ਪੜਚੋਲ ਕਰੋ

ਸੁਖਬੀਰ ਬਾਦਲ ਦੀ ਸਜ਼ਾ 'ਤੇ ਜਥੇਦਾਰ ਰਘਬੀਰ ਸਿੰਘ ਦਾ ਵੱਡਾ ਬਿਆਨ, ਜਾਣੋ ਕੀ ਕਿਹਾ?

ਸੁਖਬੀਰ ਸਿੰਘ ਬਾਦਲ ਬਾਰੇ ਬੁਹਤ ਜਲਦ ਹੀ ਫੈਸਲਾ ਲਿਆ ਜਾਵੇਗਾ। ਇਹ ਐਲਾਨ ਅੱਜ ਇੱਥੇ ਵਿਸ਼ਵ ਸਿੱਖ ਵਿੱਦਿਅਕ ਕਾਨਫਰੰਸ ‘ਚ ਸ਼ਮੂਲੀਅਤ ਕਰਨ ਉਪਰੰਤ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕੀਤਾ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੱਜ ਸਿੱਖ ਐਜੂਕੇਸ਼ਨਲ ਕਾਨਫਰੰਸ ਵਿੱਚ ਸ਼ਮੂਲੀਅਤ ਕੀਤੀ। ਇਸ ਦੌਰਾਨ ਜਥੇਦਾਰ ਰਘਬੀਰ ਸਿੰਘ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਬਾਰੇ ਬਿਆਨ ਦਿੱਤਾ। ਉਨ੍ਹਾਂ ਨੇ ਕਿਹਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਬਾਰੇ ਬੁਹਤ ਜਲਦ ਹੀ ਫੈਸਲਾ ਲਿਆ ਜਾਵੇਗਾ।

ਹੋਰ ਪੜ੍ਹੋ : ਰਸੋਈ ਦਾ ਵਿਗੜਿਆ ਬਜਟ, ਅਸਮਾਨ ਨੂੰ ਛੂਹ ਰਹੇ ਸਬਜ਼ੀਆਂ ਤੇ ਫਲਾਂ ਦੇ ਭਾਅ

ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਦਾ ਮੁੱਦਾ ਬਹੁਤ ਵੱਡਾ ਹੈ ਅਤੇ ਦੁਨੀਆ ਭਰ ਦੇ ਸਿੱਖ ਇਸ 'ਤੇ ਨਜ਼ਰ ਰੱਖ ਰਹੇ ਹਨ। ਇਸ ਲਈ ਜਲਦ ਹੀ ਸਿੰਘ ਸਾਹਿਬਾਨ ਦੀ ਮੀਟਿੰਗ ਬੁਲਾਈ ਜਾ ਰਹੀ ਹੈ ਅਤੇ ਇਸ ਮੁੱਦੇ 'ਤੇ ਵਿਚਾਰ ਕੀਤਾ ਜਾਵੇਗਾ। ਜਦੋਂ ਜਥੇਦਾਰ ਨੂੰ ਸੁਖਬੀਰ ਸਿੰਘ ਬਾਦਲ ਨੂੰ ਧਾਰਮਿਕ ਜਾਂ ਸਿਆਸੀ ਸਜ਼ਾ ਦੇਣ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਇਹ ਕਹਿ ਕੇ ਟਾਲ ਦਿੱਤਾ ਕਿ ਸਮਾਂ ਆਉਣ ’ਤੇ ਦੇਖਿਆ ਜਾਵੇਗਾ।

ਪੰਜਾਬ ਦਾ ਵਿਕਾਸ ਅਕਾਲੀ ਦਲ ਤੋਂ ਬਿਨਾਂ ਅਧੂਰਾ ਹੈ

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਦਾ ਵਿਕਾਸ ਅਕਾਲੀ ਦਲ ਤੋਂ ਬਿਨਾਂ ਅਧੂਰਾ ਹੈ। ਉਹ ਵਿਕਾਸ ਨਹੀਂ ਕਰ ਸਕਦੇ। ਸਿਰਫ਼ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਗੱਲ ਕੀਤੀ ਹੈ। ਇਸ ਲਈ ਦੇਸ਼ ਦੀ 100 ਸਾਲ ਪੁਰਾਣੀ ਅਤੇ ਸ਼ਹੀਦ ਸੰਸਥਾ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ​​ਕਰਨਾ ਬਹੁਤ ਜ਼ਰੂਰੀ ਹੈ।

