ਪੜਚੋਲ ਕਰੋ

ਜਥੇਦਾਰ ਦਾ ਖ਼ਾਲਿਸਤਾਨ 'ਤੇ ਹੋਰ ਵੱਡਾ ਬਿਆਨ, ਐਸਜੀਪੀਸੀ ਨੇ ਵੀ ਭਰੀ ਹਾਮੀ

ਜਥੇਦਾਰ ਨੇ ਕਿਹਾ ਬੇਗੁਨਾਹ ਨੌਜਵਾਨਾਂ 'ਤੇ ਪੁਲਿਸ ਦਾ ਅੱਤਿਆਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਇਸ ਗੱਲ ਦੀ ਜਾਂਚ ਕੀਤੀ ਜਾਵੇਗੀ ਕਿ ਫੜੇ ਗਏ ਨੌਜਵਾਨ ਸੱਚਮੱਚ ਕਿਸੇ ਖਾਲਿਸਤਾਨੀ ਗਤੀਵਿਧੀ 'ਚ ਸ਼ਾਮਲ ਹਨ ਜਾਂ ਉਨ੍ਹਾਂ 'ਤੇ ਝੂਠੇ ਪਰਚੇ ਦਰਜ ਕੀਤੇ ਜਾ ਰਹੇ ਹਨ।

ਅੰਮ੍ਰਿਤਸਰ: 'ਖ਼ਾਲਿਸਤਾਨ ਦੀ ਮੰਗ ਜਾਇਜ਼ ਹੈ ਤੇ ਖਾਲਿਸਤਾਨ ਦੇ ਨਾਂ 'ਤੇ ਸਿੱਖਾਂ ਨੂੰ ਪਰਿਭਾਸ਼ਤ ਨਹੀਂ ਕੀਤਾ ਜਾਣਾ ਚਾਹੀਦਾ।' ਖ਼ਾਲਿਸਤਾਨ ਪ੍ਰਤੀ ਅਜਿਹੇ ਬਿਆਨਾਂ ਤੋਂ ਬਾਅਦ ਹੁਣ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਪੁਲਿਸ ਵੱਲੋਂ ਖਾਲਿਸਤਾਨ ਦੇ ਨਾਂ 'ਤੇ ਫੜੇ ਵਿਅਕਤੀਆਂ ਦੀ ਕਾਨੂੰਨੀ ਪੈਰਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਕਰਨ ਲਈ ਕਿਹਾ ਹੈ। ਜਥੇਦਾਰ ਨੇ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਕੇਐਲਐਫ ਨਾਲ ਸਬੰਧਾਂ ਦੇ ਇਲਜ਼ਾਮ 'ਚ ਅੱਤਵਾਦੀ ਦੱਸੇ ਫੜੇ ਨੌਜਵਾਨਾਂ ਬਾਰੇ ਐਸਜੀਪੀਸੀ ਆਪਣੇ ਪੱਧਰ 'ਤੇ ਜਾਂਚ ਕਰੇ।

ਮੀਰੀ ਪੀਰੀ ਦਿਵਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਜਥੇਦਾਰ ਨੇ ਕਿਹਾ ਬੇਗੁਨਾਹ ਨੌਜਵਾਨਾਂ 'ਤੇ ਪੁਲਿਸ ਦਾ ਅੱਤਿਆਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਇਸ ਗੱਲ ਦੀ ਜਾਂਚ ਕੀਤੀ ਜਾਵੇਗੀ ਕਿ ਫੜੇ ਗਏ ਨੌਜਵਾਨ ਸੱਚਮੱਚ ਕਿਸੇ ਖਾਲਿਸਤਾਨੀ ਗਤੀਵਿਧੀ 'ਚ ਸ਼ਾਮਲ ਹਨ ਜਾਂ ਉਨ੍ਹਾਂ 'ਤੇ ਝੂਠੇ ਪਰਚੇ ਦਰਜ ਕੀਤੇ ਜਾ ਰਹੇ ਹਨ।

ਉਨ੍ਹਾਂ ਦੱਸਿਆ ਕਿ ਸੰਗਤ ਵੱਲੋਂ ਕਿਹਾ ਗਿਆ ਕਿ ਪੰਜਾਬ ਪੁਲਿਸ ਵੱਲੋਂ ਨੌਜਵਾਨਾਂ ਨੂੰ ਝੂਠੇ ਮਾਮਲਿਆਂ 'ਚ ਫਸਾਇਆ ਜਾ ਰਿਹਾ ਹੈ। ਜਥੇਦਾਰ ਦੇ ਹੁਕਮਾਂ 'ਤੇ ਐਸਜੀਪੀਸੀ ਵੱਲੋਂ ਖ਼ਾਲਿਸਤਾਨ ਦੇ ਨਾਂ 'ਤੇ ਗ੍ਰਿਫਤਾਰ ਨੌਜਵਾਨਾਂ ਦੀ ਜਾਂਚ ਪੜਤਾਲ ਕੀਤੀ ਜਾਵੇਗੀ। ਇਹ ਦਾਅਵਾ ਐਸਜੀਪੀਸੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕੀਤਾ ਹੈ। ਉਨ੍ਹਾਂ ਦਾ ਕਹਿਣਾ ਕਿ ਜੇਕਰ ਇਲਜ਼ਾਮ ਝੂਠੇ ਹੋਏ ਤਾਂ ਐਸਜੀਪੀਸੀ ਕਾਨੂੰਨੀ ਵਿਭਾਗ ਨਾਲ ਚਰਚਾ ਕਰਕੇ ਉਨ੍ਹਾਂ ਨੂੰ ਕਾਨੂੰਨੀ ਸਹਾਇਤਾ ਦੇਵੇਗੀ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?

Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ

ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
Advertisement
ABP Premium

ਵੀਡੀਓਜ਼

ਵੇਖੋ ਕਿਥੇ ਗਏ ਦਿਲਜੀਤ ਦੋਸਾਂਝ , ਇਸ ਥਾਂ ਦਿਖੇਗਾ ਪੂਰਾ ਸਤਿਕਾਰ ਤੇ ਪਿਆਰਬੱਚਿਆਂ ਨਾਲ ਬੱਚੇ ਬਣੇ ਦਿਲਜੀਤ , ਕਦੇ ਭਾਵੁਕ ਕਦੇ ਦਿਲ ਖੁਸ਼ ਕਰੇਗੀ ਇਹ ਵੀਡੀਓਦਿਲਜੀਤ ਨੇ ਵੇਖੋ ਸ਼ੋਅ ਚ ਕੀ ਕੀਤਾ , ਮੂੰਹੋਂ ਬੋਲੇ ਖਾਸ ਨਾਮ ਲੋਕ ਹੋਏ ਹੈਰਾਨਦਿਲਜੀਤ ਨੂੰ PM ਤੋਂ ਮਿਲੀ ਰੱਜਵੀਂ ਤਾਰੀਫ , ਦੋਸਾਂਝਾਵਾਲੇ ਦੀ ਸ਼ੋਹਰਤ ਤੇ ਬੋਲੇ PM ਮੋਦੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ

Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ

ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ

ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ

Embed widget