ਸ਼੍ਰੀ ਮੁਕਤਸਰ ਸਾਹਿਬ : ਬਾਦਲ ਪਰਿਵਾਰ ਦੇ ਕਰੀਬੀ ਜਥੇਦਾਰ ਦਿਆਲ ਸਿੰਘ ਕੋਲਿਆਂਵਾਲੀ ਦੀ ਮੌਤ ਹੋ ਗਈ ਹੈ। ਖ਼ਬਰਾਂ ਮੁਤਾਬਕ ਲੰਬੀ ਬਿਮਾਰੀ ਮਗਰੋਂ ਉਨ੍ਹਾਂ ਨੇ ਆਖਰੀ ਸਾਹ ਲਏ।


ਦੱਸ ਦਈਏ ਕਿ ਕੁਝ ਦਿਨ ਪਹਿਲਾਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਉਨ੍ਹਾਂ ਦੀ ਸਿਹਤ ਬਾਰੇ ਜਾਣਨ ਲਈ ਉਨ੍ਹਾਂ ਦੇ ਘਰ ਪਹੁੰਚੇ ਸੀ। ਇਸ ਦੁਖਦ ਖ਼ਬਰ ਮਗਰੋਂ ਹਲਕੇ ਵਿੱਚ ਅਕਾਲੀ ਦਲ ਵਰਕਰਾਂ ਵਿੱਚ ਸੋਗ ਦੀ ਲਹਿਰ ਹੈ।


ਇਹ ਵੀ ਪੜ੍ਹੋ: ਪਿੱਟਬੁਲ ਕੁੱਤੇ ਨੇ ਕੀਤਾ ਬੱਚੇ ਨੂੰ ਗੰਭੀਰ ਜਖਮੀ ਪੁਲਿਸ ਵਲੋਂ ਕੀਤੀ ਜਾ ਰਹੀ ਹੈ ਕਾਰਵਾਈ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904