ਪੜਚੋਲ ਕਰੋ

Giani Harpreet Singh: ਵੱਡੀ ਖਬਰ! ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦਿੱਤਾ ਆਪਣੇ ਅਹੁਦੇ ਤੋਂ ਅਸਤੀਫਾ

ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਜੀ ਹਾਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਇੱਕ ਵੀਡੀਓ ਸੁਨੇਹਾ ਸਾਂਝਾ..

Giani Harpreet Singh: ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਦੀ ਜਾਣਕਾਰੀ ਉਨ੍ਹਾਂ ਨੇ ਖੁਦ ਦਿੱਤੀ ਹੈ। ਇੱਕ ਵੀਡੀਓ ਸੁਨੇਹੇ ਦੇ ਵਿੱਚ ਉਹ ਭਾਵੁਕ ਹੁੰਦੇ ਹੋਏ ਦੱਸਦੇ ਹੋਏ ਨਜ਼ਰ ਆਏ।

ਹੋਰ ਪੜ੍ਹੋ : ਚੋਣ ਕਮਿਸ਼ਨ ਵੱਲੋਂ ਵੱਡਾ ਐਕਸ਼ਨ! ਪੰਜਾਬ ਵਿਧਾਨ ਸਭਾ ਚੋਣਾਂ 2022 ਲੜਨ ਵਾਲੇ 5 ਉਮੀਦਵਾਰਾਂ ਨੂੰ ਅਯੋਗ ਐਲਾਨਿਆ

ਵਲਟੋਹਾ ਨੇ ਆਪਣੀਆਂ ਹੱਦਾਂ ਪਾਰ ਕਰ ਦਿੱਤੀਆਂ

ਵਿਰਸਾ ਸਿੰਘ ਵਲਟੋਹਾ ਵੱਲੋਂ ਦਿੱਤੇ ਗਏ ਬਿਆਨਾਂ ਤੋਂ ਬਾਅਦ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਭਾਵਕ ਮਾਨ ਦੇ ਨਾਲ ਵੀਡੀਓ ਜਾਰੀ ਕੀਤਾ ਹੈ ਜਿਸ ਵਿੱਚ ਉਨ੍ਹਾਂ ਨੇ ਕਹਿ ਰਹੇ ਨੇ ਕਿ ਵਿਰਸਾ ਸਿੰਘ ਵਲਟੋਹਾ ਨੇ ਆਪਣੀਆਂ ਹੱਦਾਂ ਪਾਰ ਕੀਤੀਆਂ ਹਨ।

ਉਨ੍ਹਾਂ ਨੇ ਕਿਹਾ ਕਿ ''ਮੇਰੀ ਕਿਰਦਾਰ ਕੁਸ਼ੀ ਕੀਤੀ ਗਈ, ਇਹ ਸਭ ਗੱਲਾਂ ਬਰਦਾਸ਼ਤ ਤੋਂ ਬਾਹਰ ਹਨ, ਸ਼੍ਰੋਮਣੀ ਅਕਾਲੀ ਦਲ ਦਾ ਸੋਸ਼ਲ ਮੀਡੀਆ ਵਿੰਗ ਇਨਾਂ ਵੀਡੀਓ ਨੂੰ ਵਾਇਰਲ ਕੀਤਾ ਜਾ ਰਿਹਾ, ਅਕਾਲੀ ਦਲ ਦੇ ਸੋਸ਼ਲ ਮੀਡੀਆ ਵਿੰਗ ਵੱਲੋਂ ਉਸ ਦੀ ਪੁਸ਼ਤ ਪਨਾਹੀ ਕਰਨ ਕਰਕੇ ਮੇਰਾ ਮਨ ਬਹੁਤ ਦੁਖੀ ਹੋਇਆ ਹੈ''

ਉਨ੍ਹਾਂ ਨੇ ਇਹ ਵੀ ਕਿਹਾ ਕਿ ਵਲਟੋਹਾ ਮੇਰਾ ਅਤੇ ਮੇਰੇ ਪਰਿਵਾਰ ਖਿਲਾਫ ਨਿੱਜੀ ਹਮਲੇ ਕਰ ਰਿਹਾ ਹੈ।

ਉਨ੍ਹਾਂ ਨੇ ਅੱਗੇ ਕਿਹਾ ਕਿ ''ਮੈਂ ਆਪਣਾ ਅਸਤੀਫਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੂੰ ਭੇਜ ਦਿੱਤਾ ਹੈ, ਕਿਰਪਾ ਕਰਕੇ SGPC ਪ੍ਰਵਾਨ ਕੀਤਾ ਜਾਏ।

