ਪੜਚੋਲ ਕਰੋ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਧਾਰਮਿਕ ਸਥਾਨਾਂ ਨੂੰ ਖੋਲ੍ਹਣ ਦੀ ਕੀਤੀ ਮੰਗ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੂਬਾ ਸਰਕਾਰ ਅੱਗੇ ਧਾਰਮਿਕ ਸਥਾਨਾਂ ਨੂੰ ਖੋਲ੍ਹਣ ਦੀ ਅਪੀਲ ਕੀਤੀ ਹੈ।

ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੂਬਾ ਸਰਕਾਰ ਅੱਗੇ ਧਾਰਮਿਕ ਸਥਾਨਾਂ ਨੂੰ ਖੋਲ੍ਹਣ ਦੀ ਅਪੀਲ ਕੀਤੀ ਹੈ।ਕੋਰੋਨਾਵਾਇਰਸ ਕਾਰਨ ਲੱਗੇ ਦੇਸ਼ ਵਿਆਪੀ ਲੌਕਡਾਊਨ ਕਾਰਨ ਦੇਸ਼ ਭਰ ਦੇ ਸਾਰੀ ਧਾਰਮਿਕ ਸਥਾਨ ਬੰਦ ਕੀਤੇ ਗਏ ਹਨ। ਜਥੇਦਾਰ ਨੇ ਕਿਹਾ ਕਿ ਅਮਰੀਕਾ ਦੇ ਰਾਸ਼ਟਰਪਤੀ ਦਾ ਵੀ ਬਿਆਨ ਆ ਚੁੱਕਾ ਹੈ ਕਿ ਧਾਰਮਿਕ ਸਥਾਨ ਮਨੁੱਖ ਲਈ ਜ਼ਰੂਰੀ ਸੇਵਾਵਾਂ ਦੇ ਵਿੱਚ ਹੀ ਆਉਂਦੇ ਹਨ ਇਸ ਲਈ ਧਾਰਮਿਕ ਸਥਾਨਾਂ ਨੂੰ ਸ਼ਰਧਾਲੂਆਂ ਲਈ ਖੋਲ ਦਿੱਤਾ ਜਾਣਾ ਚਾਹੀਦਾ ਹੈ। ਪਾਕਿਸਤਾਨ 'ਚ ਫਸੇ ਸ਼ਰਧਾਲੂਆਂ ਬਾਰ੍ਹੇ ਗੱਲ ਕਰਦੇ ਹੋਏ ਭਾਈ ਹਰਪ੍ਰੀਤ ਸਿੰਘ ਨੇ ਕਿਹਾ ਕਿ ਪਾਕਿਸਤਾਨ, ਅਫ਼ਗ਼ਾਨਿਸਤਾਨ ਸਮੇਤ ਵਿਦੇਸ਼ਾਂ ਵਿੱਚ ਫਸੇ ਭਾਰਤੀਆਂ ਨੂੰ ਕੱਢਣ ਜ਼ਰੂਰੀ ਹੈ, ਸਰਕਾਰਾਂ ਨੂੰ ਇਸ ਲਈ ਢੁਕਵੇਂ ਪ੍ਰਬੰਧ ਕਰਨੇ ਚਾਹੀਦੇ ਹਨ। 6 ਜੂਨ ਨੂੰ ਅਪਰੇਸ਼ਨ ਬਲਿਊ ਸਟਾਰ ਦੀ ਬਰਸੀ ਸਮਾਗਮ ਬਾਰ੍ਹੇ ਉਨ੍ਹਾਂ ਕਿਹਾ ਕਿ ਅਜੇ ਭਾਰਤ ਸਰਕਾਰ ਵੱਲੋਂ ਅਗਲੇ ਲੌਕਡਾਊਨ ਦੇ ਆਦੇਸ਼ ਆਉਣੇ ਬਾਕੀ ਹਨ ਇਸ ਕਰਕੇ ਇਸ ਸਬੰਧੀ ਕੋਈ ਫੈਂਸਲਾ ਲਿਆ ਹਾਲੇ ਨਹੀਂ ਲਿਆ ਜਾਵੇਗਾ । ਇਹ ਵੀ ਪੜ੍ਹੋ: ਪੰਜਾਬ 'ਚ ਅੱਜ ਫਿਰ ਹੋਇਆ ਜਲਥਲ, ਅਗਲੇ ਤਿੰਨ ਦਿਨ ਵਰ੍ਹਦਾ ਰਹੇਗਾ ਮੀਂਹ ਲੌਕਡਾਊਨ ਮਗਰੋਂ ਪੰਜਾਬ ਕਾਂਗਰਸ ਕਰੇਗੀ ਵੱਡਾ ਐਕਸ਼ਨ ਲੌਕਡਾਊਨ ਵਧਾਉਣ ਦੀ ਤਿਆਰੀ! ਅਮਿਤ ਸ਼ਾਹ ਵੱਲੋਂ ਮੁੱਖ ਮੰਤਰੀਆਂ ਨਾਲ ਚਰਚਾ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

ਟਾਪ ਹੈਡਲਾਈਨ

Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ

Barnala ਦੀ ਅਨਾਜ ਮੰਡੀ ਕੋਲੋਂ 22 ਸਾਲਾਂ ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮਿਲੀ ਲਾਸ਼ ,ਪਰਿਵਾਰ ਵੱਲੋਂ ਕਤਲ ਦਾ ਖਦਸ਼ਾ 

Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  

Big Breaking News : ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ! ਭਾਜਪਾ ’ਚ ਸ਼ਾਮਲ ਹੋਏ ਇਹ ਸਾਬਕਾ ਵਿਧਾਇਕ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ

 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?

ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ

Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
Embed widget