ਚਿੱਠੀ ਲਿਖ ਕੇ ਸਜ਼ਾ ਦੇਣ ਦੀ ਮੰਗ ਕੀਤੀ ਸੀ

ਵਰਨਣਯੋਗ ਹੈ ਕਿ ਬੀਤੇ ਦਿਨ ਸੁਖਬੀਰ ਸਿੰਘ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਪੱਤਰ ਲਿਖਿਆ ਸੀ। ਜਿਸ ਵਿੱਚ ਉਸ ਨੇ ਜਲਦੀ ਫੈਸਲਾ ਲੈਣ ਦੀ ਅਪੀਲ ਕੀਤੀ ਸੀ।

ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਭੇਜੀ ਚਿੱਠੀ ਸਾਹਮਣੇ ਆਈ ਸੀ। ਇਸ ਪੱਤਰ ਵਿੱਚ ਉਸਨੇ ਲਿਖਿਆ ਕਿ ਉਹ ਨਿਮਰਤਾ ਅਤੇ ਸਤਿਕਾਰ ਨਾਲ ਵਿਵਹਾਰ ਕਰਨਾ ਚਾਹੁੰਦਾ ਹੈ। ਉਨ੍ਹਾਂ ਨੇ 18 ਨਵੰਬਰ ਨੂੰ ਪੱਤਰ ਭੇਜਿਆ ਸੀ, ਜੋ ਹੁਣ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ।

ਦੱਸ ਦੇਈਏ ਕਿ 18 ਨਵੰਬਰ ਨੂੰ ਹੀ ਸੁਖਬੀਰ ਬਾਦਲ ਨੇ ਅਕਾਲੀ ਦਲ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਹਾਲਾਂਕਿ ਉਨ੍ਹਾਂ ਦਾ ਅਸਤੀਫਾ ਅਜੇ ਸਵੀਕਾਰ ਨਹੀਂ ਕੀਤਾ ਗਿਆ ਹੈ। ਇਸ ਸਬੰਧੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਵੀ ਬੁਲਾਈ ਗਈ ਸੀ। ਜਿਸ ਵਿੱਚ ਕਿਹਾ ਗਿਆ ਸੀ ਕਿ ਉਨ੍ਹਾਂ ਦਾ ਅਸਤੀਫਾ ਅਜੇ ਪ੍ਰਵਾਨ ਨਹੀਂ ਕੀਤਾ ਗਿਆ ਹੈ ਅਤੇ ਵਿਚਾਰ ਅਧੀਨ ਹੈ।