ਸਾਬਕਾ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਵੱਲੋਂ ਲਗਾਤਾਰ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ 'ਤੇ ਸਵਾਲ ਚੁੱਕੇ ਜਾ ਰਹੇ ਸਨ। ਜਿਸ ਤੋਂ ਬਾਅਦ ਹੁਣ ਗਿਆਨੀ ਹਰਪ੍ਰੀਤ ਸਿੰਘ ਨੇ ਇਹ ਕਦਮ ਚੁੱਕਿਆ ਹੈ।

ਹੋਰ ਪੜ੍ਹੋ :  ਰਾਜ ਚੋਣ ਕਮਿਸ਼ਨਰ ਨੂੰ ਹਟਾਉਣ ਦੀ ਮੰਗ ਵਾਲੀ ਪਟੀਸ਼ਨ 'ਤੇ ਹਾਈਕੋਰਟ ਨੇ ਪੰਜਾਬ ਨੂੰ ਜਾਰੀ ਕੀਤਾ ਨੋਟਿਸ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab By Poll: ਪੰਜਾਬ ਦੀਆਂ 4 ਸੀਟਾਂ ਚੋਂ 2 ‘ਤੇ ਆਪ ਮਜ਼ਬੂਤ, 1 ‘ਤੇ ਕਾਂਗਰਸ ਨਾਲ ਟੱਕਰ, 1 ਸੀਟ ‘ਤੇ ਆਜਾਦ ਭਾਰੂ, ਅੰਦਰਲੀ ਗੱਲ ਆਈ ਬਾਹਰ !
Punjab By Poll: ਪੰਜਾਬ ਦੀਆਂ 4 ਸੀਟਾਂ ਚੋਂ 2 ‘ਤੇ ਆਪ ਮਜ਼ਬੂਤ, 1 ‘ਤੇ ਕਾਂਗਰਸ ਨਾਲ ਟੱਕਰ, 1 ਸੀਟ ‘ਤੇ ਆਜਾਦ ਭਾਰੂ, ਅੰਦਰਲੀ ਗੱਲ ਆਈ ਬਾਹਰ !
Ludhiana News: ਲੁਧਿਆਣਾ 'ਚ ਦੋ ਧਿਰਾਂ ਵਿਚਾਲੇ ਪਟਾਕੇ ਚਲਾਉਣ ਨੂੰ ਲੈ ਹੋਈ ਖੂ*ਨੀ ਝੜਪ, ਦੁਕਾਨ 'ਚ ਵੜ੍ਹ ਕੀਤਾ ਭਿਆਨਕ ਹਮਲਾ
ਲੁਧਿਆਣਾ 'ਚ ਦੋ ਧਿਰਾਂ ਵਿਚਾਲੇ ਪਟਾਕੇ ਚਲਾਉਣ ਨੂੰ ਲੈ ਹੋਈ ਖੂ*ਨੀ ਝੜਪ, ਦੁਕਾਨ 'ਚ ਵੜ੍ਹ ਕੀਤਾ ਭਿਆਨਕ ਹਮਲਾ
Weather Update: ਪੰਜਾਬ-ਚੰਡੀਗੜ੍ਹ 'ਚ ਕਦੇ ਗਰਮੀ ਕਦੇ ਠੰਢ, AQI 300 ਤੋਂ ਪਾਰ, ਪ੍ਰਦੂਸ਼ਣ ਬਣਿਆ ਚਿੰਤਾ ਦਾ ਵਿਸ਼ਾ
ਪੰਜਾਬ-ਚੰਡੀਗੜ੍ਹ 'ਚ ਕਦੇ ਗਰਮੀ ਕਦੇ ਠੰਢ, AQI 300 ਤੋਂ ਪਾਰ, ਪ੍ਰਦੂਸ਼ਣ ਬਣਿਆ ਚਿੰਤਾ ਦਾ ਵਿਸ਼ਾ
Diwali Sound Pollution: ਦੀਵਾਲੀ ਦੇ ਪਟਾਕਿਆਂ ਕਾਰਨ ਸੁਣਨ ਸ਼ਕਤੀ ਨੂੰ ਵੱਡਾ ਖਤਰਾ, ਦਿਲ ਅਤੇ ਸਾਹ ਦੀਆਂ ਸਮੱਸਿਆਵਾਂ ਦੀ ਇੰਝ ਬਣਦਾ ਵਜ੍ਹਾ?
ਦੀਵਾਲੀ ਦੇ ਪਟਾਕਿਆਂ ਕਾਰਨ ਸੁਣਨ ਸ਼ਕਤੀ ਨੂੰ ਵੱਡਾ ਖਤਰਾ, ਦਿਲ ਅਤੇ ਸਾਹ ਦੀਆਂ ਸਮੱਸਿਆਵਾਂ ਦੀ ਇੰਝ ਬਣਦਾ ਵਜ੍ਹਾ?
Advertisement
ABP Premium

