ਚੰਡੀਗੜ੍ਹ: ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਰਣਜੀਤ ਸਿੰਘ ਗੌਹਰ ਨੂੰ ਪਟਨਾ ਸਾਹਿਬ ਦੇ ਜਥੇਦਾਰ ਦੇ ਅਹੁਦੇ ਤੋਂ ਹਟਾਇਆ ਗਿਆ।ਪ੍ਰਬੰਧਕ ਕਮੇਟੀ ਤਖ਼ਤ ਸ਼੍ਰੀ ਪਟਨਾ ਸਾਹਿਬ ਦੇ ਪ੍ਰਧਾਨ ਵੱਲੋਂ ਚਿੱਠੀ ਜਾਰੀ ਕਰਕੇ ਇਹ ਕਿਹਾ ਗਿਆ ਹੈ ਕਿ ਜਥੇਦਾਰ ਰਣਜੀਤ ਸਿੰਘ ਗੌਹਰ ਜਾਂਚ ਪੂਰੀ ਹੋਣ ਤੱਕ ਆਪਣੇ ਅਹੁਦੇ 'ਤੇ ਨਹੀਂ ਰਹਿਣਗੇ। ਡਾ ਗੁਰਵਿੰਦਰ ਸਿੰਘ ਸਮਰਾ ਵਲੋਂ ਤਖ਼ਤ ਸ਼੍ਰੀ ਪਟਨਾ ਸਾਹਿਬ ਵਿਖੇ ਦਿੱਤੀ ਜਾਣ ਵਾਲੀ ਭੇਟਾ ਦੇ ਮਾਮਲੇ ਵਿੱਚ  ਨਸ਼ਰ ਹੋਈਆਂ ਖਬਰਾਂ ਕਾਰਨ ਰਣਜੀਤ ਸਿੰਘ ਗੌਹਰ ਦਾ ਨਾਮ ਜੁੜਨ ਕਾਰਨ ਪ੍ਰਬੰਧਕ ਕਮੇਟੀ ਤਖ਼ਤ ਸ੍ਰੀ ਪਟਨਾ ਸਾਹਿਬ ਵਲੋਂ ਇਹ ਫੈਸਲਾ ਲਿਆ ਗਿਆ ਹੈ।ਇਸ ਮਾਮਲੇ ਵਿੱਚ ਨਿਰਦੋਸ਼ ਸਾਬਿਤ ਹੋਣ ਤੱਕ ਇਸ ਅਹੁੱਦੇ 'ਤੇ ਨਹੀਂ ਰਹਿਣਗੇ।


 




 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਇਹ ਵੀ ਪੜ੍ਹੋ:

 


Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