ਟਾਪ ਹੈਡਲਾਈਨ

ਪੰਜਾਬ ਦੇ 88 ਵਿਧਾਨ ਸਭਾ ਹਲਕਿਆਂ ਵਿੱਚ ਅਗਰਵਾਲ ਸਮਾਜ ਦੇ ਕੋਆਰਡੀਨੇਟਰ ਨਿਯੁਕਤ, ਸਰਕਾਰ ਨੇ ਜਾਰੀ ਕੀਤੀ ਸੂਚੀ
ਪੰਜਾਬ ਦੇ 88 ਵਿਧਾਨ ਸਭਾ ਹਲਕਿਆਂ ਵਿੱਚ ਅਗਰਵਾਲ ਸਮਾਜ ਦੇ ਕੋਆਰਡੀਨੇਟਰ ਨਿਯੁਕਤ, ਸਰਕਾਰ ਨੇ ਜਾਰੀ ਕੀਤੀ ਸੂਚੀ
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਪਿੰਡ 'ਚ ED ਦੀ ਰੇਡ, ਕਰੀਬੀ ਦੇ ਘਰ ਖੰਗਾਲੇ ਦਸਤਾਵੇਜ; ਮੱਚਿਆ ਹੜਕੰਪ
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਪਿੰਡ 'ਚ ED ਦੀ ਰੇਡ, ਕਰੀਬੀ ਦੇ ਘਰ ਖੰਗਾਲੇ ਦਸਤਾਵੇਜ; ਮੱਚਿਆ ਹੜਕੰਪ
ਪੰਜਾਬ 'ਚ ਰਾਤ ਨੂੰ ਅਚਾਨਕ ਚਮਕਿਆ ਅਸਮਾਨ, ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਦਿਖੀ ਰਹੱਸਮਈ ਰੋਸ਼ਨੀ
ਪੰਜਾਬ 'ਚ ਰਾਤ ਨੂੰ ਅਚਾਨਕ ਚਮਕਿਆ ਅਸਮਾਨ, ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਦਿਖੀ ਰਹੱਸਮਈ ਰੋਸ਼ਨੀ
NEET UG 2026 ਦੇ ਆਏ ਨਤੀਜੇ, ਪੰਜਾਬ ਦੇ ਆਰਿਅਨ ਅਤੇ ਹਰਿਆਣਾ ਦੇ ਆਂਸ਼ੁਲ ਨੇ ਮਾਰੀ ਬਾਜ਼ੀ
NEET UG 2026 ਦੇ ਆਏ ਨਤੀਜੇ, ਪੰਜਾਬ ਦੇ ਆਰਿਅਨ ਅਤੇ ਹਰਿਆਣਾ ਦੇ ਆਂਸ਼ੁਲ ਨੇ ਮਾਰੀ ਬਾਜ਼ੀ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ 88 ਵਿਧਾਨ ਸਭਾ ਹਲਕਿਆਂ ਵਿੱਚ ਅਗਰਵਾਲ ਸਮਾਜ ਦੇ ਕੋਆਰਡੀਨੇਟਰ ਨਿਯੁਕਤ, ਸਰਕਾਰ ਨੇ ਜਾਰੀ ਕੀਤੀ ਸੂਚੀ
ਪੰਜਾਬ ਦੇ 88 ਵਿਧਾਨ ਸਭਾ ਹਲਕਿਆਂ ਵਿੱਚ ਅਗਰਵਾਲ ਸਮਾਜ ਦੇ ਕੋਆਰਡੀਨੇਟਰ ਨਿਯੁਕਤ, ਸਰਕਾਰ ਨੇ ਜਾਰੀ ਕੀਤੀ ਸੂਚੀ
ਪੰਜਾਬ 'ਚ ਰਾਤ ਨੂੰ ਅਚਾਨਕ ਚਮਕਿਆ ਅਸਮਾਨ, ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਦਿਖੀ ਰਹੱਸਮਈ ਰੋਸ਼ਨੀ
ਪੰਜਾਬ 'ਚ ਰਾਤ ਨੂੰ ਅਚਾਨਕ ਚਮਕਿਆ ਅਸਮਾਨ, ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਦਿਖੀ ਰਹੱਸਮਈ ਰੋਸ਼ਨੀ
ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ
ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ
Interrupted Urination: ਤੁਹਾਨੂੰ ਵੀ ਆ ਰਿਹਾ ਰੁੱਕ-ਰੁੱਕ ਕੇ ਪਿਸ਼ਾਬ? ਕਿਤੇ ਇਸ ਚੀਜ਼ ਦਾ ਖਤਰਾ ਤਾਂ ਨਹੀਂ
Interrupted Urination: ਤੁਹਾਨੂੰ ਵੀ ਆ ਰਿਹਾ ਰੁੱਕ-ਰੁੱਕ ਕੇ ਪਿਸ਼ਾਬ? ਕਿਤੇ ਇਸ ਚੀਜ਼ ਦਾ ਖਤਰਾ ਤਾਂ ਨਹੀਂ
'ਚੀਨ ਨੇ ਚੋਰੀ ਕੀਤਾ 22 ਕਰੋੜ ਅਮਰੀਕੀ ਵੋਟਰਾਂ ਦਾ ਡਾਟਾ', ਟਰੰਪ ਨੇ ਲਾਏ ਗੰਭੀਰ ਦੋਸ਼
'ਚੀਨ ਨੇ ਚੋਰੀ ਕੀਤਾ 22 ਕਰੋੜ ਅਮਰੀਕੀ ਵੋਟਰਾਂ ਦਾ ਡਾਟਾ', ਟਰੰਪ ਨੇ ਲਾਏ ਗੰਭੀਰ ਦੋਸ਼
ਅਮਰੀਕਾ ਦਾ ਈਰਾਨ 'ਤੇ ਛੇਵੇਂ ਦਿਨ ਤਾਬੜਤੋੜ ਹਮਲਾ, ਬ੍ਰਿਜ, ਰੇਲਵੇ ਸਟੇਸ਼ਨ ਅਤੇ ਏਅਰਪੋਰਟ 'ਤੇ ਦਾਗੀਆਂ ਮਿਜ਼ਾਈਲਾਂ; ਮੱਚੀ ਤਰਥੱਲੀ

Embed widget