਲਰ ਕੇਸ 'ਚ ਵੀ ਹੋਵੇਗੀ ਪੁੱਛਗਿੱਛ
Punjab Weather Update : ਪੰਜਾਬ 'ਚ ਕੱਲ੍ਹ ਕਿਹੋ ਜਿਹਾ ਰਹੇਗਾ ਮੌਸਮ? IMD ਨੇ ਦਿੱਤਾ ਵੱਡਾ ਅਪਡੇਟ
Punjab Weather Update : ਪੰਜਾਬ 'ਚ ਕੱਲ੍ਹ ਕਿਹੋ ਜਿਹਾ ਰਹੇਗਾ ਮੌਸਮ? IMD ਨੇ ਦਿੱਤਾ ਵੱਡਾ ਅਪਡੇਟ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ED ਨੇ ਪੰਜਾਬ ਦੇ ਸੱਤ ਅਫਸਰਾਂ ਨੂੰ ਕੀਤਾ ਤਲਬ, ਲੁਧਿਆਣਾ ਦੇ ਪੁਲਿਸ ਕਮਿਸ਼ਨਰ ਤੇ SSP ਵੀ ਸ਼ਾਮਲ; ਭੁੱਲਰ ਕੇਸ 'ਚ ਵੀ ਹੋਵੇਗੀ ਪੁੱਛਗਿੱਛ
ED ਨੇ ਪੰਜਾਬ ਦੇ ਸੱਤ ਅਫਸਰਾਂ ਨੂੰ ਕੀਤਾ ਤਲਬ, ਲੁਧਿਆਣਾ ਦੇ ਪੁਲਿਸ ਕਮਿਸ਼ਨਰ ਤੇ SSP ਵੀ ਸ਼ਾਮਲ; ਭੁੱਲਰ ਕੇਸ 'ਚ ਵੀ ਹੋਵੇਗੀ ਪੁੱਛਗਿੱਛ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਨਵੰਬਰ 2026
ਪੰਜਾਬ-ਚੰਡੀਗੜ੍ਹ 'ਚ ਚੱਲਣਗੀਆਂ ਤੇਜ਼ ਹਵਾਵਾਂ, ਚੱਲਣਗੀਆਂ ਤੇਜ਼ ਹਵਾਵਾਂ; ਅਗਲੇ ਦਿਨਾਂ 'ਚ ਹੋਰ ਵਧੇਗੀ ਠੰਡ
ਪੰਜਾਬ-ਚੰਡੀਗੜ੍ਹ 'ਚ ਚੱਲਣਗੀਆਂ ਤੇਜ਼ ਹਵਾਵਾਂ, ਚੱਲਣਗੀਆਂ ਤੇਜ਼ ਹਵਾਵਾਂ; ਅਗਲੇ ਦਿਨਾਂ 'ਚ ਹੋਰ ਵਧੇਗੀ ਠੰਡ
Punjab Weather Update : ਪੰਜਾਬ 'ਚ ਕੱਲ੍ਹ ਕਿਹੋ ਜਿਹਾ ਰਹੇਗਾ ਮੌਸਮ? IMD ਨੇ ਦਿੱਤਾ ਵੱਡਾ ਅਪਡੇਟ
Punjab Weather Update : ਪੰਜਾਬ 'ਚ ਕੱਲ੍ਹ ਕਿਹੋ ਜਿਹਾ ਰਹੇਗਾ ਮੌਸਮ? IMD ਨੇ ਦਿੱਤਾ ਵੱਡਾ ਅਪਡੇਟ
Gold-Silver Price Crash: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, 10 ਲੱਖ ਲਗਾਉਣ ਵਾਲਿਆਂ ਨੂੰ ਕਿੰਨਾ ਨੁਕਸਾਨ?
Gold-Silver Price Crash: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, 10 ਲੱਖ ਲਗਾਉਣ ਵਾਲਿਆਂ ਨੂੰ ਕਿੰਨਾ ਨੁਕਸਾਨ?
KBC Controversy :  ਸੰਗਰੂਰ ਦੇ ਵਕੀਲ ਨੇ ਅਮਿਤਾਭ ਬੱਚਨ ਨੂੰ ਭੇਜਿਆ ਲੀਗਲ ਨੋਟਿਸ, KBC ਦੇ ਸਵਾਲ 'ਤੇ ਇਤਰਾਜ਼
KBC Controversy :  ਸੰਗਰੂਰ ਦੇ ਵਕੀਲ ਨੇ ਅਮਿਤਾਭ ਬੱਚਨ ਨੂੰ ਭੇਜਿਆ ਲੀਗਲ ਨੋਟਿਸ, KBC ਦੇ ਸਵਾਲ 'ਤੇ ਇਤਰਾਜ਼
Punjab BJP : ਪੰਜਾਬ ਚੋਣਾਂ ਤੋਂ ਪਹਿਲਾਂ ਭਾਜਪਾ ਨੇ ਬਣਾਈ ਨਵੀਂ ਕਮੇਟੀ, ਦਲ-ਬਦਲੀਆਂ ਨੂੰ ਲੈ ਕੇ ਲਿਆ ਅਹਿਮ ਫ਼ੈਸਲਾ
Punjab BJP : ਪੰਜਾਬ ਚੋਣਾਂ ਤੋਂ ਪਹਿਲਾਂ ਭਾਜਪਾ ਨੇ ਬਣਾਈ ਨਵੀਂ ਕਮੇਟੀ, ਦਲ-ਬਦਲੀਆਂ ਨੂੰ ਲੈ ਕੇ ਲਿਆ ਅਹਿਮ ਫ਼ੈਸਲਾ
Gujarat -Rajasthan 'ਚ ਭਿਆਨਕ ਸੜਕ ਹਾਦਸੇ, 16 ਲੋਕਾਂ ਦੀ ਮੌਤ; PM ਮੋਦੀ ਵੱਲੋਂ ਮੁਆਵਜ਼ੇ ਦਾ ਐਲਾਨ
Gujarat -Rajasthan 'ਚ ਭਿਆਨਕ ਸੜਕ ਹਾਦਸੇ, 16 ਲੋਕਾਂ ਦੀ ਮੌਤ; PM ਮੋਦੀ ਵੱਲੋਂ ਮੁਆਵਜ਼ੇ ਦਾ ਐਲਾਨ
Embed widget