ਅੰਮ੍ਰਿਤਸਰ: ਸ਼੍ਰੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੂਰਬ 'ਤੇ ਸਮੂਹ ਸਿੱਖ ਸੰਗਤਾਂ ਨੂੰ ਵਧਾਈ ਦਿੱਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਇਸ ਸ਼ਨੀਵਾਰ ਲੌਕਡਾਊਨ 'ਤੇ ਇੱਕ ਵਾਰ ਫਿਰ ਤੋਂ ਵਿਚਾਰ ਕਰਨ ਦੀ ਅਪੀਲ ਕੀਤੀ।
ਇਸ ਦੌਰਾਨ ਜਥੇਦਾਰ ਨੇ ਕਿਹਾ ਕਿ ਐਸਜੀਪੀਸੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਸ ਬਾਬਤ ਮੁੱਖਮੰਤਰੀ ਨਾਲ ਗੱਲ ਕੀਤੀ ਹੈ ਅਤੇ ਸੰਗਤਾਂ ਨੂੰ ਗੁਰਪੁਰਬ ਸ਼ਰਧਾ ਨਾਲ ਮਨਾਉਣ ਦੇਣਾ ਚਾਹੀਦਾ ਹੈ।
ਇਸ ਦੇ ਨਾਲ ਹੀ ਸਿੰਘ ਸਾਹਿਬ ਨੇ ਕੋਵਿਡ ਦੇ ਵਧ ਰਹੇ ਕੇਸਾਂ ਲਈ ਕੇਂਦਰ ਸਰਕਾਰ ਵਲੋਂ ਢੁਕਵੇਂ ਪ੍ਰਬੰਧ ਸਮੇਂ ਸਿਰ ਨਾ ਕੀਤੇ ਜਾਣ ਦਾ ਜ਼ਿੰਮੇਦਾਰ ਠਹਿਰਾਇਆ।
ਇਹ ਵੀ ਪੜ੍ਹੋ: Modi Talks With Putin: ਮੋਦੀ ਨੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਫੋਨ ‘ਤੇ ਕੀਤੀ ਖਾਸ ਗੱਲਬਾਤ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin