ਸ਼ਹੀਦੀ ਜੋੜ ਮੇਲ ਮੌਕੇ ਜਥੇਦਾਰ ਹਰਪ੍ਰੀਤ ਸਿੰਘ ਦਾ ਕੌਮ ਨੂੰ ਸੁਨੇਹਾ
ਏਬੀਪੀ ਸਾਂਝਾ | 25 Dec 2020 04:41 PM (IST)
ਸ਼ਹੀਦੀ ਜੋੜ ਮੇਲ ਮੌਕੇ ਜਥੇਦਾਰ ਹਰਪ੍ਰੀਤ ਸਿੰਘ ਦਾ ਕੌਮ ਨੂੰ ਸੁਨੇਹਾ।
ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਕੌਮ ਨੂੰ ਅਪੀਲ ਕੀਤੀ ਹੈ ਕਿ ਛੋਟੇ ਸਾਹਿਬਜ਼ਾਦਿਆਂ ਦੀ ਤੇ ਮਾਤਾ ਗੁਜਰ ਕੌਰ ਜੀ ਦੀ ਸ਼ਹਾਦਤ ਵਾਲੇ ਦਿਨ 27 ਦਸੰਬਰ ਨੂੰ ਸਵੇਰੇ 10 ਵਜੇ ਤੋਂ 10:15 ਤੱਕ ਜਿੱਥੇ ਵੀ ਹੋਣ ਮੂਲ ਮੰਤਰ ਦਾ ਪਾਠ ਜ਼ਰੂਰ ਕਰਨ। ਸੁਣੋ ਕੀ ਕਿਹਾ ਜਥੇਦਾਰ ਹਰਪ੍ਰੀਤ ਸਿੰਘ ਨੇ: ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904