ਪੜਚੋਲ ਕਰੋ
Advertisement
ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਨੂੰ ਅਹੁਦੇ ਤੋਂ ਹਟਾਇਆ ਗਿਆ
ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਰਣਜੀਤ ਸਿੰਘ ਗੌਹਰ ਨੂੰ ਪਟਨਾ ਸਾਹਿਬ ਦੇ ਜਥੇਦਾਰ ਦੇ ਅਹੁਦੇ ਤੋਂ ਹਟਾਇਆ ਗਿਆ।ਸ੍ਰੋਮਣੀ ਕਮੇਟੀ ਨੇ ਪੱਤਰ ਜਾਰੀ ਕਰ ਜਥੇਦਾਰ ਨੂੰ ਇਸ ਅਹੁਦੇ ਤੋਂ ਹਟਾਇਆ।
ਚੰਡੀਗੜ੍ਹ: ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਰਣਜੀਤ ਸਿੰਘ ਗੌਹਰ ਨੂੰ ਪਟਨਾ ਸਾਹਿਬ ਦੇ ਜਥੇਦਾਰ ਦੇ ਅਹੁਦੇ ਤੋਂ ਹਟਾਇਆ ਗਿਆ।ਪ੍ਰਬੰਧਕ ਕਮੇਟੀ ਤਖ਼ਤ ਸ਼੍ਰੀ ਪਟਨਾ ਸਾਹਿਬ ਦੇ ਪ੍ਰਧਾਨ ਵੱਲੋਂ ਚਿੱਠੀ ਜਾਰੀ ਕਰਕੇ ਇਹ ਕਿਹਾ ਗਿਆ ਹੈ ਕਿ ਜਥੇਦਾਰ ਰਣਜੀਤ ਸਿੰਘ ਗੌਹਰ ਜਾਂਚ ਪੂਰੀ ਹੋਣ ਤੱਕ ਆਪਣੇ ਅਹੁਦੇ 'ਤੇ ਨਹੀਂ ਰਹਿਣਗੇ। ਡਾ ਗੁਰਵਿੰਦਰ ਸਿੰਘ ਸਮਰਾ ਵਲੋਂ ਤਖ਼ਤ ਸ਼੍ਰੀ ਪਟਨਾ ਸਾਹਿਬ ਵਿਖੇ ਦਿੱਤੀ ਜਾਣ ਵਾਲੀ ਭੇਟਾ ਦੇ ਮਾਮਲੇ ਵਿੱਚ ਨਸ਼ਰ ਹੋਈਆਂ ਖਬਰਾਂ ਕਾਰਨ ਰਣਜੀਤ ਸਿੰਘ ਗੌਹਰ ਦਾ ਨਾਮ ਜੁੜਨ ਕਾਰਨ ਪ੍ਰਬੰਧਕ ਕਮੇਟੀ ਤਖ਼ਤ ਸ੍ਰੀ ਪਟਨਾ ਸਾਹਿਬ ਵਲੋਂ ਇਹ ਫੈਸਲਾ ਲਿਆ ਗਿਆ ਹੈ।ਇਸ ਮਾਮਲੇ ਵਿੱਚ ਨਿਰਦੋਸ਼ ਸਾਬਿਤ ਹੋਣ ਤੱਕ ਇਸ ਅਹੁੱਦੇ 'ਤੇ ਨਹੀਂ ਰਹਿਣਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ:
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਕਾਰੋਬਾਰ
ਪੰਜਾਬ
Advertisement