ਵੀਡੀਓਜ਼

ਪੰਜਾਬੀ ਜਵਾਨਾਂ ਨੇ ਬਾਰਡਰ 'ਤੇ ਲਾਈਆਂ ਦੀਵਾਲੀ ਦੀਆਂ ਰੌਣਕਾਂ ! | Indian Army | Punjab | Abp Sanjhaਮਿਹਰ ਵਿਜ ਨੂੰ ਦੀਵਾਲੀ ਦਾ ਵੱਖਰਾ ਸ਼ੌਂਕਗੁਰਲੇਜ਼ ਅਖਤਰ ਨਾਲ ਅਨੋਖੀ ਹੁੰਦੀ ਜੈਸਮੀਨ ਦੀ ਦੀਵਾਲੀਦੀਵਾਲੀ ਤੇ ਦੇਵ ਖਰੋੜ ਨੇ ਕਿਥੇ ਲਾਇਆ ਪਟਾਕਾ , ਦੇਵ ਦੀ ਸ਼ਰਾਰਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab By Poll: ਪੰਜਾਬ ਦੀਆਂ 4 ਸੀਟਾਂ ਚੋਂ 2 ‘ਤੇ ਆਪ ਮਜ਼ਬੂਤ, 1 ‘ਤੇ ਕਾਂਗਰਸ ਨਾਲ ਟੱਕਰ, 1 ਸੀਟ ‘ਤੇ ਆਜਾਦ ਭਾਰੂ, ਅੰਦਰਲੀ ਗੱਲ ਆਈ ਬਾਹਰ !
Punjab By Poll: ਪੰਜਾਬ ਦੀਆਂ 4 ਸੀਟਾਂ ਚੋਂ 2 ‘ਤੇ ਆਪ ਮਜ਼ਬੂਤ, 1 ‘ਤੇ ਕਾਂਗਰਸ ਨਾਲ ਟੱਕਰ, 1 ਸੀਟ ‘ਤੇ ਆਜਾਦ ਭਾਰੂ, ਅੰਦਰਲੀ ਗੱਲ ਆਈ ਬਾਹਰ !
Ludhiana News: ਲੁਧਿਆਣਾ 'ਚ ਦੋ ਧਿਰਾਂ ਵਿਚਾਲੇ ਪਟਾਕੇ ਚਲਾਉਣ ਨੂੰ ਲੈ ਹੋਈ ਖੂ*ਨੀ ਝੜਪ, ਦੁਕਾਨ 'ਚ ਵੜ੍ਹ ਕੀਤਾ ਭਿਆਨਕ ਹਮਲਾ
ਲੁਧਿਆਣਾ 'ਚ ਦੋ ਧਿਰਾਂ ਵਿਚਾਲੇ ਪਟਾਕੇ ਚਲਾਉਣ ਨੂੰ ਲੈ ਹੋਈ ਖੂ*ਨੀ ਝੜਪ, ਦੁਕਾਨ 'ਚ ਵੜ੍ਹ ਕੀਤਾ ਭਿਆਨਕ ਹਮਲਾ
Weather Update: ਪੰਜਾਬ-ਚੰਡੀਗੜ੍ਹ 'ਚ ਕਦੇ ਗਰਮੀ ਕਦੇ ਠੰਢ, AQI 300 ਤੋਂ ਪਾਰ, ਪ੍ਰਦੂਸ਼ਣ ਬਣਿਆ ਚਿੰਤਾ ਦਾ ਵਿਸ਼ਾ
ਪੰਜਾਬ-ਚੰਡੀਗੜ੍ਹ 'ਚ ਕਦੇ ਗਰਮੀ ਕਦੇ ਠੰਢ, AQI 300 ਤੋਂ ਪਾਰ, ਪ੍ਰਦੂਸ਼ਣ ਬਣਿਆ ਚਿੰਤਾ ਦਾ ਵਿਸ਼ਾ
Diwali Sound Pollution: ਦੀਵਾਲੀ ਦੇ ਪਟਾਕਿਆਂ ਕਾਰਨ ਸੁਣਨ ਸ਼ਕਤੀ ਨੂੰ ਵੱਡਾ ਖਤਰਾ, ਦਿਲ ਅਤੇ ਸਾਹ ਦੀਆਂ ਸਮੱਸਿਆਵਾਂ ਦੀ ਇੰਝ ਬਣਦਾ ਵਜ੍ਹਾ?
ਦੀਵਾਲੀ ਦੇ ਪਟਾਕਿਆਂ ਕਾਰਨ ਸੁਣਨ ਸ਼ਕਤੀ ਨੂੰ ਵੱਡਾ ਖਤਰਾ, ਦਿਲ ਅਤੇ ਸਾਹ ਦੀਆਂ ਸਮੱਸਿਆਵਾਂ ਦੀ ਇੰਝ ਬਣਦਾ ਵਜ੍ਹਾ?
Indian Army Soldiers: ਭਾਰਤੀ ਫੌਜ ਦੇ ਜਵਾਨਾਂ ਨੇ LoC ’ਤੇ ਦੀਵਾਲੀ ਮਨਾਈ, ਗੀਤ 'ਮਸਤੋਂ ਕਾ ਝੂੰਡ' 'ਤੇ ਕੀਤਾ ਜ਼ਬਰਦਸਤ ਡਾਂਸ
ਭਾਰਤੀ ਫੌਜ ਦੇ ਜਵਾਨਾਂ ਨੇ LoC ’ਤੇ ਦੀਵਾਲੀ ਮਨਾਈ, ਗੀਤ 'ਮਸਤੋਂ ਕਾ ਝੂੰਡ' 'ਤੇ ਕੀਤਾ ਜ਼ਬਰਦਸਤ ਡਾਂਸ
Punjab News: ਪੰਜਾਬ ਸਰਕਾਰ ਦਾ ਦੀਵਾਲੀ ਦਾ ਤੋਹਫ਼ਾ, ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਦੇ ਕੰਟਰੈਕਟ ਡਰਾਈਵਰ-ਕੰਡਕਟਰਾਂ ਨੂੰ ਕੀਤਾ ਜਾਵੇਗਾ ਰੈਗੂਲਰ, ਮੰਤਰੀ ਨੇ ਦਿੱਤੀਆਂ ਹਦਾਇਤਾਂ
Punjab News: ਪੰਜਾਬ ਸਰਕਾਰ ਦਾ ਦੀਵਾਲੀ ਦਾ ਤੋਹਫ਼ਾ, ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਦੇ ਕੰਟਰੈਕਟ ਡਰਾਈਵਰ-ਕੰਡਕਟਰਾਂ ਨੂੰ ਕੀਤਾ ਜਾਵੇਗਾ ਰੈਗੂਲਰ, ਮੰਤਰੀ ਨੇ ਦਿੱਤੀਆਂ ਹਦਾਇਤਾਂ
Punjab News: ਵਿਜੀਲੈਂਸ ਬਿਊਰੋ ਵੱਲੋਂ ਪੁਲਿਸ ਸਬ-ਇੰਸਪੈਕਟਰ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
Punjab News: ਵਿਜੀਲੈਂਸ ਬਿਊਰੋ ਵੱਲੋਂ ਪੁਲਿਸ ਸਬ-ਇੰਸਪੈਕਟਰ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
Diwali Bonus: ਦੀਵਾਲੀ ਮੌਕੇ ਵੱਡਾ ਐਲਾਨ, ਮੁਲਾਜ਼ਮਾਂ ਨੂੰ 10 ਤੋਂ ਵੱਧ ਕੇ 25 ਹਜ਼ਾਰ ਰੁਪਏ ਤੱਕ ਮਿਲੇਗਾ ਬੋਨਸ
Diwali Bonus: ਦੀਵਾਲੀ ਮੌਕੇ ਵੱਡਾ ਐਲਾਨ, ਮੁਲਾਜ਼ਮਾਂ ਨੂੰ 10 ਤੋਂ ਵੱਧ ਕੇ 25 ਹਜ਼ਾਰ ਰੁਪਏ ਤੱਕ ਮਿਲੇਗਾ ਬੋਨਸ
Embed